Wednesday, November 25, 2026

Monthly Archives: April 2017

ਦਸਤਾਰ ਚੇਤਨਾ ਮਾਰਚ ਦਾ ਅਲਗੋਂ ਕੋਠੀ ਪਹੁੰਚਣ ‘ਤੇ ਭਰਵਾਂ ਸਵਾਗਤ

ਅਲਗੋਕੋਠੀ/ ਅਮਰਕੋਟ, 14 ਅਪ੍ਰੈਲ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਸਕੱਡੀ ਸਰਕਲ ਵਲੋਂ ਹਰ ਸਾਲ ਦੀ ਤਰਾਂ ਦਸਤਾਰ ਚੇਤਨਾ ਅਤੇ ਨਸ਼ਾ ਮੁਕਤੀ ਮਾਰਚ ਬਾਬਾ ਦੀਪ ਸਿੰਘ ਦੀ ਦੇ ਜਨਮ ਅਸਥਾਨ ਪਹੁਵਿੰਡ ਵਿਖੇ ਰਵਾਨਾ ਹੋਇਆ।ਜਿਸ ਵਿਚ ਸਿਰਫ ਸਾਬਤ ਸੂਰਤ ਦਸਤਾਰਧਾਰੀ ਨੌਂਜਵਾਨਾਂ ਨੇ ਹੀ ਹਿੱਸਾ ਲਿਆ।ਇਹ ਮਾਰਚ ਗੁਰਦਵਾਰਾ ਗੁਰੂ ਤੇਗ ਬਹਾਦੁਰ ਅਮਰਕੋਟ ਤੋਂ ਅਰੰਭ ਹੋ …

Read More »

ਡਾਕਟਰ ਮਨੋਹਰ ਲਾਲ ਮੈਮੋਰੀਅਲ ਪਬਲਿਕ ਸਕੂਲ ਅਮਰਕੋਟ ਵਿਖੇ ਛਾਂ-ਦਾਰ ਬੂਟੇ ਲਗਾਏ

ਅਲਗੋਕੋਠੀ/ ਅਮਰਕੋਟ, 14 ਅਪ੍ਰੈਲ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਨੌਜਵਾਨ ਵਾਤਾਵਰਨ ਸੰਭਾਲ ਲਹਿਰ ਤਹਿਤ ਡਾਕਟਰ ਮਨੋਹਰ ਲਾਲ ਮੈਮੋਰੀਅਲ ਪਬਲਿਕ ਸਕੂਲ ਅਮਰਕੋਟ ਵਿਖੇ ਛਾਂ-ਦਾਰ ਬੂਟੇ ਲਗਾਏ ਗਏ।ਲਹਿਰ ਦੇ ਮੁਖੀ ਵੀਰ ਬਲਜੀਤ ਸਿੰਘ ਅਜਾਦ ਵਲੋਂ ਜਥੇਬੰਦੀ ਦੇ ਕੰਮਾਂ ‘ਤੇ ਚਾਨਣਾ ਪਾਇਆ ਗਿਆ।ਵੀਰ ਦਿਲਬਾਗ ਸਿੰਘ ਧਾਰੀਵਾਲ, ਜਗਦੀਪ ਸਿੰਘ ਸੈਦਪੁਰ, ਗੁਰਦੇਵ ਸਿੰਘ ਗਿਲ੍ਹ, ਡਾ: ਦਲਜੀਤ ਸਿੰਘ ਮੱਦਰ, ਮਲਕੀਅਤ ਸਿੰਘ ਭਾਈ ਲੱਧੂ ਵਾਲਿਆਂ ਨੇ ਬੱਚਿਆਂ …

Read More »

President of India condoles the passing away of Dr. Akhilesh Das

New Delhi, April 13 (Punjab Post Bureau) – The President of India, Shri Pranab Mukherjee has condoled the passing away of veteran Parliamentarian, educationist and philanthropist, Dr.Akhilesh Das. In a message to his wife, Smt.  Alka Das, the President has said, “I am sad to learn about the passing away of your husband, Dr. Akhilesh Das, a friend and colleague …

Read More »

ਵਿਦਿਆਰਥੀਆਂ ਦੀ ਅਪੀਲ ਦਲੀਲ ਨੂੰ ਦਰਕਿਨਾਰ ਕਰ ਜ਼ਲੀਲ ਕਰਨਾ ਚਿੰਤਾਜਨਕ – ਪੰਥਕ ਤਾਲਮੇਲ ਸੰਗਠਨ

ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦੇਸ਼-ਵਿਦੇਸ਼ ਦੀਆਂ ਸੰਸਥਾਵਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਕੋਰ ਕਮੇਟੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਅੰਦਰ ਵਿੱਤੀ ਸੰਕਟ ਦੇ ਹੱਲ ਲਈ ਫੀਸਾਂ ਵਿਚ ਕੀਤਾ ਬੇਤਹਾਸ਼ਾ ਵਾਧਾ ਸਰਾਸਰ ਵਿਦਿਆਰਥੀਆਂ ਨਾਲ ਧੱਕੇਸ਼ਾਹੀ ਹੈ।ਉਹਨਾਂ ਦੀ ਅਪੀਲ ਦਲੀਲ ਨੂੰ ਦਰਕਿਨਾਰ ਕਰਨਾ ਜ਼ਲੀਲ ਕਰਨ ਦੇ …

Read More »

‘National Means-cum-Merit scholarship’ is beneficial for 8th class students- Vijay Garg

Amritsar, April 13 (Punjab Post Bureau) – The Centre Sponsored Scheme “National Means-cum-Merit Scholarship Scheme (NMMSS)” is beneficial for 8th class students which was  launched in May, 2008. The objective of the scheme is to award scholarships to meritorious students of economically weaker sections to arrest their drop out at class VIII and encourage them to continue the study at …

Read More »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ 16 ਅਪ੍ਰੈਲ ਨੂੰ

ਅੰਮ੍ਰਿਤਸਰ 13 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ 16 ਅਪ੍ਰੈਲ ਨੂੰ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕਿਹਾ ਕਿ ਹਿੰਦ ਦੀ ਚਾਦਰ, ਤਿਲਕ ਜੰਝੂ ਦੇ ਰਾਖੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ 1 ਹਜ਼ਾਰ ਤੋਂ ਵੱਧ ਪ੍ਰਾਣੀ ਗੁਰੂ ਵਾਲੇ ਬਣੇ ਅੰਮ੍ਰਿਤਸਰ 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਖ਼ਾਲਸਾ ਸਾਜਨਾ ਦਿਵਸ (ਵੈਸਾਖੀ) ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ’ਚ ਆਈਆਂ ਸੰਗਤਾਂ ਨੇ ਦਰਸ਼ਨ-ਇਸ਼ਨਾਨ ਕਰਕੇ …

Read More »

ਤਪ ਸਥਾਨ ਬਾਬਾ ਹੰਦਾਲ ਜੀ ਵਿਖੇ ਵਿਸਾਖੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

ਜੰਡਿਆਲਾ ਗੁਰੂ, 13 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਤਪ ਸਥਾਨ ਬਾਬਾ ਹੰਦਾਲ ਜੀ ਵਿਖੇ ਵਿਸਾਖੀ ਦਾ ਤਿਉਹਾਰ ਗੁਰੂ ਗਰੰਥ ਸਾਹਿਬ ਜੀ ਛੱਤਰ ਛਾਇਆ ਵਿੱਚ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਤੋਂ ਪਹੁੰਚੇ ਰਾਗੀ ਸਿੰਘਾਂ ਨੇ ਅਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਤੋਂ ਉਪਰੰਤ …

Read More »