Wednesday, November 25, 2026

Daily Archives: April 26, 2017

ਲੋਕ ਸੰਪਰਕ ਵਿਭਾਗ ਦੇ ਰੋਹਿਤ ਸੇਤੀਆ ਦੀ ਦਾਦੀ ਨਮਿਤ ਅੰਤਿਮ ਅਰਦਾਸ 26 ਨੂੰ

ਫਾਜ਼ਿਲਕਾ, 25 ਅਪ੍ਰੈਲ (ਪੰਜਾਬ ਪੋਸਟ-ਵਿਨੀਤ ਅਰੋੜਾ) – ਜਿ਼ਲ੍ਹਾ ਲੋਕ ਸੰਪਰਕ ਵਿਭਾਗ ਦਫਤਰ ਵਿਖੇ ਬਤੌਰ ਕਲਰਕ ਆਪਣੀ ਸੇਵਾਵਾਂ ਨਿਭਾਅ ਰਹੇ ਸ੍ਰੀ ਰੋਹਿਤ ਸੇਤੀਆ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਦਾਦੀ ਸ੍ਰੀਮਤੀ ਦਰਸ਼ਨਾ ਦੇਵੀ (80 ਸਾਲ) ਪਤਨੀ ਸਵਰਗਵਾਸੀ ਸ੍ਰੀ ਹਰਬੰਸ ਲਾਲ ਸੇਤੀਆ ਵਸਨੀਕ ਕੈਂਟ ਰੋਡ, ਫਾਜ਼ਿਲਕਾ ਅਚਾਨਕ ਬੀਤੇ ਕੱਲ ਅਕਾਲ ਚਲਾਨਾ ਕਰ ਗਏ। ਉਨ੍ਹਾਂ ਦੀ ਮੌਤ `ਤੇ ਦਫਤਰ ਦੇ …

Read More »

10 ਦਿਨਾਂ ’ਚ 3830 ਲੋੜਵੰਦਾਂ ਨੇ 10 ਰੁਪਏ ਵਿੱਚ ਖਾਧਾ ਪੇਟ ਭਰ ਖਾਣਾ

ਫਾਜ਼ਿਲਕਾ, 25 ਅਪ੍ਰੈਲ (ਪੰਜਾਬ ਪੋਸਟ-ਵਿਨੀਤ ਅਰੋੜਾ) – ਜ਼ਿਲਾ ਪ੍ਰਸਾਸਨ ਵੱਲੋਂ ਰੈਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸਾਡੀ ਰਸੋਈ ਜ਼ਿਲੇ ਦੇ ਆਮ ਲੋਕਾਂ ਲਈ ਲਾਹੇਵੰਦ ਸਿੱਧ ਹੋ ਰਹੀ ਹੈ।ਇਸ ਰਸੋਈ ਨੂੰ ਚਲਾਉਣ ਲਈ ਜ਼ਿਲੇ ਦੀਆਂ ਸਮਾਜਿਕ, ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਤੋਂ ਇਲਾਵਾ  ਵੱਖ-ਵੱਖ ਐਸੋਸੀਏਸ਼ਨਾਂ ਵੱਲੋਂ ਵੀ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ। ਸਿਵਲ ਹਸਪਤਾਲ ਨਜ਼ਦੀਕ 15 ਅਪ੍ਰੈਲ …

Read More »

