Wednesday, November 25, 2026

Monthly Archives: April 2017

ਦੂਸਰਾ ਵਿਸ਼ਾਲ ਖੂਨਦਾਨ ਕੈਂਪ ਲਗਾਇਆ

ਧੂਰੀ, 29 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) ਸ਼੍ਰੀ ਗੁਰੂ ਰਵਿਦਾਸ ਧਰਮਸ਼ਾਲਾ ਕਮੇਟੀ ਵੱਲੋਂ ਡਾ. ਜਗਤਾਰ ਸਿੰਘ ਪ੍ਰਿੰਸੀਪਲ ਕਮਿਸ਼ਨਰ ਇਨਕਮ ਟੈਕਸ ਪਟਿਆਲਾ ਅਤੇ ਬਲਰਾਮ ਗੁਪਤਾ ਉੱਘੇ ਸਮਾਜਸੇਵਕ ਦੀ ਅਗੁਵਾਈ ਵਿੱਚ ਦੂਸਰਾ ਵਿਸ਼ਾਲ ਖੂਨ ਦਾਨ ਕੈਂਪ ਲਗਾਇਆ ਗਿਆ।ਜਿਸ ਵਿੱਚ ਡਾ. ਮਨਦੀਪ ਕੁਮਾਰ ਵੀ ਵਿਸ਼ੇਸ਼ ਤੌਰ `ਤੇ ਸ਼ਾਮਲ ਹੋਏ।ਇਸ ਖੂਨਦਾਨ ਕੈਂਪ ਵਿੱਚ ਰਾਜਿੰਦਰਾ ਹਸਪਤਾਲ ਪਟਿਆਲਾ ਤੋਂ ਡਾਕਟਰਾਂ ਦੀ ਇੱਕ ਟੀਮ ਨੂੰ ਖੂਨਦਾਨੀਆਂ ਨੇ …

Read More »

DAV Public student is District Topper in JEE Mains – 2017

Amritsar, April 29 (Punjab Post Bureau) – 21 students of DAV Public School Lawrence Road qualified for JEE Advanced. It was a matter of great pride and glory for the school . Gauri Gupta was the District Topper securing 278 marks.  Aayush Chaudhary secured 218, Sparsh Negi 212, Tushar Mahajan  200, Vivek Verma 194, Abhishek  Prashar 180  and Ashutosh 154 …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਮਜੀਠਾ ਰੋਡ ਬਾਈਪਾਸ ਸਕੂਲ ਸ਼ਬਦ ਕੀਰਤਨ ਦਾ ਅਯੋਜਨ

ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਸ਼ਬਦ ਕੀਰਤਨ ਦਾ ਅਯੌਜਨ ਕੀਤਾ ਗਿਆ।ਸਕੂਲ ਦੇ ਮੈਂਬਰ ਇੰਚਾਰਜ਼ ਨਿਰਮਲ ਸਿੰਘ ਤੇ ਗੁਰਿੰਦਰ ਸਿੰਘ ਚਾਵਲਾ ਅਤੇ ਪ੍ਰਿੰਸੀਪਲ ਦਪਿੰਦਰ ਕੌਰ ਜੀ ਦੀ ਸਰਪ੍ਰਸਤੀ ਅਧੀਨ ਇਸ ਸਮਾਰੋਹ ਦੌਰਾਨ  ਸਕੂਲ ਦੇ ਵਿਦਿਆਰਥੀਆ ਵੱਲੋਂ ਖਾਲਸਾ ਪੰਥ ਸਾਜਨਾ ਦਿਵਸ, ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ …

Read More »

ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਨਵੇਂ ਕੋਰਸ ਅਤੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਸਕੀਮਾਂ ਸ਼ੁਰੂ

ਬਠਿੰਡਾ, 29 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ/ਜਸਵਿੰਦਰ ਸਿੰਘ ਜੱਸੀ)- ਰਿਆਤ ਬਾਹਰਾ ਯੂਨੀਵਰਸਿਟੀ ਨੇ ਨਾ ਸਿਰਫ਼ ਆਪਣੇ ਵਿਦਿਆਰਥੀਆਂ ਦੇ ਲਈ ਨਵੇਂ ਅਤੇ ਆਧੁਨਿਕ ਕੋਰਸ ਸ਼ੁਰੂ ਕੀਤੇ, ਬਲਕਿ ਉਚ ਪੱਧਰੀ ਕੰਪਨੀਆਂ ਦੇ ਨਾਲ ਜੁੜ ਕੇ ਵਿਦਿਆਰਥੀਆਂ ਦੇ ਲਈ ਰੋਜ਼ਗਾਰ ਦੇ ਮੌਕੇ ਵੀ ਉਪਲੱਧਬ ਕਰਵਾਏ। ਇਹ ਵਿਚਾਰ ਪ੍ਰਗਟ ਕਰਦਿਆਂ ਵਾਇਸ ਚਾਂਸਲਰ ਰਾਜ ਸਿੰਘ ਰਿਆਤ ਬਾਹਰਾ ਗਰੁੱਪ ਯੂਨੀਵਰਸਿਟੀ ਨੇ ਦੱਸਿਆ ਕਿ ਆਪਣੇ ਵਿਦਿਆਰਥੀਆਂ …

Read More »

