Wednesday, November 25, 2026

Daily Archives: April 20, 2017

ਬੀਬੀ ਕੌਲਾਂ ਜੀ ਪਬਲਿਕ ਸਕੂਲ ਵਿਖੇ ਨਵੇ ਸੈਸ਼ਨ 2017-18 ਦੀ ਆਰੰਭਤਾ ਦੀ ਅਰਦਾਸ ਹੋਈ

ਅੰਮ੍ਰਿਤਸਰ, 19 ਅਪ੍ਰੈਲ (ਪ੍ਰੀਤਮ ਸਿੰਘ) – ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਚਲਾਏ ਜਾ ਰਹੇ ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ-1 ਤਰਨ ਤਾਰਨ ਰੋਡ ਦੇ ਸੈਸ਼ਨ 2017-18 ਦੀ ਆਰੰਭਤਾ ਅਰਦਾਸ ਨਾਲ ਕੀਤੀ ਗਈ।ਇਸ ਅਰਦਾਸ ਸਮਾਗਮ ਵਿੱਚ ਜਿਥੇ ਸਕੂਲ ਦੇ ਬੱਚਿਆਂ ਨੇ ਸ਼ਬਦ ਕੀਰਤਨ ਦੀ ਹਾਜ਼ਰੀ ਭਰੀ, ਉਥੇ ਸਕੂਲ ਦੇ ਚੇਅਰਮੈਨ ਭਾਈ ਗੁਰਇਕਬਾਲ ਸਿੰਘ ਨੇ ਵੀ ਕੀਰਤਨ …

Read More »

Army Veteran Pays Homage to Martyrs, Plans to be a Global Nomad

New Delhi, April 19 (Pnjab Post Bureau) – Major General (Retired) Somnath Jha, aged 58 years, after serving the Army for 37 years, remains a man on the mission. This third generation soldier took up the daunting task of cycling throughout the Nation for 183 days as his tribute to around 21,000 Armed Forces martyrs since Independence. He cycled 11000km …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵੀ.ਸੀ ਡਾ. ਗੁਰਮੋਹਨ ਵਾਲੀਆ ਦਾ ਅਸਤੀਫਾ ਪ੍ਰਵਾਨ

ਅੰਮ੍ਰਿਤਸਰ 19 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਹਿਗੜ੍ਹ ਸਾਹਿਬ ਦੇ ਉਪ ਕੁਲਪਤੀ ਡਾ. ਗੁਰਮੋਹਨ ਸਿੰਘ ਵਾਲੀਆ ਦਾ ਅਸਤੀਫਾ ਪ੍ਰਵਾਨ ਕਰ ਲਿਆ।ਪ੍ਰੋ: ਬਡੂੰਗਰ ਨੇ ਯੂਨੀਵਰਸਿਟੀ ਟਰੱਸਟ ਦੇ ਚੇਅਰਮੈਨ ਅਤੇ ਚਾਂਸਲਰ ਦੀ ਹੈਸੀਅਤ ਵਜੋਂ ਇਹ ਅਸਤੀਫਾ ਪ੍ਰਵਾਨ ਕੀਤਾ ਹੈ। ਇਸ ਸਬੰਧੀ ਗੱਲਬਾਤ …

Read More »

ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਸੁਸ਼ੋਭਿਤ

ਅੰਮ੍ਰਿਤਸਰ 19 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ (ਅੰਮ੍ਰਿਤਸਰ) ਵਿਖੇ ਏਅਰਪੋਰਟ ਅਥਾਰਟੀ ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਇਕ ਗੈਲਰੀ ਸਥਾਪਿਤ ਕੀਤੀ ਜਾਵੇਗੀ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਗੁਰੂ ਰਾਮਦਾਸ ਜੀ ਨਾਲ …

Read More »

