Amritsar, April 20 (Punjab Post Bureau)- The Department of Political Science of Guru Nanak Dev University organised a lecture by Prof. Iqbal Singh (retired from University of Delhi, Delhi) on topic of “Globalisation: Changing Left and Right Perspective”. Prof. Iqbal Singh in his lecture highlighted the changes that have taken place in the Left and Liberal perspective of globalisation. He …
Read More »Daily Archives: April 21, 2017
ਜੀ.ਟੀ.ਯੂ ਜ਼ਿਲ੍ਹਾ ਫਾਜ਼ਿਲਕਾ ਦੀਆਂ ਚੋਣਾਂ 22 ਅਪ੍ਰੈਲ ਨੂੰ
ਫਾਜ਼ਿਲਕਾ, 20 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਗੌਰਮਿੰਟ ਟੀਚਰ ਯੂਨੀਅਨ ਪੰਜਾਬ ਦੀਆਂ 15ਵੀਆਂ ਚੋਣਾਂ ਸਬੰਧੀ ਜ਼ਿਲ੍ਹਾ ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਅਤੇ 8 ਸਿੱਖਿਆ ਬਲਾਕਾਂ ਦੇ ਬਲਾਕ ਪ੍ਰਧਾਨਾਂ ਦੀਆਂ ਚੋਣਾਂ ਸਬੰਧੀ ਕਾਰਵਾਈ 22 ਅਪ੍ਰੈਲ ਸ਼ਨਿਚਰਵਾਰ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ’ਚ ਸ਼ਾਮ 4 ਵਜੇ ਮੁਕੰਮਲ ਕਰਵਾਈ ਜਾਵਗੀ। ਇਸ ਸਬੰਧੀ ਜਾਣਕਾਰੀ ਦਿੱਦਿਆਂ ਗੌਰਮਿੰਟ ਟੀਚਰ ਯੂਨੀਅਨ ਪੰਜਾਬ ਵੱਲੋਂ ਨਿਯੁਕਤ ਜ਼ਿਲ੍ਹਾ …
Read More »ਨਵੇਂ ਸੈਸ਼ਨ ’ਚ ਦਮ ਤੋੜਨ ਲੱਗੀ ਮਿਡ ਡੇ ਮੀਲ
ਸਕੂਲਾਂ ’ਚ ਅਜੇ ਤੱਕ ਨਹੀਂ ਪਹੁੰਚੇ ਕਣਕ ਅਤੇ ਚਾਵਲ, ਰਾਸ਼ਨ ਉਧਾਰ ਲੈ ਕੇ ਚਲਾਇਆ ਜਾ ਰਿਹਾ ਹੈ ਕੰਮ ਫਾਜ਼ਿਲਕਾ, 20 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਵਿਚ ਅਧਿਆਪਕਾਂ ਦੀ ਸਿਰਮੋਰ ਜੱਥੇਬੰਦੀ ਗੌਰਮਿੰਟ ਟੀਚਰ ਯੂਨੀਅਨ ਪੰਜਾਬ ਦੀ ਜ਼ਿਲਾ ਫਾਜ਼ਿਲਕਾ ਇਕਾਈ ਵੱਲੋਂ ਸਮੇਂ ਸਮੇਂ ਤੇ ਅਧਿਆਪਕਾਂ ਨੂੰ ਵਿਭਾਗ ਨਾਲ ਸਬੰਧਤ ਸਮਸਿਆਵਾਂ ਸਬੰਧੀ ਆਵਾਜ਼ ਚੁੱਕੀ ਜਾਂਦੀ ਹੈ।ਇਸ ਸਬੰਧੀ ਜ਼ਿਲ੍ਹਾ ਫਾਜ਼ਿਲਕਾ ਦੇ ਜ਼ਿਲ੍ਹਾ …
Read More »ਚੋਰਾਂ ਨੇ ਦੁਕਾਨ ਦਾ ਸ਼ਟਰ ਵਿਚੋਂ ਚੁੱਕ ਕੇ ਸਮਾਨ ਕੀਤਾ ਚੋਰੀ
