Wednesday, November 25, 2026

Daily Archives: April 25, 2017

‘ਅੰਮ੍ਰਿਤਸਰ ਪੁਸਤਕ ਮੇਲੇ’ ਦੌਰਾਨ ਨਾਮਵਰ ਸ਼ਾਇਰਾਂ ਬਖੇਰਿਆ ਸ਼ਾਇਰੀ ਦਾ ਰੰਗ

ਅੰਮ੍ਰਿਤਸਰ, 24 ਅਪ੍ਰੈਲ  (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਵਿਸ਼ਵ ਪ੍ਰਸਿੱਧ ਇਤਿਹਾਸਕ ਖ਼ਾਲਸਾ ਕਾਲਜ ਵਿਖੇ ਦੇਸ਼ ਭਰ ’ਚ ਪੁਸਤਕ ਸੱਭਿਆਚਾਰ ਨੂੰ ਪ੍ਰਫੁਲਿਤ ਕਰਨ ਹਿੱਤ ਆਰੰਭੀ ਪੁਸਤਕ ਮੇਲਿਆਂ ਦੀ ਲੜੀ ਤਹਿਤ ਚੱਲ ਰਿਹਾ ਪੁਸਤਕ ਮੇਲਾ ਪੁਸਤਕ ਪ੍ਰੇਮੀਆਂ ਲਈ ਆਕਰਸ਼ਿਤ ਬਣਿਆ ਹੋਇਆ ਹੈ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕਾਲਜ ਪ੍ਰਿੰਸੀਪਲ ਡਾ. ਮਹਿਲ …

Read More »

ਪੱਤਰਕਾਰ ਮੱਲ੍ਹੀ ਦੀ ਬੇਵਕਤੀ ਮੌਤ `ਤੇ ਸੋਗ ਦੀ ਲਹਿਰ – ਅੰਤਿਮ ਸਸਕਾਰ ਹੋਇਆ

ਜੰਡਿਆਲਾ ਗੁਰੂ, 24 ਅਪ੍ਰੈਲ (ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਪਿਡ ਟਾਂਗਰਾ ਤੋਂ ਪੰਜਾਬੀ ਅਖ਼ਬਾਰ ਦੇ ਪੱਤਰਕਾਰ ਸਤਨਾਮ ਸਿਂੰਘ ਮੱਲ੍ਹੀ ਪੁੱਤਰ ਹਰਭਜਨ ਸਿਂੰਘ ਪਿੰਡ ਮਲੀਆ ਉਮਰ ਕਰੀਬ 46 ਸਾਲ ਦੀ ਬੇਵਕਤੀ ਮੌਤ ਨਾਲ ਪੱਤਰਕਾਰ ਭਾਈਚਾਰੇ ਅਤੇ ਪਿੰਡ ਮੱਲੀਆਂ ਵਿਚ ਸੋਗ ਦੀ ਲਹਿਰ ਫੈਲ ਗਈ।ਅੱਜ ਸ਼ਾਮ ਉਹਨਾ ਦਾ ਅੰਤਿਮ ਸੰਸਕਾਰ ਪਿੰਡ ਮੱਲੀਆਂ ਕਰ ਦਿਤਾ ਗਿਆ।ਮ੍ਰਿਤਕ ਦੇਹ ਨੂੰ ਅਗਨੀ ਉਨਾਂ ਦੇ ਸਪੁੱਤਰ …

Read More »

ਮਾਮਲਾ ਕਾਲਜ ਹੋਸਟਲ ਵਿੱਚ ਲੜਕੀ ਦੀ ਮੋਤ ਦਾ- ਪਰਿਵਾਰ ਨੇ ਹੱਤਿਆ ਦੀ ਸ਼ੰਕਾ ਜਤਾਈ

ਜੰਡਿਆਲਾ ਗੁਰੂ, 24 ਅਪ੍ਰੈਲ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਬੀਤੇ ਕਲ੍ਹ ਛੁੱਟੀ ਵਾਲੇ ਦਿਨ ਐਤਵਾਰ ਰਮਨਦੀਪ ਕੋਰ ਉਮਰ 22 ਸਾਲ ਪੁੱਤਰੀ ਪ੍ਰੇਮ ਸਿੰਘ ਵਾਸੀ ਨਾਨਕ ਨਗਰ ਸੈਕਟਰ 7 ਜੰਮੂ ਵਲੋਂ ਆਪਣੇ ਹੋਸਟਲ ਦੇ ਕਮਰੇ ਵਿੱਚ ਫਾਹਾ ਲੈ ਕੇ ਆਤਮ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਪਰ ਮੋਕੇ ਤੋਂ ਇੱਕਤਰ ਕੀਤੀ ਜਾਣਕਾਰੀ ਅਤੇ ਲੜਕੀ ਦੇ ਪਰਿਵਾਰਿਕ ਮੈਂਬਰਾਂ ਨੇ ਇਸ ਨੂੰ …

Read More »

