Wednesday, November 25, 2026

Daily Archives: April 15, 2017

ਡਾ. ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਮਨਾਇਆ

ਫਾਜ਼ਿਲਕਾ, 14 ਅਪ੍ਰੈਲ (ਵਿਨੀਤ ਅਰੋੜਾ): ਵਿਸ਼ਵ ਦੇ ਸਭ ਤੋਂ ਵੱਧ ਪੜ੍ਹੇ ਲਿਖੇ ਅਤੇ ਸਭ ਤੋਂ ਵੱਧ ਡਿਗਰੀ ਪ੍ਰਾਪਤ ਕਰਨ ਵਾਲੇ ਯੁੱਗ ਪੁਰਸ਼ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਨ ਮੌਕੇ ਅੱਜ ਭਾਰਤੀ ਵਾਲਮੀਕਿ ਧਰਮ ਸਮਾਜ ਨੇ ਸਥਾਨਕ ਕੋਰਟ ਕੰਪਲੈਕਸ ਦੇ ਨੇੜੇ ਸਥਿਤ ਡਾ. ਭੀਮ ਰਾਓ ਅੰਬੇਦਕਰ ਜੀ ਦੀ ਫੋਟੋ ‘ਤੇ ਫੁੱਲ ਮਾਲਾਵਾਂ ਚੜ੍ਹਾਈਆਂ। ਇਸ ਮੌਕੇ ਭਾਵਾਧਸ ਫਾਜ਼ਿਲਕਾ ਦੇ …

Read More »

ਰਾਜਨ ਲੂਨਾ ਬਣੇ ਆਈ.ਟੀ.ਸੀ.ਐਫ ਪ੍ਰਸੋਨਲ ਵਿਭਾਗ ਦੇ ਡਿਪਟੀ ਡਾਇਰੈਕਟਰ

ਫਾਜ਼ਿਲਕਾ, 14 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਇੰਡੀਅਨ ਟਵੰਟੀ-20 ਕ੍ਰਿਕੇਟ ਫੈਡਰੇਸ਼ਨ ਵੱਲੋਂ ਸੰਗਮ ਕੰਪਿਊਟਰ ਸੈਂਟਰ ਦੇ ਸੰਚਾਲਕ ਅਤੇ ਆਰਟੀ ਵਰਕਰ ਰਾਜਨ ਲੂਨਾ ਨੂੰ ਡਿਪਟੀ ਡਾਇਰੈਕਟਰ ਆਫ਼ ਪ੍ਰਸੋਨਲ ਆਫ਼ੇਅਰ ਡਿਪਾਰਟਮੈਂਟ ਅਤੇ ਪੰਜਾਬ ਦਾ ਆਰਟੀਆਈ ਸੈਲ ਇੰਚਾਰਜ਼ ਨਿਯੁੱਕਤ ਕੀਤਾ ਗਿਆ ਹੈ।ਪ੍ਰਾਪਤ ਜਾਣਕਾਰੀ ਦੇ ਮੁਤਾਬਕ ਫੈਡਰੇਸ਼ਨ ਦੇ ਡਾਇਰੈਕਟਰ ਪਿਯੁਸ਼ ਰਾਣਾ ਵੱਲੋਂ ਨਿਯੁਕਤੀ ਪੱਤਰ ਸੋਂਪਕੇ ਪ੍ਰਸੋਨਲ ਮਾਮਲਿਆਂ ਦੇ ਵਿਭਾਗ ਦਾ ਡਿਪਟੀ ਡਾਇਰੈਕਟਰ ਅਤੇ …

Read More »

