ਧੂਰੀ, 9 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਗੁਰਦੁਆਰਾ ਸ਼੍ਰੀ ਮਾਤਾ ਭੋਲੀ ਕੌਰ ਮਸਤੂਆਣਾ ਸਾਹਿਬ ਵਿਖੇ ਸੇਵਾ ਕੇਂਦਰ ਮੁਲਾਜ਼ਮ ਜੱਥੇਬੰਦੀ ਜ਼ਿਲਾ ਸੰਗਰੂਰ ਵੱਲੋਂ ਜ਼ਿਲੇ੍ਹ ਦੇ ਵੱਖ-ਵੱਖ 140 ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਮਦਦ ਨਾਲ ਪਹਿਲਾ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ ਅਤੇ ਸਿਵਲ ਹਸਪਤਾਲ ਮਾਲੇਰਕੋਟਲਾ ਦੇ ਬਲੱਡ ਬੈਂਕ ਦੀ ਇੱਕ ਟੀਮ ਨੇ ਇਸ ਮੌਕੇ ਪਹੁੰਚ ਕੇ ਖੂਨਦਾਨੀਆਂ ਪਾਸੋਂ 58 ਯੂਨਿਟ ਖੂਨ …
Read More »Monthly Archives: April 2017
ਅਰੋੜਾ ਪਰਿਵਾਰ ਵਲੋਂ ਧਾਰਮਿਕ ਸਮਾਗਮ ਆਯੋਜਿਤ
ਬਠਿੰਡਾ, 9 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਥਾਨਕ ਸ਼ਹਿਰ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਚਲਾਏ ਜਾ ਰਹੇ ਘਰ ਘਰ ਗੁਰਬਾਣੀ ਦੇ ਪ੍ਰਚਾਰ ਅਤੇ ਨਸ਼ੇ ਦੀ ਰੋਕਥਾਮ ਤਹਿਤ ਸੁਦੇਸ਼ ਬਾਲਾ ਪਤਨੀ ਨਰਿੰਦਰ ਕੁਮਾਰ ਅਰੋੜਾ, ਮਿੰਨੀ ਸੈਕਟਰੀਏਟ ਰੋਡ ਦੇ ਗ੍ਰਹਿ ਵਿਖੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ …
Read More »ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ
ਬਠਿੰਡਾ, 9 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਸਮਾਗਮ ਸਰਬਜੀਤ ਸਿੰਘ ਵਾਸੀ ਮਹੁੱਲਾ ਭਲੇਰੀਆ ਦੇ ਗ੍ਰਹਿ ਵਿਖੇ ਲੜਕੀ ਦੇ ਵਿਆਹ ਸਬੰਧੀ ਧਾਰਮਿਕ ਸਮਾਗਮ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ …
Read More »ਜਨਮ ਦਿਨ ਮੁਬਾਰਕ- ਅਮਰਜੀਤ ਕੌਰ
ਫਿਰੋਜ਼ਪੁਰ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਅਮਰਜੀਤ ਕੌਰ ਵਾਸੀ ਗੁਰੂ ਹਰਸਹਾਏ, ਫਿਰੋਜ਼ਪੁਰ ਨੂੰ ਸਾਰੇ ਪਰਿਵਾਰ ਵਲੋਂ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਪੱਤਰਕਾਰ ਗੁਰਮੀਤ ਸੰਧੂ ਅਤੇ ਹਰਕੰਵਲਪ੍ਰੀਤ ਕੌਰ ਸੰਧੂ ਨੂੰ ਵਿਆਹ ਦੀ 20ਵੀਂ ਵਰੇਗੰਢ ਮੁਬਾਰਕ
ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ- ਅਮਨ) – ਪੱਤਰਕਾਰ ਗੁਰਮੀਤ ਸੰਧੂ ਅਤੇ ਹਰਕੰਵਲਪ੍ਰੀਤ ਕੌਰ ਸੰਧੂ ਵਾਸੀ ਅੰਮ੍ਰਿਤਸਰ ਨੂੰ ਵਿਆਹ ਦੀ 20ਵੀਂ ਵਰੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਮਨਜਿੰਦਰ ਸਿਰਸਾ ਵੱਲੋਂ ਵੱਧ ਤੋਂ ਵੱਧ ਗਿਣਤੀ `ਚ ਵੋਟਾਂ ਪਾਉਣ ਦੀ ਅਪੀਲ
ਨਵੀਂ ਦਿੱਲੀ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਗਠਜੋੜ ਦੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਨੇ ਰਾਜੌਰੀ ਗਾਰਡਨ ਵਿਧਾਨ ਸਭਾ ਹਲਕੇ ਦੇ ਵੋਟਰਾਂ ਨੂੰ ਅੱਜ ਅਪੀਲ ਕੀਤੀ ਕਿ ਉਹ ਭਲਕੇ 9 ਅਪ੍ਰੈਲ ਨੂੰ ਵੋਟਿੰਗ ਵਾਲੇ ਦਿਨ ਵੱਧ ਤੋਂ ਵੱਧ ਗਿਣਤੀ ਵਿਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤਾਂ ਕਿ ਲੋਕਤੰਤਰ ਦੀ ਜਿੱਤ ਯਕੀਨੀ …
Read More »ਸ੍ਰੀ ਗੁਰੂ ਰਾਮਦਾਸ ਕਾਲਜ ਆਫ ਨਰਸਿੰਗ ਵਲੋਂ ਵਰਲਡ ਹੈਲਥ ਡੇਅ ਮਨਾਇਆ
ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਸ਼੍ਰੀ ਗੁਰੁ ਰਾਮਦਾਸ ਕਾਲਜ ਆਫ ਨਰਸਿੰਗ ਅਤੇ ਸ਼੍ਰੀ ਗੁਰੁ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵੱਲਾ ਵੱਲੋਂ 7 ਅਤੇ 8 ਅਪ੍ਰੈਲ 2017 ਨੂੰ ਵਰਲਡ ਹੈਲਥ ਡੇਅ ਆਯੋਜਿਤ ਕੀਤਾ ਗਿਆ।ਪੂਰੇ ਅੰਮ੍ਰਿਤਸਰ ਤੋਂ 600 ਤੋਂ ਜਿਆਦਾ ਨਰਸਿੰਗ ਸਟਾਫ ਅਤੇ ਵਿਦਿਆਰਥੀ ਨੇ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ।ਪ੍ਰੋਗਰਾਮ ਦਾ ਉਦਘਾਟਨ ਮੁੱਖ ਮਹਿਮਾਨ ਡਾ. ਬੀ. ਐਲ ਗੋਇਲ ਡਾਇਰੈਕਟਰ …
Read More »ਪ੍ਰਸਿੱਧ ਵਿੱਦਿਅਕ ਮਾਹਿਰ ਡਾ. ਗੁਰਮੋਹਨ ਸਿੰਘ ਵਾਲੀਆ ਖ਼ਾਲਸਾ ਯੂਨੀਵਰਸਿਟੀ ਦੇ ਨਵੇਂ ਉਪ ਕੁਲਪਤੀ ਬਣੇ
ਚਾਂਸਲਰ ਸੱਤਿਆਜੀਤ ਸਿੰਘ ਮਜੀਠੀਆ ਨੇ ਸੌਂਪਿਆ ਨਿਯੁੱਕਤੀ ਪੱਤਰ ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਪ੍ਰਸਿੱਧ ਵਿੱਦਿਅਕ ਮਾਹਿਰ ਅਤੇ ਸ੍ਰੀ ਗੁਰੂ ਗ਼੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਗੁਰਮੋਹਨ ਸਿੰਘ ਵਾਲੀਆ ਨੂੰ ਅੱਜ ‘ਖ਼ਾਲਸਾ ਯੂਨੀਵਰਸਿਟੀ’ ਦਾ ਨਵਾਂ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ, ਜਿਨ੍ਹਾਂ ਨੂੰ ਅੱਜ ’ਵਰਸਿਟੀ ਦੇ ਚਾਂਸਲਰ ਸੱਤਿਆਜੀਤ ਸਿੰਘ ਮਜੀਠੀਆ ਅਤੇ ਪ੍ਰੋ-ਚਾਂਸਲਰ ਰਜਿੰਦਰ ਮੋਹਨ ਸਿੰਘ ਛੀਨਾ ਅਤੇ …
Read More »ਪਲੇਠੀ ਹਾਫ ਮੈਰਾਥਨ ਨੂੰ ਲੈ ਕੇ ਵੱਖ-ਵੱਖ ਵਰਗ ਦੇ ਖਿਡਾਰੀਆਂ `ਚ ਭਾਰੀ ਉਤਸ਼ਾਹ
ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ- ਸੰਧੂ)- ਗੁਰੂ ਨਗਰੀ ਨੂੰ ਸਾਫ ਸੁਥਰਾ, ਹਰਿਆ ਭਰਿਆ ਰੱੱਖਣ ਦੇ ਮੰਤਵ ਨਾਲ ਜੀ.ਆਰ.ਆਰ ਤੇ ਐਨ.ਸੀ.ਆਰ ਅਧਾਰਿਤ ਕੰਪਨੀ ਵੱਲੋਂ 16 ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ ਤੜਕਸਾਰ ਵੱਖ-ਵੱਖ ਉਮਰ ਵਰਗ ਦੇ ਮੈਰਾਥਨ ਖਿਡਾਰੀਆਂ ਦੇ ਲਈ ਕਰਵਾਈ ਜਾ ਰਹੀ ਪਲੇਠੀ ਮੈਰਾਥਨ ਨੂੰ ਲੈ ਕੇ ਖਿਡਾਰੀਆਂ ਵਿੱਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ।ਇਸ ਸਬੰਧੀ ਜੀ.ਆਰ.ਆਰ ਦੇ ਡਾਇਰੈਕਟਰ ਸਿਧਾਰਥ ਚੌਧਰੀ, …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ
ਪਠਾਨਕੋਟ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਜੀਆਂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੇਜਵਿੰਦਰ ਸਿੰਘ ਦੀ ਅਗਵਾਈ ਵਿਚ 3 ਬੈਂਚ ਬਣਾਏ ਗਏ।ਇਹ ਬੈਂਚ ਰਾਕੇਸ਼ ਸ਼ਰਮਾ ਵਧੀਕ ਸੈਸ਼ਨ ਜੱਜ, ਕੇਵਲ ਕ੍ਰਿਸਨ ਸਿਵਲ ਜੱਜ ਸੀਨੀਅਰ ਡਵੀਜਨ ਅਤੇ ਮਨਦੀਪ …
Read More »
Punjab Post Daily Online Newspaper & Print Media