ਸਮਰਾਲਾ 05 ਅਪ੍ਰੈਲ (ਪੰਜਾਬ ਪੋਸਟ- ਕੰਗ) – ਦੀ ਜਨਤਾ ਟਰੱਕ ਉਪਰੇਟਰ ਯੂਨੀਅਨ ਸਮਰਾਲਾ ਵਿਖੇ ਟਰੱਕ ਯੂਨੀਅਨ ਵੱਲੋਂ ਸਮੂਹਿਕ ਤੌਰ ਤੇ ਹਰੇਕ ਸਾਲ ਪ੍ਰਮਾਤਮਾ ਦੇ ਸ਼ੁਕਰਾਨੇ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਂਦੇ ਹਨ। ਅੱਜ ਵੀ ਪ੍ਰਮਾਤਮਾ ਦੇ ਸ਼ੁਕਰਾਨੇ ਲਈ ਸ੍ਰੀ ਅਖੰਡ ਪਾਠਸਾਹਿਬ ਦੇ ਭੋਗ ਪਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਟਰੱਕ …
Read More »Monthly Archives: April 2017
ਨੀਲੋਂ ਪੁਲ `ਤੇ 17ਵਾਂ ਸਲਾਨਾ ਵਿਸਾਖੀ ਭੰਡਾਰਾ ਅਤੇ ਜੋੜ ਮੇਲਾ 9 ਅਪ੍ਰੈਲ ਨੂੰ
ਸਮਰਾਲਾ 05 ਅਪ੍ਰੈਲ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਨੀਲੋਂ ਪੁਲ ਨੇੜੇ ਹਿਰਨ ਪਾਰਕ ਨੀਲੋਂ ਵਿਖੇ ਧੰਨ ਧੰਨ ਜਿੰਦਾ ਪੀਰ ਖਵਾਜਾ ਖਿੱਜਰ ਵਲੀ ਜੀ (ਝੂਲੇ ਲਾਲ ਜੀ) ਦੀ ਯਾਦ ਵਿੱਚ 17ਵਾਂ ਸਲਾਨਾ ਵਿਸਾਖੀ ਭੰਡਾਰਾ ਅਤੇ ਜੋੜ ਮੇਲਾ ਸੰਤ ਬਾਬਾ ਮਨਜੋਤ ਸਿੰਘ ਜੀ ਦੀ ਸਰਪ੍ਰਸਤੀ ਹੇਠ ਪੀਰਾਂ ਦੇ ਦਰਬਾਰ ਤੇ ਬੜੀ ਹੀ ਸ਼ਰਧਾ ਨਾਲ 9 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ ਹੈ। …
Read More »ਅਨਾਜ ਮੰਡੀ ਤੇ ਰੇਲਵੇ ਸਟੇਸ਼ਨ ਨੂੰ ਜਾਂਦੀ ਲਿੰਕ ਸੜਕ ਦੀ ਵੀ ਕੈਪਟਨ ਸਾਰ ਲੈਣ – ਲੋਕ ਸੰਘਰਸ਼ ਕਮੇਟੀ
ਸਮਰਾਲਾ 05 ਅਪ੍ਰੈਲ (ਪੰਜਾਬ ਪੋਸਟ- ਕੰਗ) – ਲੋਕ ਸੰਘਰਸ਼ ਕਮੇਟੀ ਸਮਰਾਲਾ ਦੇ ਕਨਵੀਨਰ ਸਿਕੰਦਰ ਸਿੰਘ ਤੇ ਕੋ. ਕਨਵੀਨਰ ਕੁਲਵੰਤ ਸਿੰਘ ਤਰਕ ਨੇ ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆ ਕਿਹਾ ਕਿ ਪਪੜੌਦੀ ਰੋਡ ਸਮਰਾਲਾ ਲਿੰਕ ਸੜਕ ਅਨਾਜ ਤੇ ਸਬਜੀ ਮੰਡੀ ਹੁੰਦੀ ਹੋਈ, ਅੱਗੇ ਰੇਲਵੇ ਸਟੇਸ਼ਨ ਨੂੰ ਜਾਂਦੀ ਹੈ, ਜਿਹੜੀ ਕਿ ਥਾਂ ਪਰ ਥਾਂ ਤੋਂ ਟੁੱਟੀ ਹੋਣ ਕਰਕੇ ਹਾੜੀ, ਸਾਉਣੀ ਦੇ ਸੀਜਨ …
Read More »38ਵੀਂ ਨੈਸ਼ਨਲ ਮਾਸਟਰ ਐਥਲੇਟਿਕਸ ਚੈਂਪੀਅਨਸ਼ਿਪ ਵਿੱਚ ਹਰਭਜਨ ਸਿੰਘ ਮਾਦਪੁਰ ਨੇ ਚਾਂਦੀ ਦੇ 2 ਤਗਮੇ ਜਿੱਤੇ
ਸਮਰਾਲਾ, 05 ਅਪ੍ਰੈਲ (ਪੰਜਾਬ ਪੋਸਟ- ਕੰਗ) – 38ਵੀਆਂ ਨੈਸ਼ਨਲ ਮਾਸਟਰ ਐਥਲੇਟਿਕਸ ਚੈਪੀਅਨਸ਼ਿਪ 2017 ਜੋ ਬੀਤੇ ਦਿਨੀਂ ਇਲਾਹਾਬਾਦ ਵਿਖੇ ਸੰਪਨ ਹੋਈ। ਜਿਸ ਵਿੱਚ ਸਮਰਾਲਾ ਇਲਾਕੇ ਦੇ 69 ਸਾਲਾ ਨੌਜਵਾਨ ਹਰਭਜਨ ਸਿੰਘ ਨੇ ਭਾਗ ਲਿਆ ਅਤੇ ਦੋ ਚਾਂਦੀ ਦੇ ਤਗਮੇ ਜਿੱਤ ਕੇ ਸਮਰਾਲਾ ਇਲਾਕੇ ਦਾ ਨਾਂ ਰੌਸ਼ਨ ਕੀਤਾ। ਪਿੰਡ ਮਾਦਪੁਰ ਦੇ ਹਰਭਜਨ ਸਿੰਘ ਜੋ ਸਾਲ 2011 ਤੋਂ ਲਗਾਤਾਰ ਇਨਾਂ ਖੇਡਾਂ ਵਿੱਚ ਭਾਗ …
Read More »ਮਹਿਤਾ ਪੁਿਲਸ ਨੇ 170 ਬੋਤਲਾਂ ਸ਼ਰਾਬ ਫੜ੍ਹੀ
ਚੌਕ ਮਹਿਤਾ, 5 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਮਹਿਤਾ ਪੁਲਸ ਵੱਲੋਂ 170 ਬੋਤਲਾਂ ਨਜਾਇਜ਼ ਸ਼ਰਾਬ ਫੜ੍ਹੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਪੁਲਸ ਥਾਣਾ ਮਹਿਤਾ ਤੋਂ ਮਿਲੀ ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਜਿੰਦਰ ਪੁੱਤਰ ਬਚਨ ਸਿੰਘ ਮਹਿਤਾ ਨੇ ਬਟਾਲਾ ਰੋਡ ਤੇ ਸਥਿੱਤ ਆਪਣੇ ਢਾਬੇ ਲਾਗੇ ਕਣਕ ਵਿੱਚ ਬਾਹਰਲੇ ਠੇਕੇ ਤੋਂ ਨਜਾਇਜ ਸ਼ਰਾਬ ਲਿਆ ਕੇ ਰੱਖੀ ਹੋਈ ਸੀ, ਜੋ ਉਹ …
Read More »ਜੰਡਿਆਲਾ ਗੁਰੂ ਦੇ ਜੀ.ਟੀ.ਰੋਡ ਵਾਲੇ ਅੱਡੇ `ਤੇ ਪੀਣ ਵਾਲੇ ਪਾਣੀ, ਟਾਇਲਟ ਤੇ ਸ਼ੈਡ ਦੀ ਵਿਵਸਥਾ ਹੋਵੇ – ਰਿਕਸ਼ਾ ਯੂਨੀਅਨ
ਜੰਡਿਆਲਾ ਗੁਰੂ, (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਰਿਕਸ਼ਾ ਯੂਨੀਅਨ ਦੇ ਪ੍ਰਧਾਨ ਸੁੱਖਾ ਸਿੰਘ ਮੰਤਰੀ ਦੀ ਪ੍ਰਧਾਨਗੀ `ਚ ਹੋਏ ਇਕੱਠ ਦੌਰਾਨ ਜੰਡਿਆਲਾ ਗੁਰੂ ਦੇ ਮੇਨ ਜੀ.ਟੀ ਰੋਡ (ਸਰਾਂ) ਵਾਲੇ ਅੱਡੇ `ਤੇ ਸ਼ੈਡ ਬਣਾਉਣ ਦੀ ਜੰਡਿਆਲਾ ਦੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਤੋਂ ਮੰਗ ਕੀਤੀ ਗਈ ਹੈ।ਇਸ ਸਬੰਧੀ ਗੱਲਬਾਤ ਕਰਦਿਆਂ ਪ੍ਰਧਾਨ