ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਸੰਧੂ) – ਬਠਿੰਡਾ ਵਿਖੇ ਸੰਪੰਨ ਹੋਈ ਮਹਿਲਾਵਾਂ ਦੀ ਅੰਡਰ-17 ਸਾਲ ਉਮਰ ਵਰਗ ਦੀ ਜੂਨੀਅਰ ਤੇ ਸਬ ਜੂਨੀਅਰ ਓਪਨ ਬਾਕਸਿੰਗ ਚੈਂਪੀਅਨਸ਼ਿਪ ਦੇ ਦੌਰਾਨ ਅੰਮ੍ਰਿਤਸਰ ਦੀਆਂ ਲੜਕੀਆਂ ਦਾ ਪ੍ਰਦਰਸ਼ਨ ਬੇਮਿਸਾਲ ਰਿਹਾ।ਜਿਸ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਕਸਿੰਗ ਰਿੰਗ ਦੀਆਂ ਖਿਡਾਰਨਾਂ ਦੀਆਂ 3 ਗੋਲਡ, 3 ਸਿਲਵਰ ਤੇ 3 ਬਰਾਊਨਜ਼ ਮੈਂਡਲ ਹਾਂਸਲ ਕੀਤੇ। ਇਸ ਸਬੰਧੀ ਹੋਰ ਵਧੇਰੀ ਜਾਣਕਾਰੀ …
Read More »Daily Archives: April 20, 2017
KCGC Calls State Govt.’s Decision to Scrap KU as most `Unfortunate’
KCGC to Seek Legal Opinion to Save Khalsa University Amritsar, April 19 (Punjab Post Bureau) – Historic Khalsa College Governing Council (KCGC) today called the decision by state government to scrap Khalsa University as most `unfortunate’. The top functionaries of the varsity said they are seeking legal opinion to `save’ the University which has already registered more than 300 students …
Read More »ਖ਼ਾਲਸਾ ਕਾਲਜ ਵਿਖੇ ‘ਲਾਈਫ ਲੌਂਗ ਲਰਨਿੰਗ’ ਪ੍ਰੋਗਰਾਮ ਤਹਿਤ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਦਾ ਹੋਇਆ ਅਗਾਜ਼
ਘਰ ਦੀ ਗ੍ਰਹਿਣੀ ਦਾ ਹੁਨਰਮੰਦ ਹੋਣਾ ਜਰੂਰੀ : ਪ੍ਰਿੰ: ਡਾ. ਮਹਿਲ ਸਿੰਘ ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਔਰਤਾਂ ਨੂੰ ਆਤਮ-ਨਿਰਭਰ ਅਤੇ ਹੱਥੀਂਕਾਰ ’ਚ ਨਿਪੁੰਨ ਬਣਾਉਣ ਦੇ ਮਕਸਦ ਤਹਿਤ ਖ਼ਾਲਸਾ ਕਾਲਜ ਵਿਖੇ ‘ਲਾਈਫ ਲੌਂਗ ਲਰਨਿੰਗ’ ਪ੍ਰੋਗਰਾਮ ਅਧੀਨ ਚਲ ਰਹੇ ਵੋਕੇਸ਼ਨਲ ਟ੍ਰੇਨਿੰਗ ਸੈਂਟਰ …
Read More »ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਖਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਰਸਭਿੰਨੇ ਕੀਰਤਨ ਦੁਆਰਾ ਆਈਆਂ ਸੰਗਤਾਂ ਨੂੰ ਗੁਰੂ ਨਾਲ ਜੋੜਿਆ। ਕਾਲਜ ਦੇ ਸਿੱਖ ਇਤਿਹਾਸ ਤੇ ਖੋਜ਼ ਵਿਭਾਗ …