ਜਿਲੇ ’ਚ 6321.82 ਕਰੋੜ ਦਾ ਕਰਜ਼ਾ ਦੇਣ ਲਈ ਮਿਥਿਆ ਟੀਚਾ- ਵਧੀਕ ਡਿਪਟੀ ਕਮਿਸ਼ਨਰ

ਫਾਜ਼ਿਲਕਾ, 25 ਅਪ੍ਰੈਲ (ਪੰਜਾਬ ਪੋਸਟ-ਵਿਨੀਤ ਅਰੋੜਾ) – ਬੈਂਕਾਂ ਦੀ ਜ਼ਿਲਾ ਪੱਧਰੀ ਸਲਾਹਕਾਰ ਅਤੇ ਰੀਵਿਊ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰਵਿੰਦ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ।ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ ਇਸ ਇਕੱਤਰਤਾ ਦੌਰਾਨ ਬੇਰੁਜ਼ਗਾਰ ਤੇ ਲੋੜਵੰਦਾਂ ਲਈ ਸਲਾਨਾ ਕਰਜ਼ਾ ਯੋਜਨਾ 2017-18 ਨੂੰ ਆਮ ਲੋਕਾਂ ਦੀ ਭਲਾਈ ਹਿੱਤ ਸ਼ੁਰੂ ਕੀਤਾ ਗਿਆ। ਇਸ ਮੌਕੇ ਉਨਾਂ ਜ਼ਿਲੇ ਦੇ ਬੈਂਕ …

Read More »

ਲਿਫਟਿੰਗ ਦੇ ਕੰਮ ਵਿੱਚ ਢਿੱਲ-ਮੱਠ ਨਹੀਂ ਕੀਤੀ ਜਾਵੇਗੀ ਬਰਦਾਸ਼ਤ- ਡਿਪਟੀ ਕਮਿਸ਼ਨਰ

ਫਾਜ਼ਿਲਕਾ, 25 ਅਪ੍ਰੈਲ (ਪੰਜਾਬ ਪੋਸਟ-ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਜ਼ਿਲੇ ਅੰਦਰ ਚੱਲ ਰਹੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਦਿਆ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਲਿਫਟਿੰਗ ਦੇ ਕੰਮ ਵਿੱਚ ਢਿੱਲ-ਮੱਠ ਨਾ ਆਉਣ ਦਿੱਤੀ ਜਾਵੇ ਤੇ ਨਿਸ਼ਚਿਤ ਸਮੇਂ ਦੇ ਅੰਦਰ-ਅੰਦਰ ਕਣਕ ਦੀ ਲਿਫਟਿੰਗ ਕਰਵਾਈ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਫਾਜ਼ਿਲਕਾ ਦੀਆਂ ਮੰਡੀਆਂ ਵਿਚ  ਬੀਤੀ ਸ਼ਾਮ …

Read More »

ਪੀ.ਐਚ.ਸੀ ਹਸਤਾ ਕਲਾਂ `ਚ ਮਲੇਰੀਆ ਦਿਵਸ ਮਨਾਇਆ

ਫਾਜ਼ਿਲਕਾ, 25 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਐਮ.ਓ ਡਾ. ਚੰਦਰ ਮੋਹਨ ਕਟਾਰੀਆ ਦੀ ਪ੍ਰਧਾਨਗੀ ਵਿਚ ਅੱਜ ਪੀ.ਐਚ.ਸੀ ਪਿੰਡ ਹਸਤਾ ਕਲਾਂ ਵਿਚ ਸਿਹਤ ਵਿਭਾਗ ਵੱਲੋਂ ਮਲੇਰੀਆ ਦਿਵਸ ਮਨਾਇਆ ਗਿਆ।ਜਿਸ ਵਿਚ ਪੰਚਾਇਤ ਤੋਂ ਇਲਾਵਾ ਐਨਜੀਓ ਅਤੇ ਆਸ਼ਾ ਵਰਕਰ ਅਤੇ ਏ.ਐਨ.ਅੇਮ. ਨੇ ਹਿੱਸਾ ਲਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਐਸ.ਆਈ. ਸੁਰਿੰਦਰ ਮੱਕੜ …

Read More »

