Amritsar (UK), April 11 (Punjab Post Bureau) – Sikh Council UK has announced the formation of Sikh Aware UK, the first ever hate crime monitoring platform for the Sikh community in the UK in partnership with several supporting partner organisations including Network of Sikh Organisations, Khalsa Foundation, City Sikhs, Metropolitan Police Sikh Association, West Midlands Police Sikh Association, Home Office …
Read More »Monthly Archives: April 2017
ਚੀਫ ਫਾਰਮਾਸਿਸਟ ਰਤਨ ਸਿੰਘ ਦੀਆਂ ਸਿਹਤ ਵਿਭਾਗ `ਚ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ
ਸਮਰਾਲਾ 11 ਅਪ੍ਰੈਲ (ਪੰਜਾਬ ਪੋਸਟ -ਕੰਗ) – ਸਿਹਤ ਵਿਭਾਗ ਪੰਜਾਬ ਵਿੱਚ ਪੀ.ਐਚ.ਸੀ ਮਾਨੂੰਪੁਰ ਵਿਖੇ ਕੰਮ ਕਰਦੇ ਚੀਫ ਫਾਰਮਾਸਿਸਟ ਰਤਨ ਸਿੰਘ ਵੱਲੋਂ ਵਿਭਾਗ ਵਿੱਚ 37 ਸਾਲ ਤੋਂ ਉਪਰ ਦਿੱਤੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ। ਰਤਨ ਸਿੰਘ ਜੀ ਇਸ ਸਾਲ 30 ਅਪ੍ਰੈਲ 2017 ਨੂੰ ਸੇਵਾ ਮੁਕਤ ਹੋ ਰਹੇ ਹਨ।ਉਹਨਾਂ ਦੇ ਪਿੰਡ ਕਕਰਾਲਾ ਕਲਾਂ ਵਿੱਚ ਸੇਵਾ ਮੁਕਤੀ ਦੀ ਖੁਸ਼ੀ ਵਿੱਚ ਪਰਿਵਾਰ ਵੱਲੋਂ …
Read More »ਭ੍ਰਿਸ਼ਟਾਚਾਰੀ ਅਨਸਰਾਂ ਖਿਲਾਫ ਸੰਘਰਸ਼ ਕਰਦੇ ਰਹੋ – ਕਮਾਂਡੈਂਟ ਰਸ਼ਪਾਲ ਸਿੰਘ
ਸਮਰਾਲਾ 11 ਅਪ੍ਰੈਲ (ਪੰਜਾਬ ਪੋਸਟ -ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ.) ਦੀ ਮਾਸਿਕ ਇਕੱਤ੍ਰਤਾ ਕਮਾਂਡੈਂਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਮਰਾਲਾ ਦੀਆਂ ਸਥਾਨਿਕ ਜੱਥੇਬੰਦੀਆਂ, ਬੁੱਧੀਵਾਨ ਸ਼ਖ਼ਸ਼ੀਅਤਾਂ, ਅਗਰਗਾਮੀ ਸਮਾਜਸੇਵੀ ਵਿਅਕਤੀ ਅਤੇ ਫਾਰੰਟ ਦੀ ਮਾਛੀਵਾੜਾ ਇਕਾਈ ਨੇ ਸ਼ਮੂਲੀਅਤ ਕੀਤੀ। ਸਭ ਤੋਂ ਪਹਿਲਾਂ ਫਰੰਟ ਦੇ ਪ੍ਰਧਾਨ ਦੇ ਨੇੜੇ ਦੇ ਰਿਸ਼ਤੇਦਾਰ ਦਿਲਰਾਜ ਸਿੰਘ ਨੂੰ ਸ਼ਰਧਾਜਲੀ ਭੇਂਟ ਕਰਕੇ ਦੋ ਮਿੰਟ ਦਾ ਮੋਨ …
Read More »ਕਿਸਾਨਾਂ ਨੂੰ ਕਣਕ ਦੀ ਬਿਜਾਈ ਦੀਆਂ ਨਵੀਨਤਮ ਤਕਨੀਕਾਂ ਪ੍ਰਤੀ ਜਾਗਰੁਕ ਕਰਨ ਲਈ ਖੇਤ ਦਿਵਸ ਮਨਾਇਆ
