ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਬੀਤੀ ਰਾਤ ਪਿੰਡ ਦੇ ਝਗੜੇ ਵਿਚ ਮਾਰੇ ਗਏ ਝੀਤੇ ਚੇਤ ਸਿੰਘ ਵਾਲਾ ਨੇੜੇ ਮਾਨਾਂਵਾਲਾ ਦੇ ਸਰਪੰਚ ਗੁਰਪਿੰਦਰ ਸਿੰਘ ਲਾਲੀ ਦੇ ਕਤਲ ਕੇਸ ਦੇ ਦੋਸ਼ ਵਿਚ ਪੁਲਿਸ ਨੇ ਚਾਰ ਕਥਿਤ ਮੁਲਜਮਾਂ ਸਖਦੇਵ ਸਿੰਘ ਦੋਧੀ, ਜਗਸ਼ੇਰ ਸਿੰਘ, ਸਮਸ਼ੇਰ ਸਿੰਘ, ਗੁਰਬੀਰ ਸਿੰਘ ਗੋਰਾ ’ਤੇ ਧਾਰਾ 302, 34 ਅਧੀਨ ਕੇਸ ਦਰਜ ਕਰ ਲਿਆ ਹੈ। ਉਕਤ ਜਾਣਕਾਰੀ …
Read More »Monthly Archives: April 2017
ਐਸ.ਐਸ ਸ੍ਰੀਵਾਸਤਵਾ ਨੇ ਪੁਲਿਸ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ
ਅੰਮਿ੍ਰਤਸਰ, 26 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਸੀਨੀਅਰ ਆਈ.ਪੀ,ਐਸ ਅਧਿਕਾਰੀ ਸਿਧਾਸ਼ੂ ਸ਼ੇਖਰ ਸ੍ਰੀਵਾਸਤਵਾ (ਐਸ.ਐਸ.ਸ੍ਰੀਵਾਸਤਵਾ) ਨੇ ਅੱਜ ਸਵੇਰੇ ਅੰਮਿ੍ਰਤਸਰ ਦੇ ਪੁਲਿਸ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ।ਉਨਾਂ ਆਪਣਾ ਅਹੁਦਾ ਸੰਭਾਲਣ ਮਗਰੋਂ ਪੈ੍ਰਸ ਨਾਲ ਗੱਲਬਾਤ ਕਰਦੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਨਗਰੀ ਅੰਮਿ੍ਰਤਸਰ ਦੀ ਸੇਵਾ ਦਾ ਜੋ ਮੌਕਾ ਦਿੱਤਾ ਗਿਆ ਹੈ, ਮੈਂ ਉਸ ਲਈ ਆਪਣੇ ਆਪ ਨੂੰ ਵੱਡੇ ਭਾਗਾਂ ਵਾਲਾ …
Read More »ਡੀ.ਸੀ ਵੱਲੋਂ ਸੜਕਾਂ ਦੇ ਬਰਮ 31 ਮਈ ਤੱਕ ਪੂਰੇ ਕਰਵਾਉਣ ਦੀਆਂ ਹਦਾਇਤਾਂ
ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਪਿੰਡਾਂ ਦੀਆਂ ਸੰਪਰਕ ਸੜਕਾਂ ਦੇ ਬਰਮਾਂ ਦੀ ਮਾੜੀ ਹਾਲਤ ਨੂੰ ਧਿਆਨ ਵਿਚ ਰੱਖਦੇ ਹੋਏ ਮਾਲ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਬਰਮ 31 ਮਈ ਤੱਕ ਪੂਰੇ ਕਰਵਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਸਾਰੇ ਐਸ ਡੀ ਐਮਜ਼, ਲੋਕ ਨਿਰਮਾਣ ਵਿਭਾਗ, ਮੰਡੀ ਬੋਰਡ ਅਤੇ ਪੰਚਾਇਤੀ ਰਾਜ …
Read More »ਲੋਕ ਸਭਾ ਮੈਂਬਰ ਵੱਲੋਂ ਸ਼ਹੀਦ ਦੀ ਯਾਦਗਾਰ ਲਈ 5 ਲੱਖ ਦੇਣ ਦਾ ਐਲਾਨ
