Wednesday, November 25, 2026

Daily Archives: April 17, 2017

ਗਿੱਦੜਬਾਹਾ ਪੱਤਰਕਾਰ ਕੁੱਟਮਾਰ ਮਾਮਲੇ ਦੇ ਵਿਰੋਧ `ਚ ਪੱਤਰਕਾਰ ਭਾਈਚਾਰੇ ਨੇ ਕਾਂਗਰਸ ਦਾ ਪੁਤਲਾ ਫੂਕਿਆ

ਵਿਧਾਇਕ ਰਾਜਾ ਵੜਿੰਗ ਨੇ ਸਮੁੱਚੇ ਪੱਤਰਕਾਰ ਭਾਈਚਾਰੇ ਤੋਂ ਮੰਗੀ ਮੁਆਫੀ  ਕਿਹਾ ਦੋਸ਼ੀਆਂ ਦੀ ਤੁਰੰਤ ਹੋਵੇ ਗ੍ਰਿਫਤਾਰੀ ਧੂਰੀ, 17 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਬੀਤੇ ਦਿਨੀਂ ਗਿੱਦੜਬਾਹਾ ਵਿਖੇ ਕਾਂਗਰਸੀ ਆਗੂਆਂ ਵੱਲੋਂ ਪੱਤਰਕਾਰ ਸ਼ਿਵਰਾਜ ਸਿੰਘ ਰਾਜੂ ਦੀ ਕੀਤੀ ਗਈ ਕੁੱਟਮਾਰ ਅਤੇ ਦੁਰਵਿਵਹਾਰ ਦੇ ਵਿਰੋਧ `ਚ ਅੱਜ ਸਥਾਨਕ ਕੱਕੜਵਾਲ ਚੌਕ ਵਿਖੇ ਪ੍ਰੈਸ ਟਰੱਸਟ ਪੰਜਾਬ, ਪ੍ਰੈਸ ਕਲੱਬ ਧੂਰੀ ਅਤੇ ਪ੍ਰੈਸ ਕਲੱਬ ਸ਼ੇਰਪੁਰ ਵੱਲੋਂ …

Read More »

ਪੰਜਾਬੀ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ

ਧੂਰੀ, 17 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮੀਟਿੰਗ ਸ਼੍ਰੀ ਮੂਲ ਚੰਦ ਸ਼ਰਮਾਂ ਅਤੇ ਕਰਮ ਸਿੰਘ ਜ਼ਖਮੀ ਦੀ ਪ੍ਰਧਾਨਗੀ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ।ਸਭ ਤੋਂ ਪਹਿਲਾਂ ਲੇਖਕ ਹਾਕਮ ਸਿੰਘ ਗਾਲਿਬ, ਮਨਮੋਹਨ ਬਾਵਾ ਜੀ ਦੀ ਪਤਨੀ ਅਤੇ ਸ਼ਿੰਗਾਰਾ ਸਿੰਘ ਆਜੜੀ ਦੇ ਅਕਾਲ ਚਲਾਣੇ `ਤੇ ਸ਼ੋਕ ਮਤੇ ਪਾਏ ਗਏ। ਉਪਰੰਤ ਮੈਡਮ ਸੁਖਜੀਤ ਕੌਰ ਸੋਹੀ …

Read More »

ਪੰਜਾਬੀ ਸਾਹਿਤ ਸਭਾ ਚੋਗਾਵਾਂ ਵੱਲੋਂ ਤਰਲੋਕ ਸਿੰਘ ਦੀਵਾਨਾ ਦੀ ਕਾਵਿ ਪੁਸਤਕ `ਸਿੱਖੀ ਦਾ ਮਹਿਲ` ਲੋਕ ਅਰਪਿਤ

ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ- ਦਵਿੰਦਰ ਸਿੰਘ) – ਪੰਜਾਬੀ ਸਾਹਿਤ ਸਭਾ ਚੋਗਾਵਾਂ (ਰਜਿ.) ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਹਾਲੀ ਵਿਖੇ ਕਰਵਾਏੇ ਗਏ ਸਾਹਿਤਕ ਸਮਾਰੋਹ ਦੌਰਾਨ ਉੇੱਘੇ ਸਟੇਜੀ ਕਵੀ ਸ੍ਰ. ਤਰਲੋਕ ਸਿੰਘ ਦੀਵਾਨਾ ਦੀ 17ਵੀਂ ਕਾਵਿ ਪੁਸਤਕ `ਸਿੱਖੀ ਦਾ ਮਹਿਲ` ਲੋਕ ਅਰਪਣ ਕੀਤੀ ਗਈ।ਇਸ ਸਮਾਰੋਹ ਦੀ ਪ੍ਰਧਾਨਗੀ ਰੋਪੜ ਤੋਂ ਆਏ ਨਾਮਵਰ ਪੱਤਰਕਾਰ ਤੇ ਕਾਲਮ ਨਵੀਸ ਸ੍ਰ. ਸਵਰਨ ਸਿੰਘ ਭੰਗੂ, ਉੱਘੇ ਸ਼ਾਇਰ …

