Wednesday, November 25, 2026

Monthly Archives: April 2017

ਵੋਟਾਂ ਖਾਤਰ ਸੌਦਾ ਸਾਧ ਦੇ ਡੇਰੇ ਜਾਣ ਵਾਲੇ ਜਾਂ ਉਸ ਦੇ ਪੈਰੋਕਾਰਾਂ ਨਾਲ ਇਕੱਤਰਤਾਵਾਂ ਕਰਨ ਵਾਲੇ ਆਗੂਆਂ ਨੂੰ ਲੱਗੀ ਤਨਖਾਹ

ਪੇਸ਼ ਹੋਏ 39 ਆਗੂਆਂ ਵਿੱਚ 18 ਪਤਿਤ ਅਤੇ 21 ਸਾਬਤ ਸੂਰਤ- 4 ਰਹੇ ਗੈਰਹਾਜਰ ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਵੋਟਾਂ ਖਾਤਰ ਸੌਦਾ ਸਾਧ ਦੇ ਡੇਰੇ ਜਾਣ ਵਾਲੇ ਜਾਂ ਉਸ ਦੇ ਪੈਰੋਕਾਰਾਂ ਨਾਲ ਇਕੱਤਰਤਾਵਾਂ ਕਰਨ ਵਾਲੇ ਵਿਅਕਤੀਆਂ ਸਬੰਧੀ ਪੰਜ ਸਿੰਘ ਸਾਹਿਬਾਨ ਵੱਲੋਂ ਦੀਰਘ ਵਿਚਾਰਾਂ ਕਰਨ ਉਪਰੰਤ ਅੱਜ 39 ਵਿਅਕਤੀਆਂ ਨੂੰ ਤਨਖਾਹੀਏ ਐਲਾਨ ਕੇ ਧਾਰਮਿਕ ਸਜ਼ਾ (ਤਨਖਾਹ) ਲਗਾਈ ਗਈ।ਸ੍ਰੀ ਅਕਾਲ …

Read More »

ਪੱਤਰਕਾਰ ਸ਼ਿਵਰਾਜ ਰਾਜੂ ਦੇ ਹਮਲੇ ਦੇ ਦੋਸ਼ੀ 20 ਅਪ੍ਰੈਲ ਤੱਕ ਜੇਲ੍ਹ ਨਾ ਭੇਜੇ ਤਾਂ ਸੰਘਰਸ਼ ਹੋਵੇਗਾ- ਜਸਬੀਰ ਪੱਟੀ

ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਗਿੱਦੜਬਾਹਾ ਵਿਖੇ ਇੱਕ ਪੰਜਾਬੀ ਅਖਬਾਰ ਦੇ ਰਿਪੋਰਟਰ ਸ਼ਿਵਰਾਜ ਰਾਜੂ ਦੀ ਟਰੱਕ ਯੂਨੀਅਨ ਦੇ ਪ੍ਰਧਾਨ ਚਰਨਜੀਤ ਸਿੰਘ ਢਿਲੋ ਵੱਲੋ ਉਸ ਦੇ ਦਫਤਰ ਵਿੱਚ ਆ ਕੇ ਹਲਕੇ ਦੇ ਵਿਧਾਇਕ ਰਾਜਾ ਵੜਿੰਗ ਦੇ ਪੀ.ਏ ਦੇ ਇਸ਼ਾਰਿਆਂ `ਤੇ ਕੁੱਟਮਾਰ ਕਰਨ ਅਤੇ ਉਸ ਨੂੰ ਪਿਸ਼ਾਬ ਤੱਕ ਜਬਰੀ ਪਿਲਾਉਣ ਅਤੇ ਨੱਕ ਨਾਲ ਲਕੀਰਾਂ ਕੱਢਣ ਲਈ ਮਜਬੂਰ ਕਰਨ ਦੀ …

Read More »

A massive Free Health, Cancer Detection and Blood Donation Camp organized

Mumbai, April 16 (Punjab Post Bureau) – ‘Ekata Manch’ and ‘Children Welfare Center High School’ successfully organized a colossal and grand ‘Free Health Checkups, Cancer Detection Camp and Blood Donation Camp’, which included cancer and blood donation drive at Children Welfare Center High School, Yari Road Andheri (West) Mumbai. More than 150 doctors from Seven Hills Hospital, Raheja Hospital, B …

Read More »

ਡਾਕਟਰ ਨੇਕੀ ਸੰਪਾਦਕੀ ਸਲਾਹਕਾਰ ਬਣੇ

ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮੈਡੀਕਲ ਖੇਤਰ ਦੀ ਨਾਮਵਰ ਸ਼ਖਸ਼ੀਅਤ ਡਾ. ਨਿਰੰਕਾਰ ਸਿੰਘ ਨੇਕੀ ਪ੍ਰੋਫੈਸਰ ਸਥਾਨਕ ਮੈਡੀਸਨ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਨੂੰ ਡਾਕਟਰੀ ਰਸਾਲੇ ਜੇ.ਕੇ ਪ੍ਰੈਕਟੀਸ਼ਨਰ ਦਾ ਸੰਪਾਦਕੀ ਸਲਾਹਕਾਰ ਨਿਯੁੱਕਤ ਕੀਤਾ ਗਿਆ ਹੈ। ਇਸ ਦੀ ਲਿਖਤੀ ਸੂਚਨਾ ਇਸ ਜਨਰਲ ਦੇ ਐਗਜੈਕਟਿਵ ਐਡੀਟਰ ਡਾਕਟਰ ਜਫਰ ਅੱਬਾਸ ਨੇ ਡਾਕਟਰ ਨੇਕੀ ਨੂੰ ਭੇਜੀ ਹੈ। ਇਹ …

Read More »

ਕੁਲਵੰਤ ਗਿੱਲ ਦੀ ਬਣਾਈ ਗਈ ਪੇਂਟਿੰਗ ਨਾਲ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦਾ ਸਨਮਾਨ

ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ- ਦਵਿੰਦਰ ਸਿੰਘ) – ਪਟਨਾ ਸਾਹਿਬ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਕੀਤੇ ਗਏ ਬਿਹਤਰੀਨ ਇੰਤਜ਼ਾਮਾਂ ਲਈ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦਾ ਸਨਮਾਨ ਅੰਮ੍ਰਿਤਸਰ ਦੇ ਮਸ਼ਹੂਰ ਆਰਟਿਸਟ ਕੁਲਵੰਤ ਸਿੰਘ ਗਿੱਲ ਵਲੋਂ ਬਣਾਈਆਂ ਗਈ ਪੇਂਟਿੰਗਾਂ ਨਾਲ ਕੀਤਾ ਗਿਆ। ਇਹ ਪੇਂਟਿੰਗ ਨਿਤੀਸ਼ ਕੁਮਾਰ ਨੂੰ ਗੁਰੂ ਪਿਆਰਾ ਦੀ ਉਪਾਦੀ ਵਜੋਂ ਸਨਮਾਨਿਤ ਕਰਨ ਲਈ …

Read More »

ਹਾਕਮ ਧਿਰ ਦੇ ਟੋਲੇ ਨੂੰ ਪੱਤਰਕਾਰ ਰਾਜੂ `ਤੇ ਢਾਹੇ ਅਣਮਨੁੱਖੀ ਤਸ਼ੱਦਦ ਦੀ ਸਖਤ ਸਜ਼ਾ ਦਿਤੀ ਜਾਵੇ- ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ

ਅੰਮ੍ਰਿਤਸਰ 16 ਅਪ੍ਰੈਲ- (ਪੰਜਾਬ ਪੋਸਟ ਬਿਊਰੋ) – ਬਠਿੰਡਾ ਵਿਖੇ ਪੱਤਰਕਾਰ ਸ਼ਿਵਰਾਜ ਸਿੰਘ ਰਾਜੂ `ਤੇ ਕਾਂਗਰਸ ਪਾਰਟੀ ਦੇ ਬਾਹੂ ਬਲੀ ਗੁੰਡਿਆਂ ਵਲੋਂ ਹਮਲਾ ਕਰਨ ਅਤੇ ਜ਼ਲਾਲਤ ਦੇਣ ਲਈ ਜ਼ਬਰੀ ਮਨੁੱਖੀ ਪਿਸ਼ਾਬ ਪਿਲਾ ਕੇ ਕੀਤੇ ਅਣਮਨੁੱਖੀ ਵਰਤੀਰੇ ਨੂੰ ਜਿੰਨਾ ਵੀ ਨਿੰਦਿਆ ਜਾਵੇ ਉਨਾਂ ਹੀ ਥੋੜ੍ਹਾ ਹੈ। ਪੱਤਰਕਾਰ ਸ਼ਿਵਰਾਜ ਸਿੰਘ ਤੇ ਹੋਏ ਤਸ਼ੱਦਦ ਦਾ ਗੰਭੀਰ ਨੋਟਿਸ ਲੈਂਦਿਆਂ ਅੱਜ ਮਜੀਠਾ ਰੋਡ ਸਥਿਤ ਸ਼ਹੀਦ ਭਗਤ …

Read More »

ਸ਼੍ਰੋਮਣੀ ਕਮੇਟੀ ਆਪਣਾ ਟੀ.ਵੀ ਚੈਨਲ ਲਾਵੇ ਤੇ ਏਅਰ ਕਨੇਡਾ ੳੇੁਡਾਣਾਂ ਲਈ ਰੱਖ਼ਿਆ ਮੰਤਰੀ ਸਾਜਨ ਨੂੰ ਅਪੀਲ ਕਰੇ- ਮੰਚ

ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)  ਡਾ. ਚਰਨਜੀਤ ਸਿੰਘ ਗੁਮਟਾਲਾ, ਮਨਮੋਹਨ ਸਿੰਘ ਬਰਾੜ ਤੇ ਇੰਜ. ਦਲਜੀਤ ਸਿੰਘ ਕੋਹਲੀ `ਤੇ ਅਧਾਰਿਤ ਅੰਮ੍ਰਿਤਸਰ ਵਿਕਾਸ ਮੰਚ ਦਾ ਇਕ ਵਫ਼ਦ ਬੀਤੇ ਦਿਨ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਿੱਜੀ ਸਕੱਤਰ ਸੁਰਜੀਤ ਸਿੰਘ ਭੂਰਾਕੋਹਨਾ ਨੂੰ ਮਿਲਿਆ ਤੇ ਉਨ੍ਹਾਂ ਨੂੰ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਨਾਂ ਲਿਖਿਆ ਇਕ ਮੰਗ ਪੱਤਰ ਦਿੱਤਾ, ਜਿਸ ਵਿਚ ਮੰਗ …

Read More »

ਖ਼ਾਲਸਾ ਕਾਲਜ ਵਿਖੇ ‘ਟੋਟਲ ਕੁਆਲਿਟੀ ਮੈਨੇਜ਼ਮੈਂਟ ਟੂਲ ਇਨ ਫੂਡ ਇੰਡਸਟਰੀ’ ਵਿਸ਼ੇ ’ਤੇ ਸੈਮੀਨਾਰ ਆਯੋਜਿਤ

ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਵਿਖੇ ਫੂਡ ਸਾਇੰਸ ਐਂਡ ਟੈਕਨਾਲੋਜੀ ਵਿਭਾਗ ਵੱਲੋਂ ‘ਟੋਟਲ ਕੁਆਲਿਟੀ ਮੈਨੇਜ਼ਮੈਟ (ਟੀ. ਕਿਯੂ. ਐੱਮ.) ਟੂਲ ਇਨ ਫੂਡ ਇੰਡਸਟਰੀ’ ਵਿਸ਼ੇ ’ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਸ ਪ੍ਰੋਗਰਾਮ ’ਚ ਡਾ. ਰਿਸ਼ੀ ਦੀਵਾਨ, ਆਈ.ਐਸ.ਓ ਮਾਹਿਰ ਅਤੇ ਭੋਜਨ ਦੀ ਗੁਣਵਤਾ ਦੇ ਆਡੀਟਰ ਨੇ ਮੁੱਖ …

Read More »

ਖਾਲਸਾ ਮੈਨੇਜਮੈਂਟ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ।ਜਿਸ ਵਿੱਚ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।   ਛੀਨਾ ਨੇ ਸਮੂੰਹ ਜਗਤ …

Read More »

ਖ਼ਾਲਸਾ ਕਾਲਜ ਵਿਖੇ ‘ਰੀਸੈਂਟ ਐਡਵਾਂਸਮੈਂਟਸ ਇਨ ਕੈਮੀਕਲ ਸਾਇੰਸਸ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜ਼ੂਏਟ ਵਿਭਾਗ ਆਫ਼ ਕਮਿਸਟਰੀ ਵੱਲੋਂ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ‘ਰੀਸੈਂਟ ਐਡਵਾਂਸਮੈਂਟਸ ਇਨ ਕੈਮੀਕਲ ਸਾਇੰਸਸ’ ਵਿਸ਼ੇ ’ਤੇ ਕੌਮੀ ਪੱਧਰ ਦਾ ਸੈਮੀਨਾਰ ਆਯੋਜਨ ਕੀਤਾ ਗਿਆ।ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਕਮਿਸਟਰੀ ਵਿਭਾਗ ਦੇ ਮੁੱਖੀ ਪ੍ਰੋ: ਮਨੋਜ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਆਪਣਾ ਕੁੰਜੀਵੰਤ ਭਾਸ਼ਣ ਦਿੱਤਾ। …

Read More »