ਪ੍ਰੋ: ਕਿਰਪਾਲ ਸਿੰਘ ਬਡੂੰਗਰ ਵਲੋਂ ਨਿਊਯਾਰਕ `ਚ ਸਿੱਖ ’ਤੇ ਹੋਏ ਨਸਲੀ ਹਮਲੇ ਦੀ ਨਿੰਦਾ

ਅੰਮ੍ਰਿਤਸਰ 19 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅਮਰੀਕਾ ਦੀ ਨਿਊਯਾਰਕ ਸਟੇਟ ’ਚ ਸਿੱਖ ਟੈਕਸੀ ਡਰਾਈਵਰ ਦੀ ਕੁੱਟਮਾਰ ਕਰਨ ਅਤੇ ਉਸਦੀ ਦਸਤਾਰ ਉਤਾਰਨ ਦੀ ਘਟਨਾ ’ਤੇ ਪ੍ਰਤੀਕਰਮ ਦਿੰਦਿਆਂ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਆਖਿਆ ਕਿ ਦੁਨੀਆਂ ਭਰ ਵਿਚ ਫੈਲੇ ਹੋਏ ਸਿੱਖ ਜਿਸ ਦੇਸ਼ ਵਿਚ ਵੀ ਵੱਸਦੇ ਹਨ, ਉਥੋਂ …

Read More »

ਪੰਜਾਬੀ ਸਾਹਿਤ ਸਭਾ ਸਮਰਾਲਾ ਵੱਲੋਂ ਕੰਨੜ ਲੇਖਕ ਪ੍ਰੋ. ਪੰਡਿਤ ਰਾਓ ਧਰੈਨਵਰ ਨਾਲ ਰੂਬਰੂੂ

ਪੰਜਾਬੀ ਭਾਸ਼ਾ ਤੇ ਕੰਨੜ ਸਾਹਿਤ ਬਾਰੇ ਨਿੱਠ ਕੇ ਹੋਈ ਵਿਚਾਰ ਚਰਚਾ ਸਮਰਾਲਾ, 19 ਅਪ੍ਰੈਲ (ਪੰਜਾਬ ਪੋਸਟ- ਕੰਗ) – ਕਰਨਾਟਕਾ ਨੇ ਵਿਦਵਾਨ ਪ੍ਰੋ. ਪੰਡਿਤ ਰਾਓ ਧਰੈਨਵਰ ਨਾਲ ਪੰਜਾਬੀ ਸਾਹਿਤ  ਸਭਾ (ਰਜਿ.) ਸਮਰਾਲਾ ਵੱਲੋਂ ਰੂਬਰੂ ਸਮੇਂ ਸੰਵਾਦ ਰਚਾਇਆ ਗਿਆ, ਜਿਸ ਵਿਚ 45 ਦੇ ਲਗਭਗ ਲੇਖਕਾਂ ਤੇ ਵਿਦਵਾਨਾਂ ਨੇ ਭਾਗ ਲਿਆ ਤੇ ਇਸ ਮੌਕੇ ਗੰਭੀਰ ਤੇ ਉਸਾਰੂ ਵਿਚਾਰ ਵਟਾਂਦਰਾ ਕੀਤਾ ਗਿਆ।ਸਰਕਾਰੀ ਸੀਨੀਅਰ ਸੈਕੰਡਰੀ …

Read More »

Canadian Harjit Singh Sajjan will visit Pingalwara Manawala Complex on April 20

Amritsar, April 20 (Punjab Post Bureau) – Harjit Singh Sajjan the first Sikh & Punjabi who has created History in Canada to become the first Defence Minister will be visiting Pingalwara Manawala Complex on 20th April, 2017. He would visit the complex to know about all Humanitarian Activities which are being run by Pingalwara under the patronage of Dr. Inderjit …

Read More »

19ਵਾਂ ਸਲਾਨਾ ਕੀਰਤਨ ਦਰਬਾਰ ਕਰਵਾਇਆ ਗਿਆ

ਸਿੱਖੀ ਸਰੂਪ ਮੇਰਾ ਅਸਲੀ ਰੂਪ ਤਹਿਤ ਨੌਜਵਾਨ ਵੀਰਾਂ ਨੁੰ ਕੀਤਾ ਸਨਮਾਨਿਤ ਪੱਟੀ, 19 ਅਪਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਢਿਲੋਂ) – ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਰਜਿ: ਪੱਟੀ ਵੱਲੋਂ ਬਾਬਾ ਦੀਪ ਸਿੰਘ ਜੀ ਸ਼ਹੀਦ ਅਤੇ ਬਾਬਾ ਬਿਧੀ ਚੰਦ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਸਲਾਨਾ 19ਵਾਂ ਮਹਾਨ ਕੀਰਤਨ ਦਰਬਾਰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਦ ਯੰਗਮੈਨ …