ਚੌਕ ਮਹਿਤਾ, 26 ਅਪ੍ਰੈਲ (ਜੋਗਿੰਦਰ ਸਿੰਘ ਮਾਣਾ) – ਬੀਤੇ ਦਿਨੀਂ ਛੱਤੀਸਗੜ ਵਿਖੇ ਹੋਏ ਨਕਸਲੀ ਹਮਲੇ ਵਿਚ ਸ਼ਹੀਦ ਹੋਏ ਸੀ ਆਰ.ਪੀ.ਐਫ ਦੇ ਇੰਸਪੈਕਟਰ ਰਘਬੀਰ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਪਹੁੰਚੇ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼ਹੀਦ ਦੀ ਯਾਦਗਾਰ ਲਈ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ।ਇਸ ਮੌਕੇ ਪਰਿਵਾਰ ਨਾਲ ਦੁੱਖ …
Read More »ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਪ੍ਰਤੀ ਜਾਗਰੂਕਤਾ ਪ੍ਰਚਾਰ ਗੱਡੀ ਰਵਾਨਾ
ਬਾਬਾ ਬਕਾਲਾ ਸਾਹਿਬ (ਚੌਕ ਮਹਿਤਾ), 26 ਅਪ੍ਰੈਲ (ਜੋਗਿੰਦਰ ਸਿੰਘ ਮਾਣਾ) – ਕਣਕ ਦੇ ਨਾੜ ਨੂੰ ਅੱਗ ਲਗਾਉਣਾ ਕਿਸੇ ਸਮਸਿਆ ਦਾ ਹੱਲ ਨਹੀ ਇਸ ਤਰਾਂ ਕਰਨ ਨਾਲ ਜਿੱਥੇ ਵਾਤਾਵਰਣ ਦਾ ਨੁਕਸਾਨ ਹੁੰਦਾ ਹੈ ਉਥੇ ਕਈ ਕੀਮਤੀ ਤੱਤ ਵੀ ਨਸ਼ਟ ਹੋ ਜਾਂਦੇ ਹਨ।ਇਹਨਾ ਸ਼ਬਦਾ ਦਾ ਪ੍ਰਗਟਾਵਾ ਮਾਨਯੋਗ ਐਸ.ਡੀ.ਐਮ ਬਾਬਾ ਬਕਾਲਾ ਸਾਹਿਬ ਤੇਜਦੀਪ ਸਿੰਘ ਸੈਣੀ ਵੱਲੋ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ …
Read More »ਨਕਸਲੀ ਹਮਲੇ `ਚ ਸ਼ਹੀਦ ਹੋਏ ਇੰਸਪੈਕਟਰ ਰਘਬੀਰ ਸਿੰਘ ਦਾ ਸਰਕਾਰੀ ਸਨਮਾਨ ਨਾਲ ਸਸਕਾਰ
ਮਹਿਤਾ, 25 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਬੀਤੇ ਦਿਨ ਛੱਤੀਸਗੜ ਵਿਖੇ ਨਕਸਲੀ ਹਮਲੇ ਵਿੱਚ ਸ਼ਹੀਦ ਹੋਏ ਸੀ.ਆਰ.ਪੀ.ਐਫ. ਦੇ ਇੰਸਪੈਕਟਰ ਰਘਬੀਰ ਸਿੰਘ, ਜੋ ਕਿ ਉਕਤ ਹਮਲੇ ਦਾ ਸ਼ਿਕਾਰ ਹੋਈ ਕੰਪਨੀ ਦੀ ਕਮਾਂਡ ਕਰ ਰਹੇ ਸਨ, ਦਾ ਅੰਤਿਮ ਸਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਸਠਿਆਲਾ ਦੇ ਸਮਸ਼ਾਨ ਘਾਟ ਵਿੱਚ ਕੀਤਾ ਗਿਆ। ਇਸ ਮੌਕੇ ਸੀ.ਆਰ.ਪੀ.ਐਫ ਦੇ ਜਵਾਨਾਂ ਨੇ ਸ਼ਹੀਦ ਨੂੰ ਸਲਾਮੀ ਦਿੱਤੀ …
Read More »ਦਿੱਲੀ ਕਮੇਟੀ ਵੱਲੋਂ ਗੁਰਮੁੱਖੀ ਦਿਵਸ ਮਨਾਇਆ ਜਾਵੇਗਾ
ਨਵੀਂ ਦਿੱਲੀ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮੁਖੀ ਦਿਵਾਸ ਮਨਾਇਆ ਜਾਵੇਗਾ।ਇਸ ਗੱਲ ਦੀ ਜਾਣਕਾਰੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਕੁਲਮੋਹਨ ਸਿੰਘ ਨੇ ਮੀਡੀਆ ਨੂੰ ਜਾਰੀ ਬਿਆਨ ਵਿਚ ਦਿੱਤੀ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਬੰਗਲਾ ਸਾਹਿਬ ਨਿਸ਼ਾਨ ਸਾਹਿਬ ਨੇੜੇ ਵੀਰਵਾਰ 27 ਅਪ੍ਰੈਲ ਨੂੰ ਸਵੇਰ ਤੋਂ …
