Wednesday, November 25, 2026

Daily Archives: April 18, 2017

ਜਿਲ੍ਹਾ ਮੈਜ਼ਿਸਟ੍ਰੇਟ ਈਸ਼ਾ ਕਾਲੀਆ ਵਲੋ ਕੋਬਰਾ ਤਾਰ ਦੀ ਵਰਤੋਂ ਕਰਨ ’ਤੇ ਪਾਬੰਦੀ

ਫਾਜ਼ਿਲਕਾ, 17 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲ੍ਹਾ ਮੈਜ਼ਿਸਟ੍ਰੇਟ ਫਾਜ਼ਿਲਕਾ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਕੋਬਰਾ/ ਕੰਡਿਆਵਾਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤਣ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਇਹ ਹੁਕਮ 12 ਜੂਨ 2017 ਤੱਕ ਲਾਗੂ ਰਹਿਣਗੇ। …

Read More »

ਈ.ਆਰ.ਓ ਨੈਟ ਸਬੰਧੀ ਹੋਈ ਟ੍ਰੇਨਿੰਗ-ਆਨਲਾਈਨ ਬਣਾਈਆਂ ਜਾ ਸਕਣਗੀਆਂ ਵੋਟਾਂ

ਫਾਜ਼ਿਲਕਾ, 17 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਚੁੋਣ ਕਮਿਸ਼ਨ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਦੀ ਹਦਾਇਤ ਅਨੁਸਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ.ਡੀ. ਐਮ. ਅਬੋਹਰ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਈ.ਆਰ.ਓ ਨੈੱਟ ਸਬੰਧੀ ਟ੍ਰੇਨਿੰਗ ਦਿੱਤੀ ਗਈ। ਇਸ ਦੌਰਾਨ ਆਨਲਾਈਨ ਵੋਟਾਂ ਬਣਾਉਣ ਨੂੰ ਲੈ ਕੇ ਅਧਿਕਾਰੀਆਂ ਨੂੰ ਟ੍ਰੇਨਿੰਗ ਦਿੱਤੀ ਗਈ।ਇਸ ਟ੍ਰੇਨਿੰਗ ਵਿੱਚ ਦੱਸਿਆ ਕਿ ਪ੍ਰਾਰਥੀ ਆਪਣੀ ਵੋਟ ਬਣਾਉਣ …

Read More »

ਭਜਨ ਸੰਕੀਰਤਨ ਕਰਕੇ ਸ਼੍ਰੀ ਪ੍ਰਾਣਨਾਥ ਚੌਂਕ ਦੀ ਕੀਤੀ ਘੁੰਡ ਚੁੱਕਾਈ

ਫਾਜ਼ਿਲਕਾ, 17 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸ਼੍ਰੀ ਪ੍ਰਾਣਨਾਥ ਜੀ ਮੰਦਰ ਅਤੇ ਸ਼੍ਰੀ ਕ੍ਰਿਸ਼ਨ ਪ੍ਰਣਾਮੀ ਧਰਮ ਸਭਾ ਵੱਲੋਂ ਸਾਂਝੇ ਰੂਪ ਨਾਲ ਸਥਾਨਕ ਵਾਣ ਬਾਜ਼ਾਰ ’ਚ ਸਥਾਪਤ ਕੀਤੇ ਗਏ ਸ਼੍ਰੀ ਪ੍ਰਾਣਨਾਥ ਜੀ ਚੌਂਕ ਦੀ ਘੁੰਡ ਚੁੱਕਾਈ ਸਮੂਹ ਸੁੰਦਰਸਾਥ ਦੀ ਮੌਜ਼ੂਦਗੀ ’ਚ ਕੀਤੀ ਗਈ। ਚੌਕ ਉਸਾਰੀ ਦਾ ਪ੍ਰਸਤਾਵ ਪਾਸ ਕਰਨ ਤੋਂ ਲੈ ਕੇ ਉਸ ਨੂੰ ਬਣਵਾਉਣ ਤੱਕ ਵਿਸ਼ੇਸ਼ ਸਹਿਯੋਗ ਕਰਨ ਵਾਲੇ …

Read More »

ਭਾਣਜੀ ਨੂੰ ਖੋਹਣ ਆਏ ਲੋਕਾਂ ਨੇ ਮਾਮੇ ਨੂੰ ਕੀਤਾ ਜ਼ਖ਼ਮੀ

ਫਾਜ਼ਿਲਕਾ, 17 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਉਪਮੰਡਲ ਦੇ ਪਿੰਡ ਖਿਓ ਵਾਲੀ ਢਾਬ ਵਿਚ ਹੋਏ ਝਗੜੇ ਵਿਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ।ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਵਿਨੋਦ ਕੁਮਾਰ (30) ਵਾਸੀ ਪਿੰਡ ਖਿਓ ਵਾਲੀ ਢਾਬ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਵਿਨੋਦ ਕੁਮਾਰ ਅੱਜ ਸਵੇਰੇ ਲਗਭਗ 8 ਵਜੇ ਆਪਣੀ ਭਾਨਜੀ ਨੂੰ ਮੋਟਰ ਸਾਇਕਲ ਤੇ ਪਿੰਡ ਦੇ ਸਕੂਲ …

