ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋਂ ਇੱਕ ਪੰਜਾਬੀ ਅਖਬਾਰ ਦੇ ਸੀਨੀਅਰ ਪੱਤਰਕਾਰ ਸੁਖਵਿੰਦਰਜੀਤ ਸਿੰਘ ਬਹੋੜੂ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ, ਜਦ ਉਨਾਂ ਦੀ ਸੱਸ ਸੁਖਵੰਤ ਕੌਰ ਪਤਨੀ ਗੁਰਬਖਸ਼ ਸਿੰਘ ਵਾਸੀ ਸਥਾਨਕ ਢਪੱਈ ਰੋਡ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ।ਤਕਰੀਬਨ 68 ਸਾਲਾ ਸੁਖਵੰਤ ਕੌਰ ਕੁੱਝ ਸਮੇਂ ਤੋਂ ਗੰਭੀਰ ਬਿਮਾਰੀ ਤੋਂ ਪੀੜਤ ਸਨ ।ਗੁਰਪ੍ਰੀਤ ਸਿੰਘ ਸੋਨੂ ਤੋਂ ਮਿਲੀ …
Read More »Monthly Archives: April 2017
2000 ਰੁਪਏ `ਚ ਵੇਚੇ ਜਾ ਰਹੇ ਨੇ, ਬਾਦਲ ਸਹਿਬ ਦੀ ਫੋਟੋ ਵਾਲੇ ਨਵੇਂ ਸਾਈਕਲ?
ਹਰਚੋਵਾਲ (ਗੁਰਦਾਸਪੁਰ), 25 ਅਪ੍ਰੈਲ (ਗਗਨਦੀਪ ਸਿੰਘ ਰਿਆੜ) – ਮਾਈ ਭਾਗੌ ਵਿਦਿਆ ਸਕੀਮ `ਰਾਜ ਨਹੀ ਸੇਵਾ` ਦੇ ਨਾਅਰੇ ਹੇਠ 2016 ਅਕਾਲੀ /ਭਾਜਪਾ ਗਠਜੋੜ ਸਰਕਾਰ ਵਲੋਂ ਗਿਆਰਵੀਂ, ਬਾਰਵੀ ਕਲਾਸ ਦੀਆਂ ਵਿਦਿਆਰਣਾਂ ਨੂੰ ਜੋ ਮੁਫਤ ਸਾਈਕਲ ਦਿੱਤੇ ਗਏ ਸਨ।ਹੁਣ ਇਹਨਾਂ ਨਵੇ ਸਾਈਕਲਾਂ ਜਿਹਨਾਂ ਦੀ ਅਜੇ ਪੈਕਿੰਗ ਵੀ ਹੋਈ ਹੈ ਇਕ ਇਕ ਕਰ ਕੇ ਵੇਚਣ ਦਾ ਇਕ ਵੱਡਾ ਸਕੈਡਲ ਸਾਹਮਣੇ ਆਉਣ ਦਾ ਸਮਾਚਾਰ ਪ੍ਰਾਪਤ …
Read More »DAV College Amritsar honors Govt. School Students as Special guests
Amritsar, April 25 (Punjab Post Bureau) – On the eve of 59 Convocation Function DAV College has undertaken a new initiative of inviting village school students as special guests on the Convocation programme. This initiative was taken after suggestion given by Narender Modi, Prime Minister of India at AIIMS Convocation in Year 2014. As he suggested that such events could …
Read More »ਹੈਰੋਇਨ ਸਮੇਤ ਇਕ ਗ੍ਰਿਫਤਾਰ- ਕੇਸ ਦਰਜ
