ਸਮਰਾਲਾ, 21 ਅਪ੍ਰੈਲ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਪਿੰਡ ਢਿੱਲਵਾਂ ਵਿਖੇ ਸਮੂਹ ਗਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੂਜਾ ਸ਼ਾਨਦਾਰ ਕਬੂਤਰਬਾਜੀ ਦਾ ਮੁਕਾਬਲਾ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉੱਘੇ ਖੇਡ ਪ੍ਰਮੋਟਰ ਜਸਦੇਵ ਸਿੰਘ ਗੱਗੀ ਢਿੱਲਵਾਂ ਦੱਸਿਆ ਕਿ ਇਸ ਕਬੂਤਰਬਾਜੀ ਦੇ ਮੁਕਾਬਲੇ ਵਿੱਚ 153 ਕਬੂਤਰਾਂ ਨੇ ਭਾਗ ਲਿਆ, ਜਿਨ੍ਹਾਂ ਨੂੰ ਸਵੇਰੇ 7 ਵਜੇ ਤੋਂ ਸ਼ਾਮ …
Read More »Daily Archives: April 22, 2017
NRIs Alumni of Khalsa College Honoured by Alma Mater
Alumni Association Announced with Dr. D.S Chhina as its Founder President Amritsar, April 21 (Punjab Post Bureau) – As part of ongoing program to make connect with its old students, the Khalsa College management today honoured its six top NRIs Alumni, appreciating their services to the society in the foreign lands. At this occasion Khalsa College Global Alumni Association (KCGAA) …
Read More »ਡਾ. ਦਵਿੰਦਰ ਛੀਨਾ ਨੂੰ ਖ਼ਾਲਸਾ ਕਾਲਜ ਅਲੂਮਨੀ ਐਸੋਸੀਏਸ਼ਨ ਦਾ ਪ੍ਰਧਾਨ ਐਲਾਨਿਆ
ਖ਼ਾਲਸਾ ਕਾਲਜ ਵਿਖੇ ਸਾਬਕਾ ਪ੍ਰਵਾਸੀ ਵਿਦਿਆਰਥੀਆਂ ਦਾ ਸਨਮਾਨ ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਇਤਿਹਾਸਕ ਖ਼ਾਲਸਾ ਕਾਲਜ ਵਿਖੇ ਪੁੱਜੇ 6 ਪ੍ਰਵਾਸੀ ਸਾਬਕਾ ਵਿਦਿਆਰਥੀ ਜਿਨ੍ਹਾਂ ਨੇ ਅਮਰੀਕਾ, ਕੈਨੇਡਾ, ਆਸਟਰੇਲੀਆ ਅਤੇ ਮਲੇਸ਼ੀਆ ’ਚ ਪੰਜਾਬੀ ਵਿਰਸੇ ਦੀ ਸੇਵਾ ਕਰਕੇ ਕਾਮਯਾਬੀ ਦੇ ਝੰਡੇ ਗੱਡੇ ਹਨ, ਦਾ ਅੱਜ ਕਾਲਜ ਦੇ ਵਿਹੜੇ ’ਚ ਪਹੁੰਚਣ ਉਪਰੰਤ ਨਿੱਘਾ ਸਵਾਗਤ ਕੀਤਾ ਗਿਆ।ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ …
Read More »Roll Numbers of GNDU Private students from April 22
Amritsar, April 21 (Punjab Post Bureau) – The students appearing in May/June-2017 semester examinations of Guru Nanak Dev University as private candidates are hereby informed that Roll Numbers/Hall Tickets are available on University website i.e. www.gnduadmissions.org. The students can download their Roll Numbers/Hall Tickets from dated 22-04-2017 and must bring along with them while appearing for examinations.