ਲੇਟੈਕਸ ਸਾਫਟਵੇਅਰ ਵਿਸ਼ੇ `ਤੇ ਇਕ ਰੋਜਾ ਵਰਕਸ਼ਾਪ

ਬਠਿੰਡਾ, 29 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ/ਜਸਵਿੰਦਰ ਸਿੰਘ ਜੱਸੀ)- ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਅਪਲਾਈਡ ਸਾਇੰਸ ਵਿਭਾਗ ਵਲੋਂ ਲੇਟੈਕਸ ਸਾਫਟਵੇਅਰ ਵਿਸ਼ੇ ਨਾਲ ਸਬੰਧਤ ਇਕ ਰੌਜਾ ਵਰਕਸ਼ਾਪ ਆਯੋਜਿਤ ਕੀਤੀ ਗਈ।ਗੁਰੂ ਕਾਸ਼ੀ ਯੂਨੀਵਰਸਿਟੀ ਦੇ ਇੰਜੀਨੀਰਿੰਗ ਕਾਲਜ ਦੇ ਡੀਨ ਡਾ. ਗੁਰਭਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਇਹ ਵਰਕਸ਼ਾਪ ਤਕਨੀਕੀ ਸਾਇੰਟੀਫਿਕ ਡਾਕੂਮੈਂਟੇਸ਼ਨ ਸਬੰਧੀ ਬਹੁਤ ਲਾਭਕਾਰੀ ਸਿੱਧ ਰਹੀ।ਜਿਸ ਦੀ ਮੱਦਦ ਨਾਲ ਕਿਸੇ ਵੀ …

Read More »

ਮਈ ਦਿਵਸ ਸਬੰਧੀ ਮਜਦੂਰ ਦਿਹਾੜਾ ਮਨਾਇਆ

ਬਠਿੰਡਾ, 29 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ/ਜਸਵਿੰਦਰ ਸਿੰਘ ਜੱਸੀ)- ਸਕੂਲਾਂ ਵਿਚ ਤਿੰਨ ਦਿਨਾਂ ਦੀਆਂ ਛੁੱਟੀਆਂ ਹੋਣ ਕਾਰਨ ਪਹਿਲਾਂ ਹੀ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਵਲੋਂ “ ਮਜਦੂਰ ਦਿਵਸ”ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਮਨਾਇਆ ਗਿਆ।ਸਕੂਲ ਵਿੱਚ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਆਯੋਜਿਤ ਕੀਤੀ ਗਈ।ਜਿਸ ਵਿੱਚ ਵਿਦਿਆਰਥੀਆਂ ਨੇ ਕਰਮਚਾਰੀਆਂ ਦੇ ਸਨਮਾਨ ਵਿੱਚ ਕਵਿਤਾਵਾਂ, ਨਾਟਕ ਅਤੇ ਨਾਚ ਪੇਸ਼ ਕੀਤੇ ਗਏ।ਪ੍ਰਿੰਸੀਪਲ ਮੈਡਮ ਅੰਜੂ …

Read More »

ਵਿਦੇਸ਼ੀ ਮਾਮਲਿਆਂ ਕਮੇਟੀ ਵੱਲੋਂ ਲੇਹ ਤੋਂ ਦੌਰਾ ਸ਼ੁਰੂ, ਕਮੇਟੀ ਅੰਮ੍ਰਿਤਸਰ 1, ਮੁੰਬਈ 4, ਤੇ ਦੀਓ 5 ਮਈ ਨੂੰ ਪਹੁੰਚੇਗੀ

ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਵਿਦੇਸ਼ੀ ਮਾਮਲਿਆਂ ਸੰਸਦੀ ਕਮੇਟੀ ਵੱਲੋਂ ਲੇਹ ਤੋਂ ਦੌਰਾ ਸ਼ੁਰੂ ਕਰ ਦਿੱਤਾ ਗਿਆ ਹੈ, ਜੋ ਅੰਮ੍ਰਿਤਸਰ, ਮੁੰਬਈ ਅਤੇ ਦੀਓ `ਚ 5 ਮਈ ਤੱਕ ਜਾਰੀ ਰਹੇਗਾ।ਇਸ ਕਮੇਟੀ ਦੇ ਵਿਚ 20 ਮੈਂਬਰ ਲੋਕ ਸਭਾ ਅਤੇ 10 ਮੈਂਬਰ ਰਾਜ ਸਭਾ ਵਿਚੋਂ ਲਏ ਗਏ ਹਨ। ਮੈਂਬਰ ਪਾਰਲੀਮੈਂਟ ਸ਼ਸ਼ੀ ਥਰੂਰ ਇਸ ਕਮੇਟੀ ਦੇ ਚੇਅਰਮੈਨ ਹਨ। ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ …

Read More »

Study Tour of Parliamentary Standing Committee on External Affairs begins at Leh

Amritsar 29 April (Punjab Post Bureau) – Member of Parliament Gurjeet Singh Aujla and member of Parliamentary Standing Committee on External Affairs today began the study tour along with the committee at Leh. The committee today visited Post Office, Passport Seva Kendra at Leh followed by discussions with the representatives of MEA, Regional Passport Office (Srinagar), and Police, Postal, CPWD …

Read More »

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਬਾਲ ਸੁਰੱਖਿਆ ਅਫਸਰ ਨੂੰ ਟੇ੍ਰਨਿੰਗ ਦਿਤੀ ਗਈ

ਪਠਾਨਕੋਟ,28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ ਜੀਆਂ ਦੀ ਹਦਾਇਤਾਂ ਮੁਤਾਬਕ ਸ੍ਰੀਮਤੀ ਅਮਨਦੀਪ ਕੋਰ ਚਾਹਲ, ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਅੱਜ ਬਾਲ ਸੁਰੱਖਿਆ ਅਫਸਰ ਨੂੰ ਟ੍ਰੇਨ ਕਰਨ ਲਈ ਟ੍ਰੇਨਿੰਗ ਦਿਤੀ ਗਈ। ਇਹ ਟੇ੍ਰਨਿੰਗ ਪ੍ਰੋਗਰਾਮ ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਆਯੋਜਿਤ ਕੀਤਾ …

Read More »