ਫਾਜ਼ਿਲਕਾ, 26 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਗੌਰਮਿੰਟ ਟੀਚਰ ਯੂਨੀਅਨ ਫਾਜ਼ਿਲਕਾ ਵੱਲਂੋ ਸਾਂਝੇ ਬਿਆਨ ਵਿਚ ਜ਼ਿਲਾ ਸਿੱਖਿਆ ਅਧਿਕਾਰੀ ਸੈਕੰਡਰੀ ਅਤੇ ਐਲੀਮੈਂਟਰੀ ਫਿਰੋਜ਼ਪੁਰ ਸੁਰੇਸ਼ ਕੁਮਾਰ ਅਰੋੜਾ ਦੇ ਪ੍ਰਾਈਵੇਟ ਸਕੂਲ ਪਿ੍ਰੰਸੀਪਲਾਂ ਦੇ ਨਾਲ ਗੱਲਬਾਤ ਕਰਦੇ ਹੋਏ ਮਾਪਿਆਂ ਦੇ ਲਈ ਭੱਦੀ ਸ਼ਬਦਾਵਲੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਪ੍ਰੈਸ ਨੂੰ ਦਿੱਤੇ ਬਿਆਨ ਵਿਚ ਗੌਰਮਿੰਟ ਟੀਚਰ ਯੂਨੀਅਨ ਜ਼ਿਲਾ ਫਾਜ਼ਿਲਕਾ ਦੇ ਪ੍ਰਧਾਨ ਭਗਵੰਤ …
Read More »Daily Archives: April 27, 2017
ਦੋ ਮੋਟਰ ਸਾਇਕਲਾਂ ਦੀ ਟੱਕਰ ਵਿਚ ਇੱਕ ਦੀ ਮੌਤ
ਫਾਜ਼ਿਲਕਾ, 26 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) -ਸਥਾਨਕ ਪੈੜੀਵਾਲ ਧਰਮਸ਼ਾਲਾ ਦੇ ਨੇੜੇ ਸਥਿਤ ਚੌਕ ਤੇ ਦੋ ਮੋਟਰ ਸਾਇਕਲਾਂ ਦੇ ਵਿਚਕਾਰ ਹੋਈ ਟੱਕਰ ਵਿਚ ਇੱਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਸਥਾਨਕ ਸਿਵਲ ਹਸਪਤਾਲ ਮਿ੍ਰਤਕ ਜਵਾਹਰ ਲਾਲ ਵਾਸੀ ਖਟੀਕਾ ਮੁਹੱਲਾ ਫਾਜ਼ਿਲਕਾ ਦੇ ਰਿਸ਼ਤੇਦਾਰ ਵਿਕਾਸ ਸਿੰਘ ਵਾਸੀ ਪਿੰਡ ਕਰਨੀਖੇੜਾ ਨੇ ਦੱਸਿਆ ਕਿ ਉਹ ਬੀਤੇ ਦਿਨ ਸਥਾਨਕ ਖਟੀਕਾ ਮੁਹੱਲਾ ਵਿਚ ਰਹਿਣ …
Read More »ਭੱਠਾ ਮਜ਼ਦੂਰ ਵਰਕਰ ਯੂਨੀਅਨ ਅਤੇ ਨਿਊ ਵਿਸ਼ਵਕਰਮਾ ਰਾਜ ਮਜ਼ਦੂਰ ਵਰਕਰ ਯੂਨੀਅਨ ਦੀ ਮੀਟਿੰਗ ਹੋਈ
ਫਾਜ਼ਿਲਕਾ, 26 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਭੱਠਾ ਮਜ਼ਦੂਰ ਵਰਕਰ ਯੂਨੀਅਨ ਅਤੇ ਨਿਊ ਵਿਸ਼ਵਕਰਮਾ ਰਾਜ ਮਜ਼ਦੂਰ ਵਰਕਰ ਯੂਨੀਅਨ ਦੀ ਇੱਕ ਮੀਟਿੰਗ ਸਥਾਨਕ ਪ੍ਰਜਾਪਤ ਧਰਮਸ਼ਾਲਾ ਰੇਗਰ ਚੌਕ ਗਾਂਧੀ ਨਗਰ ਵਿਚ ਪ੍ਰਧਾਨ ਸੁਭਾਸ਼ ਚੰਦਰ ਡਾਬੀ ਦੀ ਪ੍ਰਧਾਨਗੀ ਵਿਚ ਹੋਈ। ਜਿਸ ਵਿਚ ਮਜ਼ਦੂਰਾਂ ਨੂੰ ਰੇਤ ਸਬੰਧੀ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਵੱਖ ਵੱਖ ਬੁਲਾਰਿਆਂ …
Read More »ਮ੍ਰਿਤਕ ਸਰਪੰਚ ਕਾਂਗਰਸ ਦਾ ਹਮਾਇਤੀ, ਛੇਤੀ ਕਾਬੂ ਕਰ ਲਏ ਜਾਣਗੇ ਦੋਸ਼ੀ – ਥਾਣਾ ਮੁਖੀ
ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਬੀਤੀ ਰਾਤ ਪਿੰਡ ਦੇ ਝਗੜੇ ਵਿਚ ਮਾਰੇ ਗਏ ਝੀਤੇ ਚੇਤ ਸਿੰਘ ਵਾਲਾ ਨੇੜੇ ਮਾਨਾਂਵਾਲਾ ਦੇ ਸਰਪੰਚ ਗੁਰਪਿੰਦਰ ਸਿੰਘ ਲਾਲੀ ਦੇ ਕਤਲ ਕੇਸ ਦੇ ਦੋਸ਼ ਵਿਚ ਪੁਲਿਸ ਨੇ ਚਾਰ ਕਥਿਤ ਮੁਲਜਮਾਂ ਸਖਦੇਵ ਸਿੰਘ ਦੋਧੀ, ਜਗਸ਼ੇਰ ਸਿੰਘ, ਸਮਸ਼ੇਰ ਸਿੰਘ, ਗੁਰਬੀਰ ਸਿੰਘ ਗੋਰਾ ’ਤੇ ਧਾਰਾ 302, 34 ਅਧੀਨ ਕੇਸ ਦਰਜ ਕਰ ਲਿਆ ਹੈ। ਉਕਤ ਜਾਣਕਾਰੀ …
Read More »ਐਸ.ਐਸ ਸ੍ਰੀਵਾਸਤਵਾ ਨੇ ਪੁਲਿਸ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ
ਅੰਮਿ੍ਰਤਸਰ, 26 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਸੀਨੀਅਰ ਆਈ.ਪੀ,ਐਸ ਅਧਿਕਾਰੀ ਸਿਧਾਸ਼ੂ ਸ਼ੇਖਰ ਸ੍ਰੀਵਾਸਤਵਾ (ਐਸ.ਐਸ.ਸ੍ਰੀਵਾਸਤਵਾ) ਨੇ ਅੱਜ ਸਵੇਰੇ ਅੰਮਿ੍ਰਤਸਰ ਦੇ ਪੁਲਿਸ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ।ਉਨਾਂ ਆਪਣਾ ਅਹੁਦਾ ਸੰਭਾਲਣ ਮਗਰੋਂ ਪੈ੍ਰਸ ਨਾਲ ਗੱਲਬਾਤ ਕਰਦੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਨਗਰੀ ਅੰਮਿ੍ਰਤਸਰ ਦੀ ਸੇਵਾ ਦਾ ਜੋ ਮੌਕਾ ਦਿੱਤਾ ਗਿਆ ਹੈ, ਮੈਂ ਉਸ ਲਈ ਆਪਣੇ ਆਪ ਨੂੰ ਵੱਡੇ ਭਾਗਾਂ ਵਾਲਾ …
Read More »ਡੀ.ਸੀ ਵੱਲੋਂ ਸੜਕਾਂ ਦੇ ਬਰਮ 31 ਮਈ ਤੱਕ ਪੂਰੇ ਕਰਵਾਉਣ ਦੀਆਂ ਹਦਾਇਤਾਂ
ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਪਿੰਡਾਂ ਦੀਆਂ ਸੰਪਰਕ ਸੜਕਾਂ ਦੇ ਬਰਮਾਂ ਦੀ ਮਾੜੀ ਹਾਲਤ ਨੂੰ ਧਿਆਨ ਵਿਚ ਰੱਖਦੇ ਹੋਏ ਮਾਲ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਬਰਮ 31 ਮਈ ਤੱਕ ਪੂਰੇ ਕਰਵਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਸਾਰੇ ਐਸ ਡੀ ਐਮਜ਼, ਲੋਕ ਨਿਰਮਾਣ ਵਿਭਾਗ, ਮੰਡੀ ਬੋਰਡ ਅਤੇ ਪੰਚਾਇਤੀ ਰਾਜ …
Read More »ਲੋਕ ਸਭਾ ਮੈਂਬਰ ਵੱਲੋਂ ਸ਼ਹੀਦ ਦੀ ਯਾਦਗਾਰ ਲਈ 5 ਲੱਖ ਦੇਣ ਦਾ ਐਲਾਨ
ਚੌਕ ਮਹਿਤਾ, 26 ਅਪ੍ਰੈਲ (ਜੋਗਿੰਦਰ ਸਿੰਘ ਮਾਣਾ) – ਬੀਤੇ ਦਿਨੀਂ ਛੱਤੀਸਗੜ ਵਿਖੇ ਹੋਏ ਨਕਸਲੀ ਹਮਲੇ ਵਿਚ ਸ਼ਹੀਦ ਹੋਏ ਸੀ ਆਰ.ਪੀ.ਐਫ ਦੇ ਇੰਸਪੈਕਟਰ ਰਘਬੀਰ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਪਹੁੰਚੇ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼ਹੀਦ ਦੀ ਯਾਦਗਾਰ ਲਈ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ।ਇਸ ਮੌਕੇ ਪਰਿਵਾਰ ਨਾਲ ਦੁੱਖ …
