ਮਹਿਤਾ, 25 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਸਿੱਖਾਂ ਦੇ ਯੋਗਦਾਨ ਨੂੰ ਮਾਨਤਾ ਮਿਲ ਰਹੀ ਹੈ ਅਤੇ ਸਿੱਖੀ ਚਿੰਨ੍ਹਾਂ ਵਾਲੇ ਸਿੱਕੇ ਜਾਰੀ ਕਰਕੇ ਸਿੱਖ ਕੌਮ ਦੀ ਕਦਰ ਕੀਤੀ ਜਾ ਰਹੀ ਹੈ, ਪਰ ਆਪਣੇ ਹੀ ਦੇਸ਼ ’ਚ ਸਿੱਖ ਕੌਮ …
Read More »Daily Archives: April 26, 2017
ਅਟਾਰੀ ਦਾਣਾ ਮੰਡੀਆਂ ਦੇ ਟੈਂਡਰਾਂ `ਚ ਧੋਖਾਧੜੀ ਦੇ ਲੱਗੇੇ ਦੋਸ਼
ਲਿਫਟਿੰਗ ਨਾ ਹੋਣ `ਤੇ ਮੰਡੀਆਂ `ਚ ਰੁਲ ਰਹੀ ਹੈ, ਕਿਸਾਨਾਂ ਦੀ ਕਣਕ ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਅਟਾਰੀ ਦਾਣਾ ਮੰਡੀਆਂ ਦਾ ਟੈਂਡਰ ਹਾਸਲ ਕਰਨ ਲਈ ਇਕ ਟਰਾਂਸਪੋਰਟ ਵਿਭਾਗ ਵਲੋਂ ਸਬੰਧਤ ਵਿਭਾਗ ਨਾਲ ਧੋਖਾਧੜੀ ਕਰਨ ਦਾ ਦੋਸ਼ ਲਾਉਂਦਿਆਂ ਅਟਾਰੀ ਬਾਰਡਰ ਟਰੱਕ ਅਪਰੇਟਰ ਯੂਨੀਅਨ ਦੇ ਸੀਨੀਅਰ ਨੁਮਾਇੰਦੇ ਜਥੇਦਾਰ ਕੁਲਵਿੰਦਰ ਸਿੰਘ, ਫਾਈਨੈਂਸਰ ਪ੍ਰਿਤਪਾਲ ਸਿੰਘ, ਸ਼ਿੰਦਾ ਸਿੰਘ ਅਟਾਰੀ, ਅੰਮ੍ਰਿਤਪਾਲ ਸਿੰਘ ਰਣੀਕੇ, ਪਰਮਿੰਦਰ …
Read More »ਇੰਦੌਰ ਸਥਿਤ ਗੁਰਦੁਆਰਾ ਸਾਹਿਬ ਨੂੰ ਤੋੜੇ ਜਾਣ ਦੇ ਮਾਮਲੇ ਸਬੰਧੀ ਸਬ ਕਮੇਟੀ ਗਠਿਤ
ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) ਮੱਧ ਪ੍ਰਦੇਸ਼ ਦੇ ਸ਼ਹਿਰ ਇੰਦੌਰ ਵਿਖੇ ਸਥਿਤ ਗੁਰਦੁਆਰਾ ਕਰਤਾਰ ਕੀਰਤਨ ਸਾਹਿਬ ਨੂੰ ਨਗਰ ਨਿਗਮ ਵੱਲੋਂ ਤੋੜੇ ਜਾਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਨੋਟਿਸ ਲੈਂਦਿਆਂ ਇੱਕ ਸਬ-ਕਮੇਟੀ ਦਾ ਗਠਨ ਕੀਤਾ ਹੈ, ਜੋ ਇੰਦੌਰ ਵਿਖੇ ਪੁੱਜ ਕੇ ਮਾਮਲੇ ਸਬੰਧੀ ਮੁਕੰਮਲ ਜਾਣਕਾਰੀ ਪ੍ਰਾਪਤ ਕਰੇਗੀ।ਇਸ ਕਮੇਟੀ ਵਿਚ ਅੰਤ੍ਰਿੰਗ ਕਮੇਟੀ ਮੈਂਬਰ …
