Wednesday, November 25, 2026

Monthly Archives: April 2017

ਆਓ ਜਾਣੀਏ! ਧੂਰੀ ਸ਼ਹਿਰ ਦੀਆਂ ਸਮੱਸਿਆਵਾਂ

ਧੂਰੀ, 6 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ)- ਧੂਰੀ ਸ਼ਹਿਰ ਦੇ ਲੋਕ ਇੰਨੀ ਦਿਨੀਂ ਅਨੇਕਾਂ ਸਮੱਸਿਆਵਾਂ ਨਾਲ ਜੂਝਦੇ ਆ ਰਹੇ ਹਨ ਪ੍ਰੰਤੂ ਪ੍ਰਸ਼ਾਸਨਿਕ ਅਧਿਕਾਰੀ ਸਭ ਕੁਝ ਜਾਣਦੇ ਹੋਏ ਵੀ ਬੇਖਬਰ ਜਾਪ ਰਹੇ ਹਨ ਅਤੇ ਲੋਕਾਂ ਨੂੰ ਆਏ ਦਿਨ ਸਮੱਸਿਆਵਾਂ ਨਾਲ ਜੂਝਣਾ ਪੈ ਰਿਹਾ ਹੈ। ਜੇਕਰ ਛੋਟੇ-ਮੋਟੇ ਲੋਕ ਮਸਲਿਆਂ ਨੂੰ ਨਜ਼ਰਅੰਦਾਜ ਕਰਕੇ ਮੁੱਖ ਮਸਲਿਆਂ ਦੀ ਗੱਲ ਕਰੀਏ ਤਾਂ ਸ਼ਹਿਰ ਵਿੱਚ ਅਵਾਰਾ ਪਸ਼ੂਆਂ …

Read More »

DAV Public School Observes Death Anniversary of Shaheed Rajpal Ji

Amritsar, April 6 (Punjab Post Bureau) – The students of DAV Public School Lawrence Road paid a special tribute to a great Arya Samajist and freedom fighter Mahashay Rajpal ji. He was born in  a not so well to do family in the cultural  city of Amritsar. At a very young age he came in contact with the Vedic Renaissance …

Read More »

ਖ਼ਾਲਸਾ ਕਾਲਜ ਮੈਨੇਜਮੈਂਟ ਨੇ ਲਾਲੀ ਮਜੀਠੀਆ ’ਤੇ ਕਾਨੂੰਨੀ ਕਾਰਵਾਈ ਕਰਨ ਦੀ ਦਿੱਤੀ ਚੇਤਾਵਨੀ

ਲਾਲੀ ਮਜੀਠੀਆ ਵੱਲੋਂ ਲਗਾਏ ਦੋਸ਼ਾਂ ਨੂੰ ਛੀਨਾ ਨੇ ਦੱਸਿਆ ਬੇਬੁਨਿਆਦ ਤੇ ਝੂਠ ਦਾ ਪੁਲੰਦਾ ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ  ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਮੈਨੇਜ਼ਮੈਂਟ ਨੇ ਅੱਜ ਕਾਂਗਰਸੀ ਆਗੂ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਵੱਲੋਂ ਕੀਤੇ ਜਾ ਰਹੇ ਗੁੰਮਰਾਹਕੁੰਨ ਕੂੜ ਪ੍ਰਚਾਰ ’ਤੇ ਤਿੱਖਾ ਪ੍ਰਤੀਕ੍ਰਮ ਦਿੰਦਿਆ ਜਲਦ ਹੀ ਉਸ ਖਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਚੇਤਾਵਨੀ ਦਿੱਤੀ। ਮੈਨੇਜ਼ਮੈਂਟ ਨੇ ਕਿਹਾ ਕਿ ਲਾਲੀ …

Read More »

ਹੁਣ ਬਿਨਾਂ ਆਧਾਰ ਨਹੀਂ ਬਣੇਗਾ ਪੈਨ, ਨਾ ਹੀ ਹੋਣਗੇ ਇਹ ਕੰਮ

ਸੰਦੌੜ, 6 ਅ੍ਰਪੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ)-  ਵਿੱਤੀ ਐਕਟ 2017 ਤਹਿਤ 1 ਜੁਲਾਈ ਤੋਂ ਦੇਸ਼ ‘ਚ ਟੈਕਸ ਰਿਟਰਨ ਭਰਨ ਲਈ ਆਧਾਰ ਕਾਰਡ ਜ਼ਰੂਰੀ ਹੋ ਜਾਵੇਗਾ।ਬੁੱਧਵਾਰ ਨੂੰ ਇਕ ਅਧਿਕਾਰਤ ਬਿਆਨ ਜਾਰੀ ਕਰਕੇ ਇਸ ਦਾ ਐਲਾਨ ਕੀਤਾ ਗਿਆ। ਇਸ ਤੋਂ ਇਲਾਵਾ ਪੈਨ ਕਾਰਡ ਬਣਾਉਣ ਲਈ ਵੀ 1 ਜੁਲਾਈ ਤੋਂ ਆਧਾਰ ਜ਼ਰੂਰੀ ਹੋਵੇਗਾ।ਵਿੱਤ ਮੰਤਰਾਲੇ ਵੱਲੋਂ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ …

Read More »

ਵਾਅਦਿਆਂ ਤੇ ਦਾਅਵਿਆਂ ਤੋਂ ਥਿੜਕੀ ਕੈਪਟਨ ਸਰਕਾਰ

ਸੰਦੌੜ, 6 ਅ੍ਰਪੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਭਾਰੀ ਬਹੁਮਤ ਨਾਲ ਸੱਤਾ ਵਿੱਚ ਆਈ ਕਾਂਗਰਸ ਨੇ ਸਾਦਾ ਸਹੁੰ ਚੁੱਕ ਸਮਾਗਮ ਕਰਕੇ ਪੰਜਾਬ ਨੂੰ ਚੰਗਾ ਸੁਨੇਹਾ ਦਿੱਤਾ ਸੀ। ਹਰ ਪਾਸੇ ਤੋਂ ਕਾਂਗਰਸ ਦੇ ਇਸ ਕਦਮ ਦੀ ਸ਼ਲਾਘਾ ਹੋਈ। ਇਸ ਤੋਂ ਕੁਝ ਦਿਨਾਂ ਬਾਅਦ ਕੈਪਟਨ ਸਰਕਾਰ ਵੱਲੋਂ ਸਲਾਹਕਾਰਾਂ ਦੀ ਫੌਜ ਖੜ੍ਹੀ ਕਰਨ ਨੂੰ ਲੈ ਕੇ ਸਵਾਲ ਖੜ੍ਹੇ ਹੋਣ ਲੱਗ ਪਏ ਹਨ। …

Read More »

ਹੁਣ ਨਹੀਂ ਪੈ ਸਕਦਾ ਸਿਆਸੀ ਲੀਡਰਾਂ ਦੇ ਗਲ ‘ਸਿਰੋਪਾਉ‘

ਸੰਦੌੜ, 6 ਅ੍ਰਪੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਹਾਲ ਵਿੱਚ ਜਾਰੀ ਕੀਤੇ ਆਦੇਸ਼ ਮੁਤਾਬਕ ਸਿਆਸੀ ਪਾਰਟੀਆਂ ਨੂੰ ਆਪਣੇ ਸਿਆਸੀ ਕੰਮਾਂ ਲਈ ਸਿਰੋਪਾਉ ਦੀ ਵਰਤੋਂ ਕਰਨ ਸਬੰਧੀ ਸਖਤ ਤਾੜਣਾ ਕੀਤੀ ਗਈ ਹੈ।ਅਕਾਲ ਤਖਤ ਸਾਹਿਬ ਦੇ ਆਦੇਸ਼ ਮੁਤਾਬਕ ’’ਸੰਗਤਾਂ ਵੱਲੋਂ ਆਈਆਂ ਚਿੱਠੀਆਂ ‘ਤੇ ਵਿਚਾਰਾਂ ਕਰਨ ਉਪਰੰਤ ਫੈਸਲਾ ਕੀਤਾ ਗਿਆ ਹੈ ਕਿ ਸਿਰੋਪਾਉ ਦੀ ਮਹਾਨਤਾ ਨੂੰ ਗੁਰਮਤਿ …

Read More »

ਪਰਵਾਸੀ ਭਾਰਤੀਆਂ ਲਈ ਬੀਮਾ ਯੋਜਨਾ ਬੰਦ

ਸੰਦੌੜ, 6 ਅ੍ਰਪੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਵਿਦੇਸ਼ ਜਾਣ ਵਾਲੇ ਕਾਮਿਆਂ ਦੇ ਇੱਕ ਖ਼ਾਸ ਵਰਗ ਦੀ ਸਮਾਜਿਕ ਸੁਰੱਖਿਆ ਮੁੱਦਿਆਂ ਨਾਲ ਜੁੜੀ ਯੋਜਨਾ ਬੰਦ ਹੋਣ ਜਾ ਰਹੀ ਹੈ। ਹੁਣ ਸਰਕਾਰ ਅਜਿਹੇ ਕਰਮਚਾਰੀਆਂ ਨੂੰ ਬੀਮਾ ਕਵਰ ਮੁਹੱਈਆ ਕਰਾਉਣ ਲਈ ਮੌਜੂਦਾ ਭਾਰਤੀ ਬੀਮਾ ਯੋਜਨਾ ‘ਤੇ ਧਿਆਨ ਕੇਂਦਰਤ ਕਰੇਗੀ। ਕੇਂਦਰੀ ਮੰਤਰੀ ਮੰਡਲ ਨੇ ਮਹਾਤਮਾ ਗਾਂਧੀ ਪਰਵਾਸੀ ਸੁਰੱਖਿਆ ਯੋਜਨਾ ਬੰਦ ਕਰਨ ਨੂੰ ਮਨਜ਼ੂਰੀ …

Read More »

ਪੰਜਾਬ ‘ਚ 8 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ

ਸੰਦੌੜ, 6 ਅ੍ਰਪੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੰਜਾਬ ਸਰਕਾਰ ਨੇ ਗੁਰੂ ਨਾਭਾ ਦਾਸ ਦੇ ਜਨਮ ਦਿਹਾੜੇ ਮੌਕੇ 8 ਅਪ੍ਰੈਲ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।ਸਰਕਾਰ ਦੇ ਆਦੇਸ਼ਾਂ ਮੁਤਾਬਕ ਇਸ ਦਿਨ ਸੂਬੇ ਦੇ ਸਾਰੇ ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ ਸਮੇਤ ਸਾਰੇ ਸਕੂਲ, ਕਾਲਜ ਆਦਿ ਬੰਦ ਰਹਿਣਗੇ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਖਰਾਬ …

Read More »

BBK DAV College for Women Bags top Positions in Gndu Exams

Amritsar, April 6  (Punjab Post Bureau) – Students of BBK DAV College for Women Sukhmeet Chawla & Komal Sokhal of M.Sc. Internet Studies, Semester-I & Kirandeep Kaur of M.Sc. Internet Studies, Semester-III secured top positions in the university exams held in December 2016. Principal Dr. Pushpinder Walia felicitated the budding achievers and encouraged them to maintain top positions in future …

Read More »

ਸਰਬੱਤ ਖ਼ਾਲਸਾ ਵਿੱਚ ਥਾਪੇ ਜਥੇਦਾਰਾਂ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ ਲੜਨ ਦਾ ਫ਼ੈਸਲਾ

ਚੋਣ ਲੜਨ ਦੇ ਇੱਛੁਕ ਗੁਰਸਿੱਖ ਉਮੀਦਵਾਰਾਂ ਤੋਂ ਮੰਗੀਆਂ ਅਰਜ਼ੀਆਂ ਬਠਿੰਡਾ, 6 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –  ਸਰਬੱਤ ਖ਼ਾਲਸਾ ਵਿਚ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਧਿਆਨ ਸਿੰਘ ਮੰਡ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਬਲਜੀਤ ਸਿੰਘ ਦਾਦੂਵਾਲ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਨੇ ਪ੍ਰੈਸ ਕਲੱਬ …

Read More »