Wednesday, November 25, 2026

Daily Archives: April 25, 2017

ਦੋ ਨੇਤਰਹੀਨਾਂ ਦੇ ਜੀਵਨ ਵਿਚ ਚਾਨਣ ਕਰਨਗੀਆਂ ਦਰਸ਼ਨਾ ਦੇਵੀ ਦੀਆਂ ਅੱਖਾਂ

ਫਾਜ਼ਿਲਕਾ, 24 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਚਲਾਏ ਗਏ ਮਰਨ ਮਗਰੋਂ ਅੱਖਾਂ ਦਾਨ ਅਭਿਆਨ ਤਹਿਤ ਸਥਾਨਕ ਢਾਣੀ ਬਾਬੂ ਰਾਮ ਨੇੜੇ ਚਣਕਿਆ ਮਾਡਲ ਸਕੂਲ ਵਾਸੀ ਦਰਸ਼ਨਾ ਦੇਵੀ ਦੀਆਂ ਮਰਨ ਮਗਰੋਂ ਅੱਖਾਂਦਾਨ ਕੀਤੀਆਂ ਗਈਆਂ। ਜਿਸ ਨਾਲ ਉਹ ਸੁਸਾਇਟੀ ਦੀ 332ਵੀਂ ਅੱਖਾਂਦਾਨੀ ਬਣ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਸ਼ਸ਼ੀ ਕਾਂਤ ਅਤੇ ਪ੍ਰੋਜੈਕਟ ਇੰਚਾਰਜ਼ ਰਵੀ …

Read More »

ਮੁਫ਼ਤ ਹੈਲਥ ਚੈਕਅਪ ਕੈਂਪ ਦਾ ਕੀਤਾ ਆਯੋਜਨ

ਫਾਜ਼ਿਲਕਾ, 24 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਸ਼੍ਰੀ ਜੈਨ ਸਕੂਲ ਵਿਚ ਰਾਸ਼ਟਰੀ ਸਿਹਤ ਬਾਲ ਮਿਸ਼ਨ ਦੇ ਤਹਿਤ ਸਥਾਨਕ ਸਿਵਲ ਹਸਪਤਾਲ ਦੇ ਐਸ.ਐਮ.ਓ. ਡਾ. ਰਾਜੇਸ਼ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਕੂਲ ਵਿਚ ਪੜ ਰਹੇ ਬੱਚਿਆਂ ਦੀ ਸਿਹਤ ਦੀ ਜਾਂਚ ਸਬੰਧੀ ਕੈਂਪ ਲਗਾਇਆ ਗਿਆ। ਜਾਣਕਾਰੀ ਦਿੰਦੇ ਹੋਏ ਸਕੂਲ ਦੇ ਅਧਿਆਪਕ ਅਜੈ ਠਕਰਾਲ ਨੇ ਦੱਸਿਆ ਕਿ ਬੱਚਿਆਂ ਦੇ ਵਚਨ ਅਤੇ ਕਦ …

Read More »

415 ਲੋਕਾਂ ਦੀਆਂ ਅੱਖਾਂ ਦੀ ਕੀਤੀ ਜਾਂਚ

ਫਾਜ਼ਿਲਕਾ, 24 ਅਪ੍ਰੈਲ (ਵਿਨੀਤ ਅਰੋੜਾ) – ਲਾਇਨਜ਼ ਕਲੱਬ ਫਾਜ਼ਿਲਕਾ ਵੱਲੋਂ ਸਮਾਜਸੇਵੀ ਕੰਮਾਂ ਦੇ ਤਹਿਤ ਸਥਾਨਕ ਸ਼੍ਰੀ ਰਾਮ ਸ਼ਰਨਮ ਆਸ਼ਰਮ ਵਿਚ ਅੱਖਾਂ ਦੀ ਜਾਂਚ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ।ਸੰਸਥਾ ਦੇ ਚਾਰਟਡ ਮੈਂਬਰ ਸਵ. ਰਾਜ ਕ੍ਰਿਸ਼ਨ ਠਠਈ ਦੀ ਯਾਦ ਵਿਚ ਲਗਾਏ ਗਏ ਇਸ ਕੈਂਪ ਦੀ ਸ਼ੁਰੂਆਤ ਮੁੱਖ ਮਹਿਮਾਨ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਕੀਤੀ। ਜਦਕਿ ਸਿਵਲ ਸਰਜ਼ਨ ਡਾ. ਸੁਰਿੰਦਰ ਕੁਮਾਰ ਵਿਸ਼ੇਸ਼ ਮਹਿਮਾਨ …

Read More »

