ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ- ਅਮਨ) – ਸਥਾਨਕ ਭਾਈ ਧਰਮ ਸਿੰਘ ਸੈਟੇਲਾਈਟ ਹਸਪਤਾਲ ਵਲੋਂ ਮੁਹੱਲਾ ਸੁਧਾਰ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਸ਼ਿਵ ਮੰਦਰ ਕਾਂਗੜਾ ਕਲੋਨੀ ਵਿਖੇ ਮੁਫਤ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ।ਇਸ ਕੈਂਪ ਦੌਰਾਨ ਹਸਪਤਾਲ ਦੇ ਡਾ. ਆਸ਼ੀਸ਼ ਸ਼ਰਮਾ ਨੇ 200 ਤੋਂ ਵੱਧ ਮਰੀਜਾਂ ਦਾ ਚੈਕਅਪ ਕੀਤਾ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫਤ ਦਵਾਈਆਂ ਦਿੱਤੀਆਂ।ਮੈਡੀਕਲ ਚੈਕਅੱਪ ਤੋਂ ਇਲਾਵਾ ਐਚ.ਬੀ, ਬਲੱਡ ਸ਼ੂਗਰ …
Read More »Monthly Archives: April 2017
ਰੋਜ਼ ਬੱਡਜ਼ ਪਬਲਿਕ ਸਕੂਲ ਨੇ 9ਵਾਂ ਸਲਾਨਾ ਸੱਭਿਆਚਾਰਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ- ਅਮਨ) – ਰੋਜ਼ ਬੱਡਜ ਪਬਲਿਕ ਸਕੂਲ ਘਣੂੰਪੁਰ ਕਾਲੇ ਵਲੋਂ ‘ਆਸਥਾ’ ਦੇ ਬੈਨਰ ਹੇਠ 9ਵਾਂ ਸਲਾਨਾ ਸੱਭਿਆਚਾਰਕ ਪ੍ਰੋਗਰਾਮ ਗੁਰੂ ਨਾਨਕ ਆਡੋਟੋਰੀਅਮ ਵਿਖੇ ਕਰਵਾਇਆ ਗਿਆ।ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਡੀ.ਈ.ਓ ਐਲੀਮੈਂਟਰੀ ਸਲਵਿੰਦਰ ਸਿੰਘ ਸਮਰਾ ਨੇ ਸ਼ਮਾ ਰੋਸ਼ਨ ਕੀਤੀ।ਸਕੂਲ ਚੇਅਰਮੈਨ ਦਵਿੰਦਰ ਕੌਰ ਅਤੇ ਪ੍ਰਿੰਸੀਪਲ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ ਗਈਆਂ।ਗਣੇਸ਼ ਵੰਦਨਾ ਨਾਲ …
Read More »ਸਰਕਾਰੀ ਕੰਨਿਆਂ ਹਾਈ ਸਕੂਲ ਅਲਗੋਂਕੋਠੀ ਵਿਖੇ ਧਰਤੀ ਦਿਵਸ ਮਨਾਇਆ
ਅਲਗੋਂਕੋਠੀ/ ਅਮਰਕੋਟ, 23 ਅਪ੍ਰੈਲ (ਪੰਜਾਬ ਪੋਸਟ- ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਸਰਕਾਰੀ ਕੰਨਿਆਂ ਹਾਈ ਸਕੂਲ ਅਲਗਂੋਕੋਠੀ ਵਿਖੇ ਧਰਤੀ ਦਿਵਸ ਨੂੰ ਪ੍ਰਭਾਵਸ਼ਾਲੀ ਰੂਪ ਵਿੱਚ ਮਨਾਇਆ ਗਿਆ।ਜਿਸ ਵਿਚ ਵਿਦਿਆਰਥਣਾਂ ਨੇ ਪੋਸਟਰ ਮੇਕਿੰਗ, ਭਾਸ਼ਣ ਅਤੇ ਕੁਇਜ਼ ਮੁਕਾਬਲਿਆਂ ਵਿੱਚ ਬੜੇ ਉਤਸ਼ਾਹ ਨਾਲ ਹਿੱਸਾ ਲਿਆ।ਸਮਾਗਮ ਦੀ ਸ਼ੁਰੂਆਤ ਮੋਕੇ ਬੋਲਦਿਆਂ ਸਕੂਲ ਦੇ ਮੁੱਖ ਅਧਿਆਪਕ ਸੁਭਿਦਰ ਜੀਤ ਸਿੰਘ ਸਟੇਟ ਐਵਾਰਡੀ ਨੇ ਧਰਤੀ ਦਿਵਸ ਦੀ ਮਹੱਤਤਾ ਦਸਦਿਆਂ ਪਾਣੀ, …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਸਕੂਲ ਵਿਖੇ ਅਧਿਆਪਕ ਸੈਮੀਨਾਰ
ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਅਧਿਆਪਕਾਂ ਲਈ ਇਕ ਪ੍ਰਭਾਵਸ਼ਾਲੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਦਾ ਵਿਸ਼ਾ ‘ਕਿਸ਼ੋਰ ਅਵਸਥਾ ਵਿੱਚ ਵਿਦਿਆਰਥੀਆਂ ਨੂੰ ਕਿਵੇਂ ਪੜ੍ਹਾਇਆ ਜਾਵੇ ਅਤੇ ਉਹਨਾਂ ਦੀਆਂ ਮੁਸ਼ਕਲਾਂ ਨੂੰ ਕਿਵੇਂ ਦੂਰ ਕੀਤਾ ਜਾਵੇ’ ਸੀ।ਇਸ ਸੈਮੀਨਾਰ ਵਿੱਚ …
Read More »ਕੈਨੇਡਾ ਦੇ ਐਲਬਰਟਾ ਸੂਬੇ `ਚ ਸਿੱਖਾਂ ਨੂੰ ਹੈਲਮਟ ਤੋਂ ਛੋਟ ਦਾ ਸਵਾਗਤ
ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕੈਨੇਡਾ ਦੇ ਐਲਬਰਟਾ ਸੂਬੇ ਵਿਚ ਸਿੱਖਾਂ ਨੂੰ ਦਸਤਾਰ ਸਜਾ ਕੇ ਦੋ ਪਹੀਆ ਵਾਹਨ ਚਲਾਉਣ ਦੀ ਇਜ਼ਾਜਤ ਦੇਣ ਦਾ ਭਰਵਾਂ ਸਵਾਗਤ ਕੀਤਾ ਹੈ।ਉਨ੍ਹਾਂ ਆਖਿਆ ਕਿ ਦਸਤਾਰ ਸਿੱਖਾਂ ਦਾ ਧਾਰਮਿਕ ਚਿੰਨ੍ਹ ਹੋਣ ਦੇ ਨਾਲ-ਨਾਲ ਸਿੱਖੀ ਦਾ ਗੌਰਵ ਵੀ ਹੈ।ਇਸ ਦੇ ਨਾਲ ਹੀ ਦਸਤਾਰ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸਕੈਂ. ਮਜੀਠਾ ਰੋਡ ਬਾਈਪਾਸ ਵਿਖੇ `ਧਰਤੀ ਦਿਵਸ ਸਪਤਾਹ` ਮਨਾਇਆ
ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸਕੈਂਡਰੀ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ `ਧਰਤੀ ਦਿਵਸ ਸਪਤਾਹ` ਮਨਾਇਆ ਗੁਰੂ ਹਰਿਕ੍ਰਿਸ਼ਨ ਸੀਨੀਅਰ ਸਕੈਂਡਰੀ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ `ਧਰਤੀ ਦਿਵਸ ਸਪਤਾਹ` ਮਨਾਇਆ ਗਿਆ।ਜਿਸ ਦੌਰਾਨ ਅਧਿਆਪਕਾਂ ਨੇ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ, ਪਾਣੀ ਦੀ ਸਾਂਭ-ਸੰਭਾਲ ਤੇ ਮੱਹਤਤਾ ਅਤੇ ਕੁਦਰਤੀ ਸਾਧਨਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਅਤੇ …
Read More »ਸੀ.ਕੇ.ਡੀ ਇੰਸਟੀਟਿਉਟ ਆਫ ਮੈਨੇਜਮੈਂਟ ਵਿਖੇ ਫੇਅਰਵੈਲ ਪਾਰਟੀ ਦਾ ਆਯੋਜਨ
ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸੀ.ਕੇ.ਡੀ ਇੰਸਟੀਟਿਉਟ ਆਫ ਮੈਨੇਜਮੈਂਟ ਐਂਡ ਟੈਕਨਾਲਿਜੀ ਵਿਖੇ ਐਮ.ਬੀ.ਏ, ਬੀ.ਬੀ.ਏ, ਬੀ. ਕਾਮ (ਪੋ੍ਫੈਸ਼ਨਲ), ਬੀ.ਸੀ.ਏ ਅਤੇ ਬੀ.ਐਸ.ਸੀ (ਏ.ਟੀ.ਐਮ.ਐਚ) ਦੇ ਫਾਈਨਲ ਈਅਰ ਦੇ ਵਿਦਿਆਰਥੀਆਂ ਲਈ ਫੇਅਰ ਵੈਲ ਪਾਰਟੀ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਮੈਂਬਰ ਇੰਚਾਰਜ ਡਾ: ਸੁਖਬੀਰ ਕੌਰ ਮਾਹਲ ਅਤੇ ਨਵਪ੍ਰੀਤ ਸਿੰਘ ਸਾਹਨੀ ਵਿਸ਼ੇਸ਼ ਰੂਪ ਵਿਚ ਸ਼ਾਮਲ ਹੋਏ।ਸ਼ਮਾਂ ਰੌਸ਼ਨ ਕਰਕੇ ਜਸ਼ਨ ਦਾ ਆਗਾਜ਼ ਸ਼ਬਦ …
