ਫਾਜ਼ਿਲਕਾ, 13 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਉਪ ਮੰਡਲ ਦੇ ਸਰਹੱਦੀ ਪਿੰਡ ਆਸਫ਼ਵਾਲਾ ਵਿਚ ਸਥਿਤ ਸ਼ਹੀਦਾਂ ਦੀ ਸਮਾਧੀ ਤੇ 1971 ਦੀ ਭਾਰਤ ਪਾਕਿਸਤਾਨ ਜੰਗ ਵਿਚ ਭਾਰਤੀ ਸੈਨਾ ਦੀ 4 ਜਾਟ ਰੈਜੀਮੈਂਟ ਜਿਨ੍ਹਾਂ ਦੇ 82 ਜਵਾਨ ਜੰਗ ਵਿਚ ਸ਼ਹੀਦ ਹੋਏ ਸਨ, ਦੀ ਯਾਦ ਵਿਚ ਵਿਸਾਖੀ ਮੌਕੇ ਅੱਜ ਸ਼ਾਂਤੀ ਯੱਗ ਦਾ ਅਯੋਜਨ ਕੀਤਾ ਗਿਆ। 4 ਜਾਟ ਰੈਜੀਮੈਂਟ ਦੇ ਸੂਬੇਦਾਰ ਮੇਜ਼ਰ …
Read More »Daily Archives: April 14, 2017
ਪੀ.ਸੀ.ਪੀ ਐਨ ਡੀ.ਟੀ ਐਕਟ ਸਬੰਧੀ ਮੀਟਿੰਗ ਹੋਈ
ਫਾਜ਼ਿਲਕਾ, 13 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਿਵਲ ਸਰਜ਼ਨ ਦਫ਼ਤਰ ਫਾਜ਼ਿਲਕਾ ਵਿਚ ਸਿਵਲ ਸਰਜ਼ਨ ਡਾ. ਸੁਰਿੰਦਰ ਕੁਮਾਰ ਦੀ ਪ੍ਰਧਾਨਗੀ ਵਿਚ ਪੀ.ਸੀ.ਪੀ ਐਨ ਡੀ.ਟੀ ਐਕਟ ਦੀ ਮੀਟਿੰਗ ਹੋਈ।ਜਿਸ ਵਿਚ ਫਾਜ਼ਿਲਕਾ ਦੇ ਪ੍ਰਾਇਵੇਟ ਅਲਟ੍ਰਾਸਾਊਂਡ ਕਰਨ ਵਾਲੇ ਡਾਕਟਰ ਸ਼ਾਮਲ ਹੋਏ।ਡੀ.ਐਫ.ਪੀ.ਓ ਡਾ. ਗੁਰਪ੍ਰੀਤ ਰਾਏ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਰਾਜੇਸ਼ ਸ਼ਰਮਾ, ਡਾ. ਕਵਿਤਾ ਸਿੰਘ, ਮਾਸ ਮੀਡੀਆ ਅਫ਼ਸਰ ਅਨਿਲ ਧਾਮੂ ਹਾਜ਼ਰ ਸਨ।ਸਿਵਲ …
Read More »ਸਵਾਮੀ ਪੁਨੀਤ ਗਿਰੀ ਨੇ ਵੈਸਾਖੀ ਮੌਕੇ ਬੱਚਿਆਂ ਨੂੰ ਕੀਤਾ ਪ੍ਰੇਰਿਤ
ਫਾਜ਼ਿਲਕਾ, 13 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਵੈਸਾਖੀ ਤਿਓਹਾਰ ਮੌਕੇ ਅੱਜ ਸਵਾਮੀ ਪੁਨੀਤ ਗਿਰੀ ਨੇ ਸਥਾਨਕ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਆ ਕੇ ਆਪਣੇ ਪ੍ਰਵਚਨਾਂ ਨਾਲ ਨਵੇਂ ਸਾਲ ਦੀ ਸ਼ੁਰੂਆਤ ਕੀਤੀ। ਬੱਚਿਆਂ ਨੂੰ ਸਿੱਖਿਆ ਦੇ ਖੇਤਰ ਵਿਚ ਅੱਗੇ ਵੱਧਣ ਲਈ ਪ੍ਰੇਰਿਤ ਕਰਦੇ ਹੋਏ ਸਵਾਮੀ ਪੁਨੀਤ ਗਿਰੀ ਨੇ ਬੱਚਿਆਂ ਨੂੰ ਵੱਡਿਆ ਦਾ ਸਨਮਾਨ ਕਰਨ, ਮਾਤਾ ਪਿਤਾ ਦੀ ਸੇਵਾ ਕਰਨਾ …