Read More »ਸਰਕਾਰੀ ਸਕੂਲਾਂ ਵਿਚ ਲੜਕੀਆਂ ਦੇ ਵੱਧ ਤੋਂ ਵੱਖ ਦਾਖ਼ਲੇ ਲਈ ਕੱਢੀ ਜਾਗਰੂਕਤਾ ਰੈਲੀ
ਫਾਜ਼ਿਲਕਾ, 19 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਰਕਾਰੀ ਸਕੂਲਾਂ ਵਿਚ ਲੜਕੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸਰਕਾਰੀ ਸਕੂਲ ਵਿਚ ਦਾਖ਼ਲੇ ਨੂੰ ਵਧਾਉਣ ਲਈ ਸਰਕਾਰੀ ਸੀਨੀਅਰ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਅੱਜ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿਚ ਜਾਗਰੂਕਤਾ ਰੈਲੀ ਕੱਢੀੇ। ਇਸ ਜਾਗਰੂਕਤਾ ਰੈਲੀ ਨੂੰ ਸਕੂਲ ਪਿ੍ਰੰਸੀਪਲ ਸੰਦੀਪ ਧੂੜੀਆ ਨੇ ਹਰੀ ਝੰਡੀ ਵਿਖਾਕੇ …
Read More »ਭਾਰਤ-ਪਾਕਿਸਤਾਨ ਸੁਰੱਖਿਆ ਅਧਿਕਾਰੀਆਂ ਦੀ ਮੀਟਿੰਗ ਵਿਚ ਲਏ ਅਹਿਮ ਫੈਸਲੇ
ਜੀਰੋ ਲਾਇਨ ਤੇ ਰੀਟ੍ਰੀਟ ਸੈਰੇਮਨੀ ਸਬੰਧੀ ਹੋਈ ਸਹਿਮਤੀ ਫਾਜ਼ਿਲਕਾ, 19 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਅੰਤਰਰਾਸ਼ਟਰੀ ਭਾਰਤ-ਪਾਕਿਸਤਾਨ ਸਰਹੱਦ ਦੀ (ਮਹਾਵੀਰ) ਸਾਦਕੀ ਚੌਕੀ ਤੇ ਦੋਵਾਂ ਦੇਸ਼ਾਂ ਦੇ ਸੁਰੱਖਿਆ ਅਧਿਕਾਰੀਆਂ ਦੀ ਮਹੀਨੇਵਰ ਮੀਟਿੰਗ ਪਾਕਿਸਤਾਨ ਖੇਤਰ ਵਿਚ ਸੁਲੇਮਾਨਕੀ ਸਥਿਤ ਮੀਟਿੰਗ ਹਾਲ ਵਿਚ ਹੋਈ। ਭਾਰਤ ਵੱਲੋਂ ਗਏ ਬੀਐਸਐਫ ਦੇ ਕਮਾਂਡੈਂਟ ਮੁਰਾਰੀ ਪ੍ਰਸਾਦ ਸਿੰਘ, ਉਨਾਂ ਦੇ ਨਾਲ ਹੋਰ ਅਧਿਕਾਰੀ ਏ.ਕੇ.ਸਿੰਘ, ਰਣਜੀਤ ਸਿੰਘ, ਅਭਿਨਵ ਸਿੰਘ …
Read More »ਖੁਦਾ ਬਖਸ਼ ਅਤੇ ਅਫਸ਼ਾਨਾ ਖਾਨ ਨੇ ਵਿਦਿਆਰਥੀਆਂ ਨੂੰ ਲਾਇਆ ਝੂੰਮਣ
ਅਬੋਹਰ, 19 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਇੰਡੀਅਨ ਆਇਡਲ ਸੀਜਨ 9 ਦੇ ਪਹਿਲੇ ਰੱਨਰਅੱਪ ਖੁੱਦਾ ਬਖਸ਼ ਅਤੇ ਰਾਇਜਿੰਗ ਸਟਾਰ ਫੇਮ ਅਫਸ਼ਾਨਾ ਖਾਨ ਨੇ ਬੀਤੀ ਸ਼ਾਮ ਸਥਾਨਕ ਸੀਤੋ ਰੋਡ ਸਥਿਤ ਅਬੋਹਰ ਪੋਲੀਟੈਕਨਿਕਲ ਕਾਲਜ ਪੁੱਜ ਕੇ ਕਾਲਜ ਵਿਦਿਆਰਥੀਆਂ ਨੂੰ ਅਪਣੀ ਸ਼ਾਨਦਾਰੀ ਪੇਸ਼ਕਾਰੀ ਨਾਲ ਝੂਮਣ ਲਗਾ ਦਿੱਤਾ। ਇਸ ਤੋਂ ਪਹਿਲਾਂ ਕਾਲਜ ਪ੍ਰਬੰਧਕ ਸੰਜੀਵ ਮਿੱਢਾ, ਸ਼ਕੁੰਤਲਾ ਮਿੱਢਾ, ਸੰਤੋਸ਼ ਮਿੱਢਾ ਆਦਿ ਨੇ ਗਾਇਕੀ ਦੇ …
