Wednesday, November 25, 2026

Daily Archives: April 29, 2017

ਮਿਡ ਡੇ ਮੀਲ ’ਚ ਕਿਸੇ ਤਰਾਂ ਦੀ ਅਣਗਹਿਲੀ ਨਹੀਂ ਹੋਵੇਗੀ ਬਰਦਾਸ਼ਤ – ਵਧੀਕ ਡਿਪਟੀ ਕਮਿਸ਼ਨਰ

ਫਾਜ਼ਿਲਕਾ, 28 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ ਸ੍ਰ੍ਰੀਮਤੀ ਈਸ਼ਾ ਕਾਲੀਆ ਦੇ ਦਿਸ਼ਾਂ-ਨਿਰਦੇਸ਼ਾਂ ਤੇ ਵਧੀਕ ਡਿਪਟੀ ਕਮਿਸ਼ਨਰ(ਵਿ) ਅਰਵਿੰਦ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਕਾਰਗੁਜਾਰੀ ਸਬੰਧੀ ਮੀਟਿਗਾਂ ਹੋਈਆਂ। ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਪਹਿਲ ਦੇ ਆਧਾਰ ਤੇ ਪੂਰਾ …

Read More »

ਕੇਂਦਰ ਦੀਆਂ ਕਰਮਚਾਰੀ, ਮਜ਼ਦੂਰ ਅਤੇ ਕਿਸਾਨ ਵਿਰੋਧੀ ਨੀਤੀਆਂ ਖਿਲਾਫ਼ ਅਰਥੀ ਫੂਕ ਰੈਲੀ

ਫਾਜ਼ਿਲਕਾ, 28 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਕੇਂਦਰ ਦੀ ਮੋਦੀ ਸਰਕਾਰ ਦੀ ਕਰਮਚਾਰੀ, ਮਜ਼ਦੂਰ ਅਤੇ ਕਿਸਾਨ ਵਿਰੋਧੀ ਨੀਤੀਆਂ ਦੇ ਖਿਲਾਫ਼ ਸਰਕਾਰੀ ਅਤੇ ਅਰਧ ਸਰਕਾਰੀ ਸੰਸਥਾਵਾਂ ਦੇ ਦਰਜ਼ਾ ਚਾਰ ਕਰਮਚਾਰੀਆਂ ਨੇ ਆਲ ਇੰਡੀਆ ਸਟੇਟ ਗੌਰਮਿੰਟ ਕਲਾਸ ਫਾਰ ਇੰਪਲਾਇਜ਼ ਫੈਡਰੇਸ਼ਨ ਵੱਲੋਂ ਰਾਜ ਪਰ ਵਿਚ ਕੇਂਦਰ ਸਰਕਾਰ ਦੀ ਅਰਥੀ ਫੂੰਕਣ ਸਬੰਧੀ ਕੀਤੇ ਗਏ ਐਲਾਣ ਤਹਿਤ ਅੱਜ ਦੀ ਕਲਾਸ ਫਾਰ ਗੌਰਮਿੰਟ ਇੰਪਲਾਇਜ਼ ਯੂਨੀਅਨ …

Read More »

ਸੈਮੀਨਾਰ ਦਾ ਅਯੋਜਨ ਕਕੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਦਿੱਤੀ ਜਾਣਕਾਰੀ

ਫਾਜ਼ਿਲਕਾ, 28 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਫਾਜ਼ਿਲਕਾ ਵਿਚ ਪਿ੍ਰੰਸੀਪਲ ਹਰਦੀਪ ਕੁਮਾਰ ਦੀ ਅਗਵਾਈ ਵਿਚ ਟ੍ਰੈਫਿਕ ਇੰਚਾਰਜ਼ ਐਜੂਕੇਸ਼ਨ ਸੈਲ ਜੰਗੀਰ ਸਿੰਘ ਵੱਲੋਂ ਸੈਮੀਨਾਰ ਲਗਾਇਆ ਗਿਆ। ਜਿਸ ਵਿਚ ਲਗਭਗ 300 ਸਿੱਖਿਆਰਥੀਆਂ ਨੇ ਹਿੱਸਾ ਲਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਜੰਗੀਰ ਸਿੰਘ ਨੇ ਕਿਹਾ ਕਿ ਅੱਜ ਦੇ ਯੁੱਗ ਵਿਚ ਵੀਕਲਾਂ ਦੀ ਗਿਣਤੀ ਦਿਨ ਪ੍ਰਤੀ ਦਿਨ ਵੱਧ ਰਹੀ …

Read More »