Read More »ਜਲਿਆਂ ਵਾਲਾ ਬਾਗ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਇਕ ਮਿਸਾਲ- ਸਿੱਧੂ
ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ ਸੁਖਬੀਰ ਸਿੰਘ )- ‘ਅਜ਼ਾਦੀ ਵੱਡੀ ਕੀਮਤ ਨਾਲ ਮਿਲੀ ਹੈ ਅਤੇ ਸਾਡੀ ਕੌਮ ਦਾ ਸਰਮਾਇਆ ਸਾਡੇ ਸ਼ਹੀਦ ਹਨ।ਜਲ੍ਹਿਆਂ ਵਾਲਾ ਬਾਗ ਸਾਡੇ ਅਜ਼ਾਦੀ ਸੰਘਰਸ਼ ਦਾ ਜਿਊਂਦਾ ਜਾਗਦਾ ਗਵਾਹ ਹੈ ਅਤੇ ਇਹ ਸਾਨੂੰ ਦੇਸ਼-ਕੌਮ ਲਈ ਕੁੱਝ ਕਰ ਗੁਜ਼ਰਨ ਦੀ ਪ੍ਰੇਰਨਾ ਸਦਾ ਦਿੰਦਾ ਰਹੇਗਾ।’ ਉਕਤ ਸਬਦਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਜਲਿਆਂ ਵਾਲਾ ਬਾਗ ਵਿਖੇ …
Read More »ਮਾਪਿਆਂ ਨੇ ਪ੍ਰਾਈਵੇਟ ਸਕੂਲਾਂ ਦੀ ਲੁੱਟ ਰੋਕਣ ਲਈ ਸੂਬਾ ਸਰਕਾਰ ਤੋਂ ਕੀਤੀ ਮੰਗ
ਧੂਰੀ, 13 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) ਹਲਕਾ ਧੂਰੀ ਦੇ ਤਕਰੀਬਨ 200 ਮਾਪਿਆਂ ਵੱਲੋਂ ਅਨਏਡਿਡ ਮਾਣਤਾ ਪ੍ਰਾਪਤ ਪ੍ਰਾਈਵੇਟਸਕੂਲਾਂ ਵੱਲੋਂ ਮਨਮਰਜੀ ਦੀਆਂ ਫੀਸਾਂ ਵਸੂਲਣ ਅਤੇ ਕਿਤਾਬਾਂ, ਵਰਦੀਆਂ ਆਦਿ ਦੇ ਵਿਉਪਾਰ ਰਾਹੀ ਬੱਚਿਆਂ ਦੇ ਮਾਪਿਆਂ ਦੀ ਕੀਤੀ ਜਾਂਦੀ ਲੁੱਟ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਜਿਸ ਵਿੱਚ ਸਰਕਾਰ ਵੱਲੋਂ ਮਿੰਟ-ਮਿੰਟ ਤੇ ਕੀਤੇ ਜਾਂਦੇ ਫੈਸਲਿਆਂ ਬਾਰੇ ਸ਼ੰਕਾਂ ਪ੍ਰਗਟ ਕੀਤੀ ਗਈ।ਮਾਪਿਆਂ ਨੇ ਕਿਹਾ ਕਿ 8 ਅਪ੍ਰੈਲ …
Read More »ਸੰਗਰਾਂਦ ਸੇਵਾ ਸੰਮਤੀ ਨੇ ਲਗਾਇਆ ਲੰਗਰ
