Wednesday, November 25, 2026

Monthly Archives: April 2017

ਚਿੱਟੀ ਮੱਖੀ ਦੇ ਕਹਿਰ ਤੋਂ ਨਰਮਾ ਬਚਾਉਣ ਲਈ ਕੀਤੇ ਵਿਸ਼ੇਸ ਉਪਰਾਲੇ

ਫਾਜ਼ਿਲਕਾ, 24 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਨਰਮੇ ਦੀ ਫਸਲ ਨੰੂ ਚਿੱਟੀ ਮੱਖੀ ਦੇ ਕਹਿਰ ਤੋਂ ਬਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਜਿਸ ਤਹਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰਵਿੰਦ ਕੁਮਾਰ ਨੇ ਅੱਜ ਜ਼ਿਲੇ ਦੇ ਪਿੰਡਾਂ ਦਾ ਦੌਰਾਂ ਕਰਕੇ ਨਰਮੇ ਦੀ ਫਸਲ ਨੂੰ ਚਿੱਟੀ ਮੱਖੀ ਦੇ ਕਹਿਰ ਤੋਂ ਬਚਾਉਣ ਲਈ ਕੀਤੇ ਜਾ ਰਹੇ ਅਗਾਊ ਪ੍ਰਬੰਧਾਂ ਦਾ …

Read More »

5 ਲੱਖ 18 ਹਜ਼ਾਰ 29 ਮੀਟਰਕ ਟਨ ਖਰੀਦੀ ਕਣਕ ਦੀ 521.50 ਕਰੋੜ ਕੀਤੀ ਅਦਾਇਗੀ

ਫਾਜ਼ਿਲਕਾ, 24 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲਾ ਫਾਜ਼ਿਲਕਾ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 5,42,787 ਮੀਟਿ੍ਰਕ ਟਨ ਦੀ ਆਮਦ ਹੋਈ ਹੈ। ਜਦ ਕਿ ਜ਼ਿਲੇ ਵਿਚ ਏਂਜਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਦੀ ਪ੍ਰਕਿਰਿਆ ਨਿਰਵਿਘਨ ਚੱਲ ਰਹੀ ਹੈ। ਹੁਣ ਤੱਕ ਜ਼ਿਲੇ ਵਿੱਚ 521 ਕਰੋੜ 50 ਲੱਖ  ਰੁਪਏ ਦੀ ਅਦਾਇਗੀ ਲਈ ਰਕਮ ਬੈਂਕਾਂ ਨੂੰ ਭੇਜ ਦਿੱਤੀ ਗਈ ਹੈ ਜੋ …

Read More »

ਯੁਵਾ ਰਾਜਪੂਤ ਸਭਾ ਦੀ ਚੋਣ ਸੰਪਨ ਹੋਈ

ਫਾਜ਼ਿਲਕਾ, 24 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਇਲਾਕੇ ਦੀ ਸਮਾਜਸੇਵੀ ਸੰਸਥਾ ਯੁਵਾ ਰਾਜਪੂਤ ਸਭਾ ਦੀ ਬੀਤੇ ਦਿਨ ਸਲਾਨਾ ਚੋਣ ਸੰਪਨ ਹੋਈ।ਸੰਸਥਾ ਦੇ ਸਰਪ੍ਰਸਤ ਰੋਸ਼ਨ ਲਾਲ ਵਰਮਾ ਦੀ ਪ੍ਰਧਾਨਗੀ ਵਿਚ ਸੰਪਨ ਹੋਈਆਂ ਇਨਾਂ ਚੋਣਾਂ ਵਿਚ ਸੰਸਥਾ ਦੇ ਪ੍ਰਧਾਨ ਸਾਹਿਲ ਵਰਮਾ ਨੂੰ ਫਿਰ ਤੋਂ ਪ੍ਰਧਾਨ ਚੁਣ ਲਿਆ ਗਿਆ। ਇਸ ਤੋਂ ਪਹਿਲਾਂ ਸੰਸਥਾ ਦੇ ਮੈਂਬਰਾਂ ਓਮ ਪ੍ਰਕਾਸ਼ ਚੋਹਾਨ, ਪਵਨ ਵਰਮਾ, ਸੁਨੀਲ ਗਰੋਵਰ, …

Read More »

ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਨੇ ਲਗਾਇਆ ਲੰਗਰ

ਫਾਜ਼ਿਲਕਾ, 24 ਅਪ੍ਰੈਲ (ਵਿਨੀਤ ਅਰੋੜਾ) – ਸਥਾਨਕ ਕਾਲਜ ਰੋਡ ਤੇ ਸਥਿਤ ਬਾਬਾ ਖੇਤਰਪਾਲ ਜੀ ਦੇ ਮੰਦਰ ਵਿਚ ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਵੱਲੋਂ ਹਫ਼ਤੇਵਰ ਲੰਗਰ ਭੰਡਾਰਾ ਲਗਾਇਆ ਗਿਆ। ਸੁਸਾਇਟੀ ਦੇ ਪ੍ਰਧਾਨ ਰੋਸ਼ਨ ਲਾਲ ਖੁਰਾਣਾ ਅਤੇ ਜਨਰਲ ਸਕੱਤਰ ਰਕੇਸ਼ ਸਚਦੇਵਾ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਬੀਤੇ ਲਗਭਗ 7 ਵਰਿਆਂ ਤੋਂ ਸ਼ਰਧਾਲੂਆਂ ਦੇ ਸਹਿਯੋਗ ਨਾਲ ਭੰਡਾਰਾ ਲਗਾਇਆ ਜਾ ਰਿਹਾ ਹੈ। ਅੱਜ ਦੇ ਭੰਡਾਰੇ …

Read More »

ਦੋ ਨੇਤਰਹੀਨਾਂ ਦੇ ਜੀਵਨ ਵਿਚ ਚਾਨਣ ਕਰਨਗੀਆਂ ਦਰਸ਼ਨਾ ਦੇਵੀ ਦੀਆਂ ਅੱਖਾਂ

ਫਾਜ਼ਿਲਕਾ, 24 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਚਲਾਏ ਗਏ ਮਰਨ ਮਗਰੋਂ ਅੱਖਾਂ ਦਾਨ ਅਭਿਆਨ ਤਹਿਤ ਸਥਾਨਕ ਢਾਣੀ ਬਾਬੂ ਰਾਮ ਨੇੜੇ ਚਣਕਿਆ ਮਾਡਲ ਸਕੂਲ ਵਾਸੀ ਦਰਸ਼ਨਾ ਦੇਵੀ ਦੀਆਂ ਮਰਨ ਮਗਰੋਂ ਅੱਖਾਂਦਾਨ ਕੀਤੀਆਂ ਗਈਆਂ। ਜਿਸ ਨਾਲ ਉਹ ਸੁਸਾਇਟੀ ਦੀ 332ਵੀਂ ਅੱਖਾਂਦਾਨੀ ਬਣ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਸ਼ਸ਼ੀ ਕਾਂਤ ਅਤੇ ਪ੍ਰੋਜੈਕਟ ਇੰਚਾਰਜ਼ ਰਵੀ …

Read More »

ਮੁਫ਼ਤ ਹੈਲਥ ਚੈਕਅਪ ਕੈਂਪ ਦਾ ਕੀਤਾ ਆਯੋਜਨ

ਫਾਜ਼ਿਲਕਾ, 24 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਸ਼੍ਰੀ ਜੈਨ ਸਕੂਲ ਵਿਚ ਰਾਸ਼ਟਰੀ ਸਿਹਤ ਬਾਲ ਮਿਸ਼ਨ ਦੇ ਤਹਿਤ ਸਥਾਨਕ ਸਿਵਲ ਹਸਪਤਾਲ ਦੇ ਐਸ.ਐਮ.ਓ. ਡਾ. ਰਾਜੇਸ਼ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਕੂਲ ਵਿਚ ਪੜ ਰਹੇ ਬੱਚਿਆਂ ਦੀ ਸਿਹਤ ਦੀ ਜਾਂਚ ਸਬੰਧੀ ਕੈਂਪ ਲਗਾਇਆ ਗਿਆ। ਜਾਣਕਾਰੀ ਦਿੰਦੇ ਹੋਏ ਸਕੂਲ ਦੇ ਅਧਿਆਪਕ ਅਜੈ ਠਕਰਾਲ ਨੇ ਦੱਸਿਆ ਕਿ ਬੱਚਿਆਂ ਦੇ ਵਚਨ ਅਤੇ ਕਦ …

Read More »

415 ਲੋਕਾਂ ਦੀਆਂ ਅੱਖਾਂ ਦੀ ਕੀਤੀ ਜਾਂਚ

ਫਾਜ਼ਿਲਕਾ, 24 ਅਪ੍ਰੈਲ (ਵਿਨੀਤ ਅਰੋੜਾ) – ਲਾਇਨਜ਼ ਕਲੱਬ ਫਾਜ਼ਿਲਕਾ ਵੱਲੋਂ ਸਮਾਜਸੇਵੀ ਕੰਮਾਂ ਦੇ ਤਹਿਤ ਸਥਾਨਕ ਸ਼੍ਰੀ ਰਾਮ ਸ਼ਰਨਮ ਆਸ਼ਰਮ ਵਿਚ ਅੱਖਾਂ ਦੀ ਜਾਂਚ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ।ਸੰਸਥਾ ਦੇ ਚਾਰਟਡ ਮੈਂਬਰ ਸਵ. ਰਾਜ ਕ੍ਰਿਸ਼ਨ ਠਠਈ ਦੀ ਯਾਦ ਵਿਚ ਲਗਾਏ ਗਏ ਇਸ ਕੈਂਪ ਦੀ ਸ਼ੁਰੂਆਤ ਮੁੱਖ ਮਹਿਮਾਨ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਕੀਤੀ। ਜਦਕਿ ਸਿਵਲ ਸਰਜ਼ਨ ਡਾ. ਸੁਰਿੰਦਰ ਕੁਮਾਰ ਵਿਸ਼ੇਸ਼ ਮਹਿਮਾਨ …

