ਫਾਜ਼ਿਲਕਾ, 23 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸ਼੍ਰੀ ਬ੍ਰਾਹਮਣ ਸਭਾ ਅਤੇ ਪਰਸ਼ੂਰਾਮ ਮੰਦਰ ਫਾਜ਼ਿਲਕਾ ਵੱਲੋਂ ਭਗਵਾਨ ਸ਼੍ਰੀ ਪਰਸ਼ੂਰਾਮ ਜਨਮ ਉਤਸਵ ਸਮਾਗਮ 28 ਅਪ੍ਰੈਲ 2017 ਸ਼ੁੱਕਰਵਾਰ ਨੂੰ ਸਥਾਨਕ ਭਗਵਾਨ ਪਰਸ਼ੂਰਾਮ ਮੰਦਰ ਵਿਚ ਮਨਾਇਆ ਜਾਵੇਗਾ। ਜਾਣਕਾਰੀ ਦਿੰਦੇ ਹੋਏ ਮੰਦਰ ਕਮੇਟੀ ਦੇ ਪ੍ਰਧਾਨ ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਪ੍ਰੋਗਰਾਮ ਮੁਤਾਬਕ 26 ਅਪ੍ਰੈਲ ਬੁੱਧਵਾਰ ਨੂੰ ਸਵੇੇਰੇ 4.15 ਵਜੇ ਪ੍ਰਭਾਤਫੇਰੀ ਕੱਢੀ ਜਾਵੇਗੀ ਅਤੇ …
Read More »Daily Archives: April 24, 2017
ਪੀ.ਈ.ਐਸ ਆਫੀਸਰ ਐਸੋਸੀਏਸ਼ਨ ਦੀ ਮੀਟਿੰਗ ਹੋਈ
ਫਾਜ਼ਿਲਕਾ, 23 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੀ.ਈ.ਐਸ ਆਫੀਸਰ ਐਸੋਸੀਏਸ਼ਨ ਜ਼ਿਲ੍ਹਾ ਫਾਜ਼ਿਲਕਾ ਦੀ ਇੱਕ ਮੀਟਿੰਗ ਹੋਈ।ਜਿਸ ਵਿਚ ਐਸੋਸੀਏਸ਼ਨ ਦੇ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ।ਮੀਟਿੰਗ ਵਿਚ ਪੀ.ਈ.ਐਸ ਕਾਡਰ ਦੀ ਸੀਨੀਅਰਤਾ ਨਵੀਂ ਨਿਸ਼ਚਤ ਕਰਨ, ਵਿਭਾਗ ਵੱਲੋਂ ਸਕੂਲਾਂ ਦੇ ਕੰਮ ਨੂੰ ਹੋਰ ਸੁਚਾਰੂ ਰੂਪ ਨਾਲ ਚਲਾਉਣ ਲਈ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਵਾਇਸ ਪ੍ਰਿੰਸੀਪਲ ਦੀ ਅਸਾਮੀ ਦੇਣ, ਸਮੂਹ ਸਕੂਲਾਂ ਵਿਚ ਕਲਰਕ …
Read More »4 ਲੱਖ 71 ਹਜ਼ਾਰ 376 ਮੀਟਰਕ ਟਨ ਕਣਕ ਦੀ ਖਰੀਦ ਲਈ 470.14 ਕਰੋੜ ਦੀ ਅਦਾਇਗੀ- ਡੀ.ਸੀ
ਫਾਜ਼ਿਲਕਾ, 23 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲਾ ਫਾਜ਼ਿਲਕਾ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 5,02,340 ਮੀਟ੍ਰਿਕ ਟਨ ਦੀ ਆਮਦ ਹੋਈ ਹੈ। ਜਦ ਕਿ ਜ਼ਿਲੇ ਵਿਚ ਏਂਜਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਦੀ ਪ੍ਰਕਿਰਿਆ ਨਿਰਵਿਘਨ ਚੱਲ ਰਹੀ ਹੈ।ਹੁਣ ਤੱਕ ਜ਼ਿਲੇ ਵਿੱਚ 470 ਕਰੋੜ 14 ਲੱਖ ਰੁਪਏ ਦੀ ਅਦਾਇਗੀ ਲਈ ਰਕਮ ਬੈਂਕਾਂ ਨੂੰ ਭੇਜ ਦਿੱਤੀ ਗਈ ਹੈ ਜੋ ਕਿ …
Read More »ਸ਼ਬਦ ਗੁਰੂ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਸਮਾਗਮ ਸੰਪਨ
ਗੁਰਬਾਣੀ ਕੰਠ ਮੁਕਾਬਲਿਆਂ ’ਚ ਜੇਤੂ ਬੱਚਿਆਂ ਦਾ ਸਨਮਾਨ ਬਠਿੰਡਾ, 23 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਕੰਵਲਾਂ ਦੀ ਛੂਹ ਪ੍ਰਾਪਤ ਗੁਰਦੁਆਰਾ ਕਿਲ੍ਹਾ ਮੁਬਾਰਕ ਸਾਹਿਬ ਵਿਖੇ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਸਰਕਲ ਬਠਿੰਡਾ ਵੱਲੋਂ ‘‘ਘਰਿ ਘਰਿ ਅੰਦਰ ਧਰਮਸਾਲ ਹੋਵੈ ਕੀਰਤਨ ਸਦਾ ਵਿਸੋਆ’’ ਦੇ ਸਿਰਲੇਖ ਹੇਠ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ …
Read More »ਰਿਟਾ. ਲੈਕਚਰਾਰ ਫਿਜ਼ਿਕਸ ਦਾ ਸਕੂਲ ਫੇਰੀ ਪਾਉਣ ’ਤੇ ਸਨਮਾਨ
ਬਠਿੰਡਾ, 23 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੜ੍ਹਦੀ ਕਲਾ ਮੰਚ, ਖੰਨਾ ਜਿਲ੍ਹਾ ਲੁਧਿਆਣਾ ਵੱਲੋਂ ਸੁਖਦੇਵ ਸਿੰਘ ਰਿਟਾ. ਲੈਕਚਰਾਰ ਫਿਜ਼ਿਕਸ ਅਤੇ ਉਹਨਾਂ ਦੀ ਧਰਮ ਪਤਨੀ ਮੈਡਮ ਗੁਰਦੀਪ ਕੌਰ ਦੇ ਕਈ ਸਾਲਾਂ ਬਾਅਦ ਸਕੂਲ ਵਿੱਚ ਪਹੁੰਚਣ `ਤੇ ਮੈਡਮ ਕਮਲੇਸ਼ ਕੁਮਾਰੀ ਲੈਕਚਰਾਰ ਅਰਥ ਸਾਸ਼ਤਰ ਵੱਲੋਂ ਸਵਾਗਤ ਕੀਤਾ ਗਿਆ।ਸੁਖਦੇਵ ਸਿੰਘ ਨੇ ਵਿਦਿਆਰਥੀਆਂ ਅਤੇ …
Read More »41ਵਾਂ ਇਨਾਮ ਤੇ 38ਵਾਂ ਡਿਗਰੀ ਵੰਡ ਸਮਾਰੋਹ ਅਯੋਜਿਤ ਕੀਤਾ
ਬਠਿੰਡਾ, 23 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਭਾਈ ਆਸਾ ਸਿੰਘ ਗਰਲਜ਼ ਕਾਲਜ਼ ਵਲੋਂ 41ਵਾਂ ਇਨਾਮ ਤੇ 38ਵਾਂ ਡਿਗਰੀ ਵੰਡ ਸਮਾਰੋਹ ਅਯੋਜਿਤ ਕੀਤਾ।ਕਾਲਜ ਦੇ ਮੁੱਖ ਸਰਪ੍ਰਸਤ ਸ਼੍ਰੀਮਾਨ 108 ਮਹੰਤ ਬਾਬਾ ਕਾਹਨ ਸਿੰਘ ‘ਸੇਵਾ ਪੰਥੀ’ ਬਤੌਰ ਮੁੱਖ ਮਹਿਮਾਨ ਅਤੇ ਸੰਤ ਰਣਜੀਤ ਸਿੰਘ ਕਾਲਜ ਮੈਨੇਜਰ ਸੁਰਜਨ ਸਿੰਘ ਘੁਲਿਆਣੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੁਲੀਅਤ ਕੀਤੀ।ਪ੍ਰਿੰਸੀਪਲ ਡਾ. ਰਾਜਵਿੰਦਰ ਕੌਰ ਨੇ …
Read More »ਸੁਸਾਇਟੀ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ ਆਯੋਜਿਤ
ਬਠਿੰਡਾ, 23 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ ਮਨਦੀਪ ਸਿੰਘ ਦੇ ਗ੍ਰਹਿ ਵਿਖੇ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ।ਇਸ ਮੌਕੇ …
Read More »ਸੁਰਿੰਦਰ ਸਿੰਘ ਪਹਿਲਵਾਨ ਨੇ ਇੰਪਲਾਈਜ਼ ਫੈਡਰੇਸਨ ਦਾ ਝੰਡਾ ਲਹਿਰਾਇਆ
