ਅੰਮਿ੍ਤਸਰ, 26 ਅਪ੍ਰੈਲ (ਪੰਜਾਬ ਪੋਸਟ- ਦਵਿੰਦਰ ਸਿੰਘ) – ਵਿਰਸਾ ਵਿਹਾਰ ਵੱਲੋਂ ਸਭਿਆਚਾਰਕ ਸਮਾਗਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ 27 ਅਪ੍ਰੈਲ ਸ਼ਾਮ 4 ਤੋਂ 6 ਵੱਜੇ ਤੱਕ ਵਿਸ਼ਵ ਨਿ੍ਰੱਤ ਦਿਵਸ ਨੂੰ ਸਮਰਪਿਤ ਨਿ੍ਰੱਤ ਉਤਸਵ ਵਿਰਸਾ ਵਿਹਾਰ ਦੇ ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿਖੇ ਮਨਾਇਆ ਜਾ ਰਿਹਾ ਹੈ।ਇਸ ਭਾਵਪੂਰਵਕ ਨਿ੍ਰੱਤ ਉਤਸਵ ਵਿਚ ਅੰਮਿ੍ਰਤਸਰ ਦੇ ਸਕੂਲਾਂ/ਕਾਲਿਜ਼ਾਂ ਦੇ ਵਿਦਿਆਰਥੀ ਅਤੇ ਵਿਦਿਆਰਥਣਾਂ ਹਿੱਸਾ ਲੈਣਗੇ ਇਸ …
Read More »Daily Archives: April 27, 2017
ਸ਼ੋ੍ਮਣੀ ਕਮੇਟੀ ਜਗਨਨਾਥ ਪੁਰੀ ਦੇ ਗੁ. ਬਾਉਲੀ ਸਾਹਿਬ ਦਾ ਨਵ-ਨਿਰਮਾਣ ਕਰਵਾਏਗੀ- ਪ੍ਰੋ. ਬਡੂੰਗਰ
ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ-ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੜੀਸਾ ਦੇ ਜਗਨਨਾਥ ਪੁਰੀ ਮੰਦਰ ਨਜ਼ਦੀਕ ਸਥਿਤ ਗੁਰਦੁਆਰਾ ਬਾਉਲੀ ਸਾਹਿਬ ਦੀ ਇਤਿਹਾਸਕ ਮਹੱਤਤਾ ਦੇ ਮੱਦੇਨਜ਼ਰ ਇਸ ਦਾ ਨਵ-ਨਿਰਮਾਣ ਕਰਕੇ ਖ਼ੂਬਸੂਰਤ ਦਿੱਖ ਦੇਣ ਲਈ ਕਾਰਵਾਈ ਕਰੇਗੀ।ਇਹ ਪ੍ਰਗਟਾਵਾ ਕਰਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇੱਕ ਬਿਆਨ ਰਾਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੁਝ ਦਿਨ …
Read More »ਫਸਲਾਂ ਦੀ ਰਹਿੰਦ ਖੂੰਹਦ ਸਾੜਣ ਵਾਲੇ ਕਿਸਾਨਾਂ ਨੂੰ ਮੁਫਤ ਪਾਣੀ, ਬਿਜਲੀ ਤੇ ਹੋਰ ਸਬਸਿਡੀ ਬੰਦ ਹੋਵੇਗੀ
ਪਠਾਨਕੋਟ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਫਸਲਾਂ ਦੀ ਰਹਿੰਦ ਖੂੰਹਦ ਸਾੜਣ ਵਾਲੇ ਕਿਸਾਨਾਂ ਨੂੰ ਦਿੱਤੀ ਜਾਣ ਵਾਲੀਆਂ ਮੁਫਤ ਪਾਣੀ ਬਿਜਲੀ ਅਤੇ ਹੋਰ ਸਬਸਿਡੀ ਦੀਆਂ ਸਹੂਲਤਾਂ ਬੰਦ ਹੋ ਜਾਣਗੀਆਂ।ਇਸ ਲਈ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਦਿਆਂ ਕਣਕ ਦੀ ਕਟਾਈ ਤੋਂ ਬਾਅਦ ਨਾੜ ਨੂੰ ਅੱਗ ਨਾਂ ਲਗਾਈ ਜਾਵੇ। ਇਹ ਵਿਚਾਰ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਨੇ ਦਿੱਤੀ। ਗੱਲਬਾਤ ਕਰਦਿਆਂ …
Read More »ਖੇਤੀਬਾੜੀ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲਾ ਉਤਪਾਦਨ ਕਮੇਟੀ ਦੀ ਮਾਸਿਕ ਮੀਟਿੰਗ ਹੋਈ