Read More »ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਪ੍ਰਤੀ ਜਾਗਰੂਕਤਾ ਪ੍ਰਚਾਰ ਗੱਡੀ ਰਵਾਨਾ
ਬਾਬਾ ਬਕਾਲਾ ਸਾਹਿਬ (ਚੌਕ ਮਹਿਤਾ), 26 ਅਪ੍ਰੈਲ (ਜੋਗਿੰਦਰ ਸਿੰਘ ਮਾਣਾ) – ਕਣਕ ਦੇ ਨਾੜ ਨੂੰ ਅੱਗ ਲਗਾਉਣਾ ਕਿਸੇ ਸਮਸਿਆ ਦਾ ਹੱਲ ਨਹੀ ਇਸ ਤਰਾਂ ਕਰਨ ਨਾਲ ਜਿੱਥੇ ਵਾਤਾਵਰਣ ਦਾ ਨੁਕਸਾਨ ਹੁੰਦਾ ਹੈ ਉਥੇ ਕਈ ਕੀਮਤੀ ਤੱਤ ਵੀ ਨਸ਼ਟ ਹੋ ਜਾਂਦੇ ਹਨ।ਇਹਨਾ ਸ਼ਬਦਾ ਦਾ ਪ੍ਰਗਟਾਵਾ ਮਾਨਯੋਗ ਐਸ.ਡੀ.ਐਮ ਬਾਬਾ ਬਕਾਲਾ ਸਾਹਿਬ ਤੇਜਦੀਪ ਸਿੰਘ ਸੈਣੀ ਵੱਲੋ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ …
Read More »ਨਕਸਲੀ ਹਮਲੇ `ਚ ਸ਼ਹੀਦ ਹੋਏ ਇੰਸਪੈਕਟਰ ਰਘਬੀਰ ਸਿੰਘ ਦਾ ਸਰਕਾਰੀ ਸਨਮਾਨ ਨਾਲ ਸਸਕਾਰ
ਮਹਿਤਾ, 25 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਬੀਤੇ ਦਿਨ ਛੱਤੀਸਗੜ ਵਿਖੇ ਨਕਸਲੀ ਹਮਲੇ ਵਿੱਚ ਸ਼ਹੀਦ ਹੋਏ ਸੀ.ਆਰ.ਪੀ.ਐਫ. ਦੇ ਇੰਸਪੈਕਟਰ ਰਘਬੀਰ ਸਿੰਘ, ਜੋ ਕਿ ਉਕਤ ਹਮਲੇ ਦਾ ਸ਼ਿਕਾਰ ਹੋਈ ਕੰਪਨੀ ਦੀ ਕਮਾਂਡ ਕਰ ਰਹੇ ਸਨ, ਦਾ ਅੰਤਿਮ ਸਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਸਠਿਆਲਾ ਦੇ ਸਮਸ਼ਾਨ ਘਾਟ ਵਿੱਚ ਕੀਤਾ ਗਿਆ। ਇਸ ਮੌਕੇ ਸੀ.ਆਰ.ਪੀ.ਐਫ ਦੇ ਜਵਾਨਾਂ ਨੇ ਸ਼ਹੀਦ ਨੂੰ ਸਲਾਮੀ ਦਿੱਤੀ …
Read More »ਦਿੱਲੀ ਕਮੇਟੀ ਵੱਲੋਂ ਗੁਰਮੁੱਖੀ ਦਿਵਸ ਮਨਾਇਆ ਜਾਵੇਗਾ
ਨਵੀਂ ਦਿੱਲੀ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮੁਖੀ ਦਿਵਾਸ ਮਨਾਇਆ ਜਾਵੇਗਾ।ਇਸ ਗੱਲ ਦੀ ਜਾਣਕਾਰੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਕੁਲਮੋਹਨ ਸਿੰਘ ਨੇ ਮੀਡੀਆ ਨੂੰ ਜਾਰੀ ਬਿਆਨ ਵਿਚ ਦਿੱਤੀ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਬੰਗਲਾ ਸਾਹਿਬ ਨਿਸ਼ਾਨ ਸਾਹਿਬ ਨੇੜੇ ਵੀਰਵਾਰ 27 ਅਪ੍ਰੈਲ ਨੂੰ ਸਵੇਰ ਤੋਂ …
Read More »
Punjab Post Daily Online Newspaper & Print Media