Wednesday, November 25, 2026

Monthly Archives: April 2017

ਨੈਸ਼ਨਲ ਲੋਕ ਅਦਾਲਤ `ਚ ਦੋਵੇ ਪਾਰਟੀਆਂ ਦੀ ਆਪਸੀ ਸਹਿਮਤੀ ਹੋਵੇਗਾ ਕੇਸਾਂ ਦਾ ਨਿਪਟਾਰਾ

ਪਠਾਨਕੋਟ, 24 ਅਪ੍ਰੈਲ (ਪੰਜਾਬ ਪੋਸਟ ਬਿਊਰੋ) –  ਸ੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾ ਅਥਾਰਟੀ ਚੰਡੀਗੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਮਾਨਯੋਗ ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਤੇਜਵਿੰਦਰ ਸਿੰਘ ਦੀ ਅਗਵਾਈ ਹੇਠ 8 ਜੂਲਾਈ ਨੂੰ ਵੱਖ-ਵੱਖ ਪ੍ਰਕਾਰ ਦੇ ਮਾਮਲੇ …

Read More »

ਫੀਲਡ ਪੱਤਰਕਾਰ ਐਸੋਸੀਏਸ਼ਨ ਬਾਬਾ ਬਕਾਲਾ ਸਾਹਿਬ ਦੀ ਚੋਣ ਹੋਈ

 ਬਾਬਾ ਬਕਾਲਾ ਸਾਹਿਬ (ਚੌਂਕ ਮਹਿਤਾ), 24 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਫੀਲਡ ਪੱਤਰਕਾਰ ਐਸੋਸੀਏਸ਼ਨ ਸਬ-ਡਵੀਜਨ ਬਾਬਾ ਬਕਾਲਾ ਸਾਹਿਬ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਸ਼ੇਲਿੰਦਰਜੀਤ ਸਿੰਘ ਰਾਜਨ ਦੀ ਪ੍ਰਧਾਨਗੀ ਹੇਠ ਸੁਰਿੰਦਰਪਾਲ ਸਿੰਘ ਲੱਡੂ ਸਰਪੰਚ ਬਿਆਸ ਦੇ ਮੁੱਖ ਦਫਤਰ ਵਿਖੇ ਹੋਈ, ਜਿਸ ਵਿੱਚ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੀ ਸਾਲ 2017-18 ਲਈ ਕਰਵਾਈ ਗਈ ਚੋਣ ਵਿੱਚ ਸ਼ੇਲਿੰਦਰਜੀਤ ਸਿੰਘ ਰਾਜਨ ਪ੍ਰਧਾਨ …

Read More »

ਡਾ. ਵਾਲੀਆ ਨੇ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਦਾ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਪ੍ਰਸਿੱਧ ਵਿੱਦਿਅਕ ਮਾਹਿਰ ਅਤੇ ਸ੍ਰੀ ਗੁਰੂ ਗ਼੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਾਬਕਾ ਉੱਪ ਕੁਲਪਤੀ ਡਾ. ਗੁਰਮੋਹਨ ਸਿੰਘ ਵਾਲੀਆ ਜਿਨ੍ਹਾਂ ਨੂੰ ਬੀਤੇ ਦਿਨੀਂ ‘ਖ਼ਾਲਸਾ ਯੂਨੀਵਰਸਿਟੀ’ ਦੇ ਨਵੇਂ ਵਾਈਸ ਚਾਂਸਲਰ ਵਜੋਂ ਜੁਆਇੰਨ ਕੀਤਾ ਸੀ, ਨੇ ਅੱਜ ’ਵਰਸਿਟੀ ਦੇ ਪ੍ਰੋ-ਚਾਂਸਲਰ  ਰਜਿੰਦਰ ਮੋਹਨ ਸਿੰਘ ਛੀਨਾ ਅਤੇ ਹੋਰ ਅਹੁਦੇਦਾਰਾਂ ਦੀ ਮੌਜ਼ੂਦਗੀ ’ਚ ਆਫ਼ਿਸ ਦਾ ਚਾਰਜ ਸੰਭਾਲਿਆ। …

Read More »

ਖਾਲਸਾ ਕਾਲਜ ਦਾ ਕਿਸੇ ਪ੍ਰਾਈਵੇਟ ਯੂਨੀਵਰਸਿਟੀ ਨਾਲ ਸਬੰਧ ਨਹੀਂ – ਪ੍ਰਿੰ: (ਡਾ.) ਮਹਿਲ ਸਿੰਘ

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਅੰਮ੍ਰਿਤਸਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਇਕੋ ਇਕ ਆਟੋਨੌਮਸ (ਖੁਦਮੁਖ਼ਤਾਰ) ਕਾਲਜ ਹੈ ਅਤੇ ਇਹ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨਾਲ ਐਫ਼ੀਲੀਏਟਿਡ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਆਪਣੇ ਦਫਤਰ ਵਿਖੇ ਵਾਰਤਾਲਾਪ ਮੌਕੇ ਕੀਤਾ। ਉਨ੍ਹਾਂ ਸਪੱਸ਼ਟ ਕਰਦਿਆਂ ਕਿਹਾ ਕਿ ਖ਼ਾਲਸਾ ਕਾਲਜ ਦਾ ਕਿਸੇ ਪ੍ਰਾਈਵੇਟ …