Read More »ਕੈਨੇਡਾ ਸਰਕਾਰ ਵੱਲੋਂ ਸਿੱਖੀ ਚਿੰਨ੍ਹਾਂ ਵਾਲੇ ਸਿੱਕੇ ਜਾਰੀ ਕਰਨਾ ਸ਼ਲਾਘਾਯੋਗ ਫੈਸਲਾ – ਪ੍ਰੋ: ਬਡੂੰਗਰ
ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕੈਨੇਡਾ ਸਰਕਾਰ ਵੱਲੋਂ ਵਿਸਾਖੀ ਸਮੇਂ ਸਿੱਖੀ ਚਿੰਨ੍ਹਾਂ ਵਾਲੇ ਸਿੱਕੇ ਜਾਰੀ ਕਰਨਾ ਸ਼ਲਾਘਾਯੋਗ ਕਦਮ ਦੱਸਿਆ ਹੈ। ਇਹ ਸੋਨੇ ਅਤੇ ਚਾਂਦੀ ਦੇ ਸਿੱਕੇ ਸਿੱਖਾਂ ਵੱਲੋਂ ਕੈਨੇਡਾ ਦੀ ਤਰੱਕੀ ਵਿਚ ਪਾਏ ਵਡਮੁੱਲੇ ਯੋਗਦਾਨ ਦੀ ਗਵਾਹੀ ਭਰਦੇ ਹਨ। ਇਨ੍ਹਾਂ ਸਿੱਕਿਆਂ ਦੇ ਇੱਕ ਪਾਸੇ ਖੰਡਾ ਅਤੇ ਦੂਜੇ …
Read More »3 ਦਿੰਨਾਂ ਕੌਮਾਂਤਰੀ ਤਾਈਕਵਾਂਡੋ ਚੈਂਪੀਅਨਸ਼ਿਪ 19 ਮਈ ਤੋਂ
ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ- ਸੰਧੂ) – ਤਾਈਕਵਾਂਡੋ ਖੇਡ ਐਸੋਸੀਏਸ਼ਨ ਆਫ ਪੰਜਾਬ ਦੀ ਇੱਕ ਜ਼ਰੂਰੀ ਮੀਟਿੰਗ ਸੰਪੰਨ ਹੋਈ। ਮੀਟਿੰਗ ਦੀ ਪ੍ਰਧਾਨਗੀ ਐਸੋਸੀਏਸ਼ਨ ਦੇ ਮੈਂਬਰ ਤੇ ਚੀਫ ਆਰਗੇਨਾਈਜ਼ਰ ਸੈਕਟਰੀ ਮਨਜੀਤ ਕੌਰ ਨੇ ਕੀਤੀ। ਇਸ ਮੌਕੇ 19 ਤੋਂ 21 ਮਈ ਤੱਕ ਗੋਲਬਾਗ ਬੈਡਮਿੰਟਨ ਹਾਲ ਵਿਖੇ ਇੰਟਰਨੈਸ਼ਨਲ ਤਾਈਕਵਾਂਡੋ ਚੈਂਪੀਅਨਸ਼ਿਪ ਕਰਵਾਉਣ ਦੀ ਚਰਚਾ ਕੀਤੀ ਗਈ।ਮੀਟਿੰਗ ਵਿੱਚ ਵਿਧਾਇਕ ਸੁਨੀਲ ਦੱਤੀ ਨੇ ਮੁੱਖ ਮਹਿਮਾਨ ਦੇ ਰੂਪ …
Read More »ਰਾਸ਼ਟਰੀ ਰਿਕਾਰਡ ਹੋਲਡਰ ਲਵਦੀਪ ਸਿੰਘ ਦਾ ਹੋਇਆ ਸਵਾਗਤ
ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ- ਸੰਧੂ) – ਸਰਹੱਦੀ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਭਲਾ ਪਿੰਡ ਦੇ ਨੌਜਵਾਨ ਪਹਿਲਵਾਨ ਲਵਦੀਪ ਸਿੰਘ ਪੁੱਤਰ ਅਜੀਤ ਸਿੰਘ ਨੇ ਜੰਮੂ ਵਿਖੇ ਹੋਈ ਨੈਸ਼ਨਲ ਕਲਾਸਿਕ ਪਾਵਰ ਲਿਫਟਿੰਗ ਦੀ 120 ਕਿਲੋਗ੍ਰਾਮ ਭਾਰ ਵਰਗ ਦੀ ਓਪਨ ਪ੍ਰਤੀਯੋਗਤਾ ਦੇ ਦੌਰਾਨ ਆਲ ਟਾਈਮ ਨੈਸ਼ਨਲ ਰਿਕਾਰਡ ਕਾਇਮ ਕਰਕੇ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ। ਹੁਣ ਉਹ ਵਿਸ਼ਵ ਯੂਨੀਵਰਸਿਟੀ ਪ੍ਰਤੀਯੋਗਤਾ ਦੇ ਵਿੱਚ …
Read More »ਸੀਨੀਅਰ ਸਿਟੀਜਨਾਂ ਦੇ ਬਣਦੇ ਹੱਕਾਂ ਅਤੇ ਵਰਤਮਾਨ ਸਥਿਤੀ ਸਬੰਧੀ ਸੈਮੀਨਾਰ 29 ਨੂੰ
ਸਮਰਾਲਾ, 25 ਅਪ੍ਰੈਲ (ਪੰਜਾਬ ਪੋਸਟ- ਕੰਗ) – ਸੀਨੀਅਰ ਸਿਟੀਜਨ ਐਸੋਸੀਏਸ਼ਨ (ਰਜਿ:) ਸਮਰਾਲਾ ਵੱਲੋਂ ਭਿ੍ਰਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਦੇ ਸਹਿਯੋਗ ਨਾਲ ਸੀਨੀਅਰ ਸਿਟੀਜਨਾਂ ਨੂੰ ਉਨਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਅਤੇ ਚੱਲ ਰਹੀ ਵਰਤਮਾਨ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ 29 ਅਪ੍ਰੈਲ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਗਲੋਬਲ ਟਾਬਰ ਖੰਨਾ ਰੋਡ ਨੇੜੇ ਚੌੜਾ ਬਜਾਰ ਸਮਰਾਲਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ …
Read More »ਪੰਜਾਬ ਸਰਕਾਰ 3.5 ਲੱਖ ਪੈਨਸ਼ਨਰਾਂ ਨਾਲ ਚੋਣਾਂ ’ਚ ਕੀਤੇ ਵਾਅਦੇ ਤੁਰੰਤ ਲਾਗੂ ਕਰਨ ਦੀ ਮੰਗ
ਸਮਰਾਲਾ, 25 ਅਪ੍ਰੈਲ (ਪੰਜਾਬ ਪੋਸਟ- ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਮੀਟਿੰਗ ਨੇ ਕੈਪਟਨ ਸਰਕਾਰ ਵੱਲੋਂ ਆਈ. ਏ. ਐਸ. ਅਫਸਰਾਂ ਦੇ ਪੈਟਰਨ ਮਹਿੰਗਾਈ ਭੱਤੇ ਦੇ ਬਕਾਏ ਅਤੇ ਜਨਵਰੀ 2017 ਤੋਂ ਮਹਿੰਗਾਈ ਭੱਤੇ ਦੀ 7 ਪ੍ਰਤੀਸ਼ਤ ਮਹਿੰਗਾਈ ਭੱਤੇ ਦੀ ਕਿਸ਼ਤ ਜ਼ਾਰੀ ਕਰਨ ਦੀ ਮੰਗ ਕਰਦਿਆਂ ਫੈਸਲਾ ਕੀਤਾ ਕਿ ਪੈਨਸ਼ਨਰਾਂ ਦੀਆਂ 5 ਸੂਤਰੀ ਮੰਗਾਂ ਸਬੰਧੀ ਸਾਰੇ ਮੰਤਰੀਆਂ ਅਤੇ ਵਿਧਾਨਕਾਰ ਨੂੰ …