Read More »ਦਿੱਲੀ ਨਿਗਮ ਚੋਣਾਂ ਜਿੱਤਣ `ਚ ਅਕਾਲੀ ਦਲ ਦੇ 4 ਉਮੀਦਵਾਰ ਹੋਏ ਕਾਮਯਾਬ
ਨਵੀਂ ਦਿੱਲੀ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਿੱਲੀ ਨਗਰ ਨਿਗਮ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਬੰਧਨ ਨੂੰ ਹੂੰਝਾ ਫੇਰ ਜਿੱਤ ਪ੍ਰਾਪਤ ਹੋਈ ਹੈ। 270 ਸੀਟਾਂ ਤੇ ਹੋਈਆਂ ਚੋਣਾਂ ’ਚ ਗਠਬੰਧਨ 185 ਸੀਟਾਂ ਜਿੱਤਣ ਵਿਚ ਕਾਮਯਾਬ ਰਿਹਾ ਹੈ। ਅਕਾਲੀ ਦਲ ਕੋਟੇ ’ਚੋ ਉਤਰੇ 5 ਉਮੀਦਵਾਰਾਂ ਵਿਚੋਂ 4 ਜਿੱਤ ਪ੍ਰਾਪਤ ਕਰਨ ’ਚ ਕਾਮਯਾਬ ਰਹੇ ਹਨ। ਅਕਾਲੀ ਦਲ ਦੇ ਜੇਤੂ ਉਮੀਦਵਾਰਾਂ ’ਚ …
Read More »ਨਸ਼ਿਆਂ ਖਿਲਾਫ ਮਹਿੰਮ ਜੰਗੀ ਪੱਧਰ `ਤੇ ਜਾਰੀ- ਕਾਂਗਰਸੀ ਆਗੂ
ਅਲਗੋਕੋਠੀ/ ਅਮਰਕੋਟ, 26 ਅਪ੍ਰੈਲ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਨ ਨਾਲ ਜਿਥੇ ਨਸ਼ੇ ਦੇ ਸੋਦਾਗਰਾਂ ਨੂੰ ਭਾਜੜਾਂ ਪਈਆਂ ਹੋਈਆ ਹਨ, ਉਥੇ ਪੁਲਿਸ ਵੀ ਦਬਾਅ ਮੁਕਤ ਹੋ ਕੇ ਕੰਮ ਕਰ ਰਹੀ ਹੈ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਸਬਾ ਅਲਗੋਕੋਠੀ ਦੇ ਸੀਨੀਅਰ ਕਾਂਗਰਸੀ ਆਗੂ ਰਾਜ ਕੁਮਾਰ ਹਾਂਡਾ, ਗੁਰਦੀਪ ਸਿੰਘ ਕਾਲਾ, ਬਾਬਾ ਸਾਹਿਬ ਸਿੰਘ, ਬਾਊ ਰਾਮ, ਸੇਵਾ ਸਿੰਘ ਮਗੋਲ, ਦਲਬੀਰ …
Read More »ਜਲਾਲਾਬਾਦ `ਚ ਚੱਲ ਰਿਹਾ ਅਣਅਧਿਕਾਰਤ ਨਸ਼ਾ ਮੁਕਤੀ ਕੇਂਦਰ ਸੀਲ
ਮਰੀਜ਼ਾਂ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰ ਫਾਜ਼ਿਲਕਾ ਭੇਜਿਆ- ਡਿਪਟੀ ਕਮਿਸ਼ਨਰ ਜਲਾਲਾਬਾਦ (ਫਾਜ਼ਿਲਕਾ), 26 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਜਲਾਲਾਬਾਦ ਦੇ ਬਾਹਮਣੀ ਵਾਲਾ ਰੋਡ `ਤੇ ਪੈਂਦੇ ਪਿੰਡ ਝੁੱਗੇ ਜਵਾਹਰ ਸਿੰਘ ਵਾਲਾ ਵਿਖੇ ਚੱਲ ਰਹੇ ਅਣਅਧਿਕਾਰਤ ਨਸ਼ਾ ਮੁਕਤੀ ਕੇਂਦਰ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਇਸ ਵਿਚ ਦਾਖਲ ਹੋਏ ਮਰੀਜਾਂ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰ ਵਿਖੇ ਇਲਾਜ ਲਈ ਭੇਜ਼ ਦਿੱਤਾ …
Read More »
Punjab Post Daily Online Newspaper & Print Media