ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਅਧਿਆਪਕਾਂ ਲਈ ਇਕ ਪ੍ਰਭਾਵਸ਼ਾਲੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਦਾ ਵਿਸ਼ਾ ‘ਕਿਸ਼ੋਰ ਅਵਸਥਾ ਵਿੱਚ ਵਿਦਿਆਰਥੀਆਂ ਨੂੰ ਕਿਵੇਂ ਪੜ੍ਹਾਇਆ ਜਾਵੇ ਅਤੇ ਉਹਨਾਂ ਦੀਆਂ ਮੁਸ਼ਕਲਾਂ ਨੂੰ ਕਿਵੇਂ ਦੂਰ ਕੀਤਾ ਜਾਵੇ’ ਸੀ।ਇਸ ਸੈਮੀਨਾਰ ਵਿੱਚ …
Read More »Daily Archives: April 23, 2017
ਕੈਨੇਡਾ ਦੇ ਐਲਬਰਟਾ ਸੂਬੇ `ਚ ਸਿੱਖਾਂ ਨੂੰ ਹੈਲਮਟ ਤੋਂ ਛੋਟ ਦਾ ਸਵਾਗਤ
ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕੈਨੇਡਾ ਦੇ ਐਲਬਰਟਾ ਸੂਬੇ ਵਿਚ ਸਿੱਖਾਂ ਨੂੰ ਦਸਤਾਰ ਸਜਾ ਕੇ ਦੋ ਪਹੀਆ ਵਾਹਨ ਚਲਾਉਣ ਦੀ ਇਜ਼ਾਜਤ ਦੇਣ ਦਾ ਭਰਵਾਂ ਸਵਾਗਤ ਕੀਤਾ ਹੈ।ਉਨ੍ਹਾਂ ਆਖਿਆ ਕਿ ਦਸਤਾਰ ਸਿੱਖਾਂ ਦਾ ਧਾਰਮਿਕ ਚਿੰਨ੍ਹ ਹੋਣ ਦੇ ਨਾਲ-ਨਾਲ ਸਿੱਖੀ ਦਾ ਗੌਰਵ ਵੀ ਹੈ।ਇਸ ਦੇ ਨਾਲ ਹੀ ਦਸਤਾਰ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸਕੈਂ. ਮਜੀਠਾ ਰੋਡ ਬਾਈਪਾਸ ਵਿਖੇ `ਧਰਤੀ ਦਿਵਸ ਸਪਤਾਹ` ਮਨਾਇਆ
ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸਕੈਂਡਰੀ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ `ਧਰਤੀ ਦਿਵਸ ਸਪਤਾਹ` ਮਨਾਇਆ ਗੁਰੂ ਹਰਿਕ੍ਰਿਸ਼ਨ ਸੀਨੀਅਰ ਸਕੈਂਡਰੀ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ `ਧਰਤੀ ਦਿਵਸ ਸਪਤਾਹ` ਮਨਾਇਆ ਗਿਆ।ਜਿਸ ਦੌਰਾਨ ਅਧਿਆਪਕਾਂ ਨੇ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ, ਪਾਣੀ ਦੀ ਸਾਂਭ-ਸੰਭਾਲ ਤੇ ਮੱਹਤਤਾ ਅਤੇ ਕੁਦਰਤੀ ਸਾਧਨਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਅਤੇ …
Read More »ਸੀ.ਕੇ.ਡੀ ਇੰਸਟੀਟਿਉਟ ਆਫ ਮੈਨੇਜਮੈਂਟ ਵਿਖੇ ਫੇਅਰਵੈਲ ਪਾਰਟੀ ਦਾ ਆਯੋਜਨ
ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸੀ.ਕੇ.ਡੀ ਇੰਸਟੀਟਿਉਟ ਆਫ ਮੈਨੇਜਮੈਂਟ ਐਂਡ ਟੈਕਨਾਲਿਜੀ ਵਿਖੇ ਐਮ.ਬੀ.ਏ, ਬੀ.ਬੀ.ਏ, ਬੀ. ਕਾਮ (ਪੋ੍ਫੈਸ਼ਨਲ), ਬੀ.ਸੀ.ਏ ਅਤੇ ਬੀ.ਐਸ.ਸੀ (ਏ.ਟੀ.ਐਮ.ਐਚ) ਦੇ ਫਾਈਨਲ ਈਅਰ ਦੇ ਵਿਦਿਆਰਥੀਆਂ ਲਈ ਫੇਅਰ ਵੈਲ ਪਾਰਟੀ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਮੈਂਬਰ ਇੰਚਾਰਜ ਡਾ: ਸੁਖਬੀਰ ਕੌਰ ਮਾਹਲ ਅਤੇ ਨਵਪ੍ਰੀਤ ਸਿੰਘ ਸਾਹਨੀ ਵਿਸ਼ੇਸ਼ ਰੂਪ ਵਿਚ ਸ਼ਾਮਲ ਹੋਏ।ਸ਼ਮਾਂ ਰੌਸ਼ਨ ਕਰਕੇ ਜਸ਼ਨ ਦਾ ਆਗਾਜ਼ ਸ਼ਬਦ …
Read More »ਆਟਾ ਦਾਲ ਸਕੀਮ ਰਿਵਿਊ, ਗਰੀਬਾਂ ਪ੍ਰਤੀ ਕਾਂਗਰਸ ਦੀ ਗੈਰ ਸੰਜ਼ੀਦਗੀ – ਮਜੀਠੀਆ
ਕੱਥੂਨੰਗਲ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਹਲਕਾ ਮਜੀਠਾ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ’ਰਿਵਿਊ’ ਦੇ ਬਹਾਨੇ ਕਾਂਗਰਸ ਸਰਕਾਰ ਵੱਲੋਂ ਆਟਾ ਦਾਲ ਮੁਹੱਈਆ ਕਰਨ ਤੋਂ ਟਾਲ਼ਾ ਵਟਣ ਕਾਰਨ ਸਕੀਮ ਦੇ ਲਾਭਪਾਤਰੀ ਗਰੀਬ ਅਤੇ ਪਛੜੇ ਵਰਗ ਦੇ ਪਰਿਵਾਰਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਨੂੰ ਆਟਾ ਦਾਲ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ …
Read More »ਕੰਵਲਦੀਪ ਸਿੰਘ ਸਾਬੀ’ ਬੀ.ਸੀ ਵਿੰਗ ਦੇ ਵਾਇਸ ਚੇਅਰਮੈਨ ਬਣੇ
ਪੱਟੀ, 22 ਅਪ੍ਰੈਲ (ਪੰਜਾਬ ਪੋਸਟ- ਰਣਜੀਤ ਸਿੰਘ ਮਾਹਲਾ) – ਆਲ ਇੰਡਿਆ ਐਂਟੀ ਕੁਰੱਸ਼ਨ ਮੋਰਚਾ ਦੀ ਵਿਸ਼ੇਸ਼ ਮੀਟਿੰਗ ਪਰਮਜੀਤ ਸਿੰਘ ਪੰਮਾ ਦੇ ਗ੍ਰਹਿ ਵਿੱਖੇ ਹੋਈ, ਜਿਸ ਵਿੱਚ ਉਚੇਚੇ ਤੌਰ `ਤੇ ਅਜੇ ਕੁਮਾਰ ਚੀਨੂ ਪ੍ਰਧਾਨ ਪੰਜਾਬ ਅਤੇ ਪਰਮਿੰਦਰ ਸਿੰਘ ਹੀਰਾ ਬੀ.ਸੀ ਵਿੰਗ ਦੇ ਚੈਅਰਮੈਨ ਪੰਜਾਬ ਪਹੁੰਚੇ।ਮੀੀਟੰਗ ਦੌਰਾਨ ਕੋਮੀ ਪ੍ਰਧਾਨ ਮਹੰਤ ਰਮੇਸ਼ਾਨੰਦ ਸਰਸਵਤੀ ਦੇ ਨਿਰਦੇਸ਼ਾਂ ਅਨੁਸਾਰ ‘ਕੰਵਲਦੀਪ ਸਿੰਘ ਸਾਬੀ’ ਨੂੰ ਬੀ.ਸੀ ਵਿੰਗ ਦਾ …
Read More »ਗਿਆਨੀ ਗੁਰਮੁਖ ਸਿੰਘ ਨੇ ਸੱਚ ਬੋਲਣ `ਚ ਬਹੁਤ ਦੇਰੀ ਕੀਤੀ – ਪੰਥਕ ਤਾਲਮੇਲ ਸੰਗਠਨ
ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦੇਸ਼ ਵਿਦੇਸ਼ ਦੀਆਂ ਪੰਥ-ਦਰਦੀ ਸੰਸਥਾਵਾਂ ਦੇ ਸਾਂਝੇ ਮੰਚ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਕੋਰ ਕਮੇਟੀ ਨੇ ਕਿਹਾ ਕਿ ਗਿਆਨੀ ਗੁਰਮੁਖ ਸਿੰਘ ਨੇ ਸੱਚ ਬੋਲਣ ਵਿਚ ਬਹੁਤ ਦੇਰੀ ਕੀਤੀ ਹੈ।ਪੰਥਕ ਤਾਲਮੇਲ ਸੰਗਠਨ ਦੇ ਲੈਟਰ ਹੈਡ `ਤੇ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਉਨਾਂ ਆਖਿਆ ਹੈ ਕਿ ਜੇ ਉਨਾਂ …