ਮੰਤਰੀ ਨਵਜੋਤ ਸਿੱਧੂ ਅੰਦਰੂਨ ਸ਼ਹਿਰ ਦਾ ਦੌਰਾ ਕਰ ਕੇ ਮੰਦੀ ਹਾਲਤ ਆਪ ਦੇਖਣ – ਗੁਮਟਾਲਾ

ਅੰਮ੍ਰਿਤਸਰ 24 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ.  ਚਰਨਜੀਤ ਸਿੰਘ ਗੁਮਟਾਲਾ ਨੇ ਸਥਾਨਕ ਸਰਕਾਰ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਅਪੀਲ ਕੀਤੀ ਹੈ ਕਿ ਉਹ ਨਗਰ ਨਿਗਮ ਦੇ ਕਮਿਸ਼ਨਰ ਨੂੰ ਨਾਲ ਲੈ ਕੇ ਸ਼ਹਿਰ ਦੀ ਚਾਰ ਦੀਵਾਰੀ ਅੰਦਰ ਸਫ਼ਾਈ, ਨਜਾਇਜ ਕਬਜਿਆਂ, ਅਵਾਰਾ ਕੁਤਿਆਂ ਦੀ ਭਰਮਾਰ, ਸੀਵਰੇਜ਼ ਤੇ ਸੜ੍ਹਕਾਂ ਦੀ ਮਜ਼ੂਦਾ ਸਥਿਤੀ ਨੂੰ ਵੇਖਣ ਲਈ ਸ਼ਹਿਰ ਦਾ …

Read More »

ਨਸ਼ਾ ਪ੍ਰਭਾਵਿਤ ਪਿੰਡਾਂ ਦੀ ਸ਼ਨਾਖਤ ਕਰਕੇ ਲਗਾਏ ਜਾਣਗੇ ਵਿਸ਼ੇਸ਼ ਕੈਂਪ- ਡੀ.ਸੀ

ਫਾਜ਼ਿਲਕਾ, 24 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਦੀ ਪ੍ਰਧਾਨਗੀ ਹੇਠ ਜ਼ਿਲਾ ਪੱਧਰੀ ਨਸ਼ਾ ਮੁਕਤੀ ਤੇ ਪੁਨਰਵਾਸ ਸੁਸਾਇਟੀ ਦੀ ਮੀਟਿੰਗ ਹੋਈ। ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਇਸ ਮੀਟਿੰਗ ਦੌਰਾਨ ਜ਼ਿਲੇ ਅੰਦਰ ਚੱਲ ਰਹੇ ਦੋ ਨਸ਼ਾ ਮੁਕਤੀ ਕੇਂਦਰਾਂ ਅਤੇ ਇੱਕ ਪੁਨਰਵਾਸ ਕੇਂਦਰ ਦੀ ਕਾਰਗੁਜ਼ਾਰੀ ਦਾ ਲੇਖਾ-ਜ਼ੋਖਾ ਕੀਤਾ ਗਿਆ।ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜ਼ਿਲੇ ਅੰਦਰ ਇੰਨਾਂ ਕੇਂਦਰਾਂ …

Read More »

ਕਬੀਰ ਪੁਰਸਕਾਰ ਲਈ 26 ਅਪ੍ਰੈਲ ਤੱਕ ਅਰਜ਼ੀਆਂ ਦੀ ਮੰਗ

ਫਾਜ਼ਿਲਕਾ, 24 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲੇ੍ ਦੇ ਵਸਨੀਕਾਂ ਕੋਲੋਂ ਕਬੀਰ ਪੁਰਸਕਾਰ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਪੁਰਸਕਾਰ ਨੂੰ ਲੈਣ ਲਈ ਯੋਗ ਲਾਭਪਾਤਰੀ 25 ਅਪ੍ਰੈਲ ਤੱਕ ਆਪਣੀਆਂ ਅਰਜ਼ੀਆਂ ਦੇ ਸਕਦੇ ਹਨ।ਇਹ ਪੁਰਸਕਾਰ ਮਨਿਸਟਰੀ ਆਫ ਹੋਮ ਅਫੇਅਰ ਭਾਰਤ ਸਰਕਾਰ ਵੱਲੋਂ 2 ਅਕਤੂਬਰ ਨੂੰ ਸੰਪਰਦਾਇਕ ਸਦਭਾਵਨਾ ਤੇ ਰਾਸ਼ਟਰੀ ਏਕਤਾ `ਚ ਪਾਏ ਗਏ ਯੋਗਦਾਨ ਬਦਲੇ ਹਰ ਸਾਲ ਯੋਗ …

Read More »