Read More »

ਪਟਵਾਰ ਯੂਨੀਅਨ ਤੇ ਕਾਨੂੰਗੋ ਐਸੋਸੀਏਸ਼ਨ ਐਸੋਸੀਏਸ਼ਨ ਨੇ ਦਿੱਤਾ ਧਰਨਾ

ਫਾਜ਼ਿਲਕਾ, 17 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਫਾਜ਼ਿਲਕਾ ਅਤੇ ਕਾਨੂੰਗੋ ਐਸੋਸੀਏਸ਼ਨ ਫਾਜ਼ਿਲਕਾ ਵੱਲੋਂ ਤਿਲਕ ਰਾਜ ਕਾਨੂੰਗੋ ਅਤੇ ਖਜ਼ਾਨ ਸਿੰਘ ਪਟਵਾਰੀ ਅਤੇ ਨਵਜੀਵਨ ਛਾਬੜਾ, ਕੇਵਲ ਸਿੰਘ ਗਿੱਲ ਕਾਨੂੰਗੋ ਅਤੇ ਟੇਕ ਸਿੰਘ ਸੇਵਾਮੁਕਤ ਕਾਨੂੰਗੋ ਨੂੰ ਜਾਰੀ ਕੀਤੀਆਂ ਗਈਆਂ ਚਾਰਜ਼ਸ਼ੀਟਾਂ ਅਤੇ ਸੁਣਵਾਈ ਕੀਤੇ ਬਗੈਰ ਮੁਅੱਤਲ ਕਰਨ ਦੇ ਰੋਸ ਵਜੋਂ ਅੱਜ ਪਟਵਾਰ ਵਰਕਸ ਸਟੇਸ਼ਨ ਦੇ ਸਾਹਮਣੇ ਧਰਨਾ ਦਿੱਤਾ …

Read More »

ਅੰਮ੍ਰਿਤਸਰ ਜਿਲ੍ਹੇ ਵਿਚ 69 ਏਕੜ ਰੇਤਾ ਦੀਆਂ ਖੱਡਾਂ ਨੂੰ ਪ੍ਰਵਾਨਗੀ

ਛੇਤੀ ਹੀ ਘੱਟ ਹੋਣਗੀਆਂ ਰੇਤ ਦੀਆਂ ਕੀਮਤਾਂ – ਡਿਪਟੀ ਕਮਿਸ਼ਨਰ ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਰੇਤ ਦੀਆਂ ਵੱਧ ਹੋਈਆਂ ਕੀਮਤਾਂ ਆਰਜੀ ਹਨ ਅਤੇ ਇਸੇ ਮਹੀਨੇ ਨਵੇਂ ਟੈਂਡਰ ਅਲਾਟ ਹੋਣ ਨਾਲ ਰੇਤ ਦੀਆਂ ਕੀਮਤਾਂ ਵਿਚ ਵੱਡੀ ਕਟੌਤੀ ਆ ਜਾਵੇਗੀ। ਉਕਤ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਰੇਤ ਦੀਆਂ ਨਵੀਆਂ ਖੱਡਾਂ ਨੂੰ ਪ੍ਰਵਾਨਗੀ ਦੇਣ ਲਈ ਬੁਲਾਈ …

Read More »

ਡੇਂਗੂ ਅਤੇ ਚਿਕਨਗੁਨੀਆ ਨੂੰ ਰੋਕਣ ਲਈ ਸਿਹਤ ਕਰਮਚਾਰੀਆਂ ਨੂੰ ਦਿੱਤੀ ਸਿਖਲਾਈ

ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਜਿਲ੍ਹੇ ਵਿਚੋਂ ਡੇਂਗੂ ਦਾ ਕਾਰਨ ਬਣਦੇ ਮੱਛਰ ਨੂੰ ਖਤਮ ਕਰਨ ਦਾ ਉਪਰਾਲਾ ਕਰਨ ਦੀ ਨੀਅਤ ਨਾਲ ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਦੀਆਂ ਹਦਾਇਤਾਂ ’ਤੇ ਡੇਂਗੂ ਅਤੇ ਚਿਕਨਗੁਨੀਆ ਉੱਤੇ ਕਾਬੂ ਪਾਉਣ ਦੇ ਮਨਸੇ ਨਾਲ ਇੱਕ ਰਾਜ ਪੱਧਰੀ ਵਰਕਸ਼ਾਪ ਮਿਊਂਸੀਪਲ ਕਾਰਪੋਰੇਸ਼ਨ ਵਿਖੇ ਲਗਾਈ ਗਈ।ਜਿਸ ਵਿੱਚ ਮਿਉਂਸੀਪਲ ਕਾਰਪੋਰੇਸ਼ਨ, ਨਗਰ ਕੌਂਸਿਲਾਂ ਅਤੇ ਸਿਹਤ ਵਿਭਾਗ ਦੇ …