ਪਠਾਨਕੋਟ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ ਅਤੇ ਡਾ. ਇੰਦਰਜੀਤ ਸਿੰਘ ਧੰਜੂ ਦੀ ਅਗਵਾਈ ਹੇਠ ਚਾਲੂੂ ਹਾੜੀ ਦੌਰਾਨ ਖੇਤੀਬਾੜੀ ਵਿਭਾਗ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕਿਸਾਨਾਂ ਨੂੰ ਕਣਕ ਦੀ ਬਿਜਾਈ ਦੀਆਂ ਨਵੀਨਤਮ ਤਕਨੀਕਾਂ ਪ੍ਰਤੀ ਜਾਗਰੁਕ ਕਰਨ ਲਈ ਬਲਾਕ ਪਠਾਨਕੋਟ ਦੇ ਪਿੰਡ ਜਗਤਪੁਰ ਵਿਖੇ ਖੇਤ ਦਿਵਸ ਮਨਾਇਆ ਗਿਆ।ਅਗਾਂਹਵਧੂ ਕਿਸਾਨ ਬਲਵਿੰਦਰ ਸਿੰਘ ਦੇ …
Read More »ਕੇਬਲ ਓਪਰੇਟਰ ਜ਼ਿਲ੍ਹੇ ’ਚ ਡਿਜੀਟਾਈਜੇਸ਼ਨ ਪ੍ਰੋਗਰਾਮ ਸਫ਼ਲਤਾ ਨਾਲ ਲਾਗੂ ਕਰਨ ਡੀ.ਸੀ
ਪਠਾਨਕੋਟ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰੀਮਤੀ ਨੀਲਿਮਾ (ਆਈ.ਏ.ਐਸ) ਨੇ ਜ਼ਿਲ੍ਹੇ ’ਚ ਕੇਬਲ ਸੇਵਾਵਾਂ ਪ੍ਰਦਾਨ ਕਰ ਰਹੇ ਸਮੂਹ ਮਲਟੀ ਸਿਸਟਮ ਅਪ੍ਰੇਟਰਾਂ ਅਤੇ ਕੇਬਲ ਓਪਰੇਟਰਾਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹੇ ‘ਚ ਡਿਜੀਟਾਈਜੇਸ਼ਨ ਪ੍ਰੋਗਰਾਮ ਨੂੰ ਸਫ਼ਲਤਾ ਨਾਲ ਲਾਗੂ ਕਰਨ।ਉਨ੍ਹਾਂ ਕਿਹਾ ਕਿ ਸੂਚਨਾ ਤੇ ਪ੍ਰਸ਼ਾਸਰਣ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਕੇਬਲ ਅਪਰੇਟਰਾਂ ਵੱਲੋਂ ਐਨਾਲਾਗ ਸਿਗਨਲ ਚਲਾਉਣ ’ਤੇ ਪੂਰੀ ਤਰ੍ਹਾਂ ਪਾਬੰਦੀ …
Read More »PM greets people on Mahavir Jayanti
New Delhi, April 11 (Punjab Post Bureau) – The Prime Minister Shri Narendra Modi has greeted the people on the occasion of Mahavir Jayanti. “Greetings on Mahavir Jayanti. We recall the noble teachings of Lord Mahavir, which continue to guide generations”, the Prime Minister said.
Read More »PM condemns attacks in Egypt
New Delhi, April 11 (Punjab Post Bureau) – Prime Minister Shri Narendra Modi has condemned the attacks in Egypt. “Deeply pained by the attacks in Egypt. We condemn these attacks. My thoughts are with families of the deceased and prayers with the injured”, the Prime Minister said.
