ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ ਅਤੇ ਫੈਕਲਟੀ ਦੀ ਅੱਜ ਹੋਈ ਹੰਗਾਮੀ ਮੀਟਿੰਗ ’ਚ ’ਵਰਸਿਟੀ ਦੇ ਸਮੂਹ ਡੀਨ, ਡਾਇਰੈਕਟਰ ਅਤੇ ਸਟਾਫ਼ ਮੈਂਬਰਜ਼ ਨੇ ਪੰਜਾਬ ਸਰਕਾਰ ਨੂੰ ਯੂਨੀਵਰਸਿਟੀ ਹਾਂਪੱਖੀਰਵੱਈਆ ਅਖ਼ਤਿਆਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੀ ਸਥਾਪਨਾ ਪੰਜਾਬ ਸਰਕਾਰ ਦੇ ਨਿਯਮਾਂ ਮੁਤਾਬਕ ਹੋਈ ਹੈ ਅਤੇ ਇਸ ਦੇ ਵੱਕਾਰ ਨੂੰ ਕਿਸੇ …
Read More »Monthly Archives: April 2017
ਸਰਕਾਰੀ ਸੀਨੀ: ਸੈਕੰਡਰੀ ਸਕੂਲ (ਲੜਕੇ) ਦੇ ਨਵੇਂ ਪ੍ਰਿੰਸੀਪਲ ਨੇ ਅਹੁੱਦਾ ਸੰਭਾਲਿਆ
ਜੰਡਿਆਲਾ ਗੁਰੂ, 7 ਅਪ੍ਰੈਲ (ਪੰਜਾਬ ਪੋਸਟ -ਹਰਿੰਦਰ ਪਾਲ ਸਿੰਘ – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਨਵੇਂ ਪ੍ਰਿੰਸੀਪਲ ਮੋਨਾ ਕੌਰ ਨੇ ਅਹੁੱਦਾ ਸੰਭਾਲ ਲਿਆ ਹੈ।ਉਹ ਹਾਲ ਹੀ ਪੰਜਾਬ ਸਕੂਲ ਸਿਖਿਆ ਵਿਭਾਗ ਵਲੋਂ ਪ੍ਰਿੰਸੀਪਲ ਪਦਉਨਤ ਕੀਤੇ ਗਏ ਹਨ।ਪ੍ਰਿੰਸੀਪਲ ਮੋਨਾ ਕੌਰ ਨੇ ਅਹੁੱਦਾ ਸੰਭਾਲਣ ਸਮੇ ਕਿਹਾ ਕਿ ਉਹ ਮਿਹਨਤ ਅਤੇ ਇਮਾਨਦਾਰੀ ਨਾਲ ਬੱਚਿਆਂ ਦੀ ਪੜ੍ਹਾਈ ਦੇ ਮਿਆਰ ਨੂੰ ਉਚਾ ਚੁੱਕਣ ਲਈ ਸਕੂਲ …
Read More »18 ਵਿਦਿਆਰਥੀਆਂ ਦੀ “ਮੌਲਾਨਾ ਆਜਾਦ ਨੈਸ਼ਨਲ ਫੈਲੋਸ਼ਿਪ” ਅਤੇ “ਰਾਜੀਵ ਗਾਂਧੀ ਨੈਸ਼ਨਲ ਫੈਲੋਸ਼ਿਪ” ਲੱਗੀ
ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸੰਗੀਤ ਵਿਭਾਗ ਵਿਖੇ ਸੰਗੀਤ (ਗਾਇਨ ਅਤੇ ਵਾਦਨ) ਵਿਚ ਐਮ.ਫਿਲ ਕਰ ਰਹੇ ਸੈਸ਼ਨ 2015-16 ਦੇ 30 ਵਿਦਿਆਰਥੀਆਂ ਵਿਚੋਂ 18 ਵਿਦਿਆਰਥੀਆਂ ਦੀ “ਮੌਲਾਨਾ ਆਜਾਦ ਨੈਸ਼ਨਲ ਫੈਲੋਸ਼ਿਪ” ਅਤੇ “ਰਾਜੀਵ ਗਾਂਧੀ ਨੈਸ਼ਨਲ ਫੈਲੋਸ਼ਿਪ” ਲੱਗ ਗਈ ਹੈ।ਇਸ ਮੌਕੇ ਤੇ ਵਿਭਾਗ ਦੇ ਮੁਖੀ ਅਤੇ ਡੀਨ ਡਾ. ਗੁਰਪ੍ਰੀਤ ਕੌਰ, ਡਾ. ਤੇਜਿੰਦਰ ਗੁਲਾਟੀ, …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਰੋਡ ਸੇਫਟੀ ਤੇ ਟਰੈਫਿਕ ਅਵੇਅਰਨੈਸ ਸੈਮੀਨਾਰ
ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਕਮਿਸ਼ਨਰ ਪੁਲੀਸ ਅੰਮ੍ਰਿਤਸਰ ਨਗੇਸ਼ਵਰ ਰਾਓ ਆਈ.ਪੀ.ਐਸ, ਗੁਰਚਰਨ ਸਿੰਘ ਪੀ.ਪੀ.ਐਸ ਏ.ਡੀ.ਸੀ.ਪੀ ਟਰੈਫਿਕ ਨਿਰਦੇਸ਼ਾਂ ਤਹਿਤ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਟਰੈਫਿਕ ਐਜੂਕੇਸ਼ਨ ਸੈਲ ਵਲੋਂ ਰੋਡ ਸੇਫਟੀ ਅਤੇ ਟਰੈਫਿਕ ਅਵੇਅਰਨੈਸ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਪਰਮਜੀਤ ਸਿੰਘ ਟਰੈਫਿਕ ਐਜੂਕੇਸ਼ਨ ਅਫਸਰ, ਸਲਵੰਤ ਸਿੰਘ, ਕੰਵਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ …
Read More »ਨਾੜ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ
ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਜ਼ਿਲਾ ਮੈਜਿਸਟ੍ਰੇਟ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਅੰਮ੍ਰਿਤਸਰ ਦੀ ਹਦੂਦ ਅੰਦਰ ਕੰਬਾਈਨ ਰਾਹੀਂ ਕਣਕ ਦੀ ਕਟਾਈ ਉਪਰੰਤ ਨਾੜ ਨੂੰ ਅੱਗ ਲਾ ਕੇ ਸਾੜਨ ’ਤੇ ਵੀ ਮੁਕੰਮਲ ਪਾਬੰਦੀ ਲਗਾਈ ਹੈ ਅਤੇ ਹੁਕਮ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ …
Read More »ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨ ਰਾਹੀਂ ਕਣਕ ਦੀ ਕਟਾਈ ’ਤੇ ਮੁਕੰਮਲ ਪਾਬੰਦੀ
ਅੰਮਿ੍ਰਤਸਰ, 7 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਜ਼ਿਲਾ ਮੈਜਿਸਟ੍ਰੇਟ ਅੰਮਿ੍ਰਤਸਰ ਸ੍ਰੀ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਅੰਮਿ੍ਰਤਸਰ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨ ਰਾਹੀਂ ਕਣਕ ਦੀ ਕਟਾਈ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਵਿਚ ਕਿਹਾ …
Read More »ਅੰਡਰ 14, 17 ਤੇ 19 ਖਿਡਾਰੀਆਂ ਦੇ ਦੋ ਦਿਨਾ ਚੋਣ ਟਰਾਇਲ ਪ੍ਰਕਿਰਿਆ ਸਮਾਪਤ
ਅੰਮਿ੍ਰਤਸਰ, 7 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ ਸਾਲ 2017-18 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲ ਸਪੋਰਟਸ ਵਿੰਗਜ (ਰੈਜੀਡੈਂਸਲ ਅਤੇ ਡੇ-ਸਕਾਲਰ) ਵਿੱਚ ਅੰਡਰ 14, 17 ਤੇ 19 ਸਾਲ ਦੇ ਹੋਣਹਾਰ ਖਿਡਾਰੀਆਂ/ ਖਿਡਾਰਨਾਂ ਨੂੰ ਦਾਖਲ ਕਰਨ ਲਈ 5 ਤੋਂ 6 ਅਪ੍ਰੈਲ ਤੱਕ ਹੋਈ ਦੋ ਦਿਨਾਂ ਚੋਣ ਟਰਾਇਲ ਪ੍ਰਕਿਰਿਆ ਦੀ ਸਮਾਪਤ ਹੋ ਗਈ। ਇਸ …
Read More »ਕਿਸਾਨਾਂ ਦੇ ਖੇਤੀ ਕਰਜ਼ੇ ਮੁਆਫ ਕਰਨ ਲਈ ਕੈਪਟਨ ਸਰਕਾਰ ਵਚਨਬੱਧ- ਸਰਕਾਰੀਆ
ਅੰਮਿ੍ਰਤਸਰ, 7 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਖੇਤੀਬਾੜੀ ਵਿਭਾਗ ਵੱਲੋਂ ਖਾਲਸਾ ਕਾਲਜ ਵਿਚ ਲਗਾਏ ਗਏ ਖੇਤੀ ਮੇਲੇ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦੇ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਖੇਤੀ ਕਰਜ਼ੇ ਮੁਆਫ ਕਰਨ ਦੇ ਕੀਤੇ ਆਪਣੇ ਵਾਅਦੇ ’ਤੇ ਕਾਇਮ ਹਨ ਅਤੇ ਇਹ ਹਰ ਹਾਲਤ ਮੁਆਫ ਕੀਤੇ ਜਾਣਗੇ। ਆ ਰਹੀ …
Read More »‘ਪਾਤਸ਼ਾਹੀ ਦਸਵੀਂ-ਵਿਚਾਰ ਕੋਸ਼ ਮੁਖ ਬਾਣੀਆਂ’ ਅਤੇ ‘ਅੱਖਰ-ਅੱਖਰ’ ਪੁਸਤਕਾਂ ਲੋਕ ਅਰਪਿਤ
ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜੰਮੂ ਕਸ਼ਮੀਰ ਦੇ ਪੰਜਾਬੀ ਦੇ ਉੱਘੇ ਵਿਦਵਾਨ ਲੇਖਕ ਡਾ: ਜਸਬੀਰ ਸਿੰਘ ਸਰਨਾ ਦੀ ਪੁਸਤਕ ਵਿਚਾਰ ਕੋਸ਼ ‘ਮੁਖ ਬਾਣੀਆਂ ਪਾਤਸ਼ਾਹੀ ਦਸਵੀਂ’ ਅਤੇ ਡਾ: ਇੰਦਰਪਾਲ ਸਿੰਘ ਏਕਨੂਰ ਦਿੱਲੀ ਦੀ ਪੁਸਤਕ ‘ਅੱਖਰ-ਅੱਖਰ’ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਅਤੇ ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਸਾਂਝੇ ਤੌਰ ‘ਤੇ …
Read More »ਬਿਨਾਂ ਹਕੀਕਤ ਸਾਡੇ ਖਿਲਾਫ਼ ਗਲਤ ਪ੍ਰਚਾਰ ਕੀਤਾ ਗਿਆ – ਸੁਖਬੀਰ ਬਾਦਲ
ਦਿੱਲੀ ਚੋਣਾਂ ਵਿਚ ਕਾਂਗਰਸ ਤੇ ਆਮ ਆਦਮੀ ਪਾਰਟੀ ਦੀ ਵੱਡੀ ਹਾਰ ਦਾ ਕੀਤਾ ਦਾਅਵਾ ਨਵੀਂ ਦਿੱਲ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਧਾਨਸਭਾ ਚੋਣਾਂ ਵਿਚ ਪਾਰਟੀ ਦੀ ਹੋਈ ਹਾਰ ਲਈ ਅਕਾਲੀ ਦਲ ਖਿਲਾਫ਼ ਹੋਏ ਗਲਤ ਪ੍ਰਚਾਰ ਨੂੰ ਜਿੰਮੇਵਾਰ ਦੱਸਿਆ ਹੈ।ਰਾਜੌਰੀ ਗਾਰਡਨ ਵਿਧਾਨ ਸਭਾ ਜਿਮਨੀ ਚੋਣ ਲਈ ਅਕਾਲੀ ਭਾਜਪਾ ਉਮੀਦਵਾਰ ਮਨਜਿੰਦਰ …
Read More »
Punjab Post Daily Online Newspaper & Print Media