ਬਟਾਲਾ, 23 ਅਪ੍ਰੈਲ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਇੰਪਲਾਈਜ਼ ਫੈਡਰੇਸਨ ਪੰਜਾਬ ਰਾਜ ਬਿਜਲੀ ਬੋਰਡ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਹੋਣ ਤੋ ਪਹਿਲਾਂ ਜਥੇਬੰਦੀ ਦੇ ਮੁੱਖ ਦਫਤਰ ਪਾਵਰ ਕਲੌਨੀ ਪਟਿਾਲਾ ਵਿਖੇ ਜਥੇਬੰਦੀ ਦਾ ਝੰਡਾ ਲਹਿਰਾਇਆ।ਮੀਟਿੰਗ ਵਿਚ ਸੂਬਾ ਪ੍ਰਧਾਨ ਪਹਿਲਵਾਨ ਵਲੋਂ 5 ਮਈ ਨੂੰ ਹੋ ਹਰੀ ਸੂਬਾ ਵਰਕਿੰਗ ਕਮੇਟੀ ਦੀ ਚੋਣ ਸਬੰਧੀ ਵਿਸਥਾਰ ਸਹਿਤ ਵਿਚਾਰ ਵਟਾਦਰਾ ਕੀਤਾ ਗਿਆ।ਮਟਿੰਗ ਵਿਚ ਸੂਬਾ ਜਨਰਲ ਸਕੱਤਰ …
Read More »ਕਾਂਗੜਾ ਕਲੋਨੀ ਵਿਖੇ ਮੁਫਤ ਮੈਡੀਕਲ ਚੈਕਅਪ ਕੈਂਪ ਲਗਾਇਆ
ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ- ਅਮਨ) – ਸਥਾਨਕ ਭਾਈ ਧਰਮ ਸਿੰਘ ਸੈਟੇਲਾਈਟ ਹਸਪਤਾਲ ਵਲੋਂ ਮੁਹੱਲਾ ਸੁਧਾਰ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਸ਼ਿਵ ਮੰਦਰ ਕਾਂਗੜਾ ਕਲੋਨੀ ਵਿਖੇ ਮੁਫਤ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ।ਇਸ ਕੈਂਪ ਦੌਰਾਨ ਹਸਪਤਾਲ ਦੇ ਡਾ. ਆਸ਼ੀਸ਼ ਸ਼ਰਮਾ ਨੇ 200 ਤੋਂ ਵੱਧ ਮਰੀਜਾਂ ਦਾ ਚੈਕਅਪ ਕੀਤਾ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫਤ ਦਵਾਈਆਂ ਦਿੱਤੀਆਂ।ਮੈਡੀਕਲ ਚੈਕਅੱਪ ਤੋਂ ਇਲਾਵਾ ਐਚ.ਬੀ, ਬਲੱਡ ਸ਼ੂਗਰ …
Read More »ਰੋਜ਼ ਬੱਡਜ਼ ਪਬਲਿਕ ਸਕੂਲ ਨੇ 9ਵਾਂ ਸਲਾਨਾ ਸੱਭਿਆਚਾਰਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ- ਅਮਨ) – ਰੋਜ਼ ਬੱਡਜ ਪਬਲਿਕ ਸਕੂਲ ਘਣੂੰਪੁਰ ਕਾਲੇ ਵਲੋਂ ‘ਆਸਥਾ’ ਦੇ ਬੈਨਰ ਹੇਠ 9ਵਾਂ ਸਲਾਨਾ ਸੱਭਿਆਚਾਰਕ ਪ੍ਰੋਗਰਾਮ ਗੁਰੂ ਨਾਨਕ ਆਡੋਟੋਰੀਅਮ ਵਿਖੇ ਕਰਵਾਇਆ ਗਿਆ।ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਡੀ.ਈ.ਓ ਐਲੀਮੈਂਟਰੀ ਸਲਵਿੰਦਰ ਸਿੰਘ ਸਮਰਾ ਨੇ ਸ਼ਮਾ ਰੋਸ਼ਨ ਕੀਤੀ।ਸਕੂਲ ਚੇਅਰਮੈਨ ਦਵਿੰਦਰ ਕੌਰ ਅਤੇ ਪ੍ਰਿੰਸੀਪਲ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ ਗਈਆਂ।ਗਣੇਸ਼ ਵੰਦਨਾ ਨਾਲ …
Read More »
Punjab Post Daily Online Newspaper & Print Media