ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਵਿਸਾਖੀ ਦੇ ਪਵਿਤਰ ਦਿਹਾੜੇ ਚੀਫ ਖਾਲਸਾ ਦੀਵਾਨ ਕੈਂਪਸ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਸਕੂਲ ਦੇ ਸਟਾਫ ਲਈ ਬੇਸਮੈਂਟ ਪਾਰਕਿੰਗ ਅਤੇ ਇਸ ਉਪਰ ਹੋਰ ਦਫਤਰ ਤੇ ਕਮਰੇ ਬਣਾਉਣ ਲਈ ਟੱਕ ਲਗਾਉਣ ਲਈ ਅਕਾਲ ਪੁਰਖ ਦੇ ਚਰਨਾਂ ਵਿਚ ਬੇਸਮੈਂਟ ਸਹਿਤ ਉਸਾਰੀ ਜਾ ਰਹੀ ਇਮਾਰਤ ਦੀ ਨਿਰਵਿਘਨ ਸੰਪੂਰਨਤਾ ਲਈ …
Read More »Daily Archives: April 14, 2017
ਲਘੂ ਫ਼ਿਲਮ `ਕੌੜਾ ਸੱਚ` ਬਹੁਤ ਜਲਦ ਹੋਵੇਗੀ ਦਰਸ਼ਕਾਂ ਦੇ ਰੂਬਰੂ
ਸੰਦੌੜ, 13 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ)- ਸਮਾਜ ਵਿਚ ਵੱਧ ਰਹੀਆਂ ਸਮਾਜਿਕ ਦੁਖਾਂਤ ਦੁਰਦਸ਼ਾ ਨੂੰ ਦਰਸਾਉਂਦੀਆਂ ਲਘੂ ਫ਼ਿਲਮ ”ਕੌੜਾ ਸੱਚ” ਦੀ ਸ਼ੂਟਿੰਗ ਮੁਕੰਮਲ ਹੋ ਚੁੱਕੀ ਹੈ ਜੋ ਕਿ ਬਹੁਤ ਜਲਦ ਦਰਸ਼ਕਾਂ ਦੇ ਰੂਬਰੂ ਕੀਤੀ ਜਾ ਰਹੀ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਲਘੂ ਫ਼ਿਲਮ ਕੌੜਾ ਸੱਚ ਦੇ ਨਿਰਦੇਸ਼ਕ ਚੇਤਨ ਤਿਵਾੜੀ ਨੇ ਦੱਸਿਆ ਕਿ ਇਸ ਫ਼ਿਲਮ ਵਿਚ ਬੀਤੇ ਵਰ੍ਹੇ ਨੋਟ ਬੰਦੀ …
Read More »ਯੂਨੀਵਰਸਿਟੀ ਵਿਖੇ ਹਾਈਟੈਕ ਕਾਲ ਸੈਂਟਰ ਸੇਵਾਵਾਂ ਸ਼ੁਰੂ
ਬਠਿੰਡਾ, 13 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਅਦਾਰਾ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਇੱਕ ਹਾਈ ਟੈਕ ਕਾਲ ਸੈਂਟਰ ਦੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ। ਇਸ ਕਾਲ ਸੈਂਟਰ ਦਾ ਉਦਘਾਟਨ ਗੁਰਲਾਭ ਸਿੰਘ ਸਿੱਧੂ ਚੇਅਰਮੈਨ, ਸੁਖਰਾਜ ਸਿੰਘ ਸਿੱਧੂ ਮੈਨੇਜਿੰਗ ਡਾਇਰੈਕਟਰ, ਉਪ ਕੁਲਪਤੀ ਕਰਨਲ ਡਾ. ਭੁਪਿੰਦਰ ਸਿੰਘ ਧਾਲੀਵਾਲ ਨੇ ਯੂਨੀਵਰਸਿਟੀ ਦੇ ਹੋਰ ਆਹਲਾ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕੀਤਾ।ਉਨ੍ਹਾਂ …
Read More »ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵੈਨਾਂ ਉਪਰ ਕੀਤੀ ਗਈ ਸਖ਼ਤ ਕਾਰਵਾਈ
