Wednesday, November 25, 2026

Monthly Archives: April 2017

ਖੇਤੀਬਾੜੀ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲਾ ਉਤਪਾਦਨ ਕਮੇਟੀ ਦੀ ਮਾਸਿਕ ਮੀਟਿੰਗ ਹੋਈ

ਪਠਾਨਕੋਟ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਹੋਰ ਸੰਬੰਧਤ ਵਿਭਾਗਾਂ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲਾ ਉਤਪਾਦਨ ਕਮੇਟੀ ਦੀ ਮਾਸਿਕ ਮੀਟਿੰਗ ਸਥਾਨਕ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿੱਚ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ  ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਗੁਰਪ੍ਰ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ …

Read More »

ਦੁਧ ਜਾਗਰੂਕਤਾ ਕੈਂਪ ਲਗਾਇਆ ਗਿਆ

ਪਠਾਨਕੋਟ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਦੇ ਦੁੱਧ ਖਪਤਕਾਰਾਂ ਨੂੰ ਦੁੱਧ ਵਿੱਚ ਹੋਣ ਵਾਲੀਆਂ ਮਿਲਾਵਟਾਂ ਸਬੰਧੀ ਜਾਗਰੂਕ ਕਰਨ ਦੇ ਮੰਤਵ ਨਾਲ ਡੇਅਰੀ ਵਿਕਾਸ ਵਿਭਾਗ ਵਲੋਂ ਇੰਦਰਜੀਤ ਸਿੰਘ ਡਾਇਰੈਕਟਰ ਡੇਅਰੀ ਦੇ ਹੁਕਮਾਂ ਤਹਿਤ ਅਤੇ ਕਸ਼ਮੀਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਦੀ ਯੋਗ ਅਗਵਾਈ ਹੇਠ ਮੁਹਲਾ ਵਡਵਾਲਾ (ਭੜੋਲੀ ਕਲਾਂ) ਵਿਖੇ ਦੁਧ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਵਿਭਾਗੀ ਟੀਮ ਨੇ …

Read More »

ਖਾਲਸਾ ਕਾਲਜ ਵਿਖੇ ਸੈਮੀਨਾਰ ’ਚ ਪ੍ਰਮੁੱਖ ਨਾਟਕਕਾਰਾਂ ਵੱਲੋਂ ਰੰਗਮੰਚ `ਤੇ ਵਿਚਾਰ-ਚਰਚਾ

ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਜ਼ਿੰਦਗੀ ਦੀਆਂ ਲੋੜਾਂ ਥੁੜਾਂ ਤਲਾਸ਼ਦੇ ਮਨੁੱਖ ਅਤੇ ਬਹੁ ਮੁੱਲੀਆਂ ਸਮਾਜਿਕ ਕਦਰਾਂ-ਕੀਮਤਾਂ ਨੂੰ ਲੋਕਾਂ ਤੱਕ ਲੈ ਜਾਣ ਲਈ ਰੰਗਮੰਚ ਹੀ ਸਭ ਤੋਂ ਉਤਮ ਸਾਧਨ ਹੈ। ਮਨੁੱਖ ਕਿਸੇ ਨਾ ਕਿਸੇ ਰੂਪ ’ਚ ਜ਼ਿੰਦਗੀ ਭਰ ਰੰਗਮੰਚ ਕਰਦਾ ਅਤੇ ਹੰਢਾਉਂਦਾ ਹੈ।ਇਹ ਵਿਚਾਰ ਇਤਿਹਾਸਕ ਖਾਲਸਾ ਕਾਲਜ ਦੇ ਵਿਹੜੇ ’ਚ ਪਿਛਲੇ 5 ਦਿਨਾਂ ਤੋਂ ਚੱਲ ਰਹੇ ਪੁਸਤਕ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਧੀਨ ਚਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਅੱਜ ਸਾਲਾਨਾ ਇਨਾਮ ਵੰਡ ਸਮਾਰੋਹ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਪੜ੍ਹੀ -ਲਿਖੀ ਬੇਟੀ ਘਰ ’ਚ ਖੁਸ਼ਹਾਲੀ ਤੇ ਸਮਾਜ ਦੇ ਕਲਿਆਣ ’ਚ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।ਉਨ੍ਹਾਂ ਕਿਹਾ ਕਿ …