ਕਣਕ ਦੀ ਲਿਫਟਿੰਗ `ਚ ਕੁਤਾਹੀ ਕਰਨ ਵਾਲੇ ਟਰਾਂਸਪੋਰਟਰਾਂ ਖਿਲਾਫ ਸਖਤ ਕਾਰਵਾਈ ਦੇ ਹੁਕਮ

ਅੰਮਿ੍ਰਤਸਰ, 24 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਣਕ ਦੀ ਮੰਡੀਆਂ ਵਿਚ ਲਿਫਟਿੰਗ ਵਿਚ ਹੋ ਰਹੀ ਦੇਰੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਿਲੇ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜਿਲਾ ਖੁਰਾਕ ਸਪਲਾਈ ਕੰਟਰੋਲਰ ਨੂੰ ਹਦਾਇਤ ਕੀਤੀ ਹੈ ਕਿ ਉਹ ਕਣਕ ਦੀ ਲਿਫਟਿੰਗ ਵਿਚ ਕੁਤਾਹੀ ਕਰਨ ਵਾਲੇ ਟਰਾਂਸਪੋਰਟਰਾਂ ਅਤੇ ਹੋਰ ਠੇਕੇਦਾਰ ਵਿਰੁੱਧ ਸਖਤ ਕਾਰਵਾਈ ਕਰਨ। ਸੰਘਾ ਨੇ ਜਾਰੀ ਹਦਾਇਤ ਵਿਚ …

Read More »

ਕਣਕ ਦੇ ਨਾੜ ਨੂੰ ਸਾੜਨ ਤੋਂ ਰੋਕਣ ਲਈ- ਪ੍ਰਚਾਰ ਗੱਡੀਆਂ ਨੂੰ ਵਿਖਾਈ ਝੰਡੀ

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਣਕ ਦੇ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਸਮੇਤ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜ ਕੇ ਵਾਤਾਵਰਣ ਅਤੇ ਧਰਤੀ ਨੂੰ ਹੋ ਰਹੇ ਵੱਡੇ ਨੁਕਸਾਨ ਤੋਂ ਕਿਸਾਨਾਂ ਨੂੰ ਜਾਗੂਰਕ ਕਰਨ ਦੇ ਮਕਸਦ ਨਾਲ ਅੱਜ ਜਿਲਾ ਪ੍ਰਸ਼ਾਸਨ ਵੱਲੋਂ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਵੱਡੇ ਪੱਧਰ ’ਤੇ ਕੀਤੀ ਗਈ, ਜਿਸ ਤਹਿਤ ਇਸ ਕੰਮ ਲਈ ਲਗਾਈਆਂ ਗਈਆਂ ਪ੍ਰਚਾਰ …

Read More »

ਅੰਮ੍ਰਿਤਸਰ ਵਿਚ ਬਣੇਗੀ 10 ਰੁਪਏ `ਚ ਖਾਣਾ ਦੇਣ ਵਾਲੀ ਰਸੋਈ- ਡਿਪਟੀ ਕਮਿਸ਼ਨਰ

ਦਾਨੀ ਸੱਜਣਾਂ ਨੂੰ ਕੀਤੀ ਨੇਕ ਕੰਮ ਵਿਚ ਅੱਗੇ ਆਉਣ ਦੀ ਅਪੀਲ ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) –  ਅੰਮ੍ਰਿਤਸਰ ਦੇ ਲੋੜਵੰਦ ਲੋਕਾਂ, ਜਿੰਨਾਂ ਵਿਚ ਹਸਪਤਾਲ ਦਾਖਲ ਹੋਏ ਮਰੀਜ ਦੇ ਵਾਰਸ, ਪਿੰਡਾਂ ਮਜ਼ਦੂਰੀ ਕਰਨ ਆਏ ਮਜ਼ਦੂਰ, ਰਾਹਗੀਰ ਅਤੇ ਹੋਰ ਉਹ ਸੱਜਣ, ਜਿੰਨਾਂ ਨੂੰ ਖਾਣੇ ਦੀ ਲੋੜ ਹੋਵੇਗੀ, ਨੂੰ 10 ਰੁਪਏ ਵਿਚ ਇਕ ਵੇਲੇ ਦਾ ਪੌਸ਼ਟਿਕ ਖਾਣਾ ਦੇਣ ਲਈ ਸਾਂਝੀ ਰਸੋਈ …

Read More »