Read More »ਆਟੋਮੇਟਿਡ ਡਰਾਇਵਿੰਗ ਟੈਸਟ ਸੈਂਟਰ ਦੀ ਸਥਾਈ ਇਮਾਰਤ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਸ਼ੁਭ ਆਰੰਭ
ਪਠਾਨਕੋਟ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਰਕਾਰ ਵੱਲੋਂ ਜਿਲਾ ਪਠਾਨਕੋਟ ਵਿੱਚ ਸਥਿਤ ਪੰਜਾਬ ਰੋਡਵੇਜ ਡੀਪੂ ਪਠਾਨਕੋਟ ਨਜਦੀਕ 1 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਡੇਢ ਏਕੜ ਵਿੱਚ ਆਟੋਮੇਟਿਡ ਡਰਾਇਵਿੰਗ ਟੈਸਟ ਸੈਂਟਰ ਬਣਾਇਆ ਗਿਆ ਸੀ ਅਤੇ ਇਸ ਦਾ ਕਾਰਜ ਅੱਜ ਤੱਕ ਅਸਥਾਈ ਇਮਾਰਤ ਵਿੱਚ ਚਲ ਰਿਹਾ ਸੀ, ਪਰ ਹੁਣ ਸਥਾਈ ਰੂਪ ਵਿੱਚ ਇਮਾਰਤ ਬਣ ਕੇ ਤਿਆਰ ਹੋ ਗਈ ਹੈ …
Read More »ਨਸ਼ਿਆਂ ਨੂੰ ਜੜ੍ਹੋਂ ਖਤਮ ਕਰਾਂਗੇ ਤੇ ਨਸ਼ੇ ਦੀ ਵੀ ਫਰਮਾਇਸ਼ ਨਹੀਂ ਮੰਨਾਂਗੇ -ਵਿਧਾਇਕ ਲਾਡੀ
ਬਾਬਾ ਬਕਾਲਾ ਸਾਹਿਬ (ਚੌਕ ਮਹਿਤਾ), 11 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਨੇੜਲੇ ਪਿੰਡ ਦੋਲੋਨੰਗਲ ਵਿਖੇ ਉੱਘੇ ਸਮਾਜ ਸੇਵਕ ਬਾਬਾ ਸੱਜਣ ਸਿੰਘ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਹੈ ਕਿ ਕੈਪਟਨ ਸਰਕਾਰ ਚੋਣ ਮੈਨੀਫੈਸਟੋ ਇਨ-ਬਿਨ ਲਾਗੂ ਕਰੇਗੀ।ਪੰਜਾਬ ਵਿਚੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕੀਤਾ ਜਾਵੇਗਾ ਅਤੇ ਨਸ਼ੇ ਸਬੰਧੀ ਕਿਸੇ …
Read More »ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਸਾਂਘਣਾ ਕਮੇਟੀ ਭੰਗ
ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਜੋਨ ਬਾਬਾ ਨੌਧ ਸਿੰਘ ਜੀ ਦੀ ਇਕਾਈ ਦੀ ਪਿੰਡ ਸਾਂਘਣਾ ਕਮੇਟੀ ਭੰਗ ਕਰ ਦਿੱਤੀ ਗਈ ਹੈ।ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਜੋਨ ਪ੍ਰਧਾਨ ਗੁਰਦੇਵ ਸਿੰਘ ਵਰਪਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪਹੁੰਚੇ ਸੂਬਾ ਸੀਨੀ: ਮੀਤ ਪ੍ਰਧਾਨ ਸਰਵਣ ਸਿੰਘ ਪੰਧੇਰ, ਜਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਚੱਬਾ ਨੇ ਪ੍ਰੈਸ ਨੂੰ ਜਾਣਕਾਰੀ …
Read More »
Punjab Post Daily Online Newspaper & Print Media