ਫਾਜ਼ਿਲਕਾ, 21 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਆਲ ਇੰਡੀਆ ਜੀ.ਡੀ.ਐਸ ਐਸੋਸੀਏਸ਼ਨ ਯੂਨੀਅਨ ਡਵਿਜ਼ਨ ਫਿਰੋਜ਼ਪੁਰ ਦੀ ਇੱਕ ਮੀਟਿੰਗ ਅੱਜ ਇੱਥੇ ਹੋਈ।ਜਿਸ ਦੀ ਪ੍ਰਧਾਨਗੀ ਡਵਿਜ਼ਨ ਪ੍ਰਧਾਨ ਸੁਖਮੰਦਰ ਸਿੰਘ ਜਲਾਲਾਬਾਦ ਨੇ ਕੀਤੀ। ਮੀਟਿੰਗ ਵਿਚ ਓਮ ਪ੍ਰਕਾਸ਼ ਸ਼ਰਮਾ ਡਵਿਜ਼ਨ ਸਕੱਤਰ ਨੇ ਸੰਬੋਧਤ ਕਰਦੇ ਹੋਏ ਆਉਣ ਵਾਲੀ 25 ਅਪ੍ਰੈਲ ਨੂੰ ਹੜ੍ਹਤਾਲ ਕਰਨ ਸਬੰਧੀ ਕਿਹਾ ਅਤੇ ਦੱਸਿਆ ਕਿ ਇਹ ਹੜ੍ਹਤਾਲ ਐਸ.ਐਸ ਮਹਾਦਵਈਆ ਜਨਰਲ ਸਕੱਤਰ ਦੇ …
Read More »Monthly Archives: April 2017
ਦੋ ਰੋਜ਼ਾ ਵੀ.ਐਲ.ਸੀ ਟ੍ਰੇਨਿੰਗ ਦਾ ਅਯੋਜਨ
ਫਾਜ਼ਿਲਕਾ, 21 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਲ ਸਪਲਾਈ ਅਤੇ ਸੈਨੀਟ੍ਰੇਸਨ ਵਿਭਾਗ ਵੱਲੋਂ ਆਨ ਲਾਈਨ ਦੋ ਰੋਜ਼ਾ ਵੀਐਲਸੀ ਟ੍ਰੇਨਿੰਗ ਦਾ ਅਯੋਜਨ ਡਿਪਟੀ ਕਮਿਸ਼ਨਰ ਦਫ਼ਤਰ ਫਾਜ਼ਿਲਕਾ ਵਿਖੇ ਕਰਵਾਇਆ ਗਿਆ। ਇਸ ਟ੍ਰੇਨਿੰਗ ’ਚ ਪਿੰਡ ਦੀਆਂ ਗ੍ਰਾਮ ਪੰਚਾਇਤ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਕਮੇਟੀਆਂ ਵੱਲੋਂ ਭਾਗ ਲਿਆ ਗਿਆ। ਇਨ੍ਹਾਂ ਕਮੇਟੀਆਂ ਵੱਲੋਂ ਪਿੰਡਾਂ ’ਚ ਕੀਤੇ ਗਏ ਜਲ ਸਪਲਾਈ ਅਤੇ ਪਖਾਨਿਆਂ ਦੇ ਕੰਮਾਂ ਸਬੰਧੀ ਤਜ਼ਰਬੇ …
Read More »ਬੇਟੀ ਬਚਾਓ ਬੇਟੀ ਪੜ੍ਹਾਓ ਅਭਿਆਨ ਤਹਿਤ ਕੱਢੀ ਜਾਗਰੂਕਤਾ ਰੈਲੀ
ਫਾਜ਼ਿਲਕਾ, 21 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਿਮਨੇਵਾਲਾ ਦੇ ਵਿਦਿਆਰਥੀਆਂ ਵੱਲੋਂ ‘ਬੇਟੀ ਬਚਾਓ ਬੇਟੀ ਪੜ੍ਹਾਓ’ ਅਭਿਆਨ ਤਹਿਤ ਰੈਲੀ ਕੱਢੀ ਗਈ। ਪ੍ਰਿੰਸੀਪਲ ਰੇਨੂੰ ਬਾਲਾ ਨੈ ਰੈਲੀ ਨੂੰ ਝੰਡੀ ਵਿਖਾਕੇ ਰਵਾਨਾ ਕਰਦੇ ਹੋਏ ਕਿਹਾ ਕਿ ਇਹ ਰੈਲੀ ਸਿੱਖਿਆ ਵਿਭਾਗ ਵੱਲੋਂ ਚਲਾਏ ਅਭਿਆਨ ਤਹਿਤ ਲੜਕੀਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਦੇ ਮੰਤਵ ਨਾਲ ਕੱਢੀ ਜਾ …
