Amritsar, 11 April (Punjab Post Bureau) – The Commerce Department of Guru Nanak Dev University organized a special lecture on Financial Planning and Career Opportunities in Securities Markets. Mr. Jitendra Kumar, Faculty Member, School of Regulatory Studies and Supervision, National Institute of Securities Markets (NISM) was the key speaker on this occasion. Dr. Mandeep Kaur welcomed the guests and gave …
Read More »Monthly Archives: April 2017
Lecture on Tourism in Finland: Infrastructure Planning and Developmental Concerns organized
Amritsar, 11 April (Punjab Post Bureau) – Guru Ramdas School of Planning of Guru Nanak Dev University organized a guest lecture by Minna-Maaria Hiekkataipale, Head, Department of Tourism and Hospitality, JAMK University of Applied Sciences, Finland on the topic Tourism in Finland: Infrastructure Planning and Developmental Concerns. In her talk she stressed that Finland, a small country in Scandinavia, has gained interest …
Read More »ਏਡਿਡ ਸਕੂਲਾਂ ਦੀ ਇੱਕ ਹੀ ਪੁਕਾਰ ਸੋਤੇਲਾ ਵਿਵਹਾਰ ਬੰਦ ਕਰੇ ਪੰਜਾਬ ਸਰਕਾਰ
ਫਾਜ਼ਿਲਕਾ, 11 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ’ਚ ਸਰਕਾਰੀ ਸਕੂਲਾਂ ਨੂੰ ਉੱਚਾ ਚੁੱਕਣ ’ਚ ਲੱਗੀ ਹੈ। ਸਰਕਾਰ ਹਰ ਸਾਲ ਸਰਵ ਸਿੱਖਿਆ ਦੇ ਨਾਂ ਤੇ ਕਰੋੜਾਂ ਰੁਪਏ ਸਰਕਾਰੀ ਸਕੂਲਾਂ ਤੇ ਖਰਚ ਕਰਦੀ ਹੈ। ਚਾਹੇ ਉਹ ਬਿਲਡਿੰਗ ਬਣਾਉਣੀ ਹੋਵੇ ਜਾਂ ਬੱਚਿਆਂ ਨੂੰ ਸੁਵਿਧਾਵਾਂ ਦੇਣੀਆਂ ਹੋਣ। ਸਰਕਾਰ ਸਰਕਾਰੀ ਸਕੂਲਾਂ ਨੂੰ ਹੀ ਪਹਿਲ ਦਿੰਦੀ ਹੈ ਪਰ ਜਦੋਂ ਏਡਿਡ …
Read More »ਪਟਵਾਰੀ ਅਤੇ ਕਾਨੂੰਗੋ ਐਸੋਸੀਏਸ਼ਨ ਦੇ ਮੈਂਬਰਾਂ ਨੇ ਮੰਗਾਂ ਸਬੰਧੀ ਦਿੱਤਾ ਧਰਨਾ