Read More »

ਮੰਡੀ ਵਿਚ ਆਈ ਹਰੇਕ ਟਰਾਲੀ ਤੇ ਟਰੱਕ ਮਗਰ ਰਿਫਲੈਕਟਰ ਲੱਗਣ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਕਣਕ ਦੀ ਫਸਲ ਲੈ ਕੇ ਮੰਡੀ ਵਿਚ ਆਉਣ ਵਾਲੀ ਹਰੇਕ ਟਰਾਲੀ ਅਤੇ ਟਰੱਕ ਪਿੱਛੇ ਰਿਫਲੈਕਟਰ ਲਗਾਉਣ ਦੀ ਹਦਾਇਤ ਮੰਡੀ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕੀਤੀ ਹੈ। ਅੱਜ ਕਣਕ ਦੀ ਖਰੀਦ ਸਬੰਧੀ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਭਗਤਾਂਵਾਲਾ ਅਨਾਜ ਮੰਡੀ ਵਿਚ ਪਹੁੰਚੇ  ਸੰਘਾ ਨੇ …

Read More »

ਪੰਚਾਇਤ ਫੰਡ ਘੁਟਾਲੇ ਸਬੰਧੀ 3 ਸਰਪੰਚਾਂ ਤੇ 3 ਅਧਿਕਾਰੀਆਂ ਵਿਰੁੱਧ ਕੇਸ ਦਰਜ

ਕਥਿਤ ਦੋਸ਼ੀਆਂ ਵਿਚ ਇਕ ਮਹਿਲਾ ਸਰਪੰਚ ਵੀ ਸ਼ਾਮਿਲ ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਬੀਤੇ ਦਿਨੀਂ ਅਟਾਰੀ ਵਿਧਾਨ ਸਭਾ ਹਲਕੇ ਦੇ ਕਈ ਪਿੰਡਾਂ ਵਿਚ ਪੰਚਾਇਤ ਫੰਡਾਂ ਵਿਚ ਹੋਏ ਘੁਟਾਲੇ ਸਬੰਧੀ ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਦੇ ਨਿਰਦੇਸ਼ਾਂ ਹੇਠ ਡੀ ਡੀ  ਪੀਓ ਇਕਬਾਲਜੀਤ ਸਿੰਘ ਵੱਲੋਂ ਕੀਤੀ ਗਈ ਪੜਤਾਲ ਮਗਰੋਂ ਤਿੰਨ ਸਰਪੰਚਾਂ ਅਤੇ ਤਿੰਨ ਪੰਚਾਇਤ ਅਧਿਕਾਰੀਆਂ ਵਿਰੁੱਧ ਵੱਖ-ਵੱਖ ਧਰਾਵਾਂ …

Read More »

ਸਰਕਾਰੀ ਮਿਡਲ ਸਕੂਲ ਰਟੋਲਾ ਤੋਂ ਸਟੇਟ ਪੱਧਰੀ ‘‘ਪੰਛੀ ਪਿਆਰੇ’’ ਮੁਹਿੰਮ 2017 ਸ਼ੁਰੂ

ਪੰਛੀਆਂ ਤੇ ਰੁੱਖਾਂ ਦੀ ਸੇਵਾ ਸੰਭਾਲ ਦਾ ਬੀੜਾ ਚੁੱਕਣ ਮਨੁੱਖ – ਭਾਈ ਮਨਪ੍ਰੀਤ ਸਿੰਘ ਖਾਲਸਾ ਸੰਦੌੜ 17 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਹਰ ਮਨੁੱਖ ਨੂੰ ਪੰਛੀਆਂ ਤੇ ਰੁੱਖਾਂ ਦੀ ਸੇਵਾ ਸੰਭਾਲ ਦਾ ਬੀੜਾ ਚੁੱਕਣਾ ਚਾਹੀਦਾ ਹੈ, ਕਿਉਂਕਿ ਵਾਤਾਵਰਣ ਅਤੇ ਪੰਛੀਆਂ ਦੀ ਸੇਵਾ ਸੰਭਾਲ ਬਹੁਤ ਜਰੂਰੀ ਹੈ ਅਤੇ ਸਾਡੇ ਸਾਰੇ ਧਰਮ ਵੀ ਇਹੀ ਸਿੱਖਿਆ ਦਿੰਦੇ ਹਨ ਕਿ ਸਾਰੇ ਜੀਵਾਂ …

Read More »