Read More »

ਅੰਤਰਰਾਸ਼ਟਰੀ ਜਿਮਨਾਸਿਟਕ ਖਿਡਾਰੀ ਸਾਹਿਲ ਭਾਰਦਵਾਜ ਸਪੈਸ਼ਲ ਸਪੋਰਟਸ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਸੰਧੂ) – ਆਰਟਿਸਟਿਕ ਜਿਮਨਾਸਟਿਕ ਖੇਡ-ਖੇਤਰ ਦੇ ਵਿੱਚ ਪ੍ਰਾਪਤੀਆਂ-ਦਰ-ਪ੍ਰਾਪਤੀਆਂ ਕਰਨ ਵਾਲੇ ਅੰਮ੍ਰਿਤਸਰ ਦੇ ਜਿਮਨਾਸਿਟ ਖਿਡਾਰੀ ਸਾਹਿਲ ਭਾਰਦਵਾਜ ਨੂੰ ਦਿੱਲੀ ਦੇ ਗੁਰੂ ਤੇਗ ਬਹਾਦਰ ਕਾਲਜ ਸਪੈਸ਼ਲ ਐਵਾਰਡ ਦੇ ਕੇ ਨਿਵਾਜਿਆ ਗਿਆ।ਨਾਰਦਨ ਰੇਲਵੇ ਅੰਮ੍ਰਿਤਸਰ ਦੇ ਸੀ.ਆਈ.ਟੀ ਤੇ ਅੰਤਰਰਾਸ਼ਟਰੀ ਜਿਮਨਾਸਿਟਕ ਖਿਡਾਰੀ ਤਰਸੇਮ ਲਾਲ ਦੇ ਬੇਟੇ ਤੇ ਲਾਡਲੇ ਸ਼ਗਿਰਦ ਸਾਹਿਲ ਭਾਰਦਵਾਜ ਨੇ ਜਿਥੇ ਇਸ ਤੋਂ ਪਹਿਲਾਂ ਕਈ ਜ਼ਿਲ੍ਹਾਂ, ਸੂਬਾ, ਰਾਸ਼ਟਰੀ …

Read More »

ਇੱਕ ਕਿਲੋਮੀਟਰ ਹਾਫ ਮੈਰਾਥਨ ਦੀ ਮੋਹਰੀ ਜਸਨੂਰ ਕੌਰ ਦਾ ਹੋਇਆ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਸੰਧੂ) – ਬੀਤੇ ਦਿਨੀ ਨੈਸ਼ਨਲ ਕੈਪੀਟਲ ਰੀਜ਼ਨ ਅਧਾਰਿਤ ਕੰਪਨੀ ਜੀ.ਆਰ.ਆਰ. ਦੇ ਵੱਲੋਂ ਮੀਡੀਆ ਪਾਰਟਰਨ ਦੈਨਿਕ ਜਾਗਰਨ ਤੇ ਪੰਜਾਬੀ ਜਾਗਰਨ ਦੇ ਸਹਿਯੋਗ ਨਾਲ ਅੰਮ੍ਰਿਤਸਰ ਨੂੰ ਕਲੀਨ, ਗ੍ਰੀਨ ਐਂਡ ਹੈਲਥੀ ਬਣਾਉਣ ਮੰਤਵ ਨਾਲ ਕਰਵਾਈ ਗਈ ਹੈਰੀਟੇਜ਼ ਸਿਟੀ ਹਾਫ ਮੈਰਾਥਨ ਦੇ 1 ਕਿਲੋਮੀਟਰ ਫਾਸਲੇ ਦੌਰਾਨ ਮੋਹਰੀ ਜਸਨੂਰ ਕੌਰ ਦਾ ਉਘੇ ਖੇਡ ਪ੍ਰਮੋਟਰ ਸੰਤੋਖ ਸਿੰਘ ਸੱਗੂ, ਅੰਤਰਰਾਸ਼ਟਰੀ ਮਾਸਟਰਸ ਐਥਲੈਟਿਕਸ …

Read More »