`ਵਿਸ਼ਵ ਪੁਸਤਕ ਦਿਵਸ` ਤੇ ਪੁਸਤਕ ਪ੍ਰਦਰਸ਼ਨੀ ਦਾ ਆਯੋਜਨ

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ ਬਿਊਰੋ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਵਿਸ਼ਵ ਪੁਸਤਕ ਦਿਵਸ ਦੇ ਮੌਕੇ ਤੇ ਪੁਸਤਕ ਪ੍ਰਦਰਸ਼ਨੀ ਲਗਾਈ ਗਈ। ਜਿਸ ਦਾ ਉਦਘਾਟਨ ਜ਼ਿਲ੍ਹਾ ਭਾਸ਼ਾ ਅਫਸਰ ਭੁਪਿੰਦਰ ਸਿੰਘ ਨੇ ਕੀਤਾ।ਪ੍ਰਸਿੱੱਧ ਬਾਲ ਸਹਿਤਕਾਰ ਡਾ. ਕੁਲਬੀਰ ਸਿੰਘ ਸੂਰੀ, ਜਸਬੀਰ ਸਿੰਘ ਝਬਾਲ ਪ੍ਰਧਾਨ ਪੰਜਾਬੀ ਸਭਿਆਚਾਰ ਤੇ ਸਾਹਿਤ ਸੰਸਥਾ ਵਿਸ਼ੇਸ਼ ਤੌਰ ਤੇ ਹਾਜਰ ਹੋਏ।ਸਕੂਲ ਦੇ ਮੈਂਬਰ …

Read More »

DAV Public Observes World Book and Copy right Day

 Amritsar, April 24 (Punjab Post Buerau) – DAV Public School Lawrence Road conducted a special assembly on World Book and Copyright Day. By celebrating this day, UNESCO seeks to promote reading, publishing and the protection of copyright. The 23rd of April is also a symbolic date in remembrance of the deaths of William Shakespeare, Mignal de cervantes and William Wordsworth. …

Read More »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਠਾਲਾ ਵਿਖੇ ਪੰਛੀ ਪਿਆਰੇ ਮੁਹਿੰਮ ਸ਼ੁਰੂ

ਸੰਦੌੜ, 24 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) –  ਪ੍ਰਿੰਸੀਪਲ ਦਲਜੀਤਇੰਦਰ ਸਿੰਘ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਠਾਲਾ ਵਿਖੇ ਵਾਤਾਵਰਣ ਤੇ ਪੰਛੀ ਪ੍ਰੇਮੀ ਮਾਸਟਰ ਰਾਜੇਸ਼ ਰਿਖੀ ਪੰਜਗਰਾਈਆਂ ਵੱਲੋਂ ਚਲਾਈ ‘‘ਪੰਛੀ ਪਿਆਰੇ’’ ਮੁਹਿੰਮ ਪੰਛੀਆਂ ਲਈ ਪਾਣੀ ਦੇ ਬਰਤਨ ਰੱਖਣਾ ਸੁਰੂ ਕਰ ਦਿੱਤਾ ਗਿਆ ਹੈ ਰੱਖੇ ਗਏ ਹਨ।ਪੰਜਾਬੀ ਮਾਸਟਰ ਸ਼ੇਰ ਸਿੰਘ ਟਿੱਬਾ ਨੇ ਸਮੂਹ ਵਿਦਿਆਰਥੀਆਂ ਨੂੰ ਪੰਛੀ ਪਿਆਰੇ ਮੁਹਿੰਮ ਬਾਰੇ …

Read More »

ਭਗਤ ਧੰਨਾ ਜੀ ਦੇ ਜਨਮ ਦਿਹਾੜੇ `ਤੇ ਹੋਣਹਾਰ ਬੱਚੇ ਸਨਮਾਨਿਤ

ਸੰਦੌੜ, 24 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਨੇੜਲੇ ਪਿੰਡ ਸ਼ੇਰਗੜ ਚੀਮਾਂ ਵਿਖੇ ਸ੍ਰੋਮਣੀ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਏ ਸਮਾਗਮ ਦੌਰਾਨ ਸਰਕਾਰੀ ਮਿਡਲ ਸਕੂਲ ਸੇਰਗੜ ਚੀਮਾ ਦੇ ਹੋਣਹਾਰ ਬੱਚਿਆਂ ਦਾ ਸਨਮਾਨ ਕੀਤਾ ਗਿਆ।ਧਰਮ ਪ੍ਰਚਾਰ ਕਮੇਟੀ ਦੇ ਅਹੁਦੇਦਾਰ ਕੈਪਟਨ ਹਰਜਿੰਦਰ ਸਿੰਘ ਅਤੇ ਸਾਬਕਾ ਉੁਪ ਡਾਕਪਾਲ ਸੁਰਜੀਤ ਸਿੰਘ ਨੇ ਕਿਹਾ ਕਿ ਕਮੇਟੀ ਵੱਲੋਂ …

Read More »