ਬਠਿੰਡਾ, 13 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਬਣਾਈ ਗਈ ਸਟੇਟ ਪੱਧਰ ਦੀ ਕਮੇਟੀ ਵੱਲੋਂ ਬਠਿੰਡਾ ਜ਼ਿਲ੍ਹੇ ਵਿਖੇ ਅਚਨਚੇਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਜਿਹੜੇ ਵੀ ਸਕੂਲੀ ਵਾਹਨ ਬੱਚਿਆਂ ਲਈ ਅਸੁਰੱਖਿਅਤ ਹਨ, ਉਨ੍ਹਾਂ ਨੂੰ ਕਮੇਟੀ …
Read More »ਵਿਦਾਇਗੀ ਪਾਰਟੀ ਮੌਕੇ ਵਿਸਾਖੀ ਨੂੰ ਸਮਰਪਿਤ ਸੱਭਿਆਚਾਰਕ ਸਮਾਗਮ
ਬਠਿੰਡਾ, 13 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਐਸ.ਐਸ.ਡੀ ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼, ਭੋਖੜਾ ਵਿਖੇ ਆਪਣੇ ਆਪਣੇ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦੇਣ ਅਤੇ ਵਿਸਾਖੀ ਦੇ ਸੰਬੰਧ ਵਿੱਚ ਇੱਕ ਸੱਭਿਆਚਾਰਕ ਸਮਾਗਮ ਦਾ ਆਯੋਜਨ ਕੀਤਾ ਗਿਆ ਹੈ।ਇਸ ਸਮਾਗਮ ਵਿੱਚ ਐਸ.ਐਸ.ਡੀ. ਸਭਾ ਦੇ ਪ੍ਰਧਾਨ,ਐਡਵੋਕੇਟ ਅਭੈ ਸਿੰਗਲਾ,ਕਾਲਜ ਦੇ ਚੇਅਰਮੈਨ ਐਡਵੋਕਟ ਨੰਦ ਲਾਲ ਗਰਗ ਨੇ ਸ਼ਮੂਲੀਅਤ ਕੀਤੀ।ਇਹਨਾਂ …
Read More »ਐਥਲੈਟਿਕਸ ਮੀਟ ਦੌਰਾਨ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ 9 ਮੈਡਲ ਜਿੱਤੇ
ਬਠਿੰਡਾ, 13 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੁਆਰਾ ਆਯੋਜਿਤ ਦੂਜੀ ਅੰਤਰ ਕਾਲਜ ਸਾਲਾਨਾ ਐਥਲੇਟਿਕਸ ਮੀਟ ਦੇ ਵੱਖ-ਵੱਖ ਐਥਲੇਟਿਕ ਮੁਕਾਬਲਿਆਂ ਵਿੱਚ ਯੂਨੀਵਰਸਿਟੀ ਨਾਲ ਸੰਬੰਧਤ ਸਾਰੇ ਹੀ ਕਾਲਜਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਇਹਨਾਂ ਮੁਕਾਬਲਿਆਂ ਵਿੱਚ ਬਾਬਾ ਫਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ 9 …
Read More »ਨੈਸ਼ਨਲ ਇੰਟਰਗੇਟਡ ਮੈਡੀਕਲ ਐਸੋਸੀਏਸ਼ਨ (ਨੀਮਾ ਡੇਅ) ਦਿਵਸ ਮਨਾਇਆ
ਬਠਿੰਡਾ, 13 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਨੈਸ਼ਨਲ ਇੰਟਰਗੇਟਡ ਮੈਡੀਕਲ ਐਸ਼ੋਸ਼ੀਏਸ਼ਨ (ਨੀਮਾ) ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਇਹ ਦਿਵਸ ਆਯੂਰਵੈਦਿਕ ਮੈਡੀਕਲ ਦੇ ਇਤਿਹਾਸ ਵਿਚ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ। ਇਸ ਮੌਕੇ ਬਵਾਸੀਰ, ਭਗੰਦਰ ਅਤੇ ਸੰਗ੍ਰਹਿਣੀ ਬਿਮਾਰੀਆਂ ਦੇ ਇਲਾਜ ਸੰਬਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।