ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਾਂ ਹੀ ਕਾਮਯਾਬ ਹੋਵੇਗੀ, ਜੇਕਰ ਸਮਾਜ ਦੇ ਸਾਰੇ ਵਰਗ, ਜਿਸ ਵਿਚ ਮਾਪੇ, ਅਧਿਆਪਕ, ਮੋਹਤਬਰ, ਲੀਡਰ, ਪੁਲਿਸ ਅਤੇ ਪ੍ਰਸ਼ਾਸਨ ਇਕ ਟੀਮ ਬਣ ਕੇ ਕੰਮ ਕਰਨਗੇ। ਉਕਤ ਸਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਅੰਮ੍ਰਿਤਸਰ ਇੰਜੀਨੀਅਰਿੰਗ ਕਾਲਜ ਮਾਨਾਂਵਾਲਾ ਵਿਖੇ …
Read More »Monthly Archives: April 2017
ਰੈਡ ਰਿਬਨ ਕਲੱਬ ਵੱਲੋਂ ‘ਪੋਸਟਰ ਮੇਕਿੰਗ ਮੁਕਾਬਲਾ’ ਆਯੋਜਿਤ
ਬਠਿੰਡਾ, 11 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ੱਬਾਬਾ ਫ਼ਰੀਦ ਕਾਲਜ ਵਿਖੇ ‘ਵਿਸ਼ਵ ਸਿਹਤ ਦਿਵਸ’ ਦੇ ਸੰਬੰਧ ਵਿੱਚ ਰੈਡ ਰਿਬਨ ਕਲੱਬ ਵੱਲੋਂ ਏਡਜ਼ ਬਾਰੇ ‘ਪੋਸਟਰ ਮੇਕਿੰਗ ਮੁਕਾਬਲਾ’ ਆਯੋਜਿਤ ਕਰਵਾਇਆ ਗਿਆ। ਇਸ ਗਤੀਵਿਧੀ ਦਾ ਮੁੱਖ ਮੰਤਵ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਵਾਉਣਾ ਸੀ।ਇਕ ਦਿਨ ਇਕੱਠੇ ਹੋ ਕੇ ਸਿਹਤ ਸੰਬੰਧੀ ਵਿਚਾਰਾਂ ਕਰਨ ਅਤੇ ਜਿੰਦਗੀ …
Read More »ਡੇਂਗੂ, ਮਲੇਰੀਆ, ਚਿਕਨ ਗੁਨੀਆਂ ਅਤੇ ਹੋਰ ਵੈਕਟਰ ਬੌਰਨ ਬਿਮਾਰੀਆਂ ਸੰਬੰਧੀ ਮੀਟਿੰਗ ਦਾ ਅਯੋਜਨ
ਬਠਿੰਡਾ, 11 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਨਗਰ ਨਿਗਮ ਬਠਿੰਡਾ ਵੱਲੋਂ ਸਿਹਤ ਵਿਭਾਗ ਬਠਿੰਡਾ ਦੇ ਤਾਲ ਮੇਲ ਨਾਲ ਸ਼੍ਰੀ ਮੁਕਤਸਰ ਸਾਹਿਬ, ਫਿਰੋਜਪੁਰ, ਫਾਜ਼ਿਲਕਾ, ਮਾਨਸਾ, ਮੋਗਾ ਨਗਰ ਕੌਸਿਲਾਂ ਅਤੇ ਨਗਰ ਪੰਚਾਇਤਾਂ ਦੇ ਨੁਮਾਇੰਦਿਆਂ ਨਾਲ ਡੇਂਗੂ,ਮਲੇਰੀਆ,ਚਿਕਨ ਗੁਨੀਆਂ ਅਤੇ ਹੋਰ ਵੈਕਟਰ ਬੌਰਨ ਬਿਮਾਰੀਆਂ ਸੰਬੰਧੀ ਮੀਟਿੰਗ ਦਾ ਅਯੋਜਨ ਮੀਟਿੰਗ ਹਾਲ ਦਫਤਰ ਨਗਰ ਨਿਗਮ ਬਠਿੰਡਾ ਵਿਖੇ ਕੀਤਾ ਗਿਆ।ਇਸ ਮੀਟਿੰਗ ਦੀ …
Read More »ਟ੍ਰੈਫਿਕ ਨਿਯਮਾਂ ਸਬੰਧੀ ਸੁਰੱਖਿਆ ਪ੍ਰੋਗਰਾਮ
ਬਠਿੰਡਾ, 11 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਭਾਈ ਆਸਾ ਸਿੰਘ ਗਰਲਜ਼ ਕਾਲਜ ਬਠਿੰਡਾ ਵਿਖੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਗੁਰਕਰਨ ਸਿੰਘ ਰਨੀਆਂ ਦੇ ਦਿਸ਼ਾ ਨਿਰਦੇਸ਼ ਹੇਠ ਟ੍ਰੈਫਿਕ ਨਿਯਮਾਂ ਸਬੰਧੀ ਸੁਰੱਖਿਆ ਪ੍ਰੋਗਰਾਮ ਕੀਤਾ ਗਿਆ।ਜਿਸ ਵਿਚ ਕਾਲਜ ਪ੍ਰਿੰਸੀਪਲ ਡਾ: ਰਾਜਵਿੰਦਰ ਕੌਰ ਦੀ ਅਗਵਾਈ ਹੇਠ ਐਨ.ਐਸ.ਐਸ. ਕਲੱਬ ਵਲੋਂ ਮਿਸ਼ਿਜ ਗੁਰਲੀਨ, ਮਿਸ਼ਜ ਪਰਮਜੀਤ ਕੌਰ ਢਿੱਲੋਂ ਅਤੇ ਡਾ: ਪਰਵਿੰਦਰ ਕੌਰ ਵਲੋਂ …
Read More »ਸੁਖਪਾਲ ਸਿੰਘ ਭੁੱਲਰ ਨੂੰ ਮੰਤਰੀ ਬਣਾ ਕੇ ਮੰਤਰੀ ਮੰਡਲ ‘ਚ ਸ਼ਾਮਿਲ ਕੀਤਾ ਜਾਵੇ- ਕਾਂਗਰਸੀ ਆਗੂ
ਅਲ਼ਗੋਂ ਕੋਠੀ, 11 ਅਪ੍ਰੈਲ (ਪੰਜਾਬ ਪੋਸਟ- ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਪੰਜਾਬ ‘ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਉਪਰੰਤ ਜਿਥੇ ਨਸ਼ੇ ਦੇ ਸੋਦਾਗਰਾਂ ਨੂੰ ਭਾਜੜਾਂ ਪਈਆਂ ਹੋਈਆਂ ਹਨ, ਉਥੇ ਹੀ ਪੁਲਿਸ ਪ੍ਰਸ਼ਾਸ਼ਨ ਵੀ ਦਬਾਅ ਤੋਂ ਮੁਕਤ ਹੋ ਕੇ ਕੰਮ ਕਰਨ ਲਗ ਪਿਆ ਹੈ । ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਸਬਾ ਅਲਗੋਕੋਠੀ ਦੇ ਕਾਂਗਰਸੀ ਆਗੂ ਰਾਜ …
Read More »ਵਾਤਾਵਰਨ ਸੰਭਾਲ ਲਹਿਰ ਤਹਿਤ ਗੋਰਮਿੰਟ ਅਦਰਸ਼ ਸਕੂਲ ਵਿਖੇ ਛਾਂ ਦਾਰ ਬੂਟੇ ਲਗਏ ਗਏ
ਅਲ਼ਗੋਂ ਕੋਠੀ, 11 ਅਪ੍ਰੈਲ (ਪੰਜਾਬ ਪੋਸਟ- ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਵਾਤਾਵਰਨ ਸੰਭਾਲ ਲਹਿਰ ਤਹਿਤ ਗੋਰਮਿੰਟ ਅਦਰਸ਼ ਸਕੂਲ ਵਿਖੇ ਛਾਂ ਦਾਰ ਬੂਟੇ ਲਗਏ ਗਏ, ਜਿਸ ਦੋਰਾਨ ਲਹਿਰ ਦੇ ਚੀਫ ਵੀਰ ਬਲਜੀਤ ਸਿੰਘ ਅਜਾਦ ਵਲੋ ਲਹਿਰ ਦੀਆਂ ਸੇਵਾਵਾਂ ਪ੍ਰਤੀ ਜਾਣਕਾਰੀ ਦਿਤੀ ਗਈ। ਉਪਰੰਤ ਵੀਰ ਜਗਦੀਪ ਸਿੰਘ ਸੈਦਪੁਰ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਪ੍ਰਚਾਰਕ ਵੀਰ ਸੁਖਵੰਤ ਸਿੰਘ ਬਹਾਦਰ ਨਗਰ ਅਤੇ ਗੁਰਦੇਵ …
Read More »ਸ਼ਾਰਟ ਸਰਕਟ ਕਾਰਣ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣੀ ਪ੍ਰਬੰਧਕਾਂ ਦੀ ਅਣਗਹਿਲੀ – ਪ੍ਰੋ. ਬਡੂੰਗਰ
ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)- ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਲੋਟ ’ਚ ਪਿੰਡ ਔਲਖ ਦੇ ਗੁਰਦੁਆਰਾ ਸਾਹਿਬ ਵਿਖੇ ਸੁਖਆਸਨ ਅਸਥਾਨ ਵਿੱਚ ਸ਼ਾਰਟ ਸਰਕਟ ਕਾਰਣ ਪਲਾਸਟਿਕ ਦੀ ਪੱਖੀ ਦੇ ਗਰਮ ਹੋ ਕੇ ਥੱਲੇ ਡਿੱਗਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 7 ਪਾਵਨ ਸਰੂਪ ਅਗਨ ਭੇਟ ਹੋ ਜਾਣ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ …
Read More »ਲੇਖਕ ਮੰਚ ਸਮਰਾਲਾ ਦੀ ਇਕੱਤਰਤਾ ਵਿੱਚ ਚੱਲਿਆ ਗੀਤ, ਗਜ਼ਲ ਅਤੇ ਕਹਾਣੀਆਂ ਦਾ ਦੌਰ
ਸਮਰਾਲਾ, 10 ਅਪ੍ਰੈਲ (ਪੰਜਾਬ ਪੋਸਟ- ਕੰਗ)- ਲੇਖਕ ਮੰਚ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਮੰਚ ਦੇ ਪ੍ਰਧਾਨ ਦਲਜੀਤ ਸਿੰਘ ਸ਼ਾਹੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਗੀਤ, ਕਵਿਤਾਵਾਂ, ਕਹਾਣੀਆਂ ਅਤੇ ਗਜ਼ਲਾਂ ਨਾਲ ਹਾਜ਼ਰ ਲੇਖਕਾਂ ਨੇ ਰੰਗ ਬੰਨਿਆ। ਮੰਚ ਦੇ ਸਕੱਤਰ ਰਾਜਵਿੰਦਰ ਸਮਰਾਲਾ ਨੇ ਇਕੱਤਰਤਾ ਦਾ ਅਰੰਭ ਕਰਦੇ ਹੋਏ ਲੇਖਕ ਸਾਥੀਆਂ ਨੂੰ ਜੀ ਆਇਆ ਜੀ ਆਖਿਆ। …
Read More »ਭੰਡਾਲ ਪਰਿਵਾਰ ਵੱਲੋਂ ਗੁ: ਬਾਬਾ ਬਕਾਲਾ ਸਾਹਿਬ ਦੇ ਮੁੱਖ ਦੁਆਰ ਉਪਰ ਸੋਨੇ ਦੀ ਸੇਵਾ
ਬਾਬਾ ਬਕਾਲਾ ਸਾਹਿਬ (ਚੌਂਕ ਮਹਿਤਾ), 10 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਯੂ.ਕੇ ਨਿਵਾਸੀ ਉਘੇ ਦਾਨੀ ਸੱਜਣ ਅਤੇ ਪ੍ਰਵਾਸੀ ਭਾਰਤੀ ਦੀਦਾਰ ਸਿੰਘ ਭੰਡਾਲ, ਕਪੂਰਥਲਾ ਨੇ ਅੱਜ ਇੱਥੇ ਅਕਾਲ ਪੁਰਖ ਦੀਆਂ ਬੇਅੰਤ ਬਖਸ਼ਿਸ਼ਾਂ ਦੇ ਸ਼ੁਕਰਾਨੇ ਵਜੋਂ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ। ਉਪਰੰਤ ਗੁ: ਬਾਬਾ ਬਕਾਲਾ ਸਾਹਿਬ ਦੇ ਮੁੱਖ ਦੁਆਰ ਉਪਰ ਸੋਨੇ ਦੀ …
Read More »ਪੰਜਾਬੀ ਸਾਹਿਤ ਸਭਾ ਵੱਲੋਂ ਮਾਂ ਬੋਲੀ ਨੂੰ ਸਮਰਪਿਤ ਵਿਸ਼ਾਲ ਕਵੀ ਦਰਬਾਰ
ਪ੍ਰਿੰ: ਰਘਬੀਰ ਸਿੰਘ ਸੋਹਲ ਦੀ ਕਾਵਿ ਪਸੁਤਕ “ਉੱਘੜ ਦੁੱਘੜ ਲਕੀਰਾਂ” ਲੋਕ ਅਰਪਿਤ ਚੌਂਕ ਮਹਿਤਾ, 10 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਪਿਛਲੇ 31 ਸਾਲਾਂ ਤੋਂ ਪੰਜਾਬੀ ਮਾਂ ਬੋਲੀ ਦੀ ਨਿਰੰਤਰ ਸੇਵਾ ਵਿੱਚ ਜੁੱਟੀ ਚਰਚਿੱਤ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਮਾਂ ਬੋਲੀ ਨੂੰ ਸਮਰਪਿਤ ਇਕ ਸਾਹਿਤਕ ਸਮਾਗਮ ਦਾਅਵਤ ਪੈਲੇਸ, ਬਾਬਾ ਬਕਾਲਾ ਸਾਹਿਬ ਰੋਡ, ਮਹਿਤਾ ਚੌਂਕ ਵਿਖੇ …
Read More »
Punjab Post Daily Online Newspaper & Print Media