ਪੈਡਿੰਗ ਪਏ ਕੰਮਾਂ ਨੂੰ ਪਹਿਲ ਦੇ ਆਧਾਰ `ਤੇ ਕੀਤਾ ਜਾਵੇ ਪੂਰਾ- ਜਰਨੈਲ ਸਿੰਘ

ਫਾਜ਼ਿਲਕਾ, 28 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਜਿਲਾ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਜਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲੇ ਦੇ ਵੱਖ-ਵੱਖ ਵਿਭਾਗਾਂ ਦੀ ਮਹੀਨਾਵਾਰ ਕਾਰਗੁਜਾਰੀ ਸਬੰਧੀ ਮੀਟਿਗਾਂ ਹੋਈਆਂ। ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈਆਂ ਇਨਾਂ ਇਕੱਤਰਤਾ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਅਪਰੈਲ ਮਹੀਨੇ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਦੀ ਕਾਰਗੁਜ਼ਾਰੀ ਦਾ ਲੇਖਾ-ਜ਼ੋੋਖਾ ਕੀਤਾ ਗਿਆ ਅਤੇ ਮਈ ਮਹੀਨੇ …

Read More »

ਸਿਹਤ ਵਿਭਾਗ ਦੀ ਟੀਮ ਨੇ ਸਕੂਲ ਦਾ ਦੌਰਾ ਕਰਕੇ ਪਾਣੀ ਦੀਆਂ ਟੈਂਕੀਆਂ ਤੇ ਕੂਲਰਾਂ ਦੀ ਕੀਤੀ ਜਾਂਚ

ਫਾਜ਼ਿਲਕਾ, 28 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਅਤੇ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਰਾਜੇਸ਼ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਹਤ ਵਿਭਾਗ ਤੋਂ ਪ੍ਰਾਪਤ ਹੁਕਮਾਂ ਮੁਤਾਬਕ ਅੱਜ ਫ੍ਰਾਈਡੇ ਇਜ ਡਰਾਈਡੇ ਦੇ ਰੂਪ ਵਿਚ ਮਨਾਉਂਦੇ ਹੋਏ ਸਿਵਲ ਸਰਜ਼ਨ ਦਫ਼ਤਰ ਦੀ ਟੀਮ ਵੱਲੋਂ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਾ ਦੌਰਾ ਕੀਤਾ ਗਿਆ।ਇਸ ਮੌਕੇ …

Read More »

ਨੋਜਵਾਨਾਂ ਨੇ ਖੇਡ ਸਟੇਡੀਅਮ ਬਣਵਾਉਣ ਸਬੰਧੀ ਡੀ.ਸੀ ਨੂੰ ਸੋਂਪਿਆ ਮੰਗ ਪੱਤਰ

ਫਾਜ਼ਿਲਕਾ, 28 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਉਪਮੰਡਲ ਦੇ ਪਿੰਡ ਚੱਕ ਖਿਓਵਾਲੀ ਬੋਦਲਾ ਵਾਸੀ ਨੋਜਵਾਨਾਂ ਨੇ ਪਿੰਡ ਵਿਚ ਖੇਡ ਸਟੇਡੀਅਮ ਬਣਵਾਉਣ ਦੀ ਮੰਗ ਨੂੰ ਲੈਕੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੋਂਪਿਆ।ਜਾਣਕਾਰੀ ਦਿੰਦੇ ਹੋਏ ਪਿੰਡ ਚੱਕ ਖਿਓਵਾਲੀ ਬੋਦਲਾ ਦੇ ਨੋਜਵਾਨਾਂ ਬਲਵੰਤ ਸਿੰਘ, ਰਜਿੰਦਰ ਸਿੰਘ, ਰਾਜ ਸਿੰਘ, ਸੁੱਚਾ ਸਿੰਘ, ਮੰਗਤ ਸਿੰਘ ਅਤੇ ਹੋਰਨਾਂ ਨੇ ਦੱਸਿਆ ਕਿ ਉਹ ਪਿੰਡ ਵਿਚ ਹਰ …

Read More »

ਜ਼ਿਲਾ ਸਿੱਖਿਆ ਅਧਿਕਾਰੀ ਫਿਰੋਜ਼ਪੁਰ ਨੂੰ ਮੁਅੱਤਲ ਕਰਕੇ ਮਾਮਲਾ ਦਰਜ਼ ਕਰਨ ਲਈ ਸੋਂਪਿਆ ਮੰਗ ਪੱਤਰ

ਫਾਜ਼ਿਲਕਾ, 28 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਆਲ ਇੰਡੀਆ ਸਟੂਡੈਂਟ ਫੈਡਰੇਸ਼ਨ, ਸਰਵ ਭਾਰਤ ਨੋਜਵਾਨ ਸਭਾ ਅਤੇ ਪੈਰੇਂਟਸ ਵੈਲਫੇਅਰ ਐਸੋਸੀਏਸ਼ਨ ਦੀ ਅਗਵਾਈ ਵਿਚ ਅੱਜ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੇ ਜ਼ਿਲਾ ਸਿੱਖਿਆ ਅਧਿਕਾਰੀ ਫਿਰੋਜ਼ਪੁਰ ਸੁਰੇਸ਼ ਅਰੋੜਾ ਨੂੰ ਮੁਅੱਤਲ ਕਰਕੇ ਉਸਦੇ ਖਿਲਾਫ਼ ਮਾਮਲਾ ਦਰਜ਼ ਕਰਨ ਦੀ ਮੰਗ ਸਬੰਧੀ ਮੁੱਖ ਮੰਤਰੀ ਪੰਜਾਬ ਨੂੰ ਭੇਜਣ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੋਂਪਿਆ। ਇਸ …