Read More »

Honourable Deputy High Commissioner of the Republic of Zambia visited GNDU

Amritsar, 26 April  (Punjab Post Bureau) –  Guru Ramdas School of Planning of Guru Nanak Dev University organized a special guest lecture by Mr Sikapale Henry Chinzewe, the Honourable Deputy High Commissioner of the Republic of Zambia. Mr Chinzewe spoke on Urbanization, a Juggernaut in National Development and Planning: The Case of Zambia. In his talk, he mentioned about positive …

Read More »

ਕਿਸਾਨ ਸੁੱਕੀ ਕਣਕ ਹੀ ਮੰਡੀਆਂ ਵਿੱਚ ਲਿਆਉਣ- ਡਿਪਟੀ ਕਮਿਸ਼ਨਰ

ਫਾਜ਼ਿਲਕਾ, 26 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲਾ ਫਾਜ਼ਿਲਕਾ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 6,03,220 ਮੀਟਿ੍ਰਕ ਟਨ ਦੀ ਆਮਦ ਹੋਈ ਹੈ। ਜਦ ਕਿ ਜ਼ਿਲੇ ਵਿਚ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਦੀ ਪ੍ਰਕਿਰਿਆ ਨਿਰਵਿਘਨ ਚੱਲ ਰਹੀ ਹੈ। ਹੁਣ ਤੱਕ ਜ਼ਿਲੇ ਵਿੱਚ 678 ਕਰੋੜ 83 ਲੱਖ ਰੁਪਏ ਦੀ ਅਦਾਇਗੀ ਲਈ ਰਕਮ ਬੈਂਕਾਂ ਨੂੰ ਭੇਜ ਦਿੱਤੀ ਗਈ ਹੈ ਜੋ …

Read More »

ਹਵਾਲਾਤੀਆਂ ਦੀਆਂ ਸਮੀਖਿਆ ਅਧੀਨ ਕਮੇਟੀ ਦੀ ਤਿਮਾਹੀ ਮੀਟਿੰਗ ਹੋਈ

ਫਾਜ਼ਿਲਕਾ, 26 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) -ਮਾਣਯੋਗ ਸੁਪਰੀਮ ਕੋਰਟ ਆਫ਼ ਇੰਡੀਆ ਦੇ ਦਿਸ਼ਾਂ-ਨਿਰਦੇਸ਼ਾਂ  ਅਨੁਸਾਰ ‘ਰੀਹੂਮਨ ਕੰਡੀਸ਼ਨ ਇਨ 1382 ਪਰੀਜ਼ਨਰਜ਼’ ਅਤੇ ਇਸ ਦੇ ਮੰਤਵ ਲਈ ਜ਼ਿਲਾ ਪੱਧਰੀ ਅੰਡਰ ਟਰੈਲ ਰੀਵਿੳ ਕਮੇਟੀ (ਯੂ.ਟੀ.ਆਰ.ਸੀ) ਦੀ ਤਿਮਾਹੀ ਮੀਟਿੰਗ ਇਸ ਦੇ ਚੇਅਰਮੈਨ ਵਧੀਕ ਜ਼ਿਲਾ ਅਤੇ ਸੈਸ਼ਨਜ਼ ਜਜ-ਕਮ-ਚੈਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਸ਼੍ਰੀ ਲੱਛਮਣ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜ਼ਿਲਾ ਕੋਰਟ ਕੰਪਲੈਕਸ ਵਿਖੇ ਹੋਈ ਇਸ …

Read More »