Read More »

ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਅੰਮ੍ਰਿਤਸਰ ਵਿਕਾਸ ਮੰਚ ਦੇ ਤੀਜੀ ਵਾਰ ਲਗਾਤਾਰ ਪ੍ਰਧਾਨ ਬਣੇ

ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਕੁਲਵੰਤ ਸਿੰਘ ਅਣਖੀ ਨੂੰ ਸਮਾਜਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਦੀ ਸਲਾਨਾ ਚੋਣ ਵਿੱਚ ਸਰਬਸੰਮਤੀ ਨਾਲ ਲਗਾਤਾਰ ਤੀਜੀ ਵਾਰ ਪ੍ਰਧਾਨ ਚੁਣ ਲਿਆ ਗਿਆ ਹੈ।ਸਥਾਨਕ ਅਸ਼ੋਕਾ ਸਕੂਲ਼ ਵਿਖੇ ਹੋਈ ਮੀਟਿੰਗ ਵਿੱਚ ਹਾਜਰ ਮੈਂਬਰਾਂ ਵਲੋਂ ਕੁਲਵੰਤ ਸਿੰਘ ਅਣਖੀ ਨੂੰ ਉਨਾਂ ਦੀਆਂ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਕੀਤੀਆਂ ਗਈਆਂ ਸੇਵਾਵਾਂ ਦੇ ਮੱਦੇਨਜ਼ਰ  ਇੱਕ ਸਾਲ ਲਈ ਮੁੜ …

Read More »

ਅਲਗੋਂਕੋਠੀ ਦੇ ਕਾਂਗਰਸੀ ਵਰਕਰਾਂ ਨੇ ਗੁਰਦੁਆਰਾ ਸਾਹਿਬ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ

ਅਲਗੋਂਕੋਠੀ/ ਅਮਰਕੋਟ, 17 ਅਪ੍ਰੈਲ (ਪੰਜਾਬ ਪੋਸਟ- ਹਰਦਿਆਲ ਭੈਣੀ, ਦਲਜਿੰਦਰ ਰਾਜਪੁਤ) – ਹਲਕਾ ਖੇਮਕਰਨ ਵਿਚ ਸੁੱਖਪਾਲ ਸਿੰਘ ਭੁਲਰ ਦਾ ਚੋਣ ਜਿਤ ਕੇ ਐਮ.ਐਲ.ਏ ਬਣਨ ਦੀ ਖੁਸ਼ੀ `ਚ ਕਸਬਾ ਅਲਗੋਂਕੋਠੀ ਦੇ ਕਾਂਗਰਸੀ ਵਰਕਰਾਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ।ਇਸ ਮੋਕੇ ਪਹੁੰਚੇ ਹਲਕਾ ਵਿਧਾਇਕ ਸੁੱਖਪਾਲ ਸਿੰਘ ਨੂੰ ਸ਼ਹਿਰ ਵਾਸੀਆਂ ਨੇ ਸਨਮਾਨਿਤ ਕੀਤਾ ।ਇਸ ਮੋਕੇ ਭੁੱਲਰ ਨੇ ਕਿਹਾ ਕਿ …

Read More »

ਨੋਜਵਾਨ ਵਾਤਾਵਰਣ ਸੰਭਾਲ ਤਹਿਤ ਬੂਟੇ ਲਗਾਏ ਗਏ

ਅਲਗੋਂਕੋਠੀ/ ਅਮਰਕੋਟ, 17 ਅਪ੍ਰੈਲ (ਪੰਜਾਬ ਪੋਸਟ- ਹਰਦਿਆਲ ਭੈਣੀ, ਦਲਜਿੰਦਰ ਰਾਜਪੁਤ) – ਨੋਜਵਾਨ ਵਾਤਾਵਰਣ ਸੰਭਾਲ ਲਹਿਰ ਤਹਿਤ ਅਤੇ ਸਟਡੀ ਸਰਕਲ ਅਮਰਕੋਟ ਦੇ ਸਹਿਯੋਗ ਨਾਲ ਦਸ਼ਮੇਸ਼ ਪਬਲਿਕ ਸਕੂਲ ਅਮਰਕੋਟ ਵਿਖੇ ਬੂਟੇ ਲਗਾਏ ਗਏ।ਜਗਦੀਪ ਸਿੰਘ ਸੈਦਪੁਰ, ਜਸਵਿੰਦਰ ਸਿੰਘ ਜੱਸ ਅਮਰਕੋਟ, ਮਲਕੀਅਤ ਸਿੰਘ ਲੱਧੂ ਵਾਲੇ, ਮੰਗਲ ਸਿੰਘ ਬਹਿਲਾਂ, ਪ੍ਰਿੰਸ ਉਬੋਕੇ, ਇੰਦਰਜੀਤ ਸਿੰਘ ਅਮਰਕੋਟ, ਗੁਰਦੇਵ ਸਿੰਘ, ਪ੍ਰਚਾਰਕ ਸੁਖਵਿੰਦਰ ਸਿੰਘ, ਦਲਜੀਤ ਸਿੰਘ ਅਮਰਕੋਟ, ਬਲਜੀਤ ਸਿੰਘ ਰਾਜੋਕੇ …