Read More »Best Presentation Award to GNDU research scholar
Amritsar, April 21 (Punjab Post Bureau) – Sandip Singh, a Ph.D. student of Department of Botanical and Environmental Sciences of Guru Nanak Dev University got Best Presentation Award (Award of Achievement) in recently held International Conference on Integrated Solid Waste Management Practices in Developing Countries organized by CSIR-National Environmental Engineering Research Institute (CSIR-NEERI), in Nagpur, Maharashtra. He gave oral presentation …
Read More »GNDU students earned Rs. 15 Lakhs while studying
Amritsar, April 21 (Punjab Post Bureau) – ValeurHR E-Solutions Private Ltd., a multinational company has established an R&D and Data Analytics Centre at Guru Nanak Dev University with a core objective to impart a lifetime skill in Trading Financial Markets last year. The company is providing training to students of various courses of the University and its regional campuses in …
Read More »ਪ੍ਰਧਾਨ ਮੰਤਰੀ ਵੱਲੋਂ ਸਨਮਾਨਿਤ ਕੀਤੀ ਜਾਵੇਗੀ ਪਿੰਡ ਚੱਕ ਜਾਨੀਸਰ ਦੀ ਪੰਚਾਇਤ- ਈਸ਼ਾ ਕਾਲੀਆ
ਫਾਜ਼ਿਲਕਾ, 21 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਭਾਰਤ ਸਰਕਾਰ ਵੱਲੋਂ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਮੌਕੇ ਜ਼ਿਲ੍ਹੇ ਦੇ ਪਿੰਡ ਚੱਕ ਜਾਨੀਸਰ ਦੀ ਪੰਚਾਇਤ ਨੂੰ ਪੰਚਾਇਤ ਸਸ਼ਤਰੀਕਰਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਸਨਮਾਨ 24 ਅਪ੍ਰੈਲ ਨੂੰ ਲਖਨਊ ਵਿਖੇ ਹੋਣ ਵਾਲੇ ਰਾਸ਼ਟਰੀ ਪੱਧਰ ਦੇ ਸਲਾਨਾ ਸਮਾਗਮ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਦਿੱਤਾ ਜਾਵੇਗਾ।ਵਿਧਾਨ ਸਭਾ ਹਲਕਾ ਜ਼ਲਾਲਾਬਾਦ ਅਧੀਨ …
Read More »ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਨਿਯੁੱਕਤੀ ਪੱਤਰ ਜਾਰੀ ਕਰਨ ਦੀ ਪ੍ਰਵਾਨਗੀ
ਫਾਜ਼ਿਲਕਾ, 21 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ (ਮੇਲ) ਯੂਨੀਅਨ ਪੰਜਾਬ ਵੱਲੋਂ ਬੀਤੇ 10 ਵਰ੍ਹਿਆਂ ਤੋਂ ਹੈਲਥ ਵਰਕਰਾਂ ਦੀਆਂ ਖਾਲ੍ਹੀ ਪਈਆਂ ਅਸਾਮੀਆਂ ਨੂੰ ਭਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਸੀ। ਇਸ ਸੰਘਰਸ਼ ਦੇ ਚਲਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ 1263 ਹੈਲਥ ਵਰਕਰਾਂ ਦੀ ਭਰਤੀ ਸਬੰਧੀ ਪ੍ਰਕਿਰਿਆ ਸ਼ੁਰੂ ਕੀਤੀ ਗਇੀ ਸੀ ਪਰ ਨਿਯੁਕਤੀ ਪੱਤਰ ਜਾਰੀ ਨਹੀਂ …
Read More »ਖਰੀਦ ਕੀਤੀ ਗਈ ਕਣਕ ਦੀ ਅਦਾਇਗੀ ਲਈ 304 ਕਰੋੜ 70 ਲੱਖ ਦੀ ਰਾਸ਼ੀ ਜਾਰੀ -ਡਿਪਟੀ ਕਮਿਸ਼ਨਰ
ਫਾਜ਼ਿਲਕਾ, 21 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲ੍ਹਾ ਫਾਜ਼ਿਲਕਾ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 4,12,669 ਮੀਟ੍ਰਿਕ ਟਨ ਦੀ ਆਮਦ ਹੋਈ ਹੈ। ਜਦ ਕਿ ਜ਼ਿਲ੍ਹੇ ਵਿਚ ਏਂਜਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਦੀ ਪ੍ਰਕਿਰਿਆ ਨਿਰਵਿਘਨ ਚੱਲ ਰਹੀ ਹੈ। ਹੁਣ ਤੱਕ ਜ਼ਿਲ੍ਹੇ ਵਿੱਚ 304 ਕਰੋੜ 70 ਲੱਖ ਰੁਪਏ ਦੀ ਅਦਾਇਗੀ ਲਈ ਰਕਮ ਬੈਂਕਾਂ ਨੂੰ ਭੇਜ ਦਿੱਤੀ ਗਈ ਹੈ ਜੋ …
Read More »ਅੱਗ ਲੱਗਣ ਕਾਰਨ ਪੰਜ ਏਕੜ ਕਣਕ ਤੇ ਦੋ ਏਕੜ ਨਾੜ ਸੜ੍ਹ ਕੇ ਸੁਆਹ
ਫਾਜ਼ਿਲਕਾ, 21 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਉਪਮੰਡਲ ਦੇ ਪਿੰਡ ਹੀਰਾਂ ਵਾਲੀ ਦੇ ਰੇਲਵੇ ਫਾਟਕ ਦੇ ਨੇੜੇ ਬੀਤੀ ਰਾਤ ਅਚਾਨਕ ਸ਼ਾਟ ਸਰਕਟ ਕਾਰਨ ਅੱਗ ਲਗਣ ਨਾਲ ਜ਼ਮੀਨ ਵਿਚ ਖੜ੍ਹੀ ਪੰਜ ਏਕੜ ਕਣਕ ਦੀ ਫਸਲ ਅਤੇ ਦੋ ਏਕੜ ਨਾੜ ਸੜ੍ਹਕੇ ਸੁਆਹ ਹੋ ਗਈ। ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀ ਕਿਸਾਨ ਹਜ਼ਾਰਾ ਰਾਮ ਅਤੇ ਦੇਸ ਰਾਜ ਨੇ ਦੱਸਿਆ ਕਿ ਬੀਤੀ ਰਾਤ …
Read More »
Punjab Post Daily Online Newspaper & Print Media