Read More »ਆਟਾ ਦਾਲ ਸਕੀਮ ਰਿਵਿਊ, ਗਰੀਬਾਂ ਪ੍ਰਤੀ ਕਾਂਗਰਸ ਦੀ ਗੈਰ ਸੰਜ਼ੀਦਗੀ – ਮਜੀਠੀਆ
ਕੱਥੂਨੰਗਲ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਹਲਕਾ ਮਜੀਠਾ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ’ਰਿਵਿਊ’ ਦੇ ਬਹਾਨੇ ਕਾਂਗਰਸ ਸਰਕਾਰ ਵੱਲੋਂ ਆਟਾ ਦਾਲ ਮੁਹੱਈਆ ਕਰਨ ਤੋਂ ਟਾਲ਼ਾ ਵਟਣ ਕਾਰਨ ਸਕੀਮ ਦੇ ਲਾਭਪਾਤਰੀ ਗਰੀਬ ਅਤੇ ਪਛੜੇ ਵਰਗ ਦੇ ਪਰਿਵਾਰਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਨੂੰ ਆਟਾ ਦਾਲ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ …
Read More »ਕੰਵਲਦੀਪ ਸਿੰਘ ਸਾਬੀ’ ਬੀ.ਸੀ ਵਿੰਗ ਦੇ ਵਾਇਸ ਚੇਅਰਮੈਨ ਬਣੇ
ਪੱਟੀ, 22 ਅਪ੍ਰੈਲ (ਪੰਜਾਬ ਪੋਸਟ- ਰਣਜੀਤ ਸਿੰਘ ਮਾਹਲਾ) – ਆਲ ਇੰਡਿਆ ਐਂਟੀ ਕੁਰੱਸ਼ਨ ਮੋਰਚਾ ਦੀ ਵਿਸ਼ੇਸ਼ ਮੀਟਿੰਗ ਪਰਮਜੀਤ ਸਿੰਘ ਪੰਮਾ ਦੇ ਗ੍ਰਹਿ ਵਿੱਖੇ ਹੋਈ, ਜਿਸ ਵਿੱਚ ਉਚੇਚੇ ਤੌਰ `ਤੇ ਅਜੇ ਕੁਮਾਰ ਚੀਨੂ ਪ੍ਰਧਾਨ ਪੰਜਾਬ ਅਤੇ ਪਰਮਿੰਦਰ ਸਿੰਘ ਹੀਰਾ ਬੀ.ਸੀ ਵਿੰਗ ਦੇ ਚੈਅਰਮੈਨ ਪੰਜਾਬ ਪਹੁੰਚੇ।ਮੀੀਟੰਗ ਦੌਰਾਨ ਕੋਮੀ ਪ੍ਰਧਾਨ ਮਹੰਤ ਰਮੇਸ਼ਾਨੰਦ ਸਰਸਵਤੀ ਦੇ ਨਿਰਦੇਸ਼ਾਂ ਅਨੁਸਾਰ ‘ਕੰਵਲਦੀਪ ਸਿੰਘ ਸਾਬੀ’ ਨੂੰ ਬੀ.ਸੀ ਵਿੰਗ ਦਾ …
Read More »ਗਿਆਨੀ ਗੁਰਮੁਖ ਸਿੰਘ ਨੇ ਸੱਚ ਬੋਲਣ `ਚ ਬਹੁਤ ਦੇਰੀ ਕੀਤੀ – ਪੰਥਕ ਤਾਲਮੇਲ ਸੰਗਠਨ
ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦੇਸ਼ ਵਿਦੇਸ਼ ਦੀਆਂ ਪੰਥ-ਦਰਦੀ ਸੰਸਥਾਵਾਂ ਦੇ ਸਾਂਝੇ ਮੰਚ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਕੋਰ ਕਮੇਟੀ ਨੇ ਕਿਹਾ ਕਿ ਗਿਆਨੀ ਗੁਰਮੁਖ ਸਿੰਘ ਨੇ ਸੱਚ ਬੋਲਣ ਵਿਚ ਬਹੁਤ ਦੇਰੀ ਕੀਤੀ ਹੈ।ਪੰਥਕ ਤਾਲਮੇਲ ਸੰਗਠਨ ਦੇ ਲੈਟਰ ਹੈਡ `ਤੇ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਉਨਾਂ ਆਖਿਆ ਹੈ ਕਿ ਜੇ ਉਨਾਂ …
Read More »
Punjab Post Daily Online Newspaper & Print Media