ਜੰਡਿਆਲਾ ਗੁਰੂ, 16 ਅਪ੍ਰੈਲ (ਪੰਜਬ ਪੋਸਟ- ਹਰਿੰਦਰਪਾਲ ਸਿੰਘ) – ਗਿੱਦੜਬਾਹਾ ਵਿਖੇ ਇੱਕ ਪੰਜਾਬੀ ਅਖਬਾਰ ਦੇ ਪੱਤਰਕਾਰ ਸ਼ਿਵਰਾਜ ਰਾਜੂ ਦੀ ਟਰੱਕ ਯੂਨੀਅਨ ਦੇ ਪ੍ਰਧਾਨ ਚਰਨਜੀਤ ਸਿੰਘ ਢਿਲੋ ਵਲੋ ਉਸ ਦੇ ਦਫਤਰ ਵਿੱਚ ਆ ਕੇ ਕੁੱਟਮਾਰ ਕਰਨ ਅਤੇ ਨੱਕ ਨਾਲ ਲਕੀਰਾਂ ਕੱਢਣ ਲਈ ਮਜਬੂਰ ਕਰਨ ਦੀ ਜੰਡਿਆਲਾ ਪ੍ਰੈਸ ਕਲੱਬ (ਰਜ਼ਿ ) ਨੇ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ …
Read More »Monthly Archives: April 2017
ਸਾਬਕਾ ਫੌਜੀ ਬਲਦੇਵ ਸਿਂੰਘ ਦੇ ਘਰ ਚੋਰੀ- ਨਕਦੀ ਤੇ ਗਹਿਣੇ ਲੈ ਕੇ ਚੋਰ ਫਰਾਰ
ਜੰਡਿਆਲਾ ਗੁਰੂ, 16 ਅਪ੍ਰੈਲ (ਪੰਜਾਬ ਬਪੋਸਟ- ਹਰਿੰਦਰ ਪਾਲ ਸਿੰਘ) – ਮੁਹੱਲਾ ਬਾਗ ਵਾਲਾ ਖੂਹ ਨਿਵਾਸੀ ਸਾਬਕਾ ਫੌਜੀ ਬਲਦੇਵ ਸਿਂੰਘ ਦੇ ਘਰ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮੋਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਬਲਦੇਵ ਸਿਂੰਘ ਅਪਣੇ ਪਰਿਵਾਰ ਸਮੇਤ ਗੁਰਦਵਾਰਾ ਸ਼ਹੀਦਾਂ ਸਾਹਿਬ ਅੰਮ੍ਰਿਤਸਰ ਹਰ ਵਾਰ ਦੀ ਤਰਾਂ ਐਤਵਾਰ ਗਏ ਹੋਏ ਸਨ ਅਤੇ ਇਕ ਲੜਕਾ ਸੁਖਜੀਤ ਸਿਂੰਘ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ …
Read More »ਪ੍ਰਿੰਸ ਗੁਮਟਾਲਾ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਛੱਡ ਕੇ ਕਾਂਗਰਸ ਵਿਚ ਸ਼ਾਮਿਲ
ਕਾਂਗਰਸ ਦੀ ਵਿਚਾਰ ਧਾਰਾ ਤੇ ਚੱਲਣ ਵਾਲਿਆਂ ਦਾ ਸਵਾਗਤ ਹੋਵੇਗਾ- ਗੁਰਜੀਤ ਔਜਲਾ ਅੰਮ੍ਰਿਤਸਰ, 16 ਅਪੈ੍ਰਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਜ਼ਿਲਾ ਅਕਾਲੀ ਜਥਾ ਅੰਮਿ੍ਰਤਸਰ ਸ਼ਹਿਰੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਪਿੰ੍ਰਸ ਗੁਮਟਾਲਾ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਦੀ ਪ੍ਰੇਰਨਾ ਸਦਕਾ ਅੱਜ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋ ਗਏ।ਅੱਜ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੇ ਦਫਤਰ …
Read More »ਜੀ.ਟੀ.ਯੂ ਪੰਜਾਬ ਦੀਆਂ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਦਾਖ਼ਲ
ਫਾਜ਼ਿਲਕਾ, 16 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਅੱਜ ਗੌਰਮਿੰਟ ਟੀਚਰ ਯੂਨੀਅਨ ਪੰਜਾਬ ਦੀਆਂ 15ਵੀਆਂ ਜਨਰਲ ਕੌਂਸਲ ਜੱਥੇਬੰਦਕ ਚੋਣਾਂ ਸਬੰਧੀ ਗੌਰਮਿੰਟ ਟੀਚਰ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਦੇ ਅਤੇ 8 ਸਿੱਖਿਆ ਬਲਾਕਾਂ ਦੇ ਬਲਾਕ ਪ੍ਰਧਾਨਾਂ ਨੇ ਆਪਣੇ ਆਪਣੇ ਨਾਮਜ਼ਦਗੀ ਪੱਤਰ ਸਥਾਨਕ ਪ੍ਰਤਾਪ ਬਾਗ ਵਿਖੇ ਦਾਖ਼ਲ ਕੀਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀਟੀਯੂ ਪੰਜਾਬ ਵੱਲੋਂ ਨਿਯੁਕਤ ਕੀਤੇ ਗਏ ਰਿਟਰਨਿੰਗ ਅਧਿਕਾਰੀ ਅਮਨਦੀਪ ਸਿੰਘ ਮੁੱਖ ਅਧਿਆਪਕ …
Read More »ਫਾਜ਼ਿਲਕਾ ਵਿਰਾਸਤ ਮਹੋਤਸਵ ਦੀ ਤੀਸਰੀ ਨਾਇਟ ‘ਉਮੀਦ’ ਨੋਜਵਾਨਾਂ ਨੂੰ ਸਮਰਪਿਤ ਰਹੀ
ਫਾਜ਼ਿਲਕਾ, 16 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਸੰਜੇ ਗਾਂਧੀ ਮੈਮੋਰੀਅਲ ਪਾਰਕ ਵਿਚ ਗ੍ਰੈਜੂਏਟਸ ਵੈਲਫੇਅਰ ਐਸੋਸੀਏਸ਼ਨ ਫਾਜ਼ਿਲਕਾ (ਗਵਫ਼) ਵੱਲੋਂ ਸਮਰਪਤ 11ਵੇਂ ਚਾਰ ਦਿਨਾਂ ਫਾਜ਼ਿਲਕਾ ਵਿਰਾਸਤ ਮਹੋਤਸਵ ਦੀ ਤੀਸਰੀ ਨਾਇਟ ‘ ਉਮੀਦ’ ਨੋਜਵਾਨਾਂ ਨੂੰ ਸਮਰਪਤ ਰਹੀ। ਇਸ ਦੌਰਾਨ ਵੱਡੀ ਗਿਣਤੀ ਵਿਚ ਦਰਸ਼ਕਾਂ ਨੇ ਫਾਜ਼ਿਲਕਾ ਵਿਰਾਸਤ ਮਹੋਤਸਵ ਦਾ ਆਨੰਦ ਲਿਆ।ਪ੍ਰੋਗਰਾਮ ਵਿਚ ਰਾਜਦੀਪ ਕੌਰ, ਰੰਜਮ ਕਾਮਰਾ, ਅਤੁਲ ਨਾਗਪਾਲ ਅਤੇ ਅਰੁਣ ਵਧਵਾ ਮੁੱਖ …
Read More »ਬਜਟ ਜਾਰੀ ਹੋਣ ਦੇ ਬਾਵਜੂਦ ਨਹੀਂ ਮਿਲੀਆਂ ਤਨਖਾਹਾਂ
ਫਾਜ਼ਿਲਕਾ, 16 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਗੌਰਮਿੰਟ ਟੀਚਰ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਮਾਰਚ ਮਹੀਨੇ ਦੀ ਤਨਖਾਹ ਅਜੇ ਤੱਕ ਜਾਰੀ ਨਾ ਹੋਣ ਸਬੰਧੀ ਰੋਸ ਪ੍ਰਟ ਕੀਤਾ ਗਿਆ ਹੈ। ਜਾਰੀ ਪ੍ਰੈਸ ਬਿਆਨ ਵਿਚ ਗੌਰਮਿੰਟ ਟੀਚਰ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਭਗਵੰਤ ਭਠੇਜਾ, ਸੀਨੀਅਰ ਮੀਤ ਪ੍ਰਧਾਨ ਨਿਸ਼ਾਂਤ ਅਗਰਵਾਲ, ਪਰਮਜੀਤ ਸਿੰਘ, ਜ਼ਿਲ੍ਹਾ ਵਿੱਤ ਸਕੱਤਰ ਅਮਨਦੀਪ ਸਿੰਘ, ਜਨਰਲ ਸਕੱਤਰ ਰਾਮ ਕ੍ਰਿਸ਼ਨ, ਜ਼ਿਲ੍ਹਾ …
Read More »ਬੇਸਹਾਰਾ ਗਊਵੰਸ਼ਾਂ ਤੇ ਪੰਛੀਆਂ ਨੂੰ ਗਰਮੀ ਤੋਂ ਬਚਾਉਣ ਲਈ ਚਲਾਈ ਵਿਸ਼ੇਸ਼ ਮੁਹਿੰਮ
ਫਾਜ਼ਿਲਕਾ, 16 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) -ਸ਼੍ਰੀ ਨਰਾਇਣ ਵੈਲਫੇਅਰ ਸੁਸਾਇਟੀ ਵੱਲੋਂ ਪੈ ਰਹੀ ਇਸ ਭਿਆਨਕ ਗਰਮੀ ਅਤੇ ਤੇਜ਼ ਧੁੱਪ ਵਿਚ ਸ਼ਹਿਰ ਵਿਚ ਘੁੰਮ ਰਹੇ ਬੇਸਹਾਰਾ ਗਊਵੰਸ਼ਾਂ ਦੇ ਲਈ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੇ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ ਉੱਥੇ ਹੀ ਪੰਛੀਆਂ ਦੇ ਲਈ ਵੀ ਘਰਾਂ ਦੀਆਂ ਛੱਤਾਂ ਤੇ ਦਾਣਾ ਅਤੇ ਪਾਣੀ ਮੁਹੱਈਆ ਕਰਵਾਉਣ ਲਈ ਅਭਿਆਨ ਚਲਾਇਆ ਗਿਆ …
Read More »ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ (ਮੇਲ) ਯੂਨੀਅਨ ਦੀ ਮੀਟਿੰਗ ਹੋਈ
ਫਾਜ਼ਿਲਕਾ, 16 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) -ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ (ਮੇਲ) ਯੂਨੀਅਨ ਪੰਜਾਬ ਦੇ ਸੱਦੇ ਤੇ ਅੱਜ ਸਥਾਨਕ ਪ੍ਰਤਾਪ ਬਾਗ ਵਿਚ ਯੂਨੀਅਨ ਦੀ ਫਾਜ਼ਿਲਕਾ ਇਕਾਈ ਵੱਲੋਂ ਮੀਟਿੰਗ ਦਾ ਅਯੋਜਨ ਕੀਤਾ ਗਿਆ। ਜਿਸਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਨਰਿੰਦਰ ਕੁਮਾਰ ਅਤੇ ਬਲਾਕ ਪ੍ਰਧਾਨ ਹੁਸ਼ਿਆਰ ਸਿੰਘ ਭਾਂਬੜਾ ਨੇ ਕੀਤੀ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਨਰਿੰਦਰ ਕੁਮਾਰ ਨੇ ਦੰਸਿਆ ਕਿ ਕੈਪਟਨ ਸਰਕਾਰ …
Read More »ਝਗੜੇ ਵਿਚ ਪਿਤਾ ਪੁੱਤਰ ਜ਼ਖ਼ਮੀ
ਫਾਜ਼ਿਲਕਾ, 16 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) -ਫਾਜ਼ਿਲਕਾ ਉਪਮੰਡਲ ਦੇ ਪਿੰਡ ਚੁਵਾੜਿਆਂ ਵਾਲੀ ਵਿਚ ਰਿਸ਼ਤੇਦਾਰਾਂ ਦੇ ਨਾਲ ਹੋਏ ਝਗੜੇ ਵਿਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਸ਼ੰਕਰ ਲਾਲ (56) ਵਾਸੀ ਪਿੰਡ ਚੁਵਾੜਿਆਂ ਵਾਲੀ ਨੇ ਦੱਸਿਆ ਕਿ ਉਨ੍ਹਾਂ ਦਾ ਪਿੰਡ ਵਾਸੀ ਆਪਣੇ ਰਿਸ਼ਤੇਦਾਰਾਂ ਦੇ ਨਾਲ ਕੁਝ ਦਿਨ ਪਹਿਲਾਂ ਕਿਸੇ ਗੱਲ ਨੂੰ ਲੈਕੇ ਝਗੜਾ ਹੋਇਆ ਸੀ। …
Read More »ਸ਼ਹੀਦ ਸੈਨਿਕ ਦੇ ਪਰਿਵਾਰ ਨੂੰ ਕੀਤਾ ਸਨਮਾਨਿਤ
ਫਾਜ਼ਿਲਕਾ, 16 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਬੀਤੇ ਦਿਨੀਂ ਜੰਮੂ ਕਸ਼ਮੀਰ ਦੀ ਸਰਹੱਦ ਤੇ ਸ਼ਹੀਦ ਹੋਏ ਵੀਰ ਸੈਨਿਕ ਕੁਲਵੰਤ ਸਿੰਘ ਦੀ ਯਾਦ ਵਿਚ ਦਸ਼ਮੇਸ਼ ਯੂਥ ਕਲੱਬ ਪਿੰਡ ਜੱਟਵਾਲੀ ਵੱਲੋਂ ਅਯੋਜਤ ਸਮਾਗਮ ਵਿਚ ਉਨ੍ਹਾਂ ਨੂੰ ਯਾਦ ਕੀਤਾ ਗਿਆ।ਫਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ, ਉਨ੍ਹਾਂ ਦੇ ਨਾਲ ਕਲੱਬ ਦੇ ਅਹੁੱਦੇਦਾਰਾਂ ਨੇ ਸ਼ਹੀਦ ਕੁਲਵੰਤ ਸਿੰਘ ਦੇ ਪਰਿਵਾਰ ਨੂੰ ਵੀਰਤਾ ਪੁਰਸਕਾਰ ਨਾਲ ਸਨਮਾਨਿਤ …
Read More »
Punjab Post Daily Online Newspaper & Print Media