Read More »ਸਕੂਲ ਬੱਸਾਂ ਦੇ ਮਾਮਲੇ ’ਤੇ ਕੋਈ ਵੀ ਸਕੂਲ ਲਾਪਰਵਾਹੀ ਨਾ ਵਰਤੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਸੁਰੱਖਿਅਤ ਸਕੂਲ ਬੱਸ ਨੀਤੀ ਬਾਰੇ ਮਾਣਯੋਗ ਸੁਪਰੀਮ ਕੋਰਟ ਦੀਆਂ ਗਾਈਡ ਲਾਈਨ ਨੂੰ ਸਕੂਲਾਂ ਵਿਚ ਲਾਗੂ ਕਰਵਾਉਣ ਲਈ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਨੇ ਜਿਲ੍ਹੇ ਦੇ ਸਾਰੇ ਸਕੂਲ ਮੁਖੀਆਂ ਨਾਲ ਮੀਟਿੰਗ ਕਰਦੇ ਕਿਹਾ ਕਿ ਇਹ ਵਿਸ਼ਾ ਸਾਡੇ ਬੱਚਿਆਂ ਦੀ ਸੁਰੱਖਿਆ ਨਾਲ ਜੁੜਿਆ ਹੋਇਆ ਹੈ ਅਤੇ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ …
Read More »ਪਿੰਡ ਬੇਨੜਾ ਦੇ ਸਕੂਲ `ਚ ਲੱਗੀ ਪ੍ਰਦਰਸ਼ਨੀ
ਧੂਰੀ, 21 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੇਨੜਾ ਵਿਖੇ ਹੋਏ ਇੱਕ ਵਿੱਦਿਅਕ ਸਮਾਗਮ ਵਿੱਚ ਪ੍ਰਿੰਸੀਪਲ ਜਬਰਾ ਸਿੰਘ ਦੀ ਪ੍ਰੇਰਣਾ ਸਦਕਾ ਇੱਕ ਵਿਸ਼ਾਲ ਪੁਸਤਕ ਪ੍ਰਦਰਸ਼ਨੀ ਲਗਾਈ ਗਈ।ਇਸ ਪ੍ਰਦਰਸ਼ਨੀ ਦੌਰਾਨ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਦੇ ਨਾਲ-ਨਾਲ ਅਧਿਕਾਰੀਆਂ ਨੇ ਵੀ ਵੱਡੇ ਪੱਧਰ `ਤੇ ਪੁਸਤਕਾਂ ਦੀ ਖਰੀਦ ਕੀਤੀ।ਸੰਧੂ ਬ੍ਰਦਰਜ਼ ਬਰਨਾਲਾ ਵਲੋਂ ਲਗਾਈ ਗਈ ਇਸ ਪੁਸਤਕ ਪ੍ਰਦਰਸ਼ਨੀ ਨੂੰ …
Read More »ਸਮਾਜਸੇਵੀ ਮੇਵਾ ਸਿੰਘ ਵੱਲੋਂ ਮਰਨ ਉਪਰੰਤ ਸਰੀਰ ਦਾਨ ਕਰਨ ਦਾ ਉਪਰਾਲਾ
ਧੂਰੀ, 21 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਪਿੰਡ ਬੇਨੜਾ ਦੇ ਉਘੇ ਸਮਾਜ ਸੇਵੀ ਮੇਵਾ ਸਿੰਘ ਨੇ ਇੱਕ ਨਿਵੇਕਲੀ ਪਹਿਲ ਕਰਦੇ ਹੋਏ ਮੌਤ ਉਪਰੰਤ ਆਪਣਾ ਸ਼ਰੀਰ ਮੈਡੀਕਲ ਖੋਜ ਕਾਰਜਾਂ ਲਈ ਸੀ.ਐਮ.ਸੀ ਲੂਧਿਆਣਾ ਨੂੰ ਦਾਨ ਦੇਣ ਦੀ ਵਸੀਅਤ ਕੀਤੀ ਹੈ।ਪਿੰਡ ਬੇਨੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਏ ਇੱਕ ਵਿੱਦਿਅਕ ਸਮਾਗਮ ਮੌਕੇ ਉਹਨਾਂ ਨੇ ਇਹ ਵਸੀਅਤ ਹਲਕਾ ਵਿਧਾਇਕ ਧੂਰੀ ਸ਼੍ਰੀ ਦਲਵੀਰ …
Read More »ਦਿੱਲੀ ਕਮੇਟੀ ਵਫਦ ਨੇ ਗੁ. ਗਿਆਨ ਗੋਦੜੀ ਸਾਹਿਬ ਦੀ ਸਥਾਪਨਾ ਲਈ ਕਾਨੂੰਨੀ ਨੁਕਤਿਆਂ ਦੀ ਕੀਤੀ ਪੜਤਾਲ
ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਕੁਲਮੋਹਨ ਸਿੰਘ ਨੇ ਸੰਘਰਸ਼ ਕਮੇਟੀ ਦੇ ਆਗੂਆਂ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਹਰਿਦੁਆਰ ਦੇ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਸਥਾਪਨਾ ਲਈ ਸੰਘਰਸ਼ ਕਰ ਰਹੀਆਂ ਸੰਗਤਾਂ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫਦ ਨੇ ਰਿਸ਼ੀਕੇਸ਼ ਵਿਖੇ ਮੁਲਾਕਾਤ ਕੀਤੀ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੇ ਆਦੇਸ਼ ’ਤੇ ਤਥਾਂ ਦੀ …
