ਮਲੋਟ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੀ.ਬੀ.ਐਸ.ਸੀ ਨੇ 7 ਮਈ 2017 ਨੂੰ ਹੋਣ ਵਾਲੀ ਨੀਟ ਪ੍ਰੀਖਿਆ (ਐਮ.ਬੀ.ਬੀ.ਐਸ/ ਬੀ.ਡੀ.ਐਸ) ਵਿੱਚ ਬੈਠਣ ਵਾਲੇ 11,35,104 ਵਿਦਿਆਰਥੀਆਂ ਦੇ ਐਡਮਿਟ ਕਾਰਡ 15 ਅਪ੍ਰੈਲ ਨੂੰ ਜਾਰੀ ਹੋਣੇ ਸੀ। ਇਹ ਮਿਤੀ ਸੀ.ਬੀ.ਐਸ.ਸੀ. ਦੀ ਵੈਬਸਾਈਟ ਅਤੇ ਰਾਸ਼ਟਰੀ ਯੋਗਤਾ-ਕਮ-ਇੰਨਟਰੈਂਸ ਟੈਸਟ ਦੀ ਬੁਕਲੈਟ ਵਿਚ ਲਿਖੀ ਸੀ।ਇਸ ਲਈ 15 ਅਪ੍ਰੈਲ ਨੂੰ ਇਹ ਸਾਰੇ ਪ੍ਰੀਖਿਆਰਥੀ ਸਵੇਰ ਤੋਂ ਐਡਮਿਟ ਕਾਰਡ ਡਾਊਨਲੋਡ ਕਰਨ …
Read More »Monthly Archives: April 2017
ਨਾਟਸ਼ਾਲਾ ਵਿਖੇ ਭਰੂਣ ਹੱਤਿਆ `ਤੇ ਨਾਟਕ `ਡਾਟਰ ਆਫ ਬਿਨ` ਦਾ ਹੋਇਆ ਮੰਚਨ
ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ- ਦਵਿੰਦਰ ਸਿੰਘ) ਨਾਟਸ਼ਾਲਾ ਵਿਖੇ ਸ਼ਨੀਵਾਰ ਤੇ ਐਤਵਾਰ ਖੇਡੇ ਜਾ ਰਹੇ ਨਾਟਕਾਂ ਤਹਿਤ ਨਾਟਸ਼ਾਲਾ ਵਿਖੇ ਪੰਜਾਬੀ ਡਰਾਮਾ ਡਾਟਰ ਆਫ ਬਿਨ ਦਾ ਮੰਚਨ ਕੀਤਾ ਗਿਆ।ਕੰਨਿਆ ਭਰੂਣ ਹੱਤਿਆ ਅਤੇ ਬੇਟੀਆਂ ਪ੍ਰਤੀ ਸਮਾਜ ਦੀ ਸੋਚ ਨੂੰ ਪ੍ਰਦਰਸ਼ਿਤ ਕਰਦੇ ਹੋਏ ਨਾਟਕ ਵਿੱਚ ਵਿਖਾਇਆ ਗਿਆ ਹੈ ਕਿ ਕਿਸੇ ਇੱਕ ਪਰਿਵਾਰ ਵਿੱਚ ਧੀਅ ਜਨਮ ਲੈਂਦੀ ਹੈ ਅਤੇ ਉਹ ਪਰਿਵਾਰ ਉਸ ਨੂੰ ਪਾਰਕ …
Read More »ਭਰੂਣ ਹੱਤਿਆ ਦੇ ਖਿਲਾਫ ਹਸਤਾਖਰ ਮੁਹਿੰਮ ‘ਚ 96 ਸਕੂਲ ਸ਼ਾਮਲ- ਰੋਬਿਨਪ੍ਰੀਤ, ਮੱਟੂ
ਅੰਮ੍ਰਿਤਸਰ, 15 ਅਪ੍ਰੈਲ (ਗੁਰਮੀਤ ਸੰਧੂ) – ਸਮਾਜ ਸੇਵੀ ਸੰਸਥਾ ‘ਮਾਣ ਧੀਆਂ ਤੇ’ ਦੇ ਮੁੱਖ ਪ੍ਰਬੰਧਕ ਗੁਰਿੰਦਰ ਸਿੰਘ ਮੱਟੂ ਦੇ ਵਲੋਂ ਭਰੂਣ ਹੱਤਿਆ ਖਿਲਾਫ ਛੇੜੀ ਗਈ ਹਸਤਾਖਰ ਮੁਹਿੰਮ ਦੇ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਸਕੂਲਾਂ ਦੀ ਗਿਣਤੀ ਜਿਥੇ 96 ਹੋ ਗਈ ਹੈ ਉਥੇ ਵਿਦਿਆਰਥੀਆਂ ਦੀ ਗਿਣਤੀ 68 ਹਜਾਰ 547 ਦੇ ਕਰੀਬ ਪਹੁੰਚ ਗਈ ਹੈ। ਜੋ ਕਿ ਆਪਣੇ ਆਪ ਵਿਚ ਇਕ ਰਿਕਾਰਡ …
Read More »ਤਿੰਨ ਵੱਖ ਵੱਖ ਵਿੱਦਿਅਕ ਸੰਸਥਾਵਾਂ ਮੁਹੱਈਆ ਕਰਨਗੀਆਂ ਸਿੱਖਿਆ ਤੇ ਸਿਹਤ ਸੇਵਾ
ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ- ਸੰਧੂ) – ਗੁਰੂ ਨਾਨਕ ਦੇਵ ਯੂਨਿਵਰਸਿਟੀ ਦੇ ਸ਼ਾਪਿੰਗ ਕੰਪਲੈਕਸ ਵਿਖੇ ਚੱਲ ਰਹੇ ਬਾਬਾ ਸ਼੍ਰੀਚੰਦ ਚੈਰੀਟੇਬਲ ਹਸਪਤਾਲ, ਟਾਪ ਨਾਚ ਕਾਲਜ ਤੇ ਐਸ.ਜੀ.ਏ.ਡੀ ਪੈਰਾਮੈਡੀਕਲ ਕਾਲਜ ਪ੍ਰਬੰਧਕ ਸਮੂਹਿਕ ਤੋਰ ਤੇ ਸਾਂਝੇ ਯਤਨਾਂ ਰਾਹੀਂ ਵਿੱਦਿਅਕ ਤੇ ਸਮਾਜ ਸੇਵਾ ਦੇ ਵਿਚ ਨਵੇਂ ਕੀਰਤੀਮਾਨ ਸਥਾਪਤ ਕਰਨਗੇ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਹਸਪਤਾਲ ਦੇ ਐਮ.ਡੀ ਡਾ: ਐਲ.ਐਸ ਰਾਜਨ ਨੇ ਦੱਸਿਆ ਕਿ ਸੂਰਦਾਸ …
Read More »ਪੰਥਕ ਮਾਣ ਮਰਯਾਦਾ ਨੂੰ ਢਾਹ ਲਾਉਣ ਤੋਂ ਬਾਜ਼ ਆਵੇ ਝੀਂਡਾ – ਚਾਵਲਾ, ਭਿੱਟੇਵਡ
ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਬਾਰੇ ਸ. ਜਗਦੀਸ਼ ਸਿੰਘ ਝੀਂਡਾ ਵੱਲੋਂ ਦਿੱਤੇ ਗਏ ਵਿਵਾਦਤ ਬਿਆਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ. ਅਮਰਜੀਤ ਸਿੰਘ ਚਾਵਲਾ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵਡ ਨੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਹੈ ਕਿ ਸ. ਝੀਂਡਾ ਦੇ ਇਸ ਬਿਆਨ ਨਾਲ ਉਸ ਦਾ ਦੋਗਲਾਪਨ ਸਾਹਮਣੇ ਆ …
Read More »ਪਾਕਿਸਤਾਨ ਜਾਣ ਵਾਲੇ ਜਥਿਆਂ ’ਚ ਸਿਫਾਰਸ਼ਾਂ ਦਾ ਹੱਕ ਸ਼ੋ੍ਮਣੀ ਕਮੇਟੀ ਮੈਂਬਰਾਂ ਨੂੰ ਦਿੱਤਾ ਜਾਵੇ – ਪ੍ਰੋ. ਬਡੂੰਗਰ
ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਤੋਂ ਵੱਖ-ਵੱਖ ਪੁਰਬਾਂ ਸਮੇਂ ਪਾਕਿਸਤਾਨ ਜਾਂਦੇ ਸਿੱਖ ਸ਼ਰਧਾਲੂਆਂ ਦੇ ਜਥਿਆਂ ਵਿੱਚ ਹਰਿਆਣਾ ਦੀ ਸੰਗਤ ਲਈ ਸੂਬੇ ਨਾਲ ਸਬੰਧਤ ਸ਼ੋ੍ਰਮਣੀ ਕਮੇਟੀ ਮੈਂਬਰਾਂ ਦੀ ਸਿਫਾਰਸ਼ ਨੂੰ ਲਾਗੂ ਕਰਨ ਦੀ ਮੰਗ ਕੀਤੀ ਹੈ।ਇਹ ਮੰਗ ਪ੍ਰੋ. ਬਡੂੰਗਰ …
Read More »ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼-ਗੁਰਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੀਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ …
Read More »ਪਿੰਡ ਬਘੌਰ ਵਿਖੇ ਨਸ਼ਿਆ ਖਿਲਾਫ ਨਾਟਕ ‘ਸਰਹੱਦਾਂ ਹੋਰ ਵੀ ਨੇ’ ਦਾ ਮੰਚਨ ਅੱਜ
ਸਮਰਾਲਾ 15 ਅਪ੍ਰੈਲ (ਪੰਜਾਬ ਪੋਸਟ- ਕੰਗ) – ਇਥੋਂ ਨਜ਼ਦੀਕੀ ਪਿੰਡ ਬਘੌਰ ਵਿਖੇ ਅਜ਼ਾਦ ਸਪੋਰਟਸ ਕਲੱਬ ਬਘੌਰ ਅਤੇ ਖੁੱਲੀ ਸੋਚ ਸਮਾਜ ਸੇਵਾ ਕਮੇਟੀ ਵੱਲੋਂ ਗਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਾਟਕ ਮੇਲਾ ਅੱਜ ਮਿਤੀ 16 ਅਪ੍ਰੈਲ ਨੂੰ ਸ਼ਾਮ 7 ਵਜੇ ਤੋਂ 9 ਵਜੇ ਤੱਕ ਪਿੰਡ ਦੇ ਗੁਰਦੁਆਰਾ ਸਾਹਿਬ ਨਜ਼ਦੀਕ ਕਰਵਾਇਆ ਜਾ ਰਿਹਾ ਹੈ।ਇਸ …
Read More »ਪ੍ਰਾਇਮਰੀ ਸਕੂਲ ਘੁਲਾਲ ’ਚ ਮਨਾਇਆ ਡਾ. ਬੀ. ਆਰ ਅੰਬੇਡਕਰ ਦਾ 126ਵਾਂ ਜਨਮ ਦਿਵਸ
ਸਮਰਾਲਾ 15 ਅਪ੍ਰੈਲ (ਪੰਜਾਬ ਪੋਸਟ- ਕੰਗ) – ਇਥੋਂ ਨਜ਼ਦੀਕੀ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ. ਆਰ ਅੰਬੇਡਕਰ ਜੀ ਦੇ 126ਵੇਂ ਜਨਮ ਦਿਨ ਨੂੰ ਮੁੱਖ ਰੱਖਦੇ ਹੋਏ ਇੱਕ ਸਾਦਾ ਤੇ ਪ੍ਰਭਾਵਸ਼ਾਲੀ ਪ੍ਰੋਗਰਾਮ ਕਰਵਾਇਆ ਗਿਆ।ਸਕੂਲ ਇੰਚਾਰਜ ਸੰਜੀਵ ਕੁਮਾਰ ਕਲਿਆਣ ਨੇ ਡਾ. ਅੰਬੇਡਕਰ ਜੀ ਦੀ ਜੀਵਨੀ `ਤੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਉਨਾਂ ਨੇ ਆਪਣੇ ਸੰਘਰਸ਼ਮਈ ਜੀਵਨ ਵਿੱਚ …
Read More »ਪੰਜਾਬ ਯੂਨੀਵਰਸਿਟੀ ਫੀਸਾਂ ਦੇ ਵਾਧੇ ਖਿਲਾਫ ਵਿਦਿਆਰਥੀਆਂ `ਤੇ ਪੁਲਿਸ ਜ਼ਬਰ ਦੀ ਨਿੰਦਾ
ਸਮਰਾਲਾ, 15 ਅਪ੍ਰੈਲ (ਪੰਜਾਬ ਪੋਸਟ- ਕੰਗ) – ਲੋਕ ਮੋਰਚਾ ਪੰਜਾਬ (ਇਕਾਈ ਸਮਰਾਲਾ) ਦੇ ਕਨਵੀਨਰ ਕੁਲਵੰਤ ਸਿੰਘ ਤਰਕ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਫੀਸਾਂ ਦੇ ਵਾਧੇ ਖਿਲਾਫ ਹੱਕੀ ਸੰਘਰਸ਼ ਨੂੰ ਕੁਚਲਣ ਲਈ ਅੰਨਾ ਪੁਲਿਸ ਜ਼ਬਰ ਢਾਉਣ, ਦੇਸ਼ ਧਰੋਹੀ ਦੇ ਝੂਠੇ ਕੇਸ ਦਰਜ ਕਰਕੇ ਜ਼ੇਲਾਂ ’ਚ ਸੁੱਟਣ ਦੀ ਪੁਰਜ਼ੋਰ ਨਿੰਦਾ ਕਰਦਿਆ ਪੰਜਾਬ ਸਰਕਾਰ …
Read More »
Punjab Post Daily Online Newspaper & Print Media