Read More »ਦਮਦਮੀ ਟਕਸਾਲ ਮਹਿਤਾ ਵਿਖੇ ਸ਼ਹੀਦੀ ਸਮਾਗਮਾਂ ਬਾਰੇ ਵਿਸ਼ੇਸ਼ ਮੀਟਿੰਗ ਸੰਪੰਨ
ਚੌਂਕ ਮਹਿਤਾ, 22 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ ) – ਜੂਨ 1984 ਨੂੰ ਵਾਪਰੇ ਆਪ੍ਰੇਸ਼ਨ ਬਲਿਊ ਸਟਾਰ ਦੌਰਾਨ ਸ਼ਹੀਦ ਹੋਏ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ, ਬਾਬਾ ਠਾਹਰਾ ਸਿੰਘ, ਭਾਈ ਅਮਰੀਕ ਸਿੰਘ, ਜਰਨਲ ਸੁਬੇਗ ਸਿੰਘ ਅਤੇ ਹੋਰ ਸੈਂਕੜੇ ਸ਼ਹੀਦ ਸਿੰਘਾਂ ਸਿੰਘਣੀਆ ਦੀ ਯਾਦ ਨੂੰ ਸਮਰਪਿਤ 6 ਜੂਨ ਨੂੰ ਦਮਦਮੀ ਟਕਸਾਲ ਦੇ ਹੈਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਜਥਾ ਭਿੰਡਰਾਂ ਮਹਿਤਾ …
Read More »ਖ਼ਾਲਸਾ ਕਾਲਜ ਵਿਖੇ 9 ਰੋਜ਼ਾ ‘ਅੰਮ੍ਰਿਤਸਰ ਪੁਸਤਕ ਮੇਲਾ’ ਸ਼ੁਰੂ
ਪੁਸਤਕਾਂ ਪੜ੍ਹਣ ਨਾਲ ਇਨਸਾਨ ਬਣਦਾ ਹੈ ਕਾਬਿਲ – ਛੀਨਾ ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਪੁਸਤਕਾਂ ਪੜ੍ਹਣ ਨਾਲ ਇਨਸਾਨ ਦੀ ਕਾਬਲੀਅਤ ’ਚ ਵਾਧਾ ਹੁੰਦਾ ਹੈ, ਇਸ ਲਈ ਹਰੇਕ ਮਨੁੱਖ ਨੂੰ ਵੱਧ ਤੋਂ ਵੱਧ ਪੁਸਤਕਾਂ ਪੜਣ ਦੀ ਰੁਚੀ ਰੱਖਣੀ ਚਾਹੀਦੀ ਹੈ। ਇਹ ਵਿਚਾਰ ਅੱਜ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਨੈਸ਼ਨਲ ਬੁੱਕ …
Read More »ਬੀ.ਸੀ ਕੋਟਾ 10 ਪ੍ਰਤੀਸ਼ਤ ਕਰਨ `ਤੇ ਕੀਤਾ ਸਰਕਾਰ ਦਾ ਧੰਨਵਾਦ
ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ- ਸੰਧੂ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੇ ਵਲੋਂ ਸਰਕਾਰ ਦੇ ਵੱਖ ਵੱਖ ਵਿਭਾਗਾਂ ਦੇ ਵਿਚ ਤੈਨਾਤ ਹੋਣ ਵਾਲੇ ਬੀ.ਸੀ ਕਰਮਚਾਰੀਆਂ ਦਾ ਕੋਟਾ 5 ਪ੍ਰਤੀਸ਼ਤ ਤੋਂ ਵਧਾ ਕੇ 10 ਪ੍ਰਤੀਸ਼ਤ ਕਰਨ ਤੇ ਯੰਗ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਦੇ ਜਨਰਲ ਸਕੱਤਰ ਰਾਜਨ ਕੁਮਾਰ ਸੂਰਯਵੰਸ਼ੀ, ਮੁਨੀਸ਼ ਕੁਮਾਰ ਕੋਹਲੀ, ਬਲਜਿੰਦਰ ਸਿੰਘ ਮੱਟੂ, …
Read More »
Punjab Post Daily Online Newspaper & Print Media