Read More »

ਕਣਕ ਦੀ ਲਿਫਟਿੰਗ `ਚ ਕੁਤਾਹੀ ਕਰਨ ਵਾਲੇ ਟਰਾਂਸਪੋਰਟਰਾਂ ਖਿਲਾਫ ਸਖਤ ਕਾਰਵਾਈ ਦੇ ਹੁਕਮ

ਅੰਮਿ੍ਰਤਸਰ, 24 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਣਕ ਦੀ ਮੰਡੀਆਂ ਵਿਚ ਲਿਫਟਿੰਗ ਵਿਚ ਹੋ ਰਹੀ ਦੇਰੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਿਲੇ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜਿਲਾ ਖੁਰਾਕ ਸਪਲਾਈ ਕੰਟਰੋਲਰ ਨੂੰ ਹਦਾਇਤ ਕੀਤੀ ਹੈ ਕਿ ਉਹ ਕਣਕ ਦੀ ਲਿਫਟਿੰਗ ਵਿਚ ਕੁਤਾਹੀ ਕਰਨ ਵਾਲੇ ਟਰਾਂਸਪੋਰਟਰਾਂ ਅਤੇ ਹੋਰ ਠੇਕੇਦਾਰ ਵਿਰੁੱਧ ਸਖਤ ਕਾਰਵਾਈ ਕਰਨ। ਸੰਘਾ ਨੇ ਜਾਰੀ ਹਦਾਇਤ ਵਿਚ …

Read More »

ਕਣਕ ਦੇ ਨਾੜ ਨੂੰ ਸਾੜਨ ਤੋਂ ਰੋਕਣ ਲਈ- ਪ੍ਰਚਾਰ ਗੱਡੀਆਂ ਨੂੰ ਵਿਖਾਈ ਝੰਡੀ

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਣਕ ਦੇ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਸਮੇਤ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜ ਕੇ ਵਾਤਾਵਰਣ ਅਤੇ ਧਰਤੀ ਨੂੰ ਹੋ ਰਹੇ ਵੱਡੇ ਨੁਕਸਾਨ ਤੋਂ ਕਿਸਾਨਾਂ ਨੂੰ ਜਾਗੂਰਕ ਕਰਨ ਦੇ ਮਕਸਦ ਨਾਲ ਅੱਜ ਜਿਲਾ ਪ੍ਰਸ਼ਾਸਨ ਵੱਲੋਂ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਵੱਡੇ ਪੱਧਰ ’ਤੇ ਕੀਤੀ ਗਈ, ਜਿਸ ਤਹਿਤ ਇਸ ਕੰਮ ਲਈ ਲਗਾਈਆਂ ਗਈਆਂ ਪ੍ਰਚਾਰ …

Read More »

ਅੰਮ੍ਰਿਤਸਰ ਵਿਚ ਬਣੇਗੀ 10 ਰੁਪਏ `ਚ ਖਾਣਾ ਦੇਣ ਵਾਲੀ ਰਸੋਈ- ਡਿਪਟੀ ਕਮਿਸ਼ਨਰ

ਦਾਨੀ ਸੱਜਣਾਂ ਨੂੰ ਕੀਤੀ ਨੇਕ ਕੰਮ ਵਿਚ ਅੱਗੇ ਆਉਣ ਦੀ ਅਪੀਲ ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) –  ਅੰਮ੍ਰਿਤਸਰ ਦੇ ਲੋੜਵੰਦ ਲੋਕਾਂ, ਜਿੰਨਾਂ ਵਿਚ ਹਸਪਤਾਲ ਦਾਖਲ ਹੋਏ ਮਰੀਜ ਦੇ ਵਾਰਸ, ਪਿੰਡਾਂ ਮਜ਼ਦੂਰੀ ਕਰਨ ਆਏ ਮਜ਼ਦੂਰ, ਰਾਹਗੀਰ ਅਤੇ ਹੋਰ ਉਹ ਸੱਜਣ, ਜਿੰਨਾਂ ਨੂੰ ਖਾਣੇ ਦੀ ਲੋੜ ਹੋਵੇਗੀ, ਨੂੰ 10 ਰੁਪਏ ਵਿਚ ਇਕ ਵੇਲੇ ਦਾ ਪੌਸ਼ਟਿਕ ਖਾਣਾ ਦੇਣ ਲਈ ਸਾਂਝੀ ਰਸੋਈ …

Read More »