ਧੂਰੀ, 13 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) -ਸਥਾਨਕ ਕ੍ਰਾਂਤੀ ਚੌਕ ਵਿਖੇ ਸੰਗਰਾਦ ਸੇਵਾ ਸੰਮਤੀ ਵੱਲੋਂ ਵੈਸਾਖੀ ਦੇ ਸ਼ੁਭ ਮੌਕੇ ਚਾਹ ਅਤੇ ਲੱਡੂਆਂ ਦਾ ਲੰਗਰ ਲਗਾਇਆ ਗਿਆ।ਸੰਮਤੀ ਦੇ ਪ੍ਰਧਾਨ ਬਲਜੀਤ ਸਿੰਘ ਬ੍ਰਹਮਪੁਰਾ ਨੇ ਦੱਸਿਆ ਕਿ ਉਹਨਾਂ ਦੀ ਸੰਸਥਾ ਵੱਲੋਂ ਹਰ ਮਹੀਨੇ ਸੰਗਰਾਦ ਵਾਲੇ ਦਿਨ ਸਰਦੀ ਦੇ ਮੌਸਮ ਵਿੱਚ ਚਾਹ, ਲੱਡੂ ਤੇ ਬ੍ਰੈਡ-ਪਕੌੜੇ ਅਤੇ ਗਰਮੀ ਦੇ ਮੌਸਮ ਵਿੱਚ ਠੰਡੇ ਮੀਠੇ ਪਾਣੀ ਦੀ …
Read More »ਨਸ਼ਾ ਤਸਕਰਾਂ ਤੇ ਗੁੰਡਾ ਅਨਸਰਾਂ ਨੂੰ ਖਤਮ ਕਰਨ ਲਈ ਲੋਕਾਂ ਦਾ ਸਹਿਯੋਗ ਜਰੂਰੀ ਡੀ.ਐਸ.ਪੀ
ਧੂਰੀ, 13 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) ਧੂਰੀ ਇਲਾਕੇ `ਚੋਂ ਨਸ਼ਿਆਂ ਨੂੰ ਮੁਕੰਮਲ ਤੌਰ `ਤੇ ਖਤਮ ਕਰਨ ਲਈ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਪੂਰੀ ਮੂਸ਼ਤੈਦੀ ਨਾਲ ਵਿਊਂਤਬੰਦੀ ਉਲੀਕ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪੁਲਿਸ ਦੀ ਪੂਰੀ ਕੋਸ਼ਿਸ਼ ਹੈ ਕਿ ਨਸ਼ਾ ਜਿੱਥੋਂ ਆਉਂਦਾ ਹੈ, ਉੱਥੋਂ ਹੀ ਨਸ਼ੇ ਦੇ ਸੌਦਾਗਰਾਂ ਨੂੰ ਕਾਬੂ ਕਰਕੇ ਨਸ਼ੇ `ਤੇ ਪੂਰੀ ਤਰਾਂ੍ਹ ਠੱਲ …
Read More »ਸੋਸ਼ਲ ਵੈਲਫੇਅਰ ਯੂਨਿਟ ਦੀ ਹੋਈ ਚੋਣ- ਮਿੱਤਲ ਬਣੇ ਪ੍ਰਧਾਨ ਤੇ ਚਾਂਗਲੀ ਚੇਅਰਮੈਨ ਨਿਯੁੱਕਤ
ਧੂਰੀ, 13 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) ਸੋਸ਼ਲ ਵੈਲਫੇਅਰ ਯੂਨਿਟ ਦੀ ਇੱਕ ਚੋਣ ਮੀਟਿੰਗ ਯੂਨਿਟ ਦੇ ਪ੍ਰਧਾਨ ਮਲਕੀਤ ਚਾਂਗਲੀ ਦੀ ਅਗੁਵਾਈ ਹੇਠ ਹੋਈ।ਇਸ ਮੀਟਿੰਗ ਦੀ ਸ਼ੁਰੂਆਤ ਯੂਨਿਟ ਦੇ ਜਨਰਲ ਸਕੱਤਰ ਮਨਜੀਤ ਸਿੰਘ ਬਖਸ਼ੀ ਨੇ ਪਿਛਲੇ ਸਾਲ ਅੰਜਾਮ ਦਿੱਤੇ ਗਏ ਸਮਾਜਸੇਵੀ ਕੰਮਾਂ ਤੋਂ ਜਾਣੂੰ ਕਰਵਾਉਂਦੇ ਹੋਏ ਕੀਤੀ।ਇਸ ਉਪਰੰਤ ਵਿੱਤ ਸਕੱਤਰ ਸਤੀਸ਼ ਚੰਦਰ ਅਰੋੜਾ ਵੱਲੋਂ ਪਿਛਲੇ ਸਾਲ ਭਰ ਦਾ ਲੇਖਾ-ਜੋਖਾ ਪੇਸ਼ ਕੀਤਾ …