ਜੀ.ਟੀ.ਯੂ ਪੰਜਾਬ ਚੋਣਾਂ ਦਾ ਐਲਾਨ-16 ਅਪ੍ਰੈਲ ਤੱਕ ਨਾਮਜ਼ਦਗੀ ਦਾਖਲ ਤੇ 19 ਨੂੰ ਹੋਵੇਗੀ ਚੋਣ

ਫਾਜ਼ਿਲਕਾ, 14 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਵਿਚ ਸਰਕਾਰੀ ਅਧਿਆਪਕਾਂ ਦੀ ਮੌਢੀ ਜੱਥੇਬੰਧੀ ਗੌਰਮਿੰਟ ਟੀਚਰ ਯੂਨੀਅਨ ਪੰਜਾਬ ਵੱਲੋਂ ਜੱਥੇਬੰਦਕ ਪੱਧਰ ’ਤੇ ਫਿਰ ਤੋਂ ਗਠਨ ਕਰਨ ਲਈ ਸੰਗਠਨ ਚੋਣਾਂ ਦਾ ਐਲਾਣ ਕਰਜ ਦਿੱਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਫਾਜ਼ਿਲਕਾ ਦੀ ਜ਼ਿਲ੍ਹਾ ਇਕਾਈ ਅਤੇ ਬਲਾਕ ਇਕਾਈ ਦੇ ਲਈ ਗੌਰਮਿੰਟ ਟੀਚਰ ਯੂਨੀਅਨ ਪੰਜਾਬ ਵੱਲੋਂ ਅਮਨਦੀਪ ਸਿੰਘ ਹੈਡ ਟੀਚਰ ਸਰਕਾਰੀ ਪ੍ਰਾਇਮਰੀ ਸਕੂਲ …

Read More »

ਹੋਂਸਲੇ ਤੇ ਹਿੰਮਤ ਨਾਲ ਕਰੋਂ ਆਪਣੀ ਮੰਜਿਲ ਨੂੰ ਪ੍ਰਾਪਤ – ਡੀ.ਜੀ.ਪੀ ਬੋਰਵਾਂਕਰ

ਫਾਜ਼ਿਲਕਾ, 14 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਗ੍ਰੇਜੂਏਟਸ ਵੈਲਫੇਅਰ ਐਸੋਸੀਏਸ਼ਨ ਵੱਲੋਂ ਲੜਕੀਆਂ ਲਈ ਸਥਾਨਕ ਸੰਜੀਵ ਪੈਲਸ ਵਿਚ ਉਨ੍ਹਾਂ ਨੂੰ ਸੁਪਨਿਆਂ ਦੀ ਦੁਨੀਆਂ ਦੇ ਰੁਬਰੂ ਕਰਵਾਉਣ ਲਈ ‘ਉਡਾਨ’ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਮੈਡਮ ਮੀਰਾ ਚੱਡਾ ਬੋਰਵਾਂਕਰ ਡੀਜੀਪੀ ਬਿਊਰੋ ਆਫ ਪੁਲਸ ਰਿਸਰਚ ਐਂਡ ਡਿਵੈਲਪਮੈਂਟ, ਡਿਪਟੀ ਕਮਿਸ਼ਨਰ ਫਾਜ਼ਿਲਕਾ ਮੈਡਮ ਈਸ਼ਾ ਕਾਲੀਆ, ਮੈਡਮ ਸਵਾਤੀ ਚੋਪੜਾ ਆਈਆਰਐਸ ਡਿਪਟੀ ਕਮਿਸ਼ਨਰ …

Read More »

ਮੁੱਖ ਡਾਇਰੈਕਟਰ ਵਿਜੀਲੈਂਸ ਬਿਉਰੋ ਨੇ ਅਧਿਕਾਰੀਆਂ ਤੇ ਕਰਮਚਾਰੀਆ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ ਸੁਖਬੀਰ ਸਿੰਘ) – ਮੁੱਖ ਡਾਇਰੈਕਟਰ ਵਿਜੀਲੈਂਸ ਬਿਉਰੋ ਪੰਜਾਬ ਚੰਡੀਗੜ ਬੀ. ਕੇ. ੳੱਪਲ ਆਈ.ਪੀ.ਐਸ ਵਲੋ ਵਿਜੀਲੈਂਸ ਬਿਉਰੋ ਰੇਂਜ ਅੰਮ੍ਰਿਤਸਰ ਦਫਤਰ  ਦੇ ਅਧਿਕਾਰੀਆ/ਕਰਮਚਾਰੀਆ ਨਾਲ ਬੱਚਤ ਭਵਨ ਰਣਜੀਤ ਐਵੀਨਿਉ ਵਿਖੇ ਮੀਟਿੰਗ ਕੀਤੀ ਮੀਟਿੰਗ ਦੋਰਾਨ ਬੀ.ਕੇ ੳੱਪਲ ਨੇ  ਵਿਜੀਲੈਂਸ ਬਿਉਰੋ ਦੇ ਸਮੂਹ ਅਫਸਰਾ ਅਤੇ ਵਿਜੀਲੈਂਸ ਬਿਉਰੋ ਦੇ ਏਜੰਡੇ ਦੀ ਜਾਣਕਾਰੀ ਦਿੱਤੀ ‘ਤੇ ਭ੍ਰਿਸ਼ਟਾਚਾਰ ਨੂੰ ਠੱਲ ਪਾਉਣ ਦੇ ਨਿਰਦੇਸ਼ ਦਿੱਤੇ …