ਪਠਾਨਕੋਟ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਹੋਰ ਸੰਬੰਧਤ ਵਿਭਾਗਾਂ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲਾ ਉਤਪਾਦਨ ਕਮੇਟੀ ਦੀ ਮਾਸਿਕ ਮੀਟਿੰਗ ਸਥਾਨਕ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿੱਚ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਗੁਰਪ੍ਰ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ …
Read More »ਦੁਧ ਜਾਗਰੂਕਤਾ ਕੈਂਪ ਲਗਾਇਆ ਗਿਆ
ਪਠਾਨਕੋਟ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਦੇ ਦੁੱਧ ਖਪਤਕਾਰਾਂ ਨੂੰ ਦੁੱਧ ਵਿੱਚ ਹੋਣ ਵਾਲੀਆਂ ਮਿਲਾਵਟਾਂ ਸਬੰਧੀ ਜਾਗਰੂਕ ਕਰਨ ਦੇ ਮੰਤਵ ਨਾਲ ਡੇਅਰੀ ਵਿਕਾਸ ਵਿਭਾਗ ਵਲੋਂ ਇੰਦਰਜੀਤ ਸਿੰਘ ਡਾਇਰੈਕਟਰ ਡੇਅਰੀ ਦੇ ਹੁਕਮਾਂ ਤਹਿਤ ਅਤੇ ਕਸ਼ਮੀਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਦੀ ਯੋਗ ਅਗਵਾਈ ਹੇਠ ਮੁਹਲਾ ਵਡਵਾਲਾ (ਭੜੋਲੀ ਕਲਾਂ) ਵਿਖੇ ਦੁਧ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਵਿਭਾਗੀ ਟੀਮ ਨੇ …
Read More »ਖਾਲਸਾ ਕਾਲਜ ਵਿਖੇ ਸੈਮੀਨਾਰ ’ਚ ਪ੍ਰਮੁੱਖ ਨਾਟਕਕਾਰਾਂ ਵੱਲੋਂ ਰੰਗਮੰਚ `ਤੇ ਵਿਚਾਰ-ਚਰਚਾ
ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਜ਼ਿੰਦਗੀ ਦੀਆਂ ਲੋੜਾਂ ਥੁੜਾਂ ਤਲਾਸ਼ਦੇ ਮਨੁੱਖ ਅਤੇ ਬਹੁ ਮੁੱਲੀਆਂ ਸਮਾਜਿਕ ਕਦਰਾਂ-ਕੀਮਤਾਂ ਨੂੰ ਲੋਕਾਂ ਤੱਕ ਲੈ ਜਾਣ ਲਈ ਰੰਗਮੰਚ ਹੀ ਸਭ ਤੋਂ ਉਤਮ ਸਾਧਨ ਹੈ। ਮਨੁੱਖ ਕਿਸੇ ਨਾ ਕਿਸੇ ਰੂਪ ’ਚ ਜ਼ਿੰਦਗੀ ਭਰ ਰੰਗਮੰਚ ਕਰਦਾ ਅਤੇ ਹੰਢਾਉਂਦਾ ਹੈ।ਇਹ ਵਿਚਾਰ ਇਤਿਹਾਸਕ ਖਾਲਸਾ ਕਾਲਜ ਦੇ ਵਿਹੜੇ ’ਚ ਪਿਛਲੇ 5 ਦਿਨਾਂ ਤੋਂ ਚੱਲ ਰਹੇ ਪੁਸਤਕ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਧੀਨ ਚਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਅੱਜ ਸਾਲਾਨਾ ਇਨਾਮ ਵੰਡ ਸਮਾਰੋਹ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਪੜ੍ਹੀ -ਲਿਖੀ ਬੇਟੀ ਘਰ ’ਚ ਖੁਸ਼ਹਾਲੀ ਤੇ ਸਮਾਜ ਦੇ ਕਲਿਆਣ ’ਚ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।ਉਨ੍ਹਾਂ ਕਿਹਾ ਕਿ …