ਆਲ ਇੰਡੀਆ ਆਂਗਵਨਵਾੜੀ ਵਰਕਰਜ਼/ਹੈਲਪਰਜ਼ ਯੂਨੀਅਨ ਨੇ ਡੀ.ਸੀ ਨੂੰ ਸੋਂਪਿਆ ਮੰਗ ਪੱਤਰ

ਫਾਜ਼ਿਲਕਾ, 25 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਆਲ ਇੰਡੀਆ ਆਂਗਨਵਾੜੀ ਵਰਕਰਜ਼/ਹੈਲਪਰਜ਼ ਯੂਨੀਅਨ (ਏਟਕ) ਦਾ ਇੱਕ ਵਫ਼ਦ ਜ਼ਿਲਾ ਪ੍ਰਧਾਨ ਵੀਰਾ ਖੰਨਾ ਦੀ ਪ੍ਰਧਾਨਗੀ ਵਿਚ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੂੰ ਮਿਲਿਆ। ਇਸ ਮੌਕੇ ਸੂਬਾਈ ਪ੍ਰਧਾਨ ਸਰੋਜ ਛਪੜੀਵਾਲਾ ਅਤੇ ਸੂਬਾਈ ਸਕੱਤਰ ਸੁਨੀਲ ਕੌਰ ਬੇਦੀ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਏ। ਜਾਣਕਾਰੀ ਦਿੰਦੇ ਹੋਏ ਸੂਬਾਈ ਪ੍ਰਧਾਨ ਸਰੋਜ ਛਪੜੀਵਾਲਾ ਨੇ ਕਿਹਾ ਕਿ ਆਂਗਨਵਾੜੀ ਵਰਕਰਾਂ ਤੋਂ …

Read More »

ਰਾਜ ਕੁਮਾਰ ਗੁਪਤਾ ਬਣੇ ਸ਼੍ਰੀ ਬਾਂਕੇ ਬਿਹਾਰੀ ਮੰਦਰ ਕਮੇਟੀ ਦੇ ਪ੍ਰਧਾਨ

ਫਾਜ਼ਿਲਕਾ, 25 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸ਼੍ਰੀ ਬਾਂਕੇ ਬਿਹਰੀ ਮੰਦਰ ਕਮੇਟੀ ਫਾਜ਼ਿਲਕਾ ਦੀ ਇੱਕ ਮੀਟਿੰਗ ਕਮੇਟੀ ਦੇ ਚੇਅਰਮੈਨ ਪੂਰਨ ਚੰਦ ਜਸੂਜਾ ਦੀ ਪ੍ਰਧਾਨਗੀ ਵਿਚ ਹੋਈ। ਜਿਸ ਵਿਚ ਮੰਦਰ ਕਮੇਟੀ ਦੀ ਨਵੀਂ ਕਾਰਜਕਾਰਣੀ ਦਾ ਐਲਾਣ ਕੀਤਾ ਗਿਆ।ਮੀਟਿੰਗ ਦੌਰਾਨ ਸਰਵ ਸੰਮਤੀ ਨਾਲ ਰਾਜ ਕੁਮਾਰ ਗੁਪਤਾ ਨੂੰ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਉੱਥੇ ਹਰੀਸ਼ ਠਾਕੁਰ ਅਤੇ ਬਲਵੀਰ ਸਿੰਘ ਨੂੰ ਸਹਾਇਕ …

Read More »