Read More »

ਨਗਦੀ ਰਹਿਤ ਲੈਣ-ਦੇਣ ਸਬੰਧੀ ਜ਼ਿਲ੍ਹੇ ਭਰ ਵਿਚ ਸਮਾਗਮ

ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ) – ਡਿਜ਼ੀਟਲ ਪੇਮੈਂਟ ਨੂੰ ਉਤਸਾਹਿਤ ਕਰਨ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਆਰੰਭੀ ਮੁਹਿੰਮ ਤਹਿਤ ਅੱਜ ਰਾਸ਼ਟਰ ਪੱਧਰ ’ਤੇ ਹੋਏ ਸਮਾਗਮ ਦਾ ਪ੍ਰਸਾਰਨ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀਆਂ ਹਦਾਇਤਾਂ ’ਤੇ ਵੱਖ-ਵੱਖ ਥਾਵਾਂ ’ਤੇ ਆਮ ਲੋਕਾਂ ਨੂੰ ਵਿਖਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜੀ.ਏ ਸ੍ਰੀ ਵਿਕਾਸ ਹੀਰਾ ਨੇ ਦੱਸਿਆ ਕਿ …

Read More »

ਨਗਦੀ ਰਹਿਤ ਲੈਣ-ਦੇਣ ਸਬੰਧੀ ਕੌਮੀ ਪ੍ਰਸਾਰਨ 14 ਨੂੰ

ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਡਿਜ਼ੀਟਲ ਪੇਮੈਂਟ ਨੂੰ ਉਤਸਾਹਿਤ ਕਰਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ 14 ਅਪ੍ਰੈਲ 2017 ਨੂੰ ਕੌਮੀ ਪੱਧਰ ਤੇ ਹੋਣ ਵਾਲੇ ਸਮਾਗਮ ਦਾ ਦੂਰਦਰਸ਼ਨ ਤੋਂ ਇਲਾਵਾ ਵੈਬਕਾਸਟਿੰਗ ਰਾਹੀਂ ਪ੍ਰਸਾਰਨ ਕੀਤਾ ਜਾ ਰਿਹਾ ਹੈ, ਉਥੇ ਇਸ ਸਬੰਧੀ ਸਕੂਲਾਂ ਵਿਚ ਬੱਚਿਆਂ ਦੇ ਚਿਤਰ ਮੁਕਾਬਲੇ ਵੀ ਸ਼ਨਿਚਰਵਾਰ ਨੂੰ ਕਰਵਾਏ ਜਾ ਰਹੇ ਹਨ।ਇਸ ਸਬੰਧੀ ਜਾਣਕਾਰੀ ਦਿੰਦੇ …

Read More »