ਚਿੱਟੀ ਮੱਖੀ ਦੇ ਕਹਿਰ ਤੋਂ ਨਰਮਾ ਬਚਾਉਣ ਲਈ ਕੀਤੇ ਵਿਸ਼ੇਸ ਉਪਰਾਲੇ

ਫਾਜ਼ਿਲਕਾ, 24 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਨਰਮੇ ਦੀ ਫਸਲ ਨੰੂ ਚਿੱਟੀ ਮੱਖੀ ਦੇ ਕਹਿਰ ਤੋਂ ਬਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਜਿਸ ਤਹਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰਵਿੰਦ ਕੁਮਾਰ ਨੇ ਅੱਜ ਜ਼ਿਲੇ ਦੇ ਪਿੰਡਾਂ ਦਾ ਦੌਰਾਂ ਕਰਕੇ ਨਰਮੇ ਦੀ ਫਸਲ ਨੂੰ ਚਿੱਟੀ ਮੱਖੀ ਦੇ ਕਹਿਰ ਤੋਂ ਬਚਾਉਣ ਲਈ ਕੀਤੇ ਜਾ ਰਹੇ ਅਗਾਊ ਪ੍ਰਬੰਧਾਂ ਦਾ …

Read More »

5 ਲੱਖ 18 ਹਜ਼ਾਰ 29 ਮੀਟਰਕ ਟਨ ਖਰੀਦੀ ਕਣਕ ਦੀ 521.50 ਕਰੋੜ ਕੀਤੀ ਅਦਾਇਗੀ

ਫਾਜ਼ਿਲਕਾ, 24 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲਾ ਫਾਜ਼ਿਲਕਾ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 5,42,787 ਮੀਟਿ੍ਰਕ ਟਨ ਦੀ ਆਮਦ ਹੋਈ ਹੈ। ਜਦ ਕਿ ਜ਼ਿਲੇ ਵਿਚ ਏਂਜਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਦੀ ਪ੍ਰਕਿਰਿਆ ਨਿਰਵਿਘਨ ਚੱਲ ਰਹੀ ਹੈ। ਹੁਣ ਤੱਕ ਜ਼ਿਲੇ ਵਿੱਚ 521 ਕਰੋੜ 50 ਲੱਖ  ਰੁਪਏ ਦੀ ਅਦਾਇਗੀ ਲਈ ਰਕਮ ਬੈਂਕਾਂ ਨੂੰ ਭੇਜ ਦਿੱਤੀ ਗਈ ਹੈ ਜੋ …

Read More »

ਯੁਵਾ ਰਾਜਪੂਤ ਸਭਾ ਦੀ ਚੋਣ ਸੰਪਨ ਹੋਈ

ਫਾਜ਼ਿਲਕਾ, 24 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਇਲਾਕੇ ਦੀ ਸਮਾਜਸੇਵੀ ਸੰਸਥਾ ਯੁਵਾ ਰਾਜਪੂਤ ਸਭਾ ਦੀ ਬੀਤੇ ਦਿਨ ਸਲਾਨਾ ਚੋਣ ਸੰਪਨ ਹੋਈ।ਸੰਸਥਾ ਦੇ ਸਰਪ੍ਰਸਤ ਰੋਸ਼ਨ ਲਾਲ ਵਰਮਾ ਦੀ ਪ੍ਰਧਾਨਗੀ ਵਿਚ ਸੰਪਨ ਹੋਈਆਂ ਇਨਾਂ ਚੋਣਾਂ ਵਿਚ ਸੰਸਥਾ ਦੇ ਪ੍ਰਧਾਨ ਸਾਹਿਲ ਵਰਮਾ ਨੂੰ ਫਿਰ ਤੋਂ ਪ੍ਰਧਾਨ ਚੁਣ ਲਿਆ ਗਿਆ। ਇਸ ਤੋਂ ਪਹਿਲਾਂ ਸੰਸਥਾ ਦੇ ਮੈਂਬਰਾਂ ਓਮ ਪ੍ਰਕਾਸ਼ ਚੋਹਾਨ, ਪਵਨ ਵਰਮਾ, ਸੁਨੀਲ ਗਰੋਵਰ, …

Read More »

ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਨੇ ਲਗਾਇਆ ਲੰਗਰ

ਫਾਜ਼ਿਲਕਾ, 24 ਅਪ੍ਰੈਲ (ਵਿਨੀਤ ਅਰੋੜਾ) – ਸਥਾਨਕ ਕਾਲਜ ਰੋਡ ਤੇ ਸਥਿਤ ਬਾਬਾ ਖੇਤਰਪਾਲ ਜੀ ਦੇ ਮੰਦਰ ਵਿਚ ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਵੱਲੋਂ ਹਫ਼ਤੇਵਰ ਲੰਗਰ ਭੰਡਾਰਾ ਲਗਾਇਆ ਗਿਆ। ਸੁਸਾਇਟੀ ਦੇ ਪ੍ਰਧਾਨ ਰੋਸ਼ਨ ਲਾਲ ਖੁਰਾਣਾ ਅਤੇ ਜਨਰਲ ਸਕੱਤਰ ਰਕੇਸ਼ ਸਚਦੇਵਾ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਬੀਤੇ ਲਗਭਗ 7 ਵਰਿਆਂ ਤੋਂ ਸ਼ਰਧਾਲੂਆਂ ਦੇ ਸਹਿਯੋਗ ਨਾਲ ਭੰਡਾਰਾ ਲਗਾਇਆ ਜਾ ਰਿਹਾ ਹੈ। ਅੱਜ ਦੇ ਭੰਡਾਰੇ …

Read More »