ਫਾਜ਼ਿਲਕਾ, 27 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਦੇ ਹੁਕਮਾਂ ਮੁਤਾਬਕ ਅਤੇ ਪੀਐਚਸੀ ਜੰਡ ਵਾਲਾ ਭੀਮੇਸ਼ਾਹ ਦੇ ਐਸ.ਐਮ.ਓ. ਡਾ. ਬਬੀਤਾ ਦੀ ਪ੍ਰਧਾਨਗੀ ਵਿਚ ਪੀਐਚਸੀ ਜੰਡਵਾਲਾ ਭੀਮੇਸ਼ਾਹ ਵਿਚ ਇੱਕ ਮੀਟਿੰਗ ਦਾ ਅਯੋਜਨ ਕੀਤਾ ਗਿਆ।ਮੀਟਿੰਗ ਦੌਰਾਨ ਬੀਤੇ ਦਿਨ ਜ਼ਿਲ੍ਹਾ ਪੱਧਰ ਤੇ ਬਲਾਕ ਜੰਡ ਵਾਲਾ ਭੀਮੇਸ਼ਾਹ ਦੇ 13 ਪਿੰਡਾਂ ਦੇ ਪਾਣੀ ਦੇ ਸੈਂਪਲ ਲਏ ਗਏ ਸਨ ਸਬੰਧੀ …
Read More »Daily Archives: April 28, 2017
ਵਾਤਾਵਰਣ ਦੀ ਸ਼ੁੱਧਤਾ ਲਈ ਰਹਿੰਦ ਖੁਹੰਦ ਨੂੰ ਨਾ ਲਗਾਈ ਜਾਵੇ ਅੱਗ – ਈਸ਼ਾ ਕਾਲੀਆ
ਫਾਜ਼ਿਲਕਾ, 27 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਬੀਤੀ ਸ਼ਾਮ ਤੱਕ 6,22,154 ਮੀਟ੍ਰਿਕ ਟਨ ਦੀ ਆਮਦ ਹੋ ਚੁੱਕੀ ਹੈ। ਜਦਕਿ ਜ਼ਿਲੇ ਵਿਚ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਦੀ ਪ੍ਰਕਿਰਿਆ ਨਿਰਵਿਘਨ ਚੱਲ ਰਹੀ ਹੈ। ਹੁਣ ਤੱਕ ਜ਼ਿਲੇ ਵਿਚ 757 ਕਰੋੜ 39 ਲੱਖ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਈਸ਼ਾ …
Read More »ਨੌਜਵਾਨਾਂ ਨੂੰ ਨਸ਼ੇ ਤੋਂ ਮੁਕਤ ਕਰਵਾਉਣ ਲਈ ਨਸ਼ਾ ਛੁਡਾਊ ਕੇਂਦਰ ਦੀ ਹੈਲਪ ਲਾਈਨ ਜਾਰੀ
ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ‘ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਾਂ ਹੀ ਕਾਮਯਾਬ ਹੋਵੇਗੀ, ਜੇਕਰ ਸਮਾਜ ਦੇ ਸਾਰੇ ਵਰਗ, ਜਿਸ ਵਿਚ ਮਾਪੇ, ਅਧਿਆਪਕ, ਮੋਹਤਬਰ, ਲੀਡਰ, ਪੁਲਿਸ ਅਤੇ ਪ੍ਰਸ਼ਾਸਨ ਇਕ ਟੀਮ ਬਣਕੇ ਕੰਮ ਕਰਨਗੇ ਅਤੇ ਲੋੜ ਪੈਣ ’ਤੇ ਨਸ਼ਾ ਛੁਡਾਊ ਕੇਂਦਰ ਦੀ ਸਹਾਇਤਾ ਲੈ ਕੇ ਪ੍ਰਭਾਵਿਤ ਨੌਜਵਾਨ ਨੂੰ ਸਹੀ ਰਾਹ …
Read More »ਅੰਮ੍ਰਿਤਸਰ ਜਿਲ੍ਹੇ ਨੂੰ ਸਾਲ ਦੇ ਅੰਤ ਤੱਕ ਖੁੱਲੇ ਪਖਾਨੇ ਤੋਂ ਮੁੱਕਤ ਜਾਵੇਗਾ- ਡੀ.ਸੀ ਸੰਘਾ
ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ‘ਖੁੱਲੇ ਪਖਾਨੇ ਵਿਚ ਮਲ ਤਿਆਗ ਨਾਲ ਜਿੱਥੇ ਕਈ ਤਰਾਂ ਦੀਆਂ ਬਿਮਾਰੀਆਂ, ਜਿਵੇਂ ਕਿ ਹੈਜਾ, ਮਲੇਰੀਆ, ਪੇਚਿਸ, ਪੇਟ ਦਰਦ ਆਦਿ ਫੈਲਦੀਆਂ ਹਨ, ਉਥੇ ਇਕ ਤੋਂ 5 ਸਾਲ ਤੱਕ ਦੇ ਬੱਚੇ ਦਾ 25 ਫੀਸਦੀ ਘੱਟ ਮਾਨਸਿਕ ਵਿਕਾਸ ਹੁੰਦਾ ਹੈ ਅਤੇ 2 ਇੰਚ ਤੱਕ ਕੱਦ ਘੱਟ ਹੋ ਜਾਂਦਾ ਹੈ। ਮਾਹਿਰਾਂ ਵੱਲੋਂ ਕੀਤੇ ਗਏ ਅਧਿਐਨ ਤੋਂ …
