ਫਾਜ਼ਿਲਕਾ, 19 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸੇਵਾ ਪੋ੍ਰਜੈਕਟ ਦੇ ਤਹਿਤ ਪੈ ਰਹੀ ਇਸ ਤੇਜ਼ ਗਰਮੀ ਵਿਚ ਪੰਛੀਆਂ ਨੂੰ ਦਾਣਾ ਅਤੇ ਪਾਣੀ ਮੁਹੱਈਆ ਕਰਵਾਉਣ ਲਈ ਪ੍ਰਧਾਨ ਸੁਨੀਲ ਕੱਕੜ ਦੀ ਪ੍ਰਧਾਨਗੀ ਵਿਚ ਅਭਿਆਨ ਚਲਾਇਆ ਗਿਆ। ਜਿਸਦੇ ਤਹਿਤ ਪ੍ਰੀਸ਼ਦ ਵੱਲੋਂ ਚਲਾੲੈ ਸਵਾਮੀ ਵਿਵੇਕਾਨੰਦ ਪਾਰਕ ਵਿਚ ਸਥਿਤ ਰੁੱਖਾਂ ਤੇ ਪੰਛੀਆਂ ਲਈ ਦਾਣਾ ਪਾਣੀ ਦੇ ਕਟੋਰੇ ਟੰਗੇ ਗਏ। ਇਸ …
Read More »Monthly Archives: April 2017
ਅੱਗ ਲੱਗਣ ਕਾਰਨ 15 ਏਕੜ ਕਣਕ ਦਾ ਨਾੜ ਸੜ ਕੇ ਸੁਆਹ
ਫਾਜ਼ਿਲਕਾ, 19 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਦੇ ਨੇੜਲੇ ਪਿੰਡ ਪੈਂਚਾਂ ਵਾਲੀ ਦੇ ਨੇੜੇ ਅਤੇ ਪਿੰਡ ਆਵਾ ਵਿਚ ਅੱਗ ਲੱਗਣ ਕਾਰਨ ਲਗਭਗ 15 ਏਕੜ ਜ਼ਮੀਨ ਵਿਚ ਕਣਕ ਦਾ ਨਾੜ ਸੜਕੇ ਸੁਆਹ ਹੋ ਗਿਆ। ਪ੍ਰਾਪਤ ਜਾਣਕਾਰੀ ਦੇ ਮੁਤਾਬਕ ਅੱਜ ਸਵੇਰੇ ਲਗਭਗ 12 ਵਜੇ ਫਾਜਿਲਕਾ ਦੇ ਨੇੜਲੇ ਪਿੰਡ ਪੈਂਚਾਂ ਵਾਲੀ ਦੇ ਨੇੜੇ ਅਸ਼ੋਕ ਕੁਮਾਰ ਵਾਸੀ ਪਿੰਡ ਪੈਂਚਾਂ ਵਾਲੀ ਦੀ ਜ਼ਮੀਨ …
Read More »ਸ਼ੂਗਰ ਮਿਲ ਵਿਚ ਲੱਗੇ ਸਰਕੰਡਿਆਂ ਵਿਚ ਲੱਗੀ ਅੱਗ
ਫਾਜ਼ਿਲਕਾ, 19 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ-ਅਬੋਹਰ ਰੋਡ ਤੇ ਇੱਥੋਂ ਲਗਭਗ 16 ਕਿਲੋਮੀਟਰ ਦੂਰ ਸਥਿਤ ਪਿੰਡ ਬੋਦੀਵਾਲਾ ਪੀਥਾ ਵਿਚ ਸਥਿਤ ਸ਼ੂਗਰ ਮਿਲ ਵਿਚ ਲੱਗੇ ਸਰਕੰਡਿਆਂ ਵਿਚ ਬੀਤੀ ਦੇਰ ਰਾਤ ਅਚਾਨਕ ਅੱਗ ਲੱਗ ਗਈ। ਪ੍ਰਾਪਤ ਜਾਣਕਾਰੀ ਦੇ ਮੁਤਾਬਕ ਸ਼ੂਗਰ ਮਿਲ ਦੀ ਚਾਰਦੀਵਾਰੀ ਦੇ ਕੋਲ ਲੱਗੇ ਸਰਕੰਡਿਆਂ ਵਿਚ ਅਚਾਨਕ ਸ਼ਾਟ ਸਰਕਟ ਨਾਲ ਅੱਗ ਲੱਗ ਗਈ। ਅੱਗ ਨੂੰ ਤੇਜ਼ੀ ਨਾਲ ਵੱਧਦਾ ਵੇਖਕੇ …
Read More »ਪੰਜਾਬ ਸਟੇਟ ਕਰਮਚਾਰੀ ਦਲ ਦੀ ਮੀਟਿੰਗ ਹੋਈ
ਫਾਜ਼ਿਲਕਾ, 19 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਸਟੇਟ ਕਰਮਚਾਰੀ ਦਲ ਸ਼ਾਖਾ ਫਾਜ਼ਿਲਕਾ ਦੀ ਇੱਕ ਮੀਟਿੰਗ ਸ਼ਾਖਾ ਪ੍ਰਧਾਨ ਓਮ ਪ੍ਰਕਾਸ਼ ਜਲੰਧਰਾ ਦੀ ਪ੍ਰਧਾਨਗੀ ਵਿਚ ਸਥਾਨਕ ਪ੍ਰਤਾਪ ਬਾਗ ਵਿਚ ਹੋਈ।ਜਿਸ ਵਿਚ ਦਲ ਦੇ ਸੂਬਾਈ ਜੱਥੇਬੰਦਕ ਸਕੱਤਰ ਅਤੇ ਜ਼ਿਲਾ ਜਨਰਲ ਸਕੱਤਰ ਸਤੀਸ਼ ਵਰਮਾ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਏ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਸਤੀਸ਼ ਵਰਮਾ ਨੇ ਕਿਹਾ ਕਿ ਹਰ ਸਾਲ ਦੀ …
Read More »ਲੜਕੀਆਂ ਦੇ ਸਕੂਲ ਵਿਚ ਦਾਖ਼ਲੇ ਸਬੰਧੀ ਕੱਢੀ ਜਾਗਰੂਕਤਾ ਰੈਲੀ
ਫਾਜ਼ਿਲਕਾ, 19 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਸਕੂਲ ਵਿਚ ਲੜਕੀਆਂ ਨੂੰ ਦਾਖ਼ਲੇ ਲਈ ਪ੍ਰੇਰਿਤ ਅਤੇ ਉਤਸਾਹਿਤ ਕਰਨ ਸਬੰਧੀ ਬੀਤੇ ਦਿਨੀਂ ਇੱਕ ਅਭਿਆਨ ਚਲਾਇਆ ਗਿਆ ਹੈ। ਇਸ ਅਭਿਆਨ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨੀਖੇੜਾ ਵੱਲੌਂ ਪਿ੍ਰੰਸੀਪਲ ਓਮ ਪ੍ਰਕਾਸ਼ ਜੈਨ ਦੀ ਅਗਵਾਈ ਵਿਚ ਬੱਚਿਆਂ ਦੇ ਸਹਿਯੋਗ ਨਾਲ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਸਕੂਲ ਤੋਂ ਸ਼ੁਰੂ ਹੋਕੇ …
Read More »ਸ਼ਰਾਰਤੀ ਅਨਸਰਾਂ ਨੇ ਗਲੀ ਵਿਚ ਖੜੀਆਂ ਦੋ ਕਾਰਾਂ ਦੇ ਸ਼ੀਸ਼ੇ ਤੋੜੇ