ਫਾਜ਼ਿਲਕਾ, 20 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਿਰੋਜ਼ਪੁਰ ਰੋਡ ਤੇ ਸਥਿਤ ਮਿਆਣੀ ਬਸਤੀ ਦੇ ਮੋੜ ਤੇ ਸਥਿਤ ਕਰਨ ਟ੍ਰੇਟਿੰਗ ਕੰਪਨੀ ਦੀ ਦੁਕਾਨ ਵਿਚੋਂ ਚੋਰਾਂ ਵੱਲੋਂ ਬੀਤੀ ਰਾਤ ਧਾਵਾ ਬੋਲਦੇ ਹੋਏ ਦੁਕਾਨ ਵਿਚ ਪਿਆ ਹੋਇਆ ਮਾਨ ਅਤੇ ਨਗਦੀ ਚੋਰੀ ਕਰ ਲੈਣ ਦਾ ਸਮਾਚਾਰ ਹੈ।ਜਾਣਕਾਰੀ ਦਿੰਦੇ ਹੋਏ ਦੁਕਾਨ ਮਾਲਕ ਰਜੇਸ਼ ਕੁਮਾਰ ਨਾਰੰਗ ਨੇ ਦੱਸਿਆ ਕਿ ਉਹ ਹਰ ਰੋਜ ਦੀ ਤਰ੍ਹਾਂ ਬੀਤੀ …
Read More »ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਤੇ ਪਾਠ ਦਾ ਭੋਗ ਪਾਇਆ
ਫਾਜ਼ਿਲਕਾ, 20 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਗੁਰੂ ਨਾਨਕ ਸਿੱਖ ਕੰਨਿਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਚ ਨਵੇਂ ਵਿਦਿਅਕ ਸੈਸ਼ਨ ਦੇੇ ਦੌਰਾਨ ਅੱਜ ਸਕੂਲ ਵਿਚ ਰਖੇ ਪਾਠ ਦਾ ਭੋਗ ਪਾਇਆ ਗਿਆ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ, ਮੈਨੇਜ਼ਰ ਗੁਰਦੇਵ ਗਸਿੰਘ, ਸਕੱਤਰ ਸਵਦੇਵ ਸਿੰਘ, ਮਨਮੋਹਨ ਸਿੰਘ, ਸ਼ੈਲੀ ਸ਼ਾਹ ਅਤੇ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਸਕੂਲੀ ਵਿਦਿਆਰਥੀ …
Read More »ਨੁਕੜ ਨਾਟਕ ਰਾਹੀਂ ਲੜਕੀਆਂ ਨੂੰ ਸਕੂਲਾਂ ਵਿਚ ਦਾਖ਼ਲੇ ਲਈ ਕੀਤਾ ਪ੍ਰੇਰਿਤ
ਫਾਜ਼ਿਲਕਾ, 20 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨੀਖੇੜਾ ਵਿਚ ਪ੍ਰਿੰਸੀਪਲ ਓਮ ਪ੍ਰਕਾਸ਼ ਜੈਨ ਦੀ ਅਗਵਾਈ ਵਿਚ ਅੱਜ ਵੱਧ ਤੋਂ ਵੱਧ ਲੜਕੀਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾਉਣ ਸਬੰਧੀ ਚਲਾਏ ਅਭਿਆਨ ਤਹਿਤ ਰੈਡ ਆਰਟਸ ਥਿਏਟਰ ਗਰੁੱਪ ਅਤੇ ਕੁਲਜੀਤ ਸਿੰਘ ਸਾਇੰਸ ਮਾਸਟਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਬਵਾਲਾ ਕਲਾਂ ਦੇ ਨਿਰਦੇਸਾਂ ਤਹਿਤ ‘ਨੁਕੜ ਨਾਟਕ ਚੰਦ ਮਾਮਾ ਬੇਲੀ ਤਾਰੇ’ …
Read More »ਤੰਦੂਰ ਬਾਲਦੇ ਸਮੇਂ ਕਾਰ ਨੂੰ ਲੱਗੀ ਅੱਗ
ਫਾਜ਼ਿਲਕਾ, 20 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਅਹੂਜਾ ਗਲੀ ਵਿਚ ਸਥਿਤ ਇੱਕ ਘਰ ਵਿਚ ਤੰਦੂਰ ਬਾਲਦੇ ਸਮੇਂ ਭੜਕੀ ਅੱਗ ਨਾਲ ਘਰ ਦੇ ਗੈਰੇਜ ਵਿਚ ਖੜ੍ਹੀ ਕਾਰ ਵਿਚ ਅੱਗ ਲੱਗ ਗਈ। ਜਾਣਕਾਰੀ ਦਿੰਦੇ ਹੋਏ ਬੀਰਇੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਦੁਪਹਿਰ ਲਗਭਗ 1.30 ਵਜੇ ਉਨ੍ਹਾਂ ਦੇ ਕਾਰ ਗੈਰੇਜ ਦੇ ਪਿੱਛੇ ਰੋਟੀ ਬਣਾਉਣ ਲਈ ਤੰਦੂਰ ਬਾਲਿਆ।ਜਿਸ …