Read More »ਕਮਲ ਸਿੰਘ ਧੂਰਾ ਬਣੇ ਟਰੱਕ ਯੂਨੀਅਨ ਦੇ ਪ੍ਰਧਾਨ
ਧੂਰੀ, 13 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) ਦੀ ਧੂਰੀ ਟਰੱਕ ਓਪਰੇਟਰ ਯੂਨੀਅਨ ਦੀ ਪ੍ਰਧਾਨਗੀ ਦੀ ਹੋਈ ਚੋਣ ਵਿੱਚ ਕਮਲ ਸਿੰਘ ਧੂਰਾ ਨੂੰ ਯੂਨੀਅਨ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਪ੍ਰਧਾਨਗੀ ਦੇ ਅਹੁਦੇ ਦੀ ਇਸ ਚੋਣ ਲਈ 2 ਉਮੀਦਵਾਰ ਚੋਣ ਮੈਦਾਨ ਵਿੱਚ ਡਟੇ ਹੋਏ ਸਨ। ਇਹ ਜਾਣਕਾਰੀ ਦਿੰਦਿਆਂ ਨਵੇਂ ਬਣੇ ਪ੍ਰਧਾਨ ਕਮਲ ਸਿੰਘ ਧੂਰਾ ਨੇ ਦੱਸਿਆ ਕਿ ਯੂਨੀਅਨ ਦੀਆਂ ਕੁੱਲ 921 …
Read More »ਦਿੱਲੀ ਕਮੇਟੀ ਵੱਲੋਂ ‘ਗਿਆਨ ਪ੍ਰਕਾਸ਼ ਮੁਹਿੰਮ’ ਦੀ ਕੀਤੀ ਗਈ ਆਰੰਭਤਾ
ਨਵੀਂ ਦਿੱਲੀ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਹਰਿਦੁਆਰ ਦੇ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਮੁੜ ਸਥਾਪਨਾ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ‘ਗਿਆਨ ਪ੍ਰਕਾਸ਼ ਮੁਹਿੰਮ’ ਦੀ ਆਰੰਭਤਾ ਕਰਨ ਦਾ ਐਲਾਨ ਕੀਤਾ।ਖਾਲਸਾ ਸਿਰਜਨਾ ਦਿਹਾੜੇ ਮੌਕੇ ਗੁਰਦੁਆਰਾ ਮਜਨੂੰ ਟੀਲਾ ਸਾਹਿਬ ਵਿਖੇ ਸੰਗਤਾਂ ਨੂੰ ਸੰਬੋਧਿਤ ਕਰਦੇ ਹੋਏ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਗੁਰੂ ਨਾਨਕ ਸਾਹਿਬ ਦੇ 2019 ਵਿਚ ਆ ਰਹੇ …
Read More »
Punjab Post Daily Online Newspaper & Print Media