ਖੇਤਰੀ ਪ੍ਰਤੀਨਿੱਧ (ਸੁਖਬੀਰ ਸਿੰਘ) – ਥਾਣਾ ਸੁਲਤਾਨਵਿੰਡ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਉਸ ਦੇ ਕਬਜ਼ੇ ਵਿਚੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣੇ ਦੇ ਏ.ਐਸ.ਆਈ ਹਰਬੰਸ ਸਿੰਘ ਅਤੇ ਏ.ਐਸ.ਆਈ ਸ਼ਰਨਜੀਤ ਸਿੰਘ ਨੇ ਦੱਸਿਆ ਤਰਨ ਤਾਰਨ ਰੋਡ ਸਥਿਤ ਰਾਂਝੇ ਦੀ ਹਵੇਲੀ ਦੇ ਇਲਾਕੇ ਵਿੱਚ ਜਦ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ …
Read More »ਪੁਸਤਕ ਮੇਲੇ `ਚ ਭਲਾਈ ਕੇਂਦਰ ਨੇ ਲਗਾਇਆ ਧਾਰਮਿਕ ਕਿਤਾਬਾਂ ਦਾ ਸਟਾਲ
ਅੰਮ੍ਰਿਤਸਰ, 24 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਥਾਨਕ ਖਾਲਸਾ ਕਾਲਜ ਵਿਖੇ ਲਗਾਏ ਗਏ ਪੁਸਤਕ ਮੇਲੇ ਵਿੱਚ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ (ਭਾਈ ਗੁਰਇਕਬਾਲ ਸਿੰਘ) ਦੇ ਉਪਰਾਲੇ ਸਦਕਾ ਗੁਰਬਾਣੀ ਦੇ ਪ੍ਰਚਾਰ ਲਈ ਧਾਰਮਿਕ ਕਿਤਾਬਾਂ, ਸੀ.ਡੀ ਅਤੇ ਕਥਾ ਕੀਰਤਨ ਦੀਆਂ ਪੈਨ ਡਰਾਈਵ ਆਦਿ ਦਾ ਸਟਾਲ ਲਗਾਇਆ ਗਿਆ।
Read More »ਸ਼ਾਨਦਾਰ ਜਿੱਤ ਦਿਵਾਉਣ `ਤੇ ਰਣਜੀਤ ਐਵਨਿਊ ਵਾਸੀਆਂ ਦਾ ਔਜਲਾ ਨੇ ਕੀਤਾ ਧੰਨਵਾਦ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸਥਾਨਕ ਰਣਜੀਤ ਐਵੀਨਿਊ ਸੈਕਟਰ-4 ਦੇ ਵਸਨੀਕਾਂ ਵੱਲੋ` ਰੱਖੇ ਗਏ ਸਵਾਗਤੀ ਸਮਾਰੋਹ ਦੌਰਾਨ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸ਼ਾਨਦਾਰ ਜਿੱਤ ਦਿਵਾਉਣ `ਤੇ ਇਲਾਕਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰੀ ਹਸਪਤਾਲ ਕੇਵਲ ਗਰੀਬਾਂ ਲਈ ਹੀ ਨਹੀ`, ਬਲਕਿ ਅਮੀਰ ਸ਼ਹਿਰੀਆਂ ਨੂੰ ਵੀ ਲੋੜ ਪੈਣ ਤੇ ਸਰਕਾਰੀ ਹਸਪਤਾਲਾਂ ਦੀਆਂ ਸੇਵਾਵਾਂ ਦਾ ਲਾਭ ਲੈਣਾ ਚਾਹੀਦਾ ਹੈ।ਉਨਾਂ ਦੱਸਿਆ …
Read More »ਐਕਟਿਵਾ `ਤੇ ਜਾ ਰਹੇ ਪਤੀ ਪਤਨੀ ਨੂੰ ਟੱਰਕ ਨੇ ਮਾਰੀ ਫੇਟ- ਪਤਨੀ ਦੀ ਮੌਤ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸਥਾਨਕ ਸੁਲਤਾਨਵਿੰਡ ਰੋਡ ਸਥਿਤ ਚੌਕ ਡਰੰਮਾ ਵਾਲਾ ਬਜਾਰ ਨੇੜੇ ਇਕ ਤੇਜ਼ ਰਫਤਾਰ ਟਰੱਕ ਵਲੋਂ ਫੇਟ ਮਾਰ ਦੇਣ ਨਾਲ ਐਕਟਿਵਾ ਸਵਾਰ ਔਰਤ ਦੀ ਬੀਤੀ ਰਾਤ ਮੌਤ ਹੋਣ ਦੀ ਖਬਰ ਹੈ।ਇਸ ਘਟਨਾ ਦੀ ਜਾਣਕਾਰੀ ਦਿੰਦਿਆਂ ਏ.ਐਸ.ਆਈ ਬਲਵਿੰਦਰ ਸਿੰਘ ਅਟਵਾਲ ਨੇ ਦੱਸਿਆ ਕਿ ਡਰਮਾਂ ਵਾਲਾ ਬਜਾਰ ਵਾਸੀ ਤਰਲੋਚਨ ਸਿੰਘ ਆਪਣੀ ਪਤਨੀ ਸੁਰਿੰਦਰ ਕੌਰ ਸਮੇਤ ਐਕਟਿਵਾ `ਤੇ ਸਵਾਰ …