Read More »Honourable Deputy High Commissioner of the Republic of Zambia visited GNDU
Amritsar, 26 April (Punjab Post Bureau) – Guru Ramdas School of Planning of Guru Nanak Dev University organized a special guest lecture by Mr Sikapale Henry Chinzewe, the Honourable Deputy High Commissioner of the Republic of Zambia. Mr Chinzewe spoke on Urbanization, a Juggernaut in National Development and Planning: The Case of Zambia. In his talk, he mentioned about positive …
Read More »ਕਿਸਾਨ ਸੁੱਕੀ ਕਣਕ ਹੀ ਮੰਡੀਆਂ ਵਿੱਚ ਲਿਆਉਣ- ਡਿਪਟੀ ਕਮਿਸ਼ਨਰ
ਫਾਜ਼ਿਲਕਾ, 26 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲਾ ਫਾਜ਼ਿਲਕਾ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 6,03,220 ਮੀਟਿ੍ਰਕ ਟਨ ਦੀ ਆਮਦ ਹੋਈ ਹੈ। ਜਦ ਕਿ ਜ਼ਿਲੇ ਵਿਚ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਦੀ ਪ੍ਰਕਿਰਿਆ ਨਿਰਵਿਘਨ ਚੱਲ ਰਹੀ ਹੈ। ਹੁਣ ਤੱਕ ਜ਼ਿਲੇ ਵਿੱਚ 678 ਕਰੋੜ 83 ਲੱਖ ਰੁਪਏ ਦੀ ਅਦਾਇਗੀ ਲਈ ਰਕਮ ਬੈਂਕਾਂ ਨੂੰ ਭੇਜ ਦਿੱਤੀ ਗਈ ਹੈ ਜੋ …
Read More »ਹਵਾਲਾਤੀਆਂ ਦੀਆਂ ਸਮੀਖਿਆ ਅਧੀਨ ਕਮੇਟੀ ਦੀ ਤਿਮਾਹੀ ਮੀਟਿੰਗ ਹੋਈ
ਫਾਜ਼ਿਲਕਾ, 26 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) -ਮਾਣਯੋਗ ਸੁਪਰੀਮ ਕੋਰਟ ਆਫ਼ ਇੰਡੀਆ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ‘ਰੀਹੂਮਨ ਕੰਡੀਸ਼ਨ ਇਨ 1382 ਪਰੀਜ਼ਨਰਜ਼’ ਅਤੇ ਇਸ ਦੇ ਮੰਤਵ ਲਈ ਜ਼ਿਲਾ ਪੱਧਰੀ ਅੰਡਰ ਟਰੈਲ ਰੀਵਿੳ ਕਮੇਟੀ (ਯੂ.ਟੀ.ਆਰ.ਸੀ) ਦੀ ਤਿਮਾਹੀ ਮੀਟਿੰਗ ਇਸ ਦੇ ਚੇਅਰਮੈਨ ਵਧੀਕ ਜ਼ਿਲਾ ਅਤੇ ਸੈਸ਼ਨਜ਼ ਜਜ-ਕਮ-ਚੈਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਸ਼੍ਰੀ ਲੱਛਮਣ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜ਼ਿਲਾ ਕੋਰਟ ਕੰਪਲੈਕਸ ਵਿਖੇ ਹੋਈ ਇਸ …
Read More »
Punjab Post Daily Online Newspaper & Print Media