Read More »14 ਭੱਠਿਆਂ ਦੇ ਸੈਂਕੜੇ ਮਜ਼ਦੂਰਾਂ ਨੇ ਦਿੱਤਾ ਵਿਸ਼ਾਲ ਧਰਨਾ
ਸਮਰਾਲਾ, 25 ਅਪ੍ਰੈਲ (ਪੰਜਾਬ ਪੋਸਟ- ਕੰਗ) – ਅੱਜ ਐਸ.ਡੀ.ਐਮ ਸਮਰਾਲਾ ਦੇ ਦਫਤਰ ਵਿਖੇ ਸਮਰਾਲਾ ਇਲਾਕੇ ਕਰੀਬ 14 ਭੱਠਿਆਂ ਦੇ ਸੈਂਕੜੇ ਮਜ਼ਦੂਰਾਂ ਨੇ ਵਿਸ਼ਾਲ ਧਰਨਾ ਦਿੱਤਾ। ਜਿਸ ਦੌਰਾਨ ਮਜ਼ਦੂਰਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਐਸ. ਡੀ. ਐਮ. ਸਮਰਾਲਾ ਨੂੰ ਮੰਗ ਪੱਤਰ ਵੀ ਦਿੱਤਾ। ਇਸ ਮੌਕੇ ਮਜ਼ਦੂਰਾਂ ਨੇ ਆਪਣੀਆਂ ਮੰਗਾਂ ਸਬੰਧੀ ਦੱਸਦੇ ਹੋਏ ਸੀਟੂ ਦੇ ਸੂਬਾ ਕਮੇਟੀ ਮੈਂਬਰ ਅਮਰ ਨਾਥ ਅਤੇ ਪਰਮਿੰਦਰ ਕੁਮਾਰ …
Read More »ਚਿੱਤਰਕਾਰੀ ਰਾਹੀਂ ਸਮਾਜ ਨੂੰ ਸੇਧ ਦੇ ਰਹੇ ਹਨ ਆਰਟਿਸਟ ਬਲਜਿੰਦਰ ਮਾਨ- ਪ੍ਰਿੰ. ਮੋਨਿਕਾ
ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ- ਅਮਨ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ (ਲੜਕੇ) ਵਿਖੇ ਪ੍ਰਸਿੱਧ ਆਰਟਿਸਟ ਬਲਜਿੰਦਰ ਸਿੰਘ ਮਾਨ ਨੇ ਆਪਣੀ ਖੂਬਸੂਰਤ ਪੇਂਟਿੰਗ (ਵਿੱਦਿਆ-ਪਰਉਪਕਾਰੀ) ਪ੍ਰਿੰਸੀਪਲ ਮੋਨਿਕਾ ਨੂੰ ਭੇਂਟ ਕੀਤੀ। ਇਸੇ ਸਕੂਲ ਵਿੱਚ ਬਤੌਰ ਅਧਿਆਪਕ ਸੇਵਾ ਨਿਭਾਅ ਰਹੇ ਬਲਜਿੰਦਰ ਸਿੰਘ ਮਾਨ ਪਿਛਲੇ 13 ਸਾਲਾਂ ਤੋਂ ਰੰਗਾਂ ਅਤੇ ਬੁਰਸ਼ ਨਾਲ ਚਿੱਤਰ ਚਿਤਰਦਿਆਂ ਸਮਾਜ ਨੂੰ ਸੇਧ ਦਿੰਦੇ ਆ ਰਹੇ ਹਨ। …
Read More »
Punjab Post Daily Online Newspaper & Print Media