Read More »ਮਨਜਿੰਦਰ ਸਿੰਘ ਸਿਰਸਾ ਨੇ ਵਿਧਾਇਕ ਵਜੋਂ ਪੰਜਾਬੀ ਭਾਸ਼ਾ `ਚ ਚੁੱਕੀ ਸਹੁੰ
ਨਵੀਂ ਦਿੱਲੀ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਰਾਜੋਰੀ ਗਾਰਡਨ ਵਿਧਾਨ ਸਭਾ ਹਲਕੇ ਦੇ ਨਵੇਂ ਚੁਣੇ ਗਏ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਦਿੱਲੀ ਵਿਧਾਨ ਸਭਾ ਦੇ ਮੈਂਬਰ ਵਜੋਂ ਪੰਜਾਬੀ ਭਾਸ਼ਾ ਵਿਚ ਸਹੁੰ ਚੁੱਕ ਕੇ ਇਕ ਨਵਾਂ ਰਿਕਾਰਡ ਸਥਾਪਿਤ ਕੀਤਾ ਹੈ। ਵਿਧਾਨ ਸਭਾ ਦੇ ਮਾਣਯੋਗ ਸਪੀਕਰ ਰਾਮ ਨਿਵਾਸ ਗੋਇਲ ਨੇ ਉਨਾਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ ਹੈ।ਮਨਜਿੰਦਰ ਸਿੰਘ ਸਿਰਸਾ ਨੇ 9 …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਨੇ ਮਨਾਇਆ ਵਿਸ਼ਵ ਪੁਸਤਕ ਦਿਵਸ
ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ਵ ਪੁਸਤਕ ਦਿਵਸ ਅਵਸਰ `ਤੇ ਵਿਸ਼ੇਸ਼ ਪ੍ਰਾਥਨਾ ਸਭਾ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਪੁਸਤਕ ਦਿਵਸ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਬੱਚਿਆਂ ਨੇ ਦੱਸਿਆ ਕਿ ਇਸ ਦਿਵਸ ਕਾ ਆਯੋਜਨ ਸੰਯੁਕਤ ਰਾਸ਼ਟਰ ਦੇ ਸਿਖਿਆ ਸੰਗਠਨ ਯੂਨੈਸਕੋ ਵਲੋਂ ਕੀਤਾ ਜਾਂਦਾ ਹੈ।ਇਸ ਦਾ ਉਦੇਸ਼ ਨੌਜਵਾਨਾਂ ਵਿੱਚ ਕਿਤਾਬਾਂ ਪੜਣ ਦੀ ਜਗਿਆਸਾ ਪੈਦਾ …
Read More »ਸਿੱਖਾਂ ਨੂੰ ਦੂਜੇ ਦਰਜੇ ਦੇ ਸ਼ਹਿਰੀ ਹੋਣ ਦਾ ਅਹਿਸਾਸ ਕਰਾਉਣਾ ਬੰਦ ਕਰੇ ਕੇਂਦਰ ਸਰਕਾਰ – ਦਮਦਮੀ ਟਕਸਾਲ
ਮਹਿਤਾ, 25 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਸਿੱਖਾਂ ਦੇ ਯੋਗਦਾਨ ਨੂੰ ਮਾਨਤਾ ਮਿਲ ਰਹੀ ਹੈ ਅਤੇ ਸਿੱਖੀ ਚਿੰਨ੍ਹਾਂ ਵਾਲੇ ਸਿੱਕੇ ਜਾਰੀ ਕਰਕੇ ਸਿੱਖ ਕੌਮ ਦੀ ਕਦਰ ਕੀਤੀ ਜਾ ਰਹੀ ਹੈ, ਪਰ ਆਪਣੇ ਹੀ ਦੇਸ਼ ’ਚ ਸਿੱਖ ਕੌਮ …
Read More »
Punjab Post Daily Online Newspaper & Print Media