Read More »

‘ਅੰਮ੍ਰਿਤਸਰ ਪੁਸਤਕ ਮੇਲੇ’ ਦੌਰਾਨ ਨਾਮਵਰ ਸ਼ਾਇਰਾਂ ਬਖੇਰਿਆ ਸ਼ਾਇਰੀ ਦਾ ਰੰਗ

ਅੰਮ੍ਰਿਤਸਰ, 24 ਅਪ੍ਰੈਲ  (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਵਿਸ਼ਵ ਪ੍ਰਸਿੱਧ ਇਤਿਹਾਸਕ ਖ਼ਾਲਸਾ ਕਾਲਜ ਵਿਖੇ ਦੇਸ਼ ਭਰ ’ਚ ਪੁਸਤਕ ਸੱਭਿਆਚਾਰ ਨੂੰ ਪ੍ਰਫੁਲਿਤ ਕਰਨ ਹਿੱਤ ਆਰੰਭੀ ਪੁਸਤਕ ਮੇਲਿਆਂ ਦੀ ਲੜੀ ਤਹਿਤ ਚੱਲ ਰਿਹਾ ਪੁਸਤਕ ਮੇਲਾ ਪੁਸਤਕ ਪ੍ਰੇਮੀਆਂ ਲਈ ਆਕਰਸ਼ਿਤ ਬਣਿਆ ਹੋਇਆ ਹੈ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕਾਲਜ ਪ੍ਰਿੰਸੀਪਲ ਡਾ. ਮਹਿਲ …

Read More »

ਪੱਤਰਕਾਰ ਮੱਲ੍ਹੀ ਦੀ ਬੇਵਕਤੀ ਮੌਤ `ਤੇ ਸੋਗ ਦੀ ਲਹਿਰ – ਅੰਤਿਮ ਸਸਕਾਰ ਹੋਇਆ

ਜੰਡਿਆਲਾ ਗੁਰੂ, 24 ਅਪ੍ਰੈਲ (ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਪਿਡ ਟਾਂਗਰਾ ਤੋਂ ਪੰਜਾਬੀ ਅਖ਼ਬਾਰ ਦੇ ਪੱਤਰਕਾਰ ਸਤਨਾਮ ਸਿਂੰਘ ਮੱਲ੍ਹੀ ਪੁੱਤਰ ਹਰਭਜਨ ਸਿਂੰਘ ਪਿੰਡ ਮਲੀਆ ਉਮਰ ਕਰੀਬ 46 ਸਾਲ ਦੀ ਬੇਵਕਤੀ ਮੌਤ ਨਾਲ ਪੱਤਰਕਾਰ ਭਾਈਚਾਰੇ ਅਤੇ ਪਿੰਡ ਮੱਲੀਆਂ ਵਿਚ ਸੋਗ ਦੀ ਲਹਿਰ ਫੈਲ ਗਈ।ਅੱਜ ਸ਼ਾਮ ਉਹਨਾ ਦਾ ਅੰਤਿਮ ਸੰਸਕਾਰ ਪਿੰਡ ਮੱਲੀਆਂ ਕਰ ਦਿਤਾ ਗਿਆ।ਮ੍ਰਿਤਕ ਦੇਹ ਨੂੰ ਅਗਨੀ ਉਨਾਂ ਦੇ ਸਪੁੱਤਰ …

Read More »

ਮਾਮਲਾ ਕਾਲਜ ਹੋਸਟਲ ਵਿੱਚ ਲੜਕੀ ਦੀ ਮੋਤ ਦਾ- ਪਰਿਵਾਰ ਨੇ ਹੱਤਿਆ ਦੀ ਸ਼ੰਕਾ ਜਤਾਈ

ਜੰਡਿਆਲਾ ਗੁਰੂ, 24 ਅਪ੍ਰੈਲ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਬੀਤੇ ਕਲ੍ਹ ਛੁੱਟੀ ਵਾਲੇ ਦਿਨ ਐਤਵਾਰ ਰਮਨਦੀਪ ਕੋਰ ਉਮਰ 22 ਸਾਲ ਪੁੱਤਰੀ ਪ੍ਰੇਮ ਸਿੰਘ ਵਾਸੀ ਨਾਨਕ ਨਗਰ ਸੈਕਟਰ 7 ਜੰਮੂ ਵਲੋਂ ਆਪਣੇ ਹੋਸਟਲ ਦੇ ਕਮਰੇ ਵਿੱਚ ਫਾਹਾ ਲੈ ਕੇ ਆਤਮ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਪਰ ਮੋਕੇ ਤੋਂ ਇੱਕਤਰ ਕੀਤੀ ਜਾਣਕਾਰੀ ਅਤੇ ਲੜਕੀ ਦੇ ਪਰਿਵਾਰਿਕ ਮੈਂਬਰਾਂ ਨੇ ਇਸ ਨੂੰ …