Read More »ਮਾਮਲਾ 12 ਲੱਖ ਰੁਪਏ ਦੀ ਠੱਗੀ ਦਾ- ਇੱਕ ਔਰਤ ਸਮੇਤ ਚਾਰ ਖਿਲਾਫ਼ ਮਾਮਲਾ ਦਰਜ਼
ਫਾਜ਼ਿਲਕਾ, 20 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਥਾਣਾ ਸਿਟੀ ਪੁਲਿਸ ਫਾਜ਼ਿਲਕਾ ਨੇ ਸਥਾਨਕ ਕੋਰਟ ਕੰਪਲੈਕਸ ਵਿਚ ਇੱਕ ਔਰਤ ਦੇ ਨਾਲ 12 ਲੱਖ ਰੁਪਏ ਦੀ ਠੱਗੀ ਮਾਰਨ ਸਬੰਧੀ ਇੱਕ ਔਰਤ ਸਮੇਤ ਚਾਰ ਵਿਅਕਤੀਆਂ ਦੇ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨ ਵਿਚ ਸੁਰੇਖਾ ਵਰਮਾ ਵਾਸੀ ਸਲੇਮਸ਼ਾਹ ਰੋਡ ਫਾਜ਼ਿਲਕਾ ਨੇ ਦੱਸਿਆ ਕਿ ਜਤਿੰਦਰ ਸਿਘ, ਸੁਖਚੈਨ ਸਿੰਘ, ਦਿਲਪ੍ਰੀਤ ਸਿੰਘ ਅਤੇ …
Read More »ਹਵਾਈ ਫੌਜ `ਚ ਭਰਤੀ ਦੇ ਚਾਹਵਾਨ ਸਵੇਰੇ 6 ਵਜੇ ਰਾਜਾਸਾਂਸੀ ਵਿਖੇ ਪਹੁੰਚਣ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਨੇ 5 ਮਈ ਨੂੰ ਅੰਮ੍ਰਿਤਸਰ ਵਿਖੇ ਹੋ ਰਹੀ ਪੰਜਾਬ ਦੇ 10 ਜਿਲ੍ਹਿਆਂ ਦੀ ਹਵਾਈ ਫੌਜ ਵਿੱਚ ਭਰਤੀ ਰੈਲੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪ੍ਰਕਿਰਿਆ ਸਵੇਰੇ 6 ਵਜੇ ਏਅਰ ਫੋਰਸ ਸਟੇਸ਼ਨ ਰਾਜਾਸਾਂਸੀ ਵਿਖੇ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਭਰਤੀ ਰੈਲੀ ਸਬੰਧੀ ਹਵਾਈ ਫੌਜ ਅਧਿਕਾਰੀਆਂ ਵੱਲੋਂ …
Read More »ਕਿਸਾਨ ਮੰਡੀਆਂ ਵਿੱਚ ਵਧੇਰੇ ਨਮੀ ਵਾਲੀ ਕਣਕ ਨਾ ਲਿਆਉਣ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਅੱਜ ਸਥਾਨਕ ਬੱਚਤ ਭਵਨ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਕਮਲਦੀਪ ਸਿੰਘ ਸੰਘਾ ਅਤੇ ਡਾਇਰੈਕਟਰ ਖੁਰਾਕ ਤੇ ਸਪਲਾਈ ਸ਼ਿਵਦੁਲਾਰ ਸਿੰਘ ਢਿਲੋ ਨੇ ਜਿਲ੍ਹਾ ਅਤੇ ਵੱਖ-ਵੱਖ ਏਜੰਸੀਆਂ ਦੇ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਸਬੰਧੀ ਰੀਵਿਊ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੋਂ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ …
Read More »
Punjab Post Daily Online Newspaper & Print Media