ਸੰਦੌੜ, 24 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਥਾਣਾ ਸੰਦੌੜ ਦੀ ਪੁਲੀਸ ਨੇ ਇਕ ਵਿਅਕਤੀ ਨੂੰ 2 ਕਿਲੋ ਅਫੀਮ ਸਮੇਤ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ। ਥਾਣਾ ਸੰਦੌੜ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੀ.ਐਸ.ਪੀ ਮਾਲੇਰਕੋਟਲਾ ਸ੍ਰੀ ਯੋਗੀਰਾਜ ਨੇ ਦੱਸਿਆ ਕਿ ਜਿਲਾ ਪੁਲੀਸ ਮੁਖੀ ਮਨਦੀਪ ਸਿੰਘ ਸਿੱਧੂ ਵੱਲੋਂ ਜਾਰੀ ਕੀਤੇ ਹੁਕਮਾਂ ਤੇ ਅਮਲ ਕਰਦੇ ਹੋਏ ਥਾਣਾ ਮੁਖੀ ਸੰਦੌੜ ਰਣਬੀਰ …
Read More »Daily Archives: April 25, 2017
ਵਿਦਿਆਰਥਣ ਨੇ ਯੂਨੀਵਰਸਿਟੀ ਮੈਰਿਟ ਪੁਜੀਸ਼ਨ ਹਾਸਲ ਕੀਤੀ
ਬਠਿੰਡਾ, 24 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਗਏ ਵਿਸ਼ੇਸ਼ ਉਪਰਾਲਿਆਂ ਸਦਕਾ ਬਾਬਾ ਫ਼ਰੀਦ ਕਾਲਜ ਬਠਿੰਡਾ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਨਤੀਜਿਆਂ ਵਿੱਚ ਮੱਲਾਂ ਮਾਰ ਰਹੇ ਹਨ।ਇਸ ਸੰਸਥਾ ਦੇ ਵਿਦਿਆਰਥੀਆਂ ਨੇ ਹਰ ਸਾਲ ਯੂਨੀਵਰਸਿਟੀ ਨਤੀਜਿਆਂ ਵਿੱਚ ਬੇਹਤਰੀਨ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਂ ਚਮਕਾਇਆ ਹੈ।ਇਸ ਵਾਰ ਫਿਰ ਐਮ.ਐਸ.ਸੀ (ਆਈ.ਟੀ) ਦੂਜਾ ਸਮੈਸਟਰ ਦੇ …
Read More »ਸਿਹਤ ਵਿਭਾਗ ਵਲੋਂ ਮਲੇਰੀਆ, ਚਿਕਨਗੁਨੀਆਂ ਅਤੇ ਡੇਂਗੂ ਸੰਬੰਧੀ ਮੀਟਿੰਗ ਆਯੋੋਜਿਤ
ਬਠਿੰਡਾ, 24 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਰੁਘਬੀਰ ਸਿੰਘ ਰੰਧਾਵਾ ਦੀ ਦੇਖ ਰੇਖ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਵੱਖ ਵੱਖ ਵਿਭਾਗਾਂ ਦੀ ਮਲੇਰੀਆ, ਚਿਕਨਗੁਨੀਆਂ ਅਤੇ ਡੇਂਗੂ ਸੰਬੰਧੀ ਮੀਟਿੰਗ ਡਿਪਟੀ ਕਮਿਸ਼ਨਰ ਬਠਿੰਡਾ ਦੀਪਰਵਾ ਲਾਕਰਾ ਦੀ ਪ੍ਰਧਾਨਗੀ `ਚ ਕੀਤੀ ਗਈ।ਜਿਸ ਵਿੱਚ ਸਮੂਹ ਸੀਨੀਅਰ ਮੈਡੀਕਲ ਅਫਸਰ ਜਿਲਾ ਬਠਿੰਡਾ, ਸਿੱਖਿਆ ਵਿਭਾਗ, ਸਮੂਹ …
Read More »ਸ਼ਬਦ ਗੁਰੂ ਪ੍ਰਚਾਰ ਸਮਾਗਮ ਮੌਕੇ ਅੰਮਿ੍ਰਤ ਸੰਚਾਰ ਕਰਵਾਇਆ
ਬਠਿੰਡਾ, 24 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰਦੁਆਰਾ ਕਿਲਾ ਮੁਬਾਰਕ ਸਾਹਿਬ ਵਿਖੇ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਸਰਕਲ ਬਠਿੰਡਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛੱਤਰ ਛਾਇਆ ਹੇਠ ਸ਼ਬਦ ਗੁਰੂ ਪ੍ਰਚਾਰ ਸਮਾਗਮ ਕਰਵਾਇਆ ਗਿਆ।ਜਿਸ ਵਿਚ ਭਾਈ ਬਲਜਿੰਦਰ ਸਿੰਘ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਰੋਪੜ, ਭਾਈ ਤਰਸੇਮ ਸਿੰਘ …
Read More »ਗੁ. ਸ਼ਹੀਦ ਭਾਈ ਮਤੀ ਦਾਸ ਨਗਰ ਦੇ ਕੈਪਟਨ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ
ਬਠਿੰਡਾ, 24 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹੀਦ ਭਾਈ ਮਤੀ ਦਾਸ ਨਗਰ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਦੀ ਚੋਣ ਹੋਈ ਜਿਸ ਵਿਚ ਕੈਪਟਨ ਮੱਲ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ।ਇਥੇ ਜ਼ਿਕਰਯੋਗ ਇਹ ਹੈ ਕਿ ਪਿਛਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਿਕਰਮਜੀਤ ਸਿੰਘ ਧਿੰਗੜ ਵਲੋਂ ਗੁਰੂ ਘਰ ਦੀ ਸੇਵਾ 5 ਸਾਲ ਨਿਰੰਤਰ ਸੇਵਾ ਕਰਦੇ ਆ …
Read More »ਚੋਰੀ ਦੇ ਮੋਟਰਸਾਈਕਲ ਸਮੇਤ ਭਗੋੜਾ ਕਾਬੂ
ਅਲਗੋਂਕੋਠੀ/ ਅਮਰਕੋਟ, 24 ਅਪ੍ਰੈਲ (ਪੰਜਾਬ ਪੋਸਟ- ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਜਿਲੇ ਦੇ ਐਸ.ਐਸ.ਪੀ ਹਰਜੀਤ ਸਿੰਘ ਵਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਅਲਗੋਂਕੋਠੀ ਦੀ ਪੁਿਲਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕੇਸ ਵਿਚੋਂ ਭਗੋੜੇ ਮੁਜ਼ਰਮ ਨੂੰ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੋਕੀ ਇੰਚਾਰਜ ਏ.ਐਸ.ਆਈ ਲਖਵਿੰਦਰ ਸਿੰਘ ਦੱਸਿਆ ਕਿ ਮੁੱਖਬਰ ਦੀ ਖਾਸ ਇਤਲਾਹ `ਤੇ …
Read More »ਵਿਜੈ ਕੁਮਾਰ ਧਵਨ ਨੂੰ ਸੇਵਾ ਮੁਕਤੀ `ਤੇ ਕੀਤਾ ਸਨਮਾਨਿਤ
ਅਲਗੋਂਕੋਠੀ/ ਅਮਰਕੋਟ, 24 ਅਪ੍ਰੈਲ (ਪੰਜਾਬ ਪੋਸਟ- ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਸਰਕਾਰੀ ਕਨਿੰਆ ਹਾਈ ਸਕੂਲ ਅਲਗੋਕੋਠੀ ਦੇ ਮੁੱਖ ਅਧਿਆਪਕ ਅਤੇ ਸਮੂਹ ਸਟਾਫ ਵੱਲੋਂ ਸ਼੍ਰੀ ਵਿਜੈ ਕੁਮਾਰ ਧਵਨ ਸੈਂਟਰ ਹੈੱਡ ਟੀਚਰ ਸੈਂੱਟਰ ਅੇਲੀਮੈਟਰੀ ਸਕੂਲ ਮਾੜੀ ਮੇਘਾ ਨੂੰ ਸੇਵਾ ਮੁਕਤੀ ਉਪਰੰਤ ਉਚੇਚੇ ਤੋਰ `ਤੇ ਸਨਮਾਨਿਤ ਕੀਤਾ ਗਿਆ।ਸਰਕਾਰੀ ਕਨਿਆਂ ਹਾਈ ਸਕੂਲ ਅਲਗੋਕੋਠੀ ਪਹੁਚੰਣ `ਤੇ ਸਮੂਹ ਸਟਾਫ ਅਤੇ ਵਿਦਿਆਰਥਣਾ ਵੱਲੋਂ ਵਿਜੈ ਧਵਨ ਦਾ ਗਰਮ …
Read More »ਅੰਮ੍ਰਿਤਧਾਰੀ ਬੀਬੀਆਂ ਕੋਲੋਂ ਪਹਿਲਾਂ ਹਵਨ ਕਰਵਾਉਣ ਦੀ ਜਾਂਚ ਦੇ ਆਦੇਸ਼
ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਜਥੇਦਾਰ ਗੁਰਬਚਨ ਸਿੰਘ ਨੇ ਬੋਲਦਿਆਂ ਕਿਹਾ ਕਿ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਵੱਲੋਂ ਰੋਜਾਨਾਂ ਹੀ ਬਹੁਤ ਸਾਰੀਆਂ ਸ਼ਿਕਾਇਤਾਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪਹੁੰਚਦੀਆਂ ਹਨ।ਜਿਸ ਸਬੰਧੀ ਪਹਿਲਾਂ ਵੀ ਮੀਡੀਆ ਰਾਹੀਂ ਸੰਗਤਾਂ ਨੂੰ ਦੱਸਿਆ ਗਿਆ ਸੀ ਕਿ ਸਾਰੇ ਕੇਸ ਸਕੱਤਰ ਧਰਮ ਪ੍ਰਚਾਰ ਕਮੇਟੀ ਪਾਸ ਭੇਜੇ ਜਾਣ।ਸਕੱਤਰ ਧਰਮ …
Read More »
Punjab Post Daily Online Newspaper & Print Media