ਫਾਜ਼ਿਲਕਾ, 19 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਮੈਹਰੀਆਂ ਬਾਜ਼ਾਰ ਵਿਚ ਸਥਿਤ ਆਈਸੀਆਈਸੀਆਈ ਬੈਂਕ ਦੇ ਨਾਲ ਵਾਲੀ ਗਲੀ ਵਿਚ ਬੀਤੀ ਰਾਤ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਗਲੀ ਵਿਚ ਖੜੀਆਂ ਦੋ ਕਾਰਾਂ ਦੇ ਸ਼ੀਸ਼ੇ ਤੋੜ ਦੇਣ ਦਾ ਸਮਾਚਾਰ ਹੈ। ਜਾਣਕਾਰੀ ਦਿੰਦੇ ਹੋਏ ਗਲੀ ਵਾਸੀ ਸੁਰਿੰਦਰ ਛਾਬੜਾ ਨੇ ਦੱਸਿਆ ਕਿ ਬੀਤੀ ਰਾਤ ਉਨਾਂ ਦੀ ਲਾਲ ਰੰਗ ਦੀ ਸਪਾਰਕ ਕਾਰ ਨੰਬਰ ਐਚ.ਆਰ.24 ਐਲ …
Read More »ਸੰਘਰਸ਼ ਦੀ ਹਮਾਇਤ ਵਜੋਂ ਵਿਦਿਆਰਥੀ ਯੂਨੀਅਨਾਂ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
ਫਾਜ਼ਿਲਕਾ, 19 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਸੰਘਰਸ਼ ਦੀ ਹਮਾਇਤ ਵਜੋਂ ਪੰਜਾਬ ਯੂਨੀਵਰਸਿਟੀ ਸੰਘਰਸ਼ ਕਮੇਟੀ ਦੇ ਸੱਦੇ ਤੇ ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੂੰ ਮੰਗ ਪੱਤਰ ਸੋਂਪਿਆ ਗਿਆ।ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਗਗਨ ਸੰਗਰਾਮੀ, ਸਤਨਾਮ ਘੱਲੂ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਰੇਸ਼ਮ ਸਿੰਘ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ …
Read More »Birth Anniversary of Mahatma Hansraj Celebrated at DAV Public School
Amritsar, April 19 (Punjab Post Bureau) – DAV Public School Lawrence Road celebrated the auspicious occasion of the birth anniversary of Mahatma Hansraj ji with reverence. A hawan was organised in the school premises on this occasion. Dr. Rajesh Kumar , the Manager of the school , was the guest of honour. He attended the hawan and blessed the students. …
Read More »DAV Student Shined in the Result of BA (JMC)-Sem I
Amritsar, April 18 (Punjab Pos Bureau) – DAV College Student of BA (JMC) SEM-I Shivani Thakur bagged first position in the university examinations held in December 2016. In the recent results declared by the University for Bachelor of Journalism and Mass Communication, she made the college proud by securing 334/ 450 marks in university. Principal Dr Rajesh Kumar congratulated her along …
Read More »DAV Bids Farewell to students of MSc. ( Maths) Sem IV
Amritsar, April 19 (Punjab Post Bureau) – Farewell function was organized at DAV College Amritsar by Students of MSc ( Maths ) Sem II for outgoing students of MSc ( maths) Sem IV. This function was planned under guidance of Principal Dr Rajesh Kumar and Prof R.K Jha Head Department of Mathematics. Students enjoyed performing in various Competitions like Dance, …
Read More »
Punjab Post Daily Online Newspaper & Print Media