ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦੋਹਾਂ ਦੇਸ਼ਾਂ ਹਿੰਦ-ਪਾਕਿ ਦੇ ਵਿਛੜੇ ਲੋਕਾਂ ਨੂੰ ਮਿਲਾਉਣ ਅਤੇ ਸਭਿਆਚਾਰਕ ਸਰਗਰਮੀਆਂ ਚਲਾ ਰਹੇ ਸਾਈਂ ਮੀਆਂ ਮੀਰ ਇੰਟਰਨੈਸ਼ਨਲ ਫਾਊਂਡੇਸ਼ਨ ਪ੍ਰਧਾਨ ਹਰਭਜਨ ਸਿੰਘ ਬਰਾੜ ਨੂੰ ਪੰਜਾਬੀ ਸਾਹਿਤ ਸੰਗਠਨ ਦਿੱਲੀ ਤੇ ਸੱੱਚੇ ਪਾਤਸ਼ਾਹ ਪਤ੍ਰਿਕਾ ਵਲੋਂ ਦਿੱਤਾ ਸਨਮਾਨ ਅੱਜ ਸਿੱਖ ਚਿੰਤਕ ਦਿਲਜੀਤ ਸਿੰਘ ਬੇਦੀ ਨੇ ਭੇਟ ਕੀਤਾ। ਇਸ ਸਮੇਂ ਬੇਦੀ ਨੇ ਕਿਹਾ ਕਿ ਬਰਾੜ ਪੰਜਾਬ ਦੇ ਵੱਖ-ਵੱਖ …
Read More »Daily Archives: April 28, 2017
‘ਬੈਂਕਿੰਗ ਲੋਕਪਾਲ ਯੋਜਨਾ’ ਬਾਰੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ
ਬਠਿੰਡਾ, 27 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵਿਦਿਆਰਥੀਆਂ ਨੂੰ ‘ਬੈਂਕਿੰਗ ਲੋਕਪਾਲ ਯੋਜਨਾ’ ਬਾਰੇ ਜਾਣੂ ਕਰਵਾਉਣ ਲਈ ਇੱਕ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕਰਵਾਇਆ ਗਿਆ।ਜਿਸ ਵਿਚ ਬੈਂਕਿੰਗ ਉਦਯੋਗ ਤੋਂ ਮਾਹਿਰਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਜਿਨ੍ਹਾਂ ਵਿੱਚ ਪ੍ਰਮੁੱਖ ਤੌਰ ’ਤੇ ਜੇ. ਐਲ ਨੇਗੀ, ਬੈਂਕਿੰਗ ਲੋਕਪਾਲ, ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਮੁੱਖ …
Read More »ਐਚ.ਡੀ.ਐਫ.ਸੀ ਬੈਂਕ ਵਲੋਂ ਨੌਕਰੀ ਲਈ ਵਿਦਿਆਰਥੀਆਂ ਦੀ ਚੋਣ
ਬਠਿੰਡਾ, 27 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬੀਤੇ ਦਿਨੀਂ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵੱਲੋਂ ਵੱਖ-ਵੱਖ ਵਿਸ਼ਿਆਂ ਦੇ ਵਿਦਿਆਰਥੀਆਂ ਲਈ ਨੌਕਰੀ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ। ਇਸ ਦੌਰਾਨ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀ ਆਕਰਸ਼ਕ ਨੌਕਰੀਆਂ ਲਈ ਚੁਣੇ ਗਏ। ਇਸੇ ਅਧੀਨ ਐਚ.ਡੀ.ਐਫ.ਸੀ ਬੈਂਕ ਦੇ ਮਨੁੱਖੀ ਵਸੀਲਿਆਂ ਦੇ ਮੈਨੇਜਰ ਵਿਓਮ ਸ਼ਰਮਾ ਅਤੇ ਉਹਨਾਂ ਦੀ ਟੀਮ ਨੇ ਚੋਣ ਪ੍ਰੀਕ੍ਰਿਆ …
Read More »ਫਿਜੀਕਲ ਕਾਲਜ ਵੱਲੋਂ ਖੇਡ ਦਿਵਸ ਮਨਾਇਆ ਗਿਆ