Read More »

ਮੰਤਰੀ ਨਵਜੋਤ ਸਿੱਧੂ ਅੰਦਰੂਨ ਸ਼ਹਿਰ ਦਾ ਦੌਰਾ ਕਰ ਕੇ ਮੰਦੀ ਹਾਲਤ ਆਪ ਦੇਖਣ – ਗੁਮਟਾਲਾ

ਅੰਮ੍ਰਿਤਸਰ 24 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ.  ਚਰਨਜੀਤ ਸਿੰਘ ਗੁਮਟਾਲਾ ਨੇ ਸਥਾਨਕ ਸਰਕਾਰ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਅਪੀਲ ਕੀਤੀ ਹੈ ਕਿ ਉਹ ਨਗਰ ਨਿਗਮ ਦੇ ਕਮਿਸ਼ਨਰ ਨੂੰ ਨਾਲ ਲੈ ਕੇ ਸ਼ਹਿਰ ਦੀ ਚਾਰ ਦੀਵਾਰੀ ਅੰਦਰ ਸਫ਼ਾਈ, ਨਜਾਇਜ ਕਬਜਿਆਂ, ਅਵਾਰਾ ਕੁਤਿਆਂ ਦੀ ਭਰਮਾਰ, ਸੀਵਰੇਜ਼ ਤੇ ਸੜ੍ਹਕਾਂ ਦੀ ਮਜ਼ੂਦਾ ਸਥਿਤੀ ਨੂੰ ਵੇਖਣ ਲਈ ਸ਼ਹਿਰ ਦਾ …

Read More »

ਨਸ਼ਾ ਪ੍ਰਭਾਵਿਤ ਪਿੰਡਾਂ ਦੀ ਸ਼ਨਾਖਤ ਕਰਕੇ ਲਗਾਏ ਜਾਣਗੇ ਵਿਸ਼ੇਸ਼ ਕੈਂਪ- ਡੀ.ਸੀ

ਫਾਜ਼ਿਲਕਾ, 24 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਦੀ ਪ੍ਰਧਾਨਗੀ ਹੇਠ ਜ਼ਿਲਾ ਪੱਧਰੀ ਨਸ਼ਾ ਮੁਕਤੀ ਤੇ ਪੁਨਰਵਾਸ ਸੁਸਾਇਟੀ ਦੀ ਮੀਟਿੰਗ ਹੋਈ। ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਇਸ ਮੀਟਿੰਗ ਦੌਰਾਨ ਜ਼ਿਲੇ ਅੰਦਰ ਚੱਲ ਰਹੇ ਦੋ ਨਸ਼ਾ ਮੁਕਤੀ ਕੇਂਦਰਾਂ ਅਤੇ ਇੱਕ ਪੁਨਰਵਾਸ ਕੇਂਦਰ ਦੀ ਕਾਰਗੁਜ਼ਾਰੀ ਦਾ ਲੇਖਾ-ਜ਼ੋਖਾ ਕੀਤਾ ਗਿਆ।ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜ਼ਿਲੇ ਅੰਦਰ ਇੰਨਾਂ ਕੇਂਦਰਾਂ …

Read More »

ਕਬੀਰ ਪੁਰਸਕਾਰ ਲਈ 26 ਅਪ੍ਰੈਲ ਤੱਕ ਅਰਜ਼ੀਆਂ ਦੀ ਮੰਗ

ਫਾਜ਼ਿਲਕਾ, 24 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲੇ੍ ਦੇ ਵਸਨੀਕਾਂ ਕੋਲੋਂ ਕਬੀਰ ਪੁਰਸਕਾਰ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਪੁਰਸਕਾਰ ਨੂੰ ਲੈਣ ਲਈ ਯੋਗ ਲਾਭਪਾਤਰੀ 25 ਅਪ੍ਰੈਲ ਤੱਕ ਆਪਣੀਆਂ ਅਰਜ਼ੀਆਂ ਦੇ ਸਕਦੇ ਹਨ।ਇਹ ਪੁਰਸਕਾਰ ਮਨਿਸਟਰੀ ਆਫ ਹੋਮ ਅਫੇਅਰ ਭਾਰਤ ਸਰਕਾਰ ਵੱਲੋਂ 2 ਅਕਤੂਬਰ ਨੂੰ ਸੰਪਰਦਾਇਕ ਸਦਭਾਵਨਾ ਤੇ ਰਾਸ਼ਟਰੀ ਏਕਤਾ `ਚ ਪਾਏ ਗਏ ਯੋਗਦਾਨ ਬਦਲੇ ਹਰ ਸਾਲ ਯੋਗ …

Read More »