ਗੌਰਮਿੰਟ ਟੀਚਰ ਯੂਨੀਅਨ ਨੇ ਡੀ.ਈ.ਓ ਫਿਰੋਜ਼ਪੁਰ ਦੇ ਰਵਈਏ ਦੀ ਕੀਤੀ ਨਿੰਦਾ

ਫਾਜ਼ਿਲਕਾ, 26 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਗੌਰਮਿੰਟ ਟੀਚਰ ਯੂਨੀਅਨ ਫਾਜ਼ਿਲਕਾ ਵੱਲਂੋ ਸਾਂਝੇ ਬਿਆਨ ਵਿਚ ਜ਼ਿਲਾ ਸਿੱਖਿਆ ਅਧਿਕਾਰੀ ਸੈਕੰਡਰੀ ਅਤੇ ਐਲੀਮੈਂਟਰੀ ਫਿਰੋਜ਼ਪੁਰ ਸੁਰੇਸ਼ ਕੁਮਾਰ ਅਰੋੜਾ ਦੇ ਪ੍ਰਾਈਵੇਟ ਸਕੂਲ ਪਿ੍ਰੰਸੀਪਲਾਂ ਦੇ ਨਾਲ ਗੱਲਬਾਤ ਕਰਦੇ ਹੋਏ ਮਾਪਿਆਂ ਦੇ ਲਈ ਭੱਦੀ ਸ਼ਬਦਾਵਲੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।  ਪ੍ਰੈਸ ਨੂੰ ਦਿੱਤੇ ਬਿਆਨ ਵਿਚ ਗੌਰਮਿੰਟ ਟੀਚਰ ਯੂਨੀਅਨ ਜ਼ਿਲਾ ਫਾਜ਼ਿਲਕਾ ਦੇ ਪ੍ਰਧਾਨ ਭਗਵੰਤ …

Read More »

ਦੋ ਮੋਟਰ ਸਾਇਕਲਾਂ ਦੀ ਟੱਕਰ ਵਿਚ ਇੱਕ ਦੀ ਮੌਤ

ਫਾਜ਼ਿਲਕਾ, 26 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) -ਸਥਾਨਕ ਪੈੜੀਵਾਲ ਧਰਮਸ਼ਾਲਾ ਦੇ ਨੇੜੇ ਸਥਿਤ ਚੌਕ ਤੇ ਦੋ ਮੋਟਰ ਸਾਇਕਲਾਂ ਦੇ ਵਿਚਕਾਰ ਹੋਈ ਟੱਕਰ ਵਿਚ ਇੱਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਸਥਾਨਕ ਸਿਵਲ ਹਸਪਤਾਲ ਮਿ੍ਰਤਕ ਜਵਾਹਰ ਲਾਲ ਵਾਸੀ ਖਟੀਕਾ ਮੁਹੱਲਾ ਫਾਜ਼ਿਲਕਾ ਦੇ ਰਿਸ਼ਤੇਦਾਰ ਵਿਕਾਸ ਸਿੰਘ ਵਾਸੀ ਪਿੰਡ ਕਰਨੀਖੇੜਾ ਨੇ ਦੱਸਿਆ ਕਿ ਉਹ ਬੀਤੇ ਦਿਨ ਸਥਾਨਕ ਖਟੀਕਾ ਮੁਹੱਲਾ ਵਿਚ ਰਹਿਣ …

Read More »

ਭੱਠਾ ਮਜ਼ਦੂਰ ਵਰਕਰ ਯੂਨੀਅਨ ਅਤੇ ਨਿਊ ਵਿਸ਼ਵਕਰਮਾ ਰਾਜ ਮਜ਼ਦੂਰ ਵਰਕਰ ਯੂਨੀਅਨ ਦੀ ਮੀਟਿੰਗ ਹੋਈ

ਫਾਜ਼ਿਲਕਾ, 26 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਭੱਠਾ ਮਜ਼ਦੂਰ ਵਰਕਰ ਯੂਨੀਅਨ ਅਤੇ ਨਿਊ ਵਿਸ਼ਵਕਰਮਾ ਰਾਜ ਮਜ਼ਦੂਰ ਵਰਕਰ ਯੂਨੀਅਨ ਦੀ ਇੱਕ ਮੀਟਿੰਗ ਸਥਾਨਕ ਪ੍ਰਜਾਪਤ ਧਰਮਸ਼ਾਲਾ ਰੇਗਰ ਚੌਕ ਗਾਂਧੀ ਨਗਰ ਵਿਚ ਪ੍ਰਧਾਨ ਸੁਭਾਸ਼ ਚੰਦਰ ਡਾਬੀ ਦੀ ਪ੍ਰਧਾਨਗੀ ਵਿਚ ਹੋਈ। ਜਿਸ ਵਿਚ ਮਜ਼ਦੂਰਾਂ ਨੂੰ ਰੇਤ ਸਬੰਧੀ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਵੱਖ ਵੱਖ ਬੁਲਾਰਿਆਂ …

Read More »