Read More »ਕਾਂਗਰਸ ਦੇ ਸਾਬਕਾ ਨਿਗਮ ਕੌਂਸਲਰ ਗੋਸਵਾਮੀ ਨੇ ਰਾਣਾ ਨੂੰ ਦਿੱਤਾ ਸਮਰਥਨ
ਰਾਣਾ ਨੇ ਲੋਕਾਂ ਵੱਲੋਂ ਮਿਲ ਰਹੇ ਭਰਵੇ ਹੁੰਗਾਰੇ ਦੇ ਆਧਾਰ `ਤੇ ਆਪਣੀ ਜਿੱਤ ਦਾ ਕੀਤਾ ਦਾਅਵਾ ਨਵੀਂ ਦਿੱਲੀ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਰਜਿੰਦਰ ਨਗਰ ਵਾਰਡ ਤੋਂ ਨਗਰ ਨਿਗਮ ਦੀ ਚੋਣ ਲੜ ਰਹੇ ਅਕਾਲੀ-ਭਾਜਪਾ ਉਮੀਦਵਾਰ ਪਰਮਜੀਤ ਸਿੰਘ ਰਾਣਾ ਦੇ ਸਮਰਥਨ ’ਚ ਦੂਜੀ ਪਾਰਟੀਆਂ ਦੇ ਆਗੂਆਂ ਵੱਲੋਂ ਸਮਰਥਨ ਦੇਣ ਦੀ ਮੁਹਿੰਮ ਛਿੜ ਗਈ ਹੈ। ਆਮ ਆਦਮੀ ਪਾਰਟੀ ਦੇ ਆਗੂ ਡਾ. …
Read More »ਦੀਪ ਦੇਵਿੰਦਰ ਸਿੰਘ ਦੀ ਕਹਾਣੀ `ਪਰਿਕਰਮਾ` ਤੇ ਹੋਈ ਚਰਚਾ
ਮਾਨਵੀ ਰਿਸ਼ਤਿਆਂ ਦੇ ਕੌੜੇ ਸੱਚ ਨੂੰ ਬਿਆਨਦੀ ਹੈ ਕਹਾਣੀ ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ- ਦਵਿੰਦਰ ਸਿੰਘ) – ਕਹਾਣੀ ਮੰਚ ਅੰਮ੍ਰਿਤਸਰ ਅਤੇ ਜਨਵਾਦੀ ਲੇਖਕ ਸੰਘ ਵੱਲੋਂ ਵਿਰਸਾ ਵਿਹਾਰ ਸੋਸਾਇਟੀ ਦੇ ਸਹਿਯੋਗ ਨਾਲ ‘ਸ਼ਬਦ, ਸੁਰ, ਸੰਵਾਦ’ ਪ੍ਰੋਗਰਾਮ ਦੇ ਤਹਿਤ ਸਾਹਿਤਕ ਇਕੱਤਰਤਾ ਕਰਵਾਈ ਗਈ।ਸਥਾਨਕ ਵਿਰਸਾ ਵਿਹਾਰ ’ਚ ਹੋਈ ਇਸ ਅਦਬੀ ਮਹਿਫਲ ’ਚ ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਆਪਣੀ ਨਵੀਂ ਕਹਾਣੀ `ਪਰਿਕਰਮਾ` ਪੜ੍ਹ ਕੇ …
Read More »ਗੁਰਮੀਤ ਬਾਵਾ, ਤਾਰੀ ਰਤਨ ਤੇ ਦਰਿਆ ਦਾ ਸਨਮਾਨ 22 ਅਪ੍ਰੈਲ ਨੂੰ
ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ ਦਵਿੰਦਰ ਸਿੰਘ) – ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਦੇ ਸਹਿਯੋਗ ਨਾਲ ਸੇਖ ਫਰੀਦ ਸਾਹਿਤ ਵਿਚਾਰ ਮੰਚ ਵੱਲੋਂ 22 ਅਪ੍ਰੈਲ ਨੂੰ ਸ਼ਾਮ 4 ਵਜੇ ਤੋਂ 6 ਵਜੇ ਤੱਕ ਵਿਰਸਾ ਵਿਹਾਰ ਅੰਮ੍ਰਿਤਸਰ ਵਿਖੇ ਇਕ ਕਲਾਤਮਿਕ ਤੇ ਸਾਹਿਤਕ ਸਨਮਾਨ ਸਮਾਰੋਹ ਆਯੋਜਨ ਕਰਵਾਇਆ ਜਾ ਰਿਹਾ ਹੈੈ। ਆਲਮੀ ਪੰਜਾਬੀ ਵਿਰਾਸਤ ਫਾਉੂਂਡੇਸ਼ਨ ਦੇ ਚੇਅਰਮੈਨ ਭੂਪਿੰਦਰ ਸਿੰਘ ਸੰਧੂ ਅਤੇ ਸ਼ੇਖ ਫਰੀਦ ਸਾਹਿਤ ਵਿਚਾਰ …
Read More »
Punjab Post Daily Online Newspaper & Print Media