ਡਾ. ਬੀ.ਆਰ.ਅੰਬੇਡਕਰ ਜੀ ਦਾ 126ਵਾਂ ਜਨਮ ਦਿਹਾੜਾ ਮਨਾਇਆ

ਧੂਰੀ, 14 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਭਗਵਾਨ ਵਾਲਮੀਕਿ ਦਲਿਤ ਚੇਤਨਾ ਮੰਚ ਅਤੇ ਭਗਵਾਨ ਵਾਲਮੀਕਿ ਸੋਸ਼ਲ ਵੈਲਫੇਅਰ ਟਰੱਸਟ ਵੱਲੋਂ ਭਾਰਤ ਰਤਨ ਡਾ. ਬੀ. ਆਰ ਅੰਬੇਡਕਰ ਜੀ ਦਾ 126ਵਾਂ ਜਨਮ ਦਿਹਾੜਾ ਕੇਕ ਕੱਟ ਕੇ ਮਨਾਇਆ ਗਿਆ ਜਿਸ ਵਿੱਚ ਭਗਵਾਨ ਵਾਲਮੀਕਿ ਦਲਿੱਤ ਚੇਤਨਾ ਮੰਚ ਦੇ ਕੌਮੀ ਪ੍ਰਧਾਨ ਵਿੱਕੀ ਪਰੋਚਾ ਵੱਲੋਂ ਲੋਕਾਂ ਨੂੰ ਅੰਬੇਡਕਰ ਜੀ ਦੀਆਂ ਸਿੱਖਿਆਵਾਂ `ਤੇ ਚਲੱਣ ਲਈ ਪ੍ਰੇਰਿਤ ਕੀਤਾ   …

Read More »

ਸਾਹਿਤ ਸਭਾ ਧੂਰੀ ਦਾ ਸਾਹਿਤਕ ਸਮਾਗਮ 16 ਅਪ੍ਰੈਲ ਨੂੰ

ਧੂਰੀ, 14 ਅਪ੍ਰੈਲ (ਪੰਜਾਬ ਪਪੋਸਟ- ਪ੍ਰਵੀਨ ਗਰਗ) – ਸਥਾਨਕ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਹਿੱਤ ਸਭਾ (ਰਜਿ:) ਧੂਰੀ ਵੱਲੋਂ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਰਜਿ: ਦੇ ਸਹਿਯੋਗ ਨਾਲ ਡਾ. ਤੇਜਵੰਤ ਮਾਨ ਅਤੇ ਉਘੇ ਪੰਜਾਬੀ ਲੇਖਕ ਸ੍ਰੀ ਓਮ ਪ੍ਰਕਾਸ਼ ਗਾਸੋ ਦੀ ਪ੍ਰਧਾਨਗੀ ਹੇਠ ਸਾਹਿੱਤਕ ਸਮਾਗਮ 16 ਅਪ੍ਰੈਲ ਨੂੰ ਸਵੇਰੇ 10 ਵਜੇ ਕਰਵਾਇਆ ਜਾ ਰਿਹਾ ਹੈ।ਜਿਸ ਵਿੱਚ ਧੂਰੀ ਦੇ ਮਹਾਨ ਸਮਾਜ …

Read More »

ਬੀ.ਬੀ.ਕੇ ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਵਿਖੇ ‘ਖੇਡ ਇਨਾਮ ਵੰਡ’ ਸਮਾਰੋਹ ਦਾ ਆਯੋਜਨ

ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਬੀ.ਬੀ.ਕੇ ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਦੇ ‘ਉਰਵੀ ਔਡੀਟੋਰੀਅਮ’ ਵਿਖੇ ‘ਖੇਡ ਇਨਾਮ ਵੰਡ’ ਸਮਾਰੌਹ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਅਕਾਦਮਿਕ ਤੇ ਖੇਡਾਂ ਦੋਹਾਂ ਪੱਧਰਾਂ ਦੀਆਂ ਜੇਤੂ 422 ਖਿਡਾਰਨਾਂ ਨੂੰ ਇਨਾਮ ਵੰਡੇ ਗਏ।ਲੋਕ ਸਭਾ ਮੈਬਰ ਗੁਰਜੀਤ ਸਿੰਘ ਔਜਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਡਾ. ਹਰਵਿੰਦਰ ਸਿੰਘ ਰੰਧਾਵਾ ਸਪੋਰਟਸ ਡਿਪਟੀ ਡਾਇਰੈਕਟਰ ਤੇ …

Read More »