ਧੂਰੀ, 16 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਧੂਰੀ) – ਥਾਣਾ ਸਿਟੀ ਧੂਰੀ ਦੇ ਨਵੇਂ ਆਏ ਮੁੱਖ ਅਫਸਰ ਗੁਰਮੀਤ ਸਿੰਘ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਮਨ ਕਾਨੂੰਨ ਦੀ ਵਿਵਸਥਾ ਨੂੰ ਹੋਰ ਵਧੀਆ ਬਨਾਉਣ ਲਈ ਸ਼ਹਿਰ ਦੀ ਟਰੈਫਿਕ ਸਮੱਸਿਆ ਦਾ ਹੱਲ ਕਰਨ, ਸ਼ਹਿਰ ਵਿੱਚ ਚੌਕੀਦਾਰਾ ਪ੍ਰਬੰਧ ਨੂੰ ਹੋਰ ਸੁਚਾਰੂ ਬਨਾਉਣ ਅਤੇ ਸਕੂਲੀ ਵਿਦਿਆਰਥਣਾਂ ਨਾਲ ਛੇੜਛਾੜ ਕਰਨ …
Read More »Daily Archives: April 17, 2017
ਕਿਰਪਾਲ ਰਾਜੋਮਾਜਰਾ ਲਗਾਤਾਰ ਤੀਜੀ ਬਾਰ ਬਣੇ ਕਿਸਾਨ ਮੁਕਤੀ ਮੋਰਚਾ ਦੇ ਸੂਬਾ ਪ੍ਰਧਾਨ
ਧੂਰੀ, 16 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਧੂਰੀ) – ਕਿਸਾਨ ਮੁਕਤੀ ਮੋਰਚਾ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਕਿਰਪਾਲ ਸਿੰਘ ਰਾਜੋਮਾਜਰਾ ਤੇ ਸੂਬੇਦਾਰ ਗੁਰਚਰਨ ਸਿੰਘ ਬਰੜਵਾਲ ਦੀ ਅਗਵਾਈ ਹੇਠ ਹੋਈ।ਮੀਟਿੰਗ ਦੌਰਾਨ ਕਿਸਾਨ ਮੁਕਤੀ ਮੋਰਚਾ ਦੇ ਸਰਪ੍ਰਸਤ ਮਾਸਟਰ ਸੁਖਦੇਵ ਸਿੰਘ ਗਰੇਵਾਲ ਦੇ ਅਕਾਲ ਚਲਾਣੇ ’ਤੇ ਪਰਿਵਾਰ ਨਾਲ ਪ੍ਰਗਟਾਵਾ ਕੀਤਾ ਗਿਆ। ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਪੰਜਾਬ ਅੰਦਰ ਸੱਤਾ ’ਚ ਆਈ ਕਾਂਗਰਸ ਸਰਕਾਰ …
Read More »ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਸ਼ੁਰੁ ਕਰਵਾਈ ਕਣਕ ਦੀ ਸਰਕਾਰੀ ਖਰੀਦ
ਅਲ਼ਗੋਂ ਕੋਠੀ/ਅਮਰਕੋਟ 16 ਅਪ੍ਰੈਲ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਅਲਗੋਕੋਠੀ ਦਾਣਾ ਮੰਡੀ ਵਿਖੇ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੁ ਕਰਵਾਈ ਗਈ।ਉਨਾਂ ਦਾਣਾ ਮੰਡੀ ਵਿਖੇ ਖਰੀਦ ਪ੍ਰਬਧਾਂ ਦਾ ਜਾਇਜਾ ਲੈਦੇਂ ਕਿਹਾ ਕਿ ਕਿਸਾਨਾਂ ਨੂੰ ਕਣਕ ਦੀ ਫਸਲ ਦਾਣਾ ਮੰਡੀਆਂ ਵਿਖੇ ਵੇਚੇ ਜਾਣ ਦੋਰਾਨ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀ ਆਉਣ ਦਿਤੀ ਜਾਵੇਗੀ ਅਤੇ ਪ੍ਰਬੰਧਾ ਵਿਚ ਕੋਈ …
Read More »ਸਮਾਜ ਵਿਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਪੁਲੀਸ ਵਿਭਾਗ ਵਚਨਬੱਧ ਇੰਚਾਰਜ ਥਾਣਾ ਵਲਟੋਹਾ
ਅਲ਼ਗੋਂ ਕੋਠੀ/ਅਮਰਕੋਟ 16 ਅਪ੍ਰੈਲ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਐਸ.ਐਸ.ਪੀ ਤਰਨਤਾਰਨ ਹਰਜੀਤ ਸਿੰਘ ਵਲੋਂ ਮਿਲੀਆਂ ਹਦਾਇਤਾਂ ਅਨੁਸਾਰ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁਧ ਮਹਿੰਮ ਚਲਾਈ ਜਾ ਰਹੀ ਹੈ ਜੋ ਸਮਾਜ ਵਿਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਪੁਲੀਸ ਵਿਭਾਗ ਵਚਨਬੱਧ ਹੈ ਅਤੇ ਸਾਡਾ ਸਾਰਿਆਂ ਦਾ ਫਰਜ ਹੈ ਕਿ ਪੁਲੀਸ ਵਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਮੁਹਿੰਮ ਚ ਸਹਿਯੋਗ ਕਰੀਏ ।ਇਨਾਂ ਵਿਚਾਰਾਂ …
Read More »
Punjab Post Daily Online Newspaper & Print Media