Read More »ਟ੍ਰੈਫਿਕ ਨਿਯਮਾਂ ਦੀ ਉਲੰਘਨਾ ਕਰਨ ਵਾਲਿਆਂ ਦੇ ਕੱਟੇ ਚਲਾਨ
ਧੂਰੀ, 27 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਟ੍ਰੈਫਿਕ ਇੰਚਾਰਜ ਅਮਰੀਕ ਸਿੰਘ ਏ.ਐਸ.ਆਈ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲਾ੍ਹ ਸੰਗਰੂਰ ਦੇ ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਅਤੇ ਡੀ.ਐਸ.ਪੀ. ਧੂਰੀ ਸ੍ਰ. ਅਕਾਸ਼ਦੀਪ ਸਿੰਘ ਔਲਖ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਨਾ ਨੂੰ ਯਕੀਨੀ ਬਣਾਉਂਦੇ ਹੋਏ ਟ੍ਰੈਫਿਕ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ ਹਨ ਅਤੇ ਮਾਲੇਰਕੋਟਲਾ ਰੋਡ ਉੱਪਰ ਲਗਾਏ ਗਏ …
Read More »ਟਰੱਕ ਡਰਾਈਵਰ ਟ੍ਰੈਫਿਕ ਨਿਯਮਾਂ ਦੀ ਪਾਲਨਾ ਯਕੀਨੀ ਬਨਾਉਣ ਐਸ.ਐਚ.ਓ
ਧੂਰੀ, 27 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਦੇ ਨਵੇਂ ਆਏ ਐਸ.ਐਚ.ਓ ਗੁਰਮੀਤ ਸਿੰਘ ਵੱਲੋਂ ਟਰੱਕ ਯੂਨੀਅਨ ਦੇ ਪ੍ਰਧਾਨ ਕਮਲ ਧੂਰਾ ਦੀ ਹਾਜ਼ਰੀ ਵਿੱਚ ‘ਦੀ ਧੂਰੀ ਟਰੱਕ ਓਪਰੇਟਰ ਯੂਨੀਅਨ’ ਦੇ ਡਰਾਈਵਰਾਂ ਨਾਲ ਵੀ ਟ੍ਰੈਫਿਕ ਨਿਯਮਾਂ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।ਜਿਸ ਵਿੱਚ ਦਿਨ-ਬ-ਦਿਨ ਵੱਧ ਰਹੇ ਸੜਕ ਹਾਦਸਿਆਂ ਦੇ ਸਬੰਧ ਵਿੱਚ ਵਿਸਤਾਰ ਨਾਲ ਗੱਲਬਾਤ ਕਰਦਿਆਂ ਗੁਰਮੀਤ ਸਿੰਘ ਨੇ …
Read More »ਜਹਾਂਗੀਰ-ਕਹੇਰੂ ਸਕੂਲ ਵੱਲੋਂ ਨਸ਼ੇ ਖਿਲਾਫ ਕੱਢੀ ਗਈ ਜਾਗਰੂਕਤਾ ਰੈਲੀ
ਧੂਰੀ, 27 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਹਾਂਗੀਰ-ਕਹੇਰੂ ਵਿਖੇ ਪ੍ਰਿੰਸੀਪਲ ਸ਼੍ਰੀਮਤੀ ਸੁਖਜੀਤ ਕੌਰ ਸੋਹੀ ਦੀ ਅਗੁਵਾਈ ਵਿੱਚ ਸਕੂਲੀ ਵਿਦਿਆਰਥੀਆਂ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਕੱਢੀ ਗਈ ਅਤੇ ਬੱਚਿਆਂ ਦੇ ਲੇਖ, ਕਵਿਤਾ ਅਤੇ ਪੇਟਿੰਗ ਮੁਕਾਬਲੇ ਵੀ ਕਰਵਾਏ ਗਏ।ਮਿਡਲ ਗਰੁੱਪ ਦੇ ਲੇਖ ਮੁਕਾਬਲਿਆਂ ਵਿੱਚ ਨਜ਼ੀਰ ਬੀਬੀ, ਰਮਨਜੋਤ ਕੌਰ, ਰਮਨਦੀਪ ਕੌਰ ਅਤੇ ਸੈਕੰਡਰੀ ਗਰੁੱਪ ਵਿੱਚ ਅਮਨਦੀਪ ਕੌਰ, ਅਵਨੀਤ …