Read More »ਸਿੱਖ ਗੁਰੂਆਂ ਦੀਆਂ ਗਲਤ ਤਸਵੀਰਾਂ ਮੋਬਾਇਲ `ਤੇ ਭੇਜਣ ਵਾਲੇ ਖਿਲਾਫ ਕਾਰਵਾਈ ਮੰਗੀ
ਅਬੋਹਰ, 19 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਨੇੜਲੇ ਪਿੰਡ ਦਾਨੇਵਾਲਾ ਸਤਕੋਸੀ ਵਾਸੀ ਅਕਾਲੀ ਆਗੂ ਨੇ ਅਬੋਹਰ ਦੇ ਡੀ.ਐਸ.ਪੀ. ਨੂੰ ਮੰਗ ਪੱਤਰ ਦੇ ਕੇ ਉਨਾਂ ਦੇ ਮੋਬਾਇਲ ਤੇ ਸਿੱਖ ਧਰਮ ਨਾਲ ਜੁੜੀਆਂ ਗਲਤ ਤਸਵੀਰਾਂ ਭੇਜਣ ਵਾਲੇ ਵਿਅਕਤੀ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਡੀ.ਐਸ.ਪੀ ਅਰਸ਼ੂ ਰਾਮ ਸ਼ਰਮਾ ਨੂੰ ਸੋਪੇਂ ਮੰਗ ਪੱਤਰ ਵਿੱਚ ਗੁਰਲਾਲ ਸਿੰਘ ਦਾਨੇਵਾਲੀਆ ਨੇ ਦੱਸਿਆ ਕਿ ਉਨਾਂ …
Read More »ਪੱਤਰਕਾਰਾਂ ਦੀ ਸੁਰਖਿਆ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਪੰਜਾਬ ਦੇ ਨਾਮ ਸੋਪਿਆ ਮੰਗ ਪੱਤਰ
ਅਬੋਹਰ, 19 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਬੀਤੇ ਦਿਨੀ ਗਿੱਦੜਬਾਹਾ ਸ਼ਹਿਰ ਦੇ ਪੱਤਰਕਾਰ ਸ਼ਿਵਰਾਜ ਸਿੰਘ ਰਾਜੂ ਉਪਰ ਕੁਝ ਕਾਂਗਰਸੀ ਆਗੂਆਂ ਨੇ ਪੰਜਾਬ ਵਿੱਚ ਸੱਤਾਧਿਰ ਹੋਣ ਦੀ ਤਾਕਤ ਦੀ ਦੂਰਵਰਤੋਂ ਕਰਦੇ ਹੋਏ ਪੱਤਰਕਾਰ ਤੇ ਜਾਨਲੇਵਾ ਹਮਲਾ ਕਰਕੇ ਜਖਮੀ ਕਰ ਦਿੱਤਾ ਗਿਆ ਸੀ।ਜਿਸ ਤਹਿਤ ਸਮੁੱਚੇ ਪੰਜਾਬ ਦੇ ਪੱਤਰਕਾਰ ਭਾਈਚਾਰੇ ਵਿੱਚ ਪੂਰਾ ਰੋਸ ਪਾਇਆ ਜਾ ਰਿਹਾ ਹੈ। ਇਸ ਲੜੀ ਤਹਿਤ ਅੱਜ ਅਬੋਹਰ …
Read More »ਜਿਲੇ ਦੀਆਂ ਮੰਡੀਆਂ ’ਚ 2,73,001 ਮੀਟਿ੍ਰਕ ਟਨ ਕਣਕ ਦੀ ਕੀਤੀ ਖਰੀਦ-ਡਿਪਟੀ ਕਮਿਸ਼ਨਰ
ਫਾਜ਼ਿਲਕਾ, 19 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲਾ ਫਾਜ਼ਿਲਕਾ ਦੀਆਂ ਮੰਡੀਆਂ ਵਿਚ ਕਣਕ ਦੀ ਆਮਦ ਨੇ ਜ਼ੋਰ ਫੜ ਲਿਆ ਹੈ ਅਤੇ ਬੀਤੇ ਇਕ ਦਿਨ ਵਿਚ ਹੀ ਜ਼ਿਲੇ ਵਿਚ 58684 ਮੀਟਿ੍ਰਕ ਟਨ ਦੀ ਆਮਦ ਹੋਈ ਹੈ। ਜਦ ਕਿ ਜ਼ਿਲੇ ਵਿਚ ਏਂਜਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਦੀ ਪ੍ਰਕ੍ਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹੁਣ ਤੱਕ 148 ਕਰੋੜ …
Read More »
Punjab Post Daily Online Newspaper & Print Media