ਫਾਜ਼ਿਲਕਾ, 11 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਖਿਲਾਫ਼ 12 ਅਪ੍ਰੈਲ 2017 ਬੁੱਧਵਾਰ ਨੂੰ ਰੋਸ ਧਰਨਾ ਦਿੱਤਾ ਜਾਵੇਗਾ।ਮੀਟਿੰਗ ਦੌਰਾਨ ਲਿਖੀ ਰੂਪ ਵਿਚ ਪ੍ਰਸਤਾਵ ਪਾਕੇ ਡਿਪਟੀ ਕਮਿਸ਼ਨਰ ਅਤੇ ਹੋਰਨਾਂ ਉੱਚ ਅਧਿਕਾਰੀਆਂ ਨੂੰ ਭੇਜਿਆ ਗਿਆ ਸੀ ਪਰ ਡਿਪਟੀ ਕਮਿਸ਼ਨਰ ਫਾਜ਼ਿਲਕਾ ਵੱਲੋਂ ਪਟਵਾਰੀ ਖਜਾਨ ਸਿੰਘ ਅਤੇ …
Read More »ਸ਼੍ਰੀ ਹਨੂੰਮਾਨ ਜੀ ਦਾ ਜਨਮ ਉਤਸਵ ਧੂਮਧਾਮ ਨਾਲ ਮਨਾਇਆ
ਫਾਜ਼ਿਲਕਾ, 11 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਸਿੱਧ ਸ਼੍ਰੀ ਹਨੂੰਮਾਨ ਮੰਦਰ ਵਿਚ ਸ਼੍ਰੀ ਹਨੂੰਮਾਨ ਜੀ ਦਾ ਜਨਮ ਉਤਸਵ ਧੂਮਧਾਮ ਨਾਲ ਮਨਾਇਆ ਗਿਆ।ਜਾਣਕਾਰੀ ਦਿੰਦੇ ਹੋਏ ਮੰਦਰ ਦੇ ਪ੍ਰਧਾਨ ਦਵਿੰਦਰ ਸਚਦੇਵਾ ਅਤੇ ਮੰਦਰ ਉਤਸਵ ਕਮੇਟੀ ਦੇ ਪ੍ਰਧਾਨ ਹਰੀਸ਼ ਠਕਰਾਲ ਕਾਲੀ ਨੇ ਦੱਸਿਆ ਕਿ ਸ਼੍ਰੀ ਹਨੂੰਮਾਨ ਜੀ ਦੇ ਜਨਮ ਉਤਸਵ ਮੌਕੇ ਸਵੇਰੇ ਸ਼੍ਰੀ ਹਨੂੰਮਾਨ ਜੀ ਦਾ ਸ਼ਿੰਗਾਰ ਕੀਤਾ ਗਿਆ ਅਤੇ ਮੰਦਰ …
Read More »ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ 13 ਅਪ੍ਰੈਲ ਨੂੰ
ਫਾਜ਼ਿਲਕਾ, 11 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਤ ਵੈਸਾਖੀ ਦੇ ਸ਼ੁਭ ਮੌਕੇ ਤੇ ਗੁਰੂਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਫਾਜ਼ਿਲਕਾ ਵਿਚ 13 ਅਪ੍ਰੈਲ ਵੀਰਵਾਰ ਨੂੰ ਵਿਸ਼ਾਲ ਖੂਨਦਾਨ ਕੈਂਪ ਦਾ ਅਯੋਜਨ ਕੀਤਾ ਜਾਵੇਗਾ।ਗੁਰੂਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਦਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਸਵੇਰੇ 10 ਵਜੇ ਅਰਦਾਸ ਤੋਂ ਬਾਅਦ ਖੂਨਦਾਨ ਕੈਂਪ ਦੀ ਸ਼ੁਰੂਆਤ ਹੋਵਗੀ।ਜਿਸ …
Read More »ਬੀ.ਐਸ.ਐਫ ਵੱਲੋਂ ਇੰਟਰ ਬਟਾਲੀਅਨ ਵਾਲੀਵਾਲ ਮੁਕਾਬਲੇ ਦਾ ਅਯੋਜਨ
ਫਾਜ਼ਿਲਕਾ, 11 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਭਾਰਤ ਪਾਕਿਸਤਾਨ ਸਰਹੱਦ ਦੀ ਅੰਤਰਰਾਸ਼ਟਰੀ ਸਾਦਕੀ ਚੌਕੀ ਜਿਸ ਨੂੰ ਹੁਣ ਭਗਵਾਨ ਮਹਾਵੀਰ ਜਯੰਤੀ ਤਿਓਹਾਰ ਤੇ ਮਹਾਵੀਰ ਬੀਓਪੀ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ ਹੈ ਤੇ ਭਗਵਾਨ ਮਹਾਵੀਰ ਜਯੰਤੀ ਦੇ ਮੌਕੇ ਤੇ ਬੀਐਸਐਫ ਦੀ 90ਵੀਂ ਬਟਾਲੀਅਨ ਅਤੇ 129ਵੀਂ ਬਟਾਲੀਅਨ ਵੱਲੋਂ ਇੱਕ ਦਿਨਾਂ ਇੰਟਰ ਬਟਾਲੀਅਨ ਵਾਲੀਵਾਲ ਮੁਕਾਬਲੇ ਦਾ ਅਯੋਜਨ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ …
Read More »ਇੱਕ ਹੀ ਰਾਤ ਵਿਚ ਖੇਤਾਂ ਵਿਚ ਲੱਗੇ 6 ਟਰਾਂਸਫਾਰਮਰ ਚੋਰੀ
ਫਾਜ਼ਿਲਕਾ, 11 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਉਪਮੰਡਲ ਦੇ ਪਿੰਡ ਚਾਹਲਾਂਵਾਲੀ ਦੇ ਖੇਤਾਂ ਵਿਚੋਂ ਇੱਕ ਹੀ ਰਾਤ ਵਿਚ ਚੋਰਾਂ ਵੱਲੋਂ 6 ਟਰਾਂਸਫਾਰਮਰ ਚੋਰੀ ਕਰ ਲਏ ਜਾਣ ਦਾ ਸਮਾਚਾਰ ਹੈ।ਜਾਣਕਾਰੀ ਦਿੰਦੇ ਹੋਏ ਕਿਸਾਨ ਭਜਨ ਲਾਲ ਨੇ ਦੱਸਿਆ ਕਿ ਉਨ੍ਹਾਂ ਦੇ ਅਤੇ ਗੁਆਂਢੀ ਖੇਤ ਮਾਲਕ ਭਗਵਾਨ ਚੰਦ ਦੇ ਖੇਤਾਂ ਵਿਚ ਮੋਟਰਾਂ ਤੇ ਲੱਗੇ ਹੌਏ ਟਰਾਸਫਾਰਮਰਾਂ ਵਿਚੋਂ ਬੀਤੀ ਰਾਤ ਚੋਰਾਂ ਵੱਲੋਂ …
Read More »ਤਿੰਨ ਦਿਨਾਂ ਗੁਰਮਤੀ ਸਮਾਗਮ ਅਤੇ ਅਮ੍ਰਿਤ ਸੰਚਾਰ ਪ੍ਰੋਗਰਾਮ ਕਰਵਾਇਆ
ਫਾਜ਼ਿਲਕਾ, 11 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਗੁਰੂਦੁਆਰਾ ਸਿੰਘ ਸਭਾ ਪਿੰਡ ਥੇਹ ਕਲੰਦਰ (ਫਾਜ਼ਿਲਕਾ) ਵੱਲੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਤ ਤਿੰਨ ਦਿਨਾਂ ਗੁਰਮਤੀ ਸਮਾਗਮ ਅਤੇ ਅਮ੍ਰਿਤ ਸੰਚਾਰ ਪਿੰਡ ਦੇ ਗੁਰੂਦੁਆਰੇ ਵਿਚ ਕਰਵਾਇਆ ਗਿਆ। ਪ੍ਰੋਗਰਾਮ ਵਿਚ ਡਾ. ਜਸਵਿੰਦਰ ਪਾਲ ਸਿੰਘ ਪ੍ਰਚਾਰਕ ਦੀਆਂ ਕੋਸ਼ਿਸ਼ਾਂ ਅਤੇ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕੀ ਕਮੇਟੀ ਸ਼੍ਰੀ ਅਮ੍ਰਿਤਸਰ ਸਾਹਿਬ ਦੇ ਸਹਿਯੋਗ ਨਾਲ ਦੋ ਦਿਨ ਸਜੇ …
Read More »ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਫਾਜ਼ਿਲਕਾ ਦੀ ਹੋਈ ਮੀਟਿੰਗ
ਫਾਜ਼ਿਲਕਾ, 11 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਫਾਜ਼ਿਲਕਾ ਦੀ ਇੱਕ ਮੀਟਿੰਗ ਸਥਾਨਕ ਸੁੰਦਰ ਆਸ਼ਰਮ ਵਿਚ ਰਾਜ ਕ੍ਰਿਸ਼ਨ ਜੋਸਨ ਦੀ ਪ੍ਰਧਾਨਗੀ ਵਿਚ ਹੋਈ। ਜਿਸ ਵਿਚ ਜ਼ਿਲ੍ਹਾ ਸਕੱਤਰ ਪ੍ਰਸ਼ੋਤਮ ਸ਼ਰਮਾ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਏ।ਮੀਟਿੰਗ ਦੌਰਾਨ ਨਸ਼ਿਆਂ ਦੇ ਖਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਸਾਰਿਆਂ ਨੇ ਪੁਰਜ਼ੋਰ ਸਮਰਥਨ ਦਿੱਤਾ ਅਤੇ ਵੱਖ ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਪੇਸ਼ …
Read More »
Punjab Post Daily Online Newspaper & Print Media