Read More »

ਸਾਂਝੀ ਰਸੋਈ ਬਣਨ ਲਈ ਰਾਹ ਹੋਇਆ ਅਸਾਨ- ਕਈ ਦਾਨੀਆਂ ਨੇ ਮਦਦ ਦੇਣ ਦਾ ਐਲਾਨ ਕੀਤਾ

ਅੰਮਿ੍ਰਤਸਰ, 28 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਅੰਮਿ੍ਰਤਸਰ ‘ਚ ਸਮਾਨ ਆਦਮੀ ਲਈ ਬਣਨ ਵਾਲੀ ਸਾਂਝੀ ਰਸੋਈ, ਜਿਸਦਾ ਬੀੜਾ ਸੋਮਵਾਰ ਨੂੰ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਅਗਵਾਈ ਹੇਠ ਚੁੱਕਿਆ ਗਿਆ ਸੀ, ਦਾ ਰਾਹ ਹੁਣ ਲੱਗਭੱਗ ਪੱਧਰਾ ਹੋ ਗਿਆ ਹੈ ਅਤੇ ਮਈ ਮਹੀਨੇ ਦੇ ਪਹਿਲੇ ਹਫ਼ਤੇ ਇਹ ਰਸੋਈ ਲੋੜਵੰਦ ਲੋਕਾਂ ਨੂੰ 10 ਰੁਪਏ ਵਿੱਚ ਖਾਣਾ ਮੁਹੱਈਆ ਕਰਵਾਉਣਾ ਸ਼ੁਰੂ ਕਰ ਦੇਵੇਗੀ। …

Read More »

ਡੇਅਰੀ ਵਿਭਾਗ ਵਲੋਂ ਦੁੱਧ ਉਤਪਾਦ ਬਨਾਉਣ ਬਾਰੇ ਸਿਖਲਾਈ ਲਈ ਇੰਟਰਵਿੳ 4 ਮਈ ਨੂੰ -ਡਿਪਟੀ ਡਾਇਰੈਕਟਰ

ਅੰਮਿ੍ਤਸਰ, 28 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਡੇਅਰੀ ਨੂੰ ਸਹਾਇਕ ਅਤੇ ਮੁੱਖ ਧੰਦੇ ਦੇ ਤੌਰ ’ਤੇ ਅਪਨਾ ਰਹੇ ਕਿਸਾਨ ਵੀਰ ਇਸ ਤੋਂ ਵੱਧ ਆਮਦਨੀ ਦੁੱਧ ਦੇ ਉਤਪਾਦ ਬਣਾ ਕੇ ਕਰ ਸਕਦੇ ਹਨ, ਜਿਸਦੀ ਵੱਡੀ ਮੰਗ ਵੀ ਸ਼ਹਿਰ ਵਿਚ ਮੌਜੂਦ ਹੈ। ਉਕਤ ਉਤਪਾਦ, ਜਿਸ ਵਿਚ ਦਹੀਂ, ਪਨੀਰ, ਆਈਸ ਕਰੀਮ, ਲੱਸੀ, ਮਿੱਠਾ ਦੁੱਧ ਆਦਿ ਸ਼ਾਮਲ ਹਨ, ਬਾਰੇ ਜਾਣਕਾਰੀ ਡੇਅਰੀ ਵਿਭਾਗ ਵੱਲੋਂ …

Read More »

ਪੀ.ਐਚ.ਡੀ ਚੈਂਬਰ ਵੱਲੋਂ ਜੀ.ਐਸ.ਟੀ ਬਾਰੇ ਅੰਮਿ੍ਰਤਸਰ ਵਿਚ ਵਰਕਸ਼ਾਪ

ਅੰਮਿ੍ਤਸਰ, 28 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਕੇਂਦਰ ਸਰਕਾਰ ਵੱਲੋਂ ਐਲਾਨੇ ਗਏ ਨਵੇਂ ਟੈਕਸ ਜੀ.ਐਸ.ਟੀ ਨੂੰ ਲਾਗੂ ਕਰਵਾਉਣ ਵਿਚ ਜਿੱਥੇ ਸਰਕਾਰ ਬਿਲਕੁੱਲ ਤਿਆਰ ਹੈ, ਉਥੇ ਇਸ ਨੂੰ ਲਾਗੂ ਕਰਨ ਵਿਚ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਆਉਣ ਵਾਲੀਆਂ ਦਿੱਕਤਾਂ ਦੀ ਮਦਦ ਲਈ ਵੀ ਅਸੀਂ ਹਰ ਤਰਾਂ ਦੀ ਸਹਾਇਤਾ ਦੇਣ ਲਈ ਤਿਆਰ ਹਾਂ। ਉਕਤ ਸਬਦਾਂ ਦਾ ਪ੍ਰਗਟਾਵਾ ਜਿਲੇ ਦੇ ਡਿਪਟੀ ਕਮਿਸ਼ਨਰ ਸ. …

Read More »