Read More »ਧੂਰੀ ਵਿੱਚ ਜਾਦੂਗਰ-ਸ਼ੋਅ 29 ਅਪ੍ਰੈਲ ਤੋਂ ਸ਼ੁਰੂ
ਧੂਰੀ, 26 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਸੰਗਰੂਰ ਰੋਡ ਉੱਪਰ ਸਥਿਤ ਗਰਗ ਪੈਲੇਸ ਵਿਖੇ ਜਾਦੂਗਰ-ਸ਼ੋਅ 29 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਜੋ ਕਿ ਲਗਾਤਾਰ 11 ਦਿਨ ਤੱਕ ਚੱਲੇਗਾ। ਇਹ ਜਾਣਕਾਰੀ ਦਿੰਦਿਆਂ ਸ਼ੋਅ ਦੇ ਮੈਨੇਜਰ ਰਾਹੁਲ ਕੁਮਾਰ ਨੇ ਦੱਸਿਆ ਕਿ ਇਸ ਸ਼ੋਅ ਵਿੱਚ ਮਸ਼ਹੂਰ ਜਾਦੂਗਰ ਐਸ.ਕੁਮਾਰ ਪਹੁੰਚ ਰਹੇ ਹਨ ਜੋ ਹਰ ਦਿਨ ਚੱਲਣ ਵਾਲੇ ਦੋ ਸ਼ੋਅ ਅਤੇ …
Read More »ਧਾਰਮਿਕ ਢਾਂਚਿਆਂ ਨੂੰ ਢਾਹੁਣ ਦੀ ਸਰਕਾਰੀ ਪ੍ਰਤੀ ਜਵਾਬਦੇਹੀ ਦੀ ਦਿੱਲੀ ਕਮੇਟੀ ਨੇ ਕੀਤੀ ਵਕਾਲਤ
ਨਵੀਂ ਦਿੱਲੀ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਗੈਰਕਾਨੂੰਨੀ ਜਾਂ ਮਾਸਟਰ ਪਲਾਨ ਵਿਚ ਲੋੜੀਂਦੀ ਥਾਂ ਤੇ ਬਣੇ ਧਾਰਮਿਕ ਢਾਂਚਿਆਂ ਨੂੰ ਢਾਹੁਣ ਦੀ ਸਰਕਾਰੀ ਨੀਤੀ ਨੂੰ ਜਵਾਬਦੇਹੀ ਬਣਾਉਣ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਕਾਲਤ ਕੀਤੀ ਹੈ।ਕਮੇਟੀ ਦੇ ਕਾਨੂੰਨੀ ਵਿਭਾਗ ਦੇ ਮੁਖੀ ਜਸਵਿੰਦਰ ਸਿੰਘ ਜੌਲੀ ਨੇ ਸੰਵਿਧਾਨ ਤੋਂ ਪ੍ਰਾਪਤ ਹੋਏ ਧਾਰਮਿਕ ਅਜ਼ਾਦੀ ਦੇ ਹੱਕ ਦੀ ਰਾਖੀ ਲਈ ਉਕਤ ਕਦਮ ਨੂੰ …
Read More »ਗੁ. ਕਾਲਾ ਮਾਲਾ ਸਾਹਿਬ ਛਾਪਾ ਵਿਖੇ ਮੁਫਤ ਦੰਦਾ ਦਾ ਕੈਂਪ ਆਯੋਜਿਤ
ਸੰਦੌੜ 27 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਕਾਲਾ ਮਾਲਾ ਸਾਹਿਬ ਛਾਪਾ ਵਿਖੇ ਮਹਿਲ ਕਲਾਂ ਤੋਂ ਸਰੀਰ ਦਾਨੀ ਸ ਮੱਲ ਸਿੰਘ ਅਣਖੀ ਦੀ ਯਾਦ ਨੂੰ ਸਮਰਪਿਤ ਹਰ ਸਾਲ ਦੀ ਤਰਾਂ ਫਰੀ ਦੰਦਾਂ ਦਾ ਕੈਂਪ ਆਯੋਜਿਤ ਕਰਵਾਇਆ ਗਿਆ।ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਜਗਤਾਰ ਸਿੰਘ ਖਾਲਸਾ ਜੀ ਦੀ ਅਗਵਾਈ ਹੇਠ ਇਸ ਕੈਂਪ ਵਿਚ ਡਾ ਗੁਰਵਿੰਦਰ ਕੌਰ ਮਾਲਵਾ ਬੀ ਡੀ ਐਸ …
Read More »
Punjab Post Daily Online Newspaper & Print Media