ਸ਼ਰਾਰਤੀ ਅਨਸਰਾਂ ਨੇ ਚਾਰ ਕਾਰਾਂ ਦੇ ਸ਼ੀਸ਼ੇ ਤੋੜੇ

ਫਾਜ਼ਿਲਕਾ, 25 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸ਼ਰਾਰਤੀ ਅਨਸਰਾਂ ਵੱਲੋਂ ਬੀਤੀ ਰਾਤ ਸਥਾਨਕ ਰਾਧਾ ਸਵਾਮੀ ਕਲੋਨੀ ਅਤੇ ਸਥਾਨਕ ਜੰਗਲੀਆਂ ਗਲੀ ਵਿਚ ਚਾਰ ਕਾਰਾਂ ਦੇ ਸ਼ੀਸ਼ੇ ਤੋੜ ਦੇਣ ਦਾ ਸਮਾਚਾਰ ਹੈ।ਜਾਣਕਾਰੀ ਦਿੰਦੇ ਹੋਏ ਰਾਹੁਲ ਕਟਾਰੀਆ ਵਾਸੀ ਸਥਾਨਕ ਰਾਧਾ ਸਵਾਮੀ ਕਲੋਨੀ ਨੇ ਦੱਸਿਆ ਕਿ  ਉਸਨੇ ਆਪਣੀ ਕਾਰ ਨੰਬਰ ਐਚ.ਆਰ.21ਏ-9800 ਘਰ ਦੇ ਬਾਹਰ ਖੜੀ ਕੀਤੀ ਸੀ। ਉਸਨੇ ਦੱਸਿਆ ਕਿ ਰਾਤ ਲਗਭਗ ਇੱਕ …

Read More »

ਆਈ.ਈ.ਡੀ ਕੰਪੋਨੈਟ ਅਧੀਨ 57 ਜ਼ਰੂਰਤਮੰਦ ਬੱਚਿਆਂ ਨੂੰ ਵੰਡੇ ਸਹਾਇਤਾ ਉਪਕਰਨ ਤੇ ਬਨਾਵਟੀ ਅੰਗ

ਫਾਜ਼ਿਲਕਾ, 25 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਰਵ ਸਿੱਖਿਆ ਅਭਿਆਨ ਅਤੇ ਰਮਸਾ ਦੇ ਆਈਈਡੀ/ਆਈਈਡੀਐਸਐਸ ਕੰਪੋਨੈਂਟ ਦੇੇ ਤਹਿਤ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਵਿਖੇ ਬਲਾਕ ਫਾਜ਼ਿਲਕਾ ਇਕ ਅਤੇ ਦੋ ਦੇ ਵਿਸ਼ੇਸ਼ ਲੋੜਾਂ ਵਾਲੇ 57 ਬੱਚਿਆਂ ਨੂੰ ਉਨਾਂ ਦੀ ਜ਼ਰੂਰਤ ਮੁਤਾਬਕ ਉਪਕਰਨ ਅਲਿੰਮਕੋ ਕਾਨਪੁਰ ਦੇ ਸਹਿਯੋਗ ਨਾਲ ਵੰਡੇ ਗਏ। ਜਿਸ ’ਚ ਅਡੀਸ਼ਨਲ ਡਿਪਟੀ ਕਮਿਸ਼ਨਰ ਜਨਰਲ ਜਰਨੈਲ ਸਿੰਘ ਮੁੱਖ ਮਹਿਮਾਨ, ਡੀਈਓ. …

Read More »

ਨਸ਼ਿਆਂ ਦੇ ਖਿਲਾਫ਼ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਫਾਜ਼ਿਲਕਾ, 25 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਨ ਚਿਮਨੇਵਾਲਾ ਵਿਚ ਅੱਜ ਨਸ਼ਾ ਵਿਰੋਧੀ ਦਿਵਸ ਮੌਕੇ ਪੋਸਟਰ ਮੇਕਿੰਗ ਮੁਕਾਬਲਿਆਂ ਦਾ ਅਯੋਜਨ ਕੀਤਾ ਗਿਆ।ਜਾਣਕਾਰੀ ਦਿੰਦੇ ਹੋਏ ਪਿੰ੍ਰਸੀਪਲ ਰੇਨੂੰ ਬਾਲਾ ਨੇ ਦੱਸਿਆ ਕਿ ਅੱਜ 6ਵੀਂ ਤੋਂ ਜਮਾਤ ਦੋ ਜਮਾਤ  ਦੇ ਵਿਚਕਾਰ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਜਿਸ ਵਿਚ ਲਗਭਗ 40 ਵਿਦਿਆਰਥੀਆਂ ਨੇ ਹਿੱਸਾ ਲਿਆ। ਉਨਾਂ ਦੱਸਿਆ ਕਿ ਨਸ਼ਿਆਂ ਦੇ …

Read More »