Wednesday, November 25, 2026

Monthly Archives: April 2017

ਪੰਥਕ ਏਕਤਾ ਮਾਰਚ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਪੰਥਕ ਏਕਤਾ ਮਾਰਚ

ਬਠਿੰਡਾ, 6 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਪਿਛਲੇ ਕਾਫ਼ੀ ਚਿਰਾਂ ਤੋਂ ਸਿੱਖ ਸੰਸਥਾਵਾਂ ਤੇ ਆਗੂਆਂ ਦੀ ਆਪਸੀ ਫੁੱਟ ਅਤੇ ਮਤਭੇਦਾਂ ਕਾਰਨ ਪੈਦਾ ਹੋਈ ਸਥਿਤੀ ਤੋਂ ਚਿੰਤਤ ਸਿੱਖ ਸੰਗਤਾਂ ਵੱਲੋਂ 8 ਅਪ੍ਰੈਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਮਨਸੂਰਾ ਲੁਧਿਆਣਾ ਤੱਕ ਪੰਥਕ ਏਕਤਾ ਮਾਰਚ ਕੱਢਿਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਬੁਲਾਰੇ ਅਨਭੋਲ ਸਿੰਘ …

Read More »

ਗਰੋਇੰਗ ਸਟਾਰ ਡਾਂਸ ਅਕੈਡਮੀ ਦੇ ਬੱਚੇ ਸਨਮਾਨਿਤ

ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ  ਅਮਨ)  ਸਥਾਨਕ ਵਿਰਸਾ ਵਿਹਾਰ ਵਿਖੇ ਈਡੀਅਟ ਕਲੱਬ ਵਲੋਂ ਕਰਵਾਏ ਗਏ ‘ਸਲੱਮ ਸਟਾਰਸ ਆਨ ਰੈਂਪ’ ਪ੍ਰੋਗਰਾਮ ਵਿੱਚ ਛੇਹਰਟਾ ਦੀ ਗਰੋਇੰਗ ਸਟਾਰ ਡਾਂਸ ਅਕੈਡਮੀ ਦੇ ਵਿਦਿਆਰਥੀਆਂ ਸਾਇਸ਼ਾ, ਗਰਿਮਾ, ਹਿਮਾਂਸ਼ੂ, ਜਾਨਵੀਰ, ਅਰਮਾਨ, ਰਾਜਨ, ਦਿਵਯਮ ਆਦਿ ਨੇ ਡਾਂਸ ਦੀ ਵਿਸ਼ੇਸ਼ ਗਰੁੱਪ ਪੇਸ਼ਕਾਰੀ ਨਾਲ ਦਰਸ਼ਕਾਂ ਦੀ ਵਾਹ ਵਾਹ ਖੱਟੀ।ਡੀ.ਏ.ਵੀ ਪਬਲਿਕ ਸਕੂਲ ਕੈਂਟ ਦੀ ਵਿਦਿਆਰਥਣ ਸਾਇਸ਼ਾ ਵਲੋਂ ਇਕ ਸਿੰਗਲ ਗੀਤ `ਤੇ …

Read More »

ਕੈਪਟਨ ਚੋਣ ਮੈਨੀਫੈਸਟੋ `ਚ ਕੀਤੇ ਵਾਅਦਿਆਂ ਨੂੰ ਸਮੇਂ ਮੁਤਾਬਿਕ ਪੂਰਾ ਕਰਨਗੇ- ਗੁਰਚੇਤ ਭੁੱਲਰ

ਅਲਗੋਂਕੋਠੀ ਅਮਰਕੋਟ, 6 ਅਪ੍ਰੈਲ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬਣਨ ਨਾਲ ਲੋਕਾਂ ਵਿਚ ਆਸ ਦੀ ਨਵੀਂ ਕਿਰਨ ਜਾਗੀ ਹੈ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਗੁਰਚੇਤ ਸਿੰਘ ਭੁੱਲਰ ਨੇ ਕਸਬਾ ਅਲਗੋਕੋਠੀ ਵਿਖੇ ਰਾਜ ਕੁਮਾਰ ਹਾਂਡਾ ਦੇ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕੀਤਾ।ਉਨਾਂ ਕਿਹਾ ਕਿ ਪਿਛਲੇ 10 ਸਾਲਾਂ ਵਿਚ ਅਕਾਲੀ ਭਾਜਪਾ …

Read More »

ਮੈਂਬਰ ਪਾਰਲੀਮੈਂਟ ਗੁਰਜੀਤ ਔਜਲਾ ਕਾਂਗਰਸ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ ਮਿਲੇ

ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨਾਲ ਉਨ੍ਹਾਂ ਦੇ 10 ਜਨਪਥ ਸਥਿਤ ਘਰ ਵਿੱਚ ਮੁਲਕਾਤ ਕੀਤੀ।ਔਜਲਾ ਨੇ ਨਾਲ ਉਨ੍ਹਾਂ ਦੀ ਧਰਮ ਪਤਨੀ ਉਦਲੀਬ ਕੌਰ ਰਾਏ ਔਜਲਾ ਵੀ ਸਨ। ਸ੍ਰੀਮਤੀ ਗਾਂਧੀ ਨੇ ਗੁਰਜੀਤ ਸਿੰਘ ਔਜਲਾ ਨੂੰ ਰਿਕਾਰਡਤੋੜ ਵੋਟਾਂ ਦੇ ਨਾਲ …

Read More »

ਜਨਮ ਦਿਨ ਮੁਬਾਰਕ – ਗੁਰਸੇਵਕ ਭਾਟੀਆ

ਭਿਖੀਵਿੰਡ, 6 ਅਪ੍ਰੈਲ (ਪੰਜਾਬ ਪੋਸਟ- ਭਾਟੀਆ) – ਗੁਰਸੇਵਕ ਭਾਟੀਆ ਦੇ ਪਿਤਾ ਹਰਵਿੰਦਰ ਭਾਟੀਆ ਅਤੇ ਮਾਤਾ ਕੁਲਜੀਤ ਕੌਰ ਵਾਸੀ ਖਾਲੜਾ ਜਿਲਾ  ਤਰਨ ਤਾਰਨ ਨੂੰ ਬੇਟੇ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਬਲਜੀਤ ਤਲਵੰਡੀ ਦੀ ਪਲੇਠੀ ਪੁਸਤਕ ‘ਸਤਰੰਗੀ ਲਿਸ਼ਕਾਰੇ’ ਕੀਤੀ ਲੋਕ ਅਰਪਣ

ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ- ਦਵਿੰਦਰ ਸਿੰਘ) – ਵਿਰਸਾ ਵਿਹਾਰ ਦੇ ਨਾਨਕ ਸਿੰਘ ਹਾਲ ਵਿਖੇ ਬਲਜੀਤ ਸਿੰਘ ਕੌਰ ਤਲਵੰਡੀ ਦੀ ਲਿਖੀ ਪਲੇਠੀ ਪੁਸਤਕ ‘ਸਤਰੰਗੀ ਲਿਸ਼ਕਾਰੇ’ ਲੋਕ ਅਰਪਣ ਕੀਤੀ ਗਈ। ਇਸ ਪੁਸਤਕ ਨੂੰ ਲੋਕ ਅਰਪਣ ਕਰਨ ਲਈ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਸਲਵਿੰਦਰ ਸਿੰਘ ਸਮਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਜਦ ਕਿ ਵਿਸ਼ੇਸ਼ ਮਹਿਮਾਨਾਂ ਵਿਚ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਰਾਸ਼ਟਰਪਤੀ ਐਵਾਰਡ ਪ੍ਰਾਪਤ …

Read More »

ਗੁਰਦੁਆਰਾ ਸ੍ਰੀ ਗੁਰੂਸਰ ਸਾਹਿਬ ਮਹਿਮਾ ਸਵਾਈ ਵਿਖੇ ਅੱਗ ਲੱਗਣ ਦੀ ਘਟਨਾ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –  ਬਠਿੰਡਾ ਦੇ ਪਿੰਡ ਮਹਿਮਾ ਸਵਾਈ ਦੇ ਗੁਰਦੁਆਰਾ ਸ੍ਰੀ ਗੁਰੂਸਰ ਸਾਹਿਬ ਦੇ ਦਰਬਾਰ ਹਾਲ ਵਿਚ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਇਹ ਘਟਨਾ ਡੂੰਘੀ ਮਾਨਸਿਕ ਪੀੜਾ ਦੇਣ …

Read More »

ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦੇ ਨਿੱਜੀ ਸਹਾਇਕ ਤੇ ਸੁਰੱਖਿਆ ਸਲਾਹਕਾਰਾਂ ਵੱਲੋਂ ਪ੍ਰੋ: ਬਡੂੰਗਰ ਨਾਲ ਮੁਲਾਕਾਤ

ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦੇ ਨਿੱਜੀ ਸਹਾਇਕ ਮਨਜੀਤ ਸਿੰਘ ਵਿਨਿੰਗ, ਸੁਰੱਖਿਆ ਸਲਾਹਕਾਰ ਕਰਨਲ ਮਾਰਕ ਬਸਾਲਟ ਤੇ ਮਾਰਕੋ ਪੋਪਿਕ ਤੋਂ ਇਲਾਵਾ ਡੇਵਿਡ ਜੈਨ ਤੇ ਕੈਨੇਡੀਅਨ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੇ ਅੱਜ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨਾਲ ਮੁਲਾਕਾਤ …

Read More »

ਵਿਰਕ ਦੀ ਅਗਵਾਈ `ਚ ਹਰਿਆਣਾ ਦੀਆਂ ਸੰਗਤਾਂ ਨੇ ਗੁਰੂ ਰਾਮਦਾਸ ਲੰਗਰ ਵਿਖੇ ਕੀਤੀ ਸੇਵਾ

ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਰਘੂਜੀਤ ਸਿੰਘ ਵਿਰਕ ਮੈਂਬਰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਹਰਿਆਣਾ ਦੀਆਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਲੰਗਰ ’ਚ ਸੇਵਾ ਕੀਤੀ।ਰਘੂਜੀਤ ਸਿੰਘ ਵਿਰਕ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਲੰਗਰ ਦੀ ਪ੍ਰਥਾ ਚਲਾਉਣ ਦੇ ਸੱਚੇ-ਸੁੱਚੇ ਮਾਰਗ ’ਤੇ ਚੱਲਦਿਆਂ ਹੋਇਆ ਹਰਿਆਣਾ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ …

Read More »

ਗੁਰਦੁਆਰਾ ਪਿੱਪਲੀ ਸਾਹਿਬ ਦੇ ਦਰਬਾਰ ਦੀ ਨਵੀਂ ਬਣੀ ਇਮਾਰਤ ਦੀਆਂ ਚਾਬੀਆਂ ਸੌਂਪੀਆਂ

ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਥਾਨਕ ਪੁਤਲੀਘਰ ਸਥਿਤ ਗੁਰਦੁਆਰਾ ਸ੍ਰੀ ਪਿੱਪਲੀ ਸਾਹਿਬ ਵਿਖੇ ਦਰਬਾਰ ਦੀ ਨਵੀਂ ਬਣੀ ਇਮਾਰਤ ਦੀਆਂ ਚਾਬੀਆਂ ਅੱਜ ਕੀਤੇ ਗਏ ਸ਼ੁਕਰਾਨਾ ਸਮਾਗਮ ਸਮੇਂ ਬਾਬਾ ਬਚਨ ਸਿੰਘ ਅਤੇ ਬਾਬਾ ਮਹਿੰਦਰ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਸੌਂਪੀਆਂ ਗਈਆਂ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ …

Read More »