ਬਠਿੰਡਾ, 27 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਫਿਜੀਕਲ ਕਾਲਜ ਵੱਲੋਂ ਖੇਡ ਦਿਵਸ ਮਨਾਇਆ ਗਿਆ।ਖੇਡਾਂ ਤੇ ਸਭਿਆਚਾਰ ਦੇ ਸੁਮੇਲ ਦੀਆ ਗਤੀਵਿਧੀਆ ਨੇ ਇਸ ਮੌਕੇ ਖੂਬ ਰੰਗ ਬੰਨਿਆ। ਗੁਰੂ ਕਾਸ਼ੀ ਯੂਨੀਵਰਸਿਟੀ ਦੇ ਡਾਇਰੈਕਟਰ ਸਪੋਰਟਸ ਡਾ.ਰਵਿੰਦਰ ਸੂਮਲ ਨੇ ਦੱਸਿਆ ਕਿ ਜੂਨੀਅਰ, ਸੀਨੀਅਰ ਅਤੇ ਖੋਜ ਨਾਲ ਸਬੰਧਤ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਵਿੱਚ ਹੁੰਮ੍ਹੁਮਾ …
Read More »ਹਾਦਸਿਆਂ ਨੂੰ ਰੋਕਣ ਦੇ ਲਈ ਭਾਸ਼ਣ ਪ੍ਰਤੀਯੋਗਤਾ ਦਾ ਆਯੋਜਿਨ
ਬਠਿੰਡਾ, 27 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸੰਤ ਕਬੀਰ ਕਾਨਵੈੱਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਹਾਦਸਿਆਂ ਨੂੰ ਰੋਕਣ ਦੇ ਲਈ ਵਿਦਿਆਰਥੀਆਂ ਦਰਮਿਆਨ ਭਾਸ਼ਣ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ।ਇਸ ਪ੍ਰਤੀਯੋਗਤਾ ਵਿੱਚ ਅੱਠਵੀ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਕਿਸ਼ੋਰ ਬਿਨਾਂ ਹੈਲਮੇਟ ਤੋਂ ਵਾਹਨ ਚਲਾਉਂਦੇ ਹੋਏ ਅਤੇ ਇੱਕ ਦੂਸਰੇ ਤੋਂ …
Read More »ਜਨਮ ਦਿਨ ਮੁਬਾਰਕ – ਸ਼ਾਹਿਦ ਸਹੋਤਾ
ਸ਼ਾਹਿਦ ਸਹੋਤਾ ਦੇ ਮਾਤਾ ਪਿਤਾ ਨੂੰ ਬੇਟੇ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਵਧਾਈਆਂ।
Read More »ਰਾਜਨ ਤੇ ਰਜਨੀ ਨੇ ਵਿਆਹ ਦੀ ਵਰੇਗੰਢ ਮਨਾਈ
ਰਾਜਨ ਤੇ ਰਜਨੀ ਨੂੰ ਵਿਆਹ ਦੀ ਵਰੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਕਾਊਂਟਰ ਇੰਟੈਲੀਜੈਂਸ ਵਲੋਂ ਕੱਟੜ ਅਪਰਾਧੀ ਨੂੰ ਅਸਲੇ ਸਮੇਤ ਗ੍ਰਿਫਤਾਰ
ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਥਾਨਕ ਕਾਊਂਟਰ ਇੰਟੈਲੀਜੈਂਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਉਹਨਾਂ ਨੇ ਇੱਕ ਕੱਟੜ ਅਪਰਾਧੀ ਨੂੰ ਅਸਲੇ ਸਮੇਤ ਗ੍ਰਿਫਤਾਰ ਕਰ ਲਿਆ।ਪ੍ਰੈਸ ਨੂੰ ਜਾਰੀ ਬਿਆਨ ਵਿੱਚ ਜਾਣਕਾਰੀ ੰਿਦੰਦਿਆਂ ਸਹਾਇਕ ਇੰਸਪੈਕਟਰ ਜਨਰਲ ਪੁਲਿਸ ਕਾਊਂਟਰ ਇੰਨਟੈਲੀਜਂੈਸ ਅੰਮ੍ਰਿਤਸਰ ਕੁਲਜੀਤ ਸਿੰਘ ਪੀ.ਪੀ.ਐਸ ਨੇ ਦੱਸਿਆ ਹੈ ਕਿ ਇੱਕ ਗੁਪਤ ਇਤਲਾਹ ਤੇ ਕਾਰਵਾਈ ਕਰਦਿਆਂ ਹੋਇਆਂ ਕਾਊਂਟਰ ਇੰਨਟੈਲੀਜੈਂਸ ਦੀ ਟੀਮ …
Read More »
Punjab Post Daily Online Newspaper & Print Media