ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੇਵਾ ਰਾਮ ਨੂੰ ਮਿਊਂਸੀਪਲ ਯੂਥ ਇੰਪਲਾਈਜ ਫੈਡਰੇਸ਼ਨ ਵਲੋਂ ਪ੍ਰੈੱਸ ਤੇ ਸਟੇਜ ਸਕੱਤਰ ਦੇ ਅਹੁੱਦੇ ਨਾਲ ਨਿਵਾਜਿਆ ਗਿਆ ਹੈ।ਨਗਰ ਨਿਗਮ ਵਿਚ ਬੀਤੇ ਕਈਆਂ ਵਰ੍ਹਿਆਂ ਤੋਂ ਡਰਾਈਵਰ ਵਜੋਂ ਸੇਵਾਵਾਂ ਨਿਭਾਅ ਰਹੇ ਨਵ-ਨਿਯੁੱਕਤ ਅਹੁਦੇਦਾਰ ਸੇਵਾ ਰਾਮ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਆਸ਼ੂ ਨਾਹਰ ਅਤੇ ਫੈਡਰੇਸ਼ਨ ਨੇ ਉਨ੍ਹਾਂ ਨੂੰ ਮਾਣ ਬਖਸ਼ਿਆ ਹੈ ਅਤੇ ਉਹ …
Read More »Monthly Archives: April 2017
ਸ਼ਹਿਰੀਆਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਿਆ ਗੈਸ ਪਾਈਪ ਲਾਈਨ ਵਿਛਾਉਣ ਦਾ ਪ੍ਰਾਜੈਕਟ
ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) ਸਮਾਰਟ ਸਿਟੀ ਐਲਾਨੇ ਗਏ ਅੰਮ੍ਰਿਤਸਰ ਸ਼ਹਿਰ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਸੁੱਖ ਸਹੂਲਤਾਂ ਨਾਲ ਲੈਸ ਕਰਨ ਸੀ.ਐਨ.ਜੀ ਗੈਸ ਪਾਈਪ ਲਾਈਨ ਵਿਛਾਉਣ ਦਾ ਪ੍ਰਾਜੈਕਟ ਸ਼ਹਿਰੀਆਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਦਾ ਜਾ ਰਿਹਾ ਹੈ।ਅੱਪਰਬਾਰੀ ਦੁਆਬ ਨਹਿਰ ਦੇ ਪੁੱਲ ਤੋਂ ਸੁਲਤਾਨਵਿੰਡ ਗੇਟ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਤੱਕ ਗੈਸ ਪਾਈਪ ਪਾਉਣ ਲਈ ਜਿਥੇ ਸੜਕ ਦੇ ਇੱਕ ਪੁਟਾਈ ਹੋ ਰਹੀ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ
ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਵਿਸ਼ਵ ਸਿਹਤ ਦਿਵਸ ਦੇ ਸੰਬੰਧ ਵਿਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਲਈ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਮੁੱਖ ਮਹਿਮਾਨ ਦੇ ਤੌਰ ਤੇ ਡਾ: ਪਰਮਜੀਤ ਸਿੰਘ ਛਾਬੜਾ ਨੇ ਵਿਦਿਆਰਥੀਆਂ ਨੂੰ ਪੌਸ਼ਟਿਕ ਭੋਜਨ …
Read More »ਹੱਕ ਲਈ ਕਾਂਗਰਸੀ ਮੰਤਰੀਆਂ ਦਾ ਘਿਰਾਓ ਕਰਦਿਆਂ ਜਵਾਬ ਤਲਬੀ ਕਰਨ ਲੋਕ -ਮਜੀਠੀਆ
ਅਮਰੀਕੀ ਕਾਂਗਰਸ ਵੱਲੋਂ ਵਿਸਾਖੀ ਨੂੰ ਮਾਨਤਾ ਦੇਣ ਦਾ ਮਜੀਠੀਆ ਨੇ ਕੀਤਾ ਸਵਾਗਤ ਕੱਥੂਨੰਗਲ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਹਲਕਾ ਮਜੀਠਾ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨਾ ਕੇਵਲ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਸਗੋਂ 1500 ਰੁਪੈ ਬੁਢਾਪਾ ਪੈਨਸ਼ਨ ਦੇਣ, 51 ਹਜ਼ਾਰ ਸ਼ਗਨ ਸਕੀਮ ਸਮੇਤ ਆਟਾ ਦਾਲ ਆਦਿ ਸਕੀਮਾਂ ਨੂੰ ਚੋਣ …
Read More »ਗੁ: ਸ੍ਰੀ ਗਿਆਨ ਗੋਦੜੀ ਸਾਹਿਬ ਹਰਿਦੁਆਰ ਦੀ ਮੁੜ ਸਥਾਪਨਾ ਲਈ ਯਤਨ ਤੇਜ਼- ਪ੍ਰੋ. ਬਡੂੰਗਰ
ਸ਼ੋ੍ਮਣੀ ਕਮੇਟੀ ਦੇ ਵਫਦ ਵੱਲੋਂ ਉੱਤਰਾਖੰਡ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ- ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਗੁਰਦੁਆਰਾ ਸ੍ਰੀ ਗਿਆਨ ਗੋਦੜੀ ਸਾਹਿਬ ਹਰਿਦੁਆਰ (ਉੱਤਰਾਖੰਡ) ਮਾਮਲੇ ਸਬੰਧੀ ਗਠਿਤ ਕੀਤੀ ਗਈ ਕਮੇਟੀ ਦੇ ਮੈਂਬਰਾਂ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਤ੍ਰਿਵੇਂਦਰਾ ਸਿੰਘ ਰਾਵਤ ਨਾਲ ਮੁਲਾਕਾਤ ਕਰਕੇ ਗੁਰਦੁਆਰਾ ਸਾਹਿਬ …
Read More »ਅਮਰੀਕਾ ’ਚ ਵੈਸਾਖੀ ਨੂੰ ਸਿੱਖਾਂ ਦੇ ਧਾਰਮਿਕ ਤਿਉਹਾਰ ਵਜੋਂ ਮਾਨਤਾ ਨਾਲ ਸਿੱਖ ਪਛਾਣ ਵਧੇਗੀ – ਪ੍ਰੋ. ਬਡੂੰਗਰ
ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅਮਰੀਕਾ ਵਿੱਚ ਵੈਸਾਖੀ ਨੂੰ ਸਿੱਖਾਂ ਦੇ ਧਾਰਮਿਕ ਤਿਉਹਾਰ ਵਜੋਂ ਮਾਨਤਾ ਦੇ ਮਤੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਿੱਖ ਕੌਮ ਦੀ ਇਕ ਹੋਰ ਅੰਤਰਰਾਸ਼ਟਰੀ ਪ੍ਰਾਪਤੀ ਹੈ ਜਿਸ ਨਾਲ ਸਿੱਖ ਪਛਾਣ ਨੂੰ ਵਿਦੇਸ਼ਾਂ ਅੰਦਰ ਬਲ ਮਿਲੇਗਾ। ਉਨ੍ਹਾਂ ਇਸ ਪ੍ਰਾਪਤੀ ’ਤੇ ਸਿੱਖ ਸੰਗਠਨਾਂ, ਗੁਰਦੁਆਰਾ ਕਮੇਟੀਆਂ …
Read More »ਸਿੱਖ ਸ਼ਰਧਾਲੂਆਂ ਦਾ ਜਥਾ ਗੁ: ਸ੍ਰੀ ਪੰਜਾ ਸਾਹਿਬ 12 ਅਪ੍ਰੈਲ ਨੂੰ ਹੋਵੇਗਾ ਰਵਾਨਾ
ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੋ੍ਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਪਾਕਿਸਤਾਨ) ਵਿਖੇ ਵੈਸਾਖੀ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ।ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਹਾਈ ਕਮਿਸ਼ਨ ਨਵੀਂ ਦਿੱਲੀ ਵੱਲੋਂ ਵਿਦੇਸ਼ ਮੰਤਰਾਲੇ ਰਾਹੀਂ ਪੁੱਜੇ ਪ੍ਰੋਗਰਾਮ ਅਨੁਸਾਰ ਵੈਸਾਖੀ ਪੁਰਬ ਮਨਾਉਣ …
Read More »ਉਦਾਸੀਨਤਾ ਅਤੇ ਸਿਹਤ ਸੰਭਾਲ ਪ੍ਰਤੀ ਜਾਗਰੂਕਤਾ ਸੈਮੀਨਾਰ ਅਯੋਜਿਤ
ਪਠਾਨਕੋਟ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੰਯੁਕਤ ਰਾਸਟਰ ਸੰਘ ਵੱਲੋਂ ਥੀਮ ‘ਮਾਨਸਿਕ ਤਣਾਅ-ਆ ਗੱਲਬਾਤ ਕਰੀਏ’ ਦੇ ਅਧੀਨ ਅੱਜ ਵਿਸ਼ਵ ਸਿਹਤ ਦਿਵਸ ਤੇ ਸਿਵਲ ਸਰਜਨ ਡਾ. ਨਰੇਸ਼ ਕਾਂਸਰਾ ਦੀ ਅਗਵਾਈ ਹੇਠ ਉਦਾਸੀਨਤਾ ਅਤੇ ਸਿਹਤ ਸੰਭਾਲ ਦੇ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸਥਾਨਕ ਸਿਵਲ ਹਸਪਤਾਲ ਵਿਖੇ ਸੈਮੀਨਾਰ ਕਰਵਾਇਆ ਗਿਆ।ਜਿਸ ਵਿਚ …
Read More »ਖਜਾਨਾ ਦਫਤਰ ਦੇ ਸ਼ੁਭ ਅਰੰਭ ਸਮੇਂ ਸ੍ਰੀ ਸੁਖਮਣੀ ਸਾਹਿਬ ਜੀ ਦੇ ਪਾਠ ਕਰਵਾਏ ਗਏ
ਪਠਾਨਕੋਟ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਅੱਜ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਜਿਲਾ ਖਜਾਨਾ ਦਫਤਰ ਦਾ ਸ਼ੁਭ ਅਰੰਭ ਸਮੇਂ ਸ੍ਰੀ ਸੁਖਮਣੀ ਸਾਹਿਬ ਜੀ ਦੇ ਪਾਠ ਰੱਖੇ ਗਏ ਅਤੇ ਭੋਗ ਪਾਏ ਗਏ।ਸ੍ਰੀਮਤੀ ਨੀਲਿਮਾ (ਆਈ.ਏ.ਐਸ) ਡਿਪਟੀ ਕਮਿਸ਼ਨਰ ਪਠਾਨਕੋਟ ਅਤੇ ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ ਵਿਸ਼ੇਸ ਤੌਰ ‘ਤੇ ਪਹੁੰਚੇ।ਸ੍ਰੀਮਤੀ ਨੀਲਿਮਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਜਿਲਾ ਪ੍ਰਬੰਧਕੀ ਕੰਪਲੈਕਸ ਵਿੱਚ …
Read More »ਰਹਿੰਦ ਖੁਹੰਦ ਨੂੰ ਅੱਗ ਲਗਾੳਣ ਵਾਲਿਆਂ ਦੀ ਸ਼ਿਕਾਇਤ ਲਈ ਬਣਾਈਆਂ ਟੀਮਾਂ ਦੇ ਮੋਬਾਈਲ ਨੰਬਰ ਜਾਰੀ
ਪਠਾਨਕੋਟ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਖੇਤਾਂ ਵਿੱਚ ਫਸਲਾਂ ਦੀ ਰਹਿੰਦ ਖੁਹੰਦ ਨੂੰ ਅੱਗ ਲਗਾਉਂਣ ਨਾਲ ਬਹੁਤ ਸਾਰੇ ਮਾੜੇ ਪ੍ਰਭਾਵ ਪੈਂਦੇ ਹਨ, ਰਹਿੰਦ ਖੁਹੰਦ ਨੂੰ ਅੱਗ ਲਗਾਉਂਣ ਨਾਲ ਜਿਥੇ ਵਾਤਾਵਰਣ ਪ੍ਰਭਾਵਿਤ ਹੁੰਦਾ ਹੈ, ਇਸ ਦੇ ਨਾਲ ਹੀ ਗਲੋਬਲ ਵਾਰਮਿੰਗ ਹੁੰਦੀ ਹੈ ਅਤੇ ਕਈ ਪ੍ਰਕਾਰ ਦੇ ਮਿੱਤਰ ਕੀੜੇ ਵੀ ਮਾਰੇ ਜਾਂਦੇ ਹਨ, ਜਿਲੇ ਅੰਦਰ ਕਣਕ ਦੇ ਰਹਿੰਦ ਖੁੰਹਦ ਨੂੰ ਨਾ …
Read More »
Punjab Post Daily Online Newspaper & Print Media