Read More »

ਵੋਟਾਂ ਖਾਤਰ ਸੌਦਾ ਸਾਧ ਦੇ ਡੇਰੇ ਜਾਣ ਵਾਲੇ ਜਾਂ ਉਸ ਦੇ ਪੈਰੋਕਾਰਾਂ ਨਾਲ ਇਕੱਤਰਤਾਵਾਂ ਕਰਨ ਵਾਲੇ ਆਗੂਆਂ ਨੂੰ ਲੱਗੀ ਤਨਖਾਹ

ਪੇਸ਼ ਹੋਏ 39 ਆਗੂਆਂ ਵਿੱਚ 18 ਪਤਿਤ ਅਤੇ 21 ਸਾਬਤ ਸੂਰਤ- 4 ਰਹੇ ਗੈਰਹਾਜਰ ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਵੋਟਾਂ ਖਾਤਰ ਸੌਦਾ ਸਾਧ ਦੇ ਡੇਰੇ ਜਾਣ ਵਾਲੇ ਜਾਂ ਉਸ ਦੇ ਪੈਰੋਕਾਰਾਂ ਨਾਲ ਇਕੱਤਰਤਾਵਾਂ ਕਰਨ ਵਾਲੇ ਵਿਅਕਤੀਆਂ ਸਬੰਧੀ ਪੰਜ ਸਿੰਘ ਸਾਹਿਬਾਨ ਵੱਲੋਂ ਦੀਰਘ ਵਿਚਾਰਾਂ ਕਰਨ ਉਪਰੰਤ ਅੱਜ 39 ਵਿਅਕਤੀਆਂ ਨੂੰ ਤਨਖਾਹੀਏ ਐਲਾਨ ਕੇ ਧਾਰਮਿਕ ਸਜ਼ਾ (ਤਨਖਾਹ) ਲਗਾਈ ਗਈ।ਸ੍ਰੀ ਅਕਾਲ …

Read More »

ਪੱਤਰਕਾਰ ਸ਼ਿਵਰਾਜ ਰਾਜੂ ਦੇ ਹਮਲੇ ਦੇ ਦੋਸ਼ੀ 20 ਅਪ੍ਰੈਲ ਤੱਕ ਜੇਲ੍ਹ ਨਾ ਭੇਜੇ ਤਾਂ ਸੰਘਰਸ਼ ਹੋਵੇਗਾ- ਜਸਬੀਰ ਪੱਟੀ

ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਗਿੱਦੜਬਾਹਾ ਵਿਖੇ ਇੱਕ ਪੰਜਾਬੀ ਅਖਬਾਰ ਦੇ ਰਿਪੋਰਟਰ ਸ਼ਿਵਰਾਜ ਰਾਜੂ ਦੀ ਟਰੱਕ ਯੂਨੀਅਨ ਦੇ ਪ੍ਰਧਾਨ ਚਰਨਜੀਤ ਸਿੰਘ ਢਿਲੋ ਵੱਲੋ ਉਸ ਦੇ ਦਫਤਰ ਵਿੱਚ ਆ ਕੇ ਹਲਕੇ ਦੇ ਵਿਧਾਇਕ ਰਾਜਾ ਵੜਿੰਗ ਦੇ ਪੀ.ਏ ਦੇ ਇਸ਼ਾਰਿਆਂ `ਤੇ ਕੁੱਟਮਾਰ ਕਰਨ ਅਤੇ ਉਸ ਨੂੰ ਪਿਸ਼ਾਬ ਤੱਕ ਜਬਰੀ ਪਿਲਾਉਣ ਅਤੇ ਨੱਕ ਨਾਲ ਲਕੀਰਾਂ ਕੱਢਣ ਲਈ ਮਜਬੂਰ ਕਰਨ ਦੀ …

Read More »

A massive Free Health, Cancer Detection and Blood Donation Camp organized

Mumbai, April 16 (Punjab Post Bureau) – ‘Ekata Manch’ and ‘Children Welfare Center High School’ successfully organized a colossal and grand ‘Free Health Checkups, Cancer Detection Camp and Blood Donation Camp’, which included cancer and blood donation drive at Children Welfare Center High School, Yari Road Andheri (West) Mumbai. More than 150 doctors from Seven Hills Hospital, Raheja Hospital, B …

Read More »