ਬਠਿੰਡਾ ਜਿਲ੍ਹਾ ਦੇ ਐਸ਼ੋਸ਼ੀਏਸਨ ਦੇ ਜਿਲ੍ਹਾ ਪ੍ਰਧਾਨ ਅਮਰ ਹਸਪਤਾਲ ਰਾਮਪੁਰਾ ਦੇ ਐਮ.ਡੀ …
Read More »ਖਾਲਸਾ ਸਾਜਨਾ ਦਿਵਸ ’ਤੇ ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ
ਬਠਿੰਡਾ, 13 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਵਿਸੇਸ਼ ਤੌਰ ’ਤੇ ਵੀਰਵਾਰ ਵਾਲੇ ਦਿਨ ਜਸ਼ਨਦੀਪ ਸਿੰਘ ਪੁੱਤਰ ਦਵਿੰਦਰ ਸਿੰਘ ਦੀ ਦੁਕਾਨ ’ਤੇ ਖਾਲਸਾ ਸਾਜਨਾ ਦਿਵਸ ਮੌਕੇ ’ਤੇ ਵਿਸ਼ੇਸ਼ ਧਾਰਮਿਕ ਸਮਾਗਮ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ …
Read More »ਪੀ.ਪੀ ਯੁਨਿਟ ਵਿਖੇ ਫਰੈਕਸ਼ਨਲ ਡੋਜ਼ ਆਫ ਇੰਨਐਕਟੀਵੇਟਿਡ ਆਈ.ਪੀ.ਵੀ.ਵੈਕਸੀਨ ਦੀ ਸ਼ੁਰੂਆਤ
ਬਠਿੰਡਾ, 13 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਬਠਿੰਡਾ ਵੱਲੋਂ ਸਿਵਲ ਸਰਜਨ ਬਠਿੰਡਾ ਡਾ. ਰਘਬੀਰ ਸਿੰਘ ਰੰਧਾਵਾ ਦੀ ਦੇਖ ਰੇਖ ਹੇਠ ਫਰੈਕਸ਼ਨਲ ਡੋਜ਼ ਆਫ ਇੰਨਐਕਟੀਵੇਟਿਡ ਆਈ.ਪੀ.ਵੀ ਵੈਕਸੀਨ ਦੀ ਸ਼ੁਰੂਆਤ ਪੀ.ਪੀ ਯੁਨਿਟ ਬਠਿੰਡਾ ਵਿਖੇ ਕੀਤੀ ਗਈ।ਇਸ ਵੈਕਸੀਨ ਦੀ ਡੋਜ਼ ਹਰ ਨਵੇਂ ਜਨਮੇ ਬੱਚੇ ਨੂੰ ਸੱਜੇ ਮੋਢੇ `ਤੇ ਡੇਢ ਮਹੀਨੇ ਅਤੇ ਸਾਢੇ ਤਿੰਨ ਮਹੀਨੇ ਤੇ ਦਿੱਤੀ …
Read More »ਪੱਤਰਕਾਰਾਂ ਨੂੰ ਜਲਦ ਮਿਲੇਗੀ ਟੋਲ ਟੈਕਸ ਤੋਂ ਮੁਆਫੀ ਬਾਜਵਾ
ਬਟਾਲਾ, 13 ਅਪ੍ਰੈਲ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੀ ਪਹਿਲੀ ਹੀ ਕੈਬਨਿਟ ਮੀਟਿੰਗ `ਚ ਪੱਤਰਕਾਰਾਂ ਦਾ ਟੋਲ ਟੈਕਸ ਮੁਆਫ ਕਰਨ ਦਾ ਫੈਸਲਾ ਲਿਆ ਗਿਆ ਹੈ ਅਤੇ ਸਰਕਾਰ ਇਸ ਫੈਸਲੇ ਨੂੰ ਛੇਤੀ ਹੀ ਲਾਗੂ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਟੋਲ ਟੈਕਸ ਮੁਆਫੀ ਸਬੰਧੀ ਲਿਖਤੀ ਹਦਾਇਤਾਂ ਛੇਤੀ ਹੀ …
Read More »
Punjab Post Daily Online Newspaper & Print Media