ਜੰਡਿਆਲਾ ਗੁਰੂ, 18 ਅਪ੍ਰੈਲ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਪੱਤਰਕਾਰ ਭਾਈਚਾਰੇ ਨੂੰ ਲਗਾਤਾਰ ਆ ਰਹੀਆਂ ਮੁਸ਼ਕਿਲਾਂ ਸਬੰਧੀ ਜੰਡਿਆਲਾ ਪ੍ਰੈਸ ਕਲੱਬ (ਰਜ਼ਿ.) ਦੀ ਇਕ ਜ਼ਰੂਰੀ ਮੀਟਿੰਗ ਬੀਤੇ ਕੱਲ੍ਹ ਸਥਾਨਕ ਰੈਸਟੋਰੈਟ ਵਿਚ ਵਰਿੰਦਰ ਸਿੰਘ ਮਲਹੋਤਰਾ ਦੀ ਪ੍ਰਧਾਨਗੀ ਵਿਚ ਹੋਈ।ਮੀਟਿੰਗ ਵਿੱਚ ਇੱਕ ਮਤਾ ਪਾਸ ਕਰਕੇ ਬੀਤੇ ਦਿਨੀਂ ਗਿਦੜਬਾਹਾ ਵਿਖੇ ਇਕ ਪੰਜਾਬੀ ਅਖ਼ਬਾਰ ਦੇ ਪੱਤਰਕਾਰ ਦੀ ਕੀਤੀ ਕੁੱਟਮਾਰ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕੀਤੀ …
Read More »Monthly Archives: April 2017
Recruitment Rally for Indian Air Force From May 5
Amritsar, April 18 (Punjab Post Bureau) – Indian Air force has announced the recruitment drive for 10 districts of Punjab from May 5 to 10 at Air Force Station Rajasansi, Amritsar. The districts included Amritsar, Muktsar, Hosiarpur, Firozpur, Moga, Tarntaran, Gurdaspur, Kapurthala, Jalandhar and Faridkot. Disclosing this here today Deputy Commissioner Mr. Kamaldeep Singh Sangha said that the recruitment test …
Read More »ਰਾਜਾਸਾਂਸੀ ਵਿਖੇ ਹਵਾਈ ਫੌਜ ਦੀ ਭਰਤੀ ਰੈਲੀ 5 ਮਈ ਤੋਂ – ਡਿਪਟੀ ਕਮਿਸ਼ਨਰ
10 ਜ਼ਿਲ੍ਹਿਆਂ ਦੇ ਨੌਜਵਾਨ ਹੋ ਸਕਦੇ ਹਨ ਭਰਤੀ ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਕੀਤੀ ਗਈ ਪਹਿਲਕਦਮੀ ਸਦਕਾ ਲੰਮੇ ਅਰਸੇ ਬਾਅਦ ਰਾਜਾਸਾਂਸੀ (ਅੰਮ੍ਰਿਤਸਰ) ਵਿਖੇ ਹਵਾਈ ਫੌਜ ਵਿਚ ਏਅਰਮੈਨਜ਼ ਦੀ ਭਰਤੀ ਲਈ ਰੈਲੀ 5 ਮਈ ਤੋਂ 9 ਮਈ ਤੱਕ ਕੀਤੀ ਜਾ ਰਹੀ ਹੈ, ਜਿਸ ਵਿਚ ਪੰਜਾਬ ਦੇ 10 ਜਿਲ੍ਹਿਆਂ ਅੰਮ੍ਰਿਤਸਰ, ਮੁਕਤਸਰ, ਹੁਸ਼ਿਆਰਪੁਰ, ਫਿਰੋਜ਼ਪੁਰ, …
Read More »ਕਾਰੋਬਾਰ ਚਲਾਉਣ ਲਈ ਮਹਿਲਾਵਾਂ ਦੇ ਜ਼ੀਰੋ ਬੈਲੇਂਸ ’ਤੇ ਖੋਲੇ ਜਾਣਗੇ ਬੈਂਕ ਖਾਤੇ-ਈਸ਼ਾ ਕਾਲੀਆ
ਫਾਜ਼ਿਲਕਾ, 18 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲਾ ਫਾਜ਼ਿਲਕਾ ਦੇ ਬਾਰਡਰ ਏਰੀਆ ਦੇ ਪਿੰਡ ਮੁਹਾਰ ਖੀਵਾ ਭਵਾਨੀ ਅਤੇ ਪਿੰਡ ਮੌਜਮ ਵਿੱਚ ਲੜਕੀਆਂ/ਮਹਿਲਾਵਾਂ ਲਈ ਜ਼ਿਲਾ ਪ੍ਰਸ਼ਾਸ਼ਨ ਫਾਜ਼ਿਲਕਾ ਅਤੇ ਨਿਟਕੋਨ ਚੰਡੀਗੜ ਵੱਲੋਂ ਹੁਨਰ ਵਿਕਾਸ ਕੇਂਦਰ ਖੋਲੇ ਗਏ। ਇਨਾਂ ਹੁਨਰ ਵਿਕਾਸ ਕੇਂਦਰਾਂ ਦਾ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ ਅੱਜ ਉਦਘਾਟਨ ਕੀਤਾ ਗਿਆ। ਉਨਾਂ ਦੱਸਿਆ ਕਿ ਇਨਾਂ ਵਿਕਾਸ ਕੇਂਦਰਾਂ ਵਿੱਚ ਲੜਕੀਆਂ/ਮਹਿਲਾਵਾਂ ਨੂੰ …
Read More »ਜ਼ਿਲੇ ’ਚ 2,53,349 ਮੀਟਿ੍ਰਕ ਟਨ ਕਣਕ ਦੀ ਹੋਈ ਆਮਦ – ਡਿਪਟੀ ਕਮਿਸ਼ਨਰ
ਨਿਰਧਾਰਤ 72 ਘੰਟਿਆਂ ਤੋਂ ਵੀ ਪਹਿਲਾਂ ਕੀਤੀ ਜਾ ਰਹੀ ਹੈ ਲਿਫਟਿੰਗ ਫਾਜ਼ਿਲਕਾ, 18 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲਾ ਫਾਜ਼ਿਲਕਾ ਦੀਆਂ ਮੰਡੀਆਂ ਵਿਚ ਕਣਕ ਦੀ ਆਮਦ ਨੇ ਜ਼ੋਰ ਫੜ ਲਿਆ ਹੈ ਅਤੇ ਬੀਤੇ ਇੱਕ ਦਿਨ ਵਿਚ ਹੀ ਜ਼ਿਲੇ ਵਿਚ 46509 ਮੀਟਿ੍ਰਕ ਟਨ ਦੀ ਆਮਦ ਹੋਈ ਹੈ। ਜਦ ਕਿ ਜ਼ਿਲੇ ਵਿਚ ਏਂਜਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਦੀ ਪ੍ਰਕ੍ਰਿਆ …
Read More »ਸੇਵਾ ਭਾਰਤੀ ਨੇ ਜਰੂਰਤਮੰਦ ਪਰਿਵਾਰਾਂ ਨੂੰ ਕਪੜੇ ਅਤੇ ਬੂਟ ਵੰਡੇ
ਫਾਜ਼ਿਲਕਾ, 18 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਮਾਜ ਸੇਵਾ ਵਿਚ ਅਗਾਂਹਵਧੂ ਸੰਸਥਾ ਸੇਵਾ ਭਾਰਤੀ ਫਾਜ਼ਿਲਕਾ ਵੱਲੋਂ ਅੱਜ 35 ਜ਼ਰੂਰਤਮੰਦ ਪਰਿਵਾਰਾਂ ਨੂੰ ਕਪੜੇ ਅਤੇ ਬੂਟ ਵੰਡੇ ਗਏ। ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਜਨਰਲ ਸਕੱਤਰ ਰਮਨ ਸੇਤੀਆ ਅਤੇ ਪ੍ਰੋਜੈਕਟ ਇੰਚਾਰਜ਼ ਭਾਰਤੀ ਸ਼ਰਮਾ ਨੇ ਦੱਸਿਆ ਕਿ ਸੰਸਥਾ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਜੈਕਟ ‘ ਨੇਕੀ ਕੇ ਹਾਥ ਸਭੀ ਕੇ ਸਾਥ’ ਦੇ ਤਹਿਤ ਅੱਜ …
Read More »ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਕਮੇਟੀਆਂ, ਟਰੱਸਟ ਮੁੱਖੀਆਂ ਨੂੰ ਪਹਿਰਾ ਲਾਉਣ ਦੇ ਹੁਕਮ
ਫਾਜ਼ਿਲਕਾ, 18 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲਾ ਮੈਜ਼ਿਸਟ੍ਰੇਟ ਫਾਜ਼ਿਲਕਾ ਈਸ਼ਾ ਕਾਲੀਆ ਨੇ ਜ਼ਿਲਾ ਫਾਜ਼ਿਲਕਾ ਦੀ ਹਦੂਦ ’ਚ ਪੰਜਾਬ ਵਿਲੇਜ਼ ਅਤੇ ਸਮਾਲ ਟਾਊਨਸ਼ ਪੈਟਰੋਲ ਐਕਟ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਿੰਡਾਂ ਅਤੇ ਕਸਬਿਆਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦਿਆਂ ਪਿੰਡਾਂ ਦੀਆਂ ਸਮੂਹ ਪੰਚਾਇਤਾਂ, ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਟਰੱਸਟ ਮੁੱਖੀਆਂ ਨੂੰ ਪਹਿਰਾ ਲਗਾਉਣ ਦੇ ਆਦੇਸ਼ …
Read More »ਓਮ ਸਾਈਂ ਹਸਪਤਾਲ ਤੇ ਕੈਂਪ ਵਿਚ 90 ਮਰੀਜ਼ਾਂ ਦੀ ਕੀਤੀ ਜਾਂਚ
ਫਾਜ਼ਿਲਕਾ, 18 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਬੀਕਾਨੇਰੀ ਰੋਡ ਤੇ ਸਥਿਤ ਓਮ ਸਾਈਂ ਹਸਪਤਾਲ ਅਤੇ ਹੈਲਥ ਸੈਂਟਰ ਤੇ ਹੱਡੀ ਅਤੇ ਜੋੜਾਂ ਦੇ ਰੋਗਾਂ ਦਾ ਜਾਂਚ ਕੈਂਪ ਲਗਾਇਆ ਗਿਆ।ਜਾਣਕਾਰੀ ਮੁਤਾਬਕ ਸਵੇਰੇ 10 ਵਜੇ ਸ਼ੁਰੂ ਹੋਏ ਇਸ ਕੈਂਪ ਵਿਚ ਡਾ. ਭਾਗੇਸ਼ਵਰ ਸਵਾਮੀ ਵੱਲੋਂ 90 ਮਰੀਜ਼ਾਂ ਦੀ ਜਾਂਚ ਕਰਦੇ ਹੋਏ ਉਨਾਂ ਨੂੰ ਹੱਡੀਆਂ ਅਤੇ ਜੋੜਾਂ ਦੇ ਦਰਦ ਤੋਂ ਬਚਾਅ ਸਬੰਧੀ ਜਾਣਕਾਰੀ …
Read More »ਸਰਕਾਰੀ ਸਕੂਲਾਂ ਵਿਚ ਲੜਕੀਆਂ ਦੇ ਦਾਖ਼ਲੇ ਵਧਾਉਣ ਸਬੰਧੀ ਹੋਈ ਕਲਸਟਰ ਮੀਟਿੰਗ
ਫਾਜ਼ਿਲਕਾ, 18 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿਚ ਲੜਕੀਆਂ ਦੇ ਦਾਖ਼ਲੇ ਵਧਾਉਣ ਲਈ ਕੀਤੇ ਜਾ ਰਹੇ ‘ਖਾਸ ਉਪਰਾਲੇ’ ਤਹਿਤ ਸਰਕਾਰੀ ਸੀਨੀਅਰ ਸੇਕੰਡਰੀ ਸਕੂਲ ਪਿੰਡ ਕਰਨੀਖੇੜਾ ਵਿਚ ਤਹਿਸੀਲ ਨੋਡਲ ਅਫ਼ਸਰ ਸੰਦੀਪ ਕੁਮਾਰ ਧੂੜੀਆ ਪਿ੍ਰੰਸੀਪਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਦੀ ਪ੍ਰਧਾਨਗੀ ਅਤੇ ਕਲਸਟਰ ਮੁੱਖੀ ਪਿ੍ਰੰਸੀਪਲ ਓਮ ਪ੍ਰਕਾਸ਼ ਜੈਨ ਦੀ ਅਗਵਾਈ ਵਿਚ ਮੀਟਿੰਗ ਹੋਈ। ਜਿਸ …
Read More »ਅੱਗ ਲੱਗਣ ਕਾਰਨ 30 ਏਕੜ ਕਣਕ ਦਾ ਨਾੜ ਅਤੇ 2 ਏਕੜ ਕਣਕ ਸੜ ਕੇ ਸੁਆਹ
ਫਾਜ਼ਿਲਕਾ, 18 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਉਪਮੰਡਲ ਦੀ ਮੰਡੀ ਲਾਧੂਕਾ ਦੀਆਂ ਰੇਲਵੇ ਲਾਇਨਾਂ ਦੇ ਕੋਲ ਅੱਗ ਲੱਗਣ ਕਾਰਨ 30 ਏਕੜ ਕਣਕ ਦਾ ਨਾੜ ਅਤੇ 2 ਏਕੜ ਕਣਕ ਦੀ ਫਸਲ ਸੜਕੇ ਸੁਆਹ ਹੋ ਜਾਣ ਦਾ ਸਮਾਚਾਰ ਹੈ। ਘਟਨਾ ਵਾਲੀ ਥਾਂ ਤੇ ਹਾਜ਼ਰ ਲੋਕਾਂ ਨੇ ਦੱਸਿਆ ਕਿ ਦੱਸਿਆ ਕਿ ਮੰਡੀ ਲਾਧੂਕਾ ਦੀਆਂ ਰੇਲਵੇ ਲਾਇਨ ਦੇ ਨੇੜੇ ਅੱਜ ਅਚਾਨਕ ਅੱਗ …
Read More »
Punjab Post Daily Online Newspaper & Print Media