ਫਾਜ਼ਿਲਕਾ, 16 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) -ਸ਼੍ਰੀ ਬ੍ਰਾਹਮਣ ਸਭਾ ਫਾਜ਼ਿਲਕਾ ਵੱਲੋਂ ਅੱਜ ਸਵੇਰੇ 8.30 ਤੋਂ 10.30 ਵਜੇ ਤੱਕ ਸ਼੍ਰੀ ਸੁੰਦਰਕਾਂਡ ਪਾਠ ਦਾ ਅਯੋਜਨ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਮੰਦਰ ਦੇ ਮੁੱਖ ਸੇਵਾਦਾਰ ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਪ੍ਰੋਗਰਾਮ ਦੌਰਾਨ ਸੁੰਦਰ ਲਾਲ ਸ਼ਰਮਾ, ਦੀਸ਼ੂ ਸ਼ਰਮਾ ਅਤੇ ਵਿਨੋਦ ਸ਼ਰਮਾ ਵੱਲੋਂ ਭਜਨ ਸੰਕੀਰਤਨ ਕਰਦੇ ਹੋਏ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ …
Read More »Monthly Archives: April 2017
ਕਿਸਾਨ ਕੈਂਪ ਤੇ ਖੇਤੀ ਪ੍ਰਦਰਸ਼ਨੀ ਵਿੱਚ ਨੂੰ ਫਸਲਾਂ ਦੀ ਰਹਿੰਦ ਖੂੰਹਦ ਨੂੰ ਨਾ ਸਾੜਨ ਦੀ ਅਪੀਲ
ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਾਉਣੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਅਤੇ ਫਸਲਾਂ ਦੀ ਰਹਿੰਦ ਖੂੰਹਦ ਦੀ ਸੁਚੱਜੀ ਵਰਤੋਂ ਲਈ ਖੇਤੀਬਾੜੀ ਵਿਭਾਗ ਅੰਮ੍ਰਿਤਸਰ ਵੱਲੋਂ ਅਜਨਾਲਾ ਵਿਖੇ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਗਾਈ ਗਈ । ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਭਾਗ ਲਿਆ । ਸ. ਹਰਪ੍ਰਤਾਪ ਸਿੰਘ ਅਜਨਾਲਾ ਐਮ ਐਲ ਏ ਵੱਲੋ ਇਸ ਕੈਂਪ …
Read More »ਯੂਥ ਸਪੋਰਟਸ ਕਲੱਬ ਰਜਿੰਦਰਾਪੁਰੀ ਵੱਲੋਂ 18ਵਾਂ ਇਨਾਮ ਵੰਡ ਸਮਾਰੋਹ ਤੇ ਤਰਕਸ਼ੀਲ ਮੇਲਾ ਅੱਜ
ਧੂਰੀ, 16 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਧੂਰੀ) – ਯੂਥ ਸਪੋਰਟਸ ਕਲੱਬ ਵੱਲੋਂ 18ਵਾਂ ਇਨਾਮ ਵੰਡ ਸਮਾਰੋਹ ਤੇ ਤਰਕਸ਼ੀਲ ਮੇਲਾ ਅੱਜ ਸਵੇਰੇ 10 ਵਜੇ ਕਰਵਾਇਆ ਜਾ ਰਿਹਾ ਹੈ।ਰਜਿੰਦਰਾਪੁਰੀ ਕਲੱਬ ਦੇ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਲੱਬ ਵਿੱਚ ਸਾਬਕਾ ਵਿਧਾਇਕ ਗਗਨਜੀਤ ਸਿੰਘ ਬਰਨਾਲਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਜਦੋਂ ਕਿ ਇਸ ਤਰਕਸ਼ੀਲ ਮੇਲੇ ਦਾ ਰਸਮੀ ਆਗਾਜ਼ …
Read More »ਨਵੇਂ ਆਏ ਥਾਣੇਦਾਰ ਨੇ ਨਸ਼ਾ ਤਸਕਰਾਂ ਅਤੇ ਗੁੰਡਾ ਅਨਸਰਾਂ ਖਿਲਾਫ ਕਸਿਆ ਸ਼ਿਕੰਜਾ
ਧੂਰੀ, 16 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਧੂਰੀ) – ਥਾਣਾ ਸਿਟੀ ਧੂਰੀ ਦੇ ਨਵੇਂ ਆਏ ਮੁੱਖ ਅਫਸਰ ਗੁਰਮੀਤ ਸਿੰਘ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਮਨ ਕਾਨੂੰਨ ਦੀ ਵਿਵਸਥਾ ਨੂੰ ਹੋਰ ਵਧੀਆ ਬਨਾਉਣ ਲਈ ਸ਼ਹਿਰ ਦੀ ਟਰੈਫਿਕ ਸਮੱਸਿਆ ਦਾ ਹੱਲ ਕਰਨ, ਸ਼ਹਿਰ ਵਿੱਚ ਚੌਕੀਦਾਰਾ ਪ੍ਰਬੰਧ ਨੂੰ ਹੋਰ ਸੁਚਾਰੂ ਬਨਾਉਣ ਅਤੇ ਸਕੂਲੀ ਵਿਦਿਆਰਥਣਾਂ ਨਾਲ ਛੇੜਛਾੜ ਕਰਨ …
Read More »ਕਿਰਪਾਲ ਰਾਜੋਮਾਜਰਾ ਲਗਾਤਾਰ ਤੀਜੀ ਬਾਰ ਬਣੇ ਕਿਸਾਨ ਮੁਕਤੀ ਮੋਰਚਾ ਦੇ ਸੂਬਾ ਪ੍ਰਧਾਨ
ਧੂਰੀ, 16 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਧੂਰੀ) – ਕਿਸਾਨ ਮੁਕਤੀ ਮੋਰਚਾ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਕਿਰਪਾਲ ਸਿੰਘ ਰਾਜੋਮਾਜਰਾ ਤੇ ਸੂਬੇਦਾਰ ਗੁਰਚਰਨ ਸਿੰਘ ਬਰੜਵਾਲ ਦੀ ਅਗਵਾਈ ਹੇਠ ਹੋਈ।ਮੀਟਿੰਗ ਦੌਰਾਨ ਕਿਸਾਨ ਮੁਕਤੀ ਮੋਰਚਾ ਦੇ ਸਰਪ੍ਰਸਤ ਮਾਸਟਰ ਸੁਖਦੇਵ ਸਿੰਘ ਗਰੇਵਾਲ ਦੇ ਅਕਾਲ ਚਲਾਣੇ ’ਤੇ ਪਰਿਵਾਰ ਨਾਲ ਪ੍ਰਗਟਾਵਾ ਕੀਤਾ ਗਿਆ। ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਪੰਜਾਬ ਅੰਦਰ ਸੱਤਾ ’ਚ ਆਈ ਕਾਂਗਰਸ ਸਰਕਾਰ …
Read More »ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਸ਼ੁਰੁ ਕਰਵਾਈ ਕਣਕ ਦੀ ਸਰਕਾਰੀ ਖਰੀਦ
ਅਲ਼ਗੋਂ ਕੋਠੀ/ਅਮਰਕੋਟ 16 ਅਪ੍ਰੈਲ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਅਲਗੋਕੋਠੀ ਦਾਣਾ ਮੰਡੀ ਵਿਖੇ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੁ ਕਰਵਾਈ ਗਈ।ਉਨਾਂ ਦਾਣਾ ਮੰਡੀ ਵਿਖੇ ਖਰੀਦ ਪ੍ਰਬਧਾਂ ਦਾ ਜਾਇਜਾ ਲੈਦੇਂ ਕਿਹਾ ਕਿ ਕਿਸਾਨਾਂ ਨੂੰ ਕਣਕ ਦੀ ਫਸਲ ਦਾਣਾ ਮੰਡੀਆਂ ਵਿਖੇ ਵੇਚੇ ਜਾਣ ਦੋਰਾਨ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀ ਆਉਣ ਦਿਤੀ ਜਾਵੇਗੀ ਅਤੇ ਪ੍ਰਬੰਧਾ ਵਿਚ ਕੋਈ …
Read More »ਸਮਾਜ ਵਿਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਪੁਲੀਸ ਵਿਭਾਗ ਵਚਨਬੱਧ ਇੰਚਾਰਜ ਥਾਣਾ ਵਲਟੋਹਾ
ਅਲ਼ਗੋਂ ਕੋਠੀ/ਅਮਰਕੋਟ 16 ਅਪ੍ਰੈਲ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਐਸ.ਐਸ.ਪੀ ਤਰਨਤਾਰਨ ਹਰਜੀਤ ਸਿੰਘ ਵਲੋਂ ਮਿਲੀਆਂ ਹਦਾਇਤਾਂ ਅਨੁਸਾਰ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁਧ ਮਹਿੰਮ ਚਲਾਈ ਜਾ ਰਹੀ ਹੈ ਜੋ ਸਮਾਜ ਵਿਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਪੁਲੀਸ ਵਿਭਾਗ ਵਚਨਬੱਧ ਹੈ ਅਤੇ ਸਾਡਾ ਸਾਰਿਆਂ ਦਾ ਫਰਜ ਹੈ ਕਿ ਪੁਲੀਸ ਵਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਮੁਹਿੰਮ ਚ ਸਹਿਯੋਗ ਕਰੀਏ ।ਇਨਾਂ ਵਿਚਾਰਾਂ …
Read More »DAV Students Outshined in the University Exams
Amritsar, April 15 (Punjab Post Bureau) – The students of DAV College bagged various merit positions in the university examinations held in December 2016. The laurels were brought to the college by Navdeep Kaur of BMM Sem-I who secured 340/400 marks and bagged Second position in the University results. Principal Dr. Rajesh Kumar congratulated her along with her proud parents; …
Read More »ਕੈਨੇਡਾ ’ਚ ਗੁਰਸਿੱਖ ਦਾ ਰੱਖਿਆ ਮੰਤਰੀ ਬਣਨਾ ਸਿੱਖ ਕੌਮ ਲਈ ਮਾਣ ਵਾਲੀ ਗੱਲ – ਖ਼ਾਲਸਾ
ਚੌਕ ਮਹਿਤਾ, 15 ਅਪ੍ਰੈਲ (ਪੰਜਾਬ ਪੋਸਟ ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਮੁਖੀ ਅਤੇ ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਕੈਨੇਡਾ ਦੇ ਜਸਟਨ ਟਰੂਡੋ ਸਰਕਾਰ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦੇ ਭਾਰਤ ਦੌਰੇ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਆਉਣ ਸਮੇਂ ਉਹਨਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।ਸੰਤ …
Read More »‘CBSE UG NEET-2017′ admit card releasing on 22 April’ – Vijay Garg
Malout, April 15 (Punjab Post Bureau) – The central Board of secondary Education is organizing NEET 2017 in which a record number of applicant will be appearing on May 7, 2017. NEET 2017 Admit card were going to be released on April 15, 2017 as mentioned on CBSE website as well as NATIONAL Eligibility cum Entrance Test’s Brochure. It has …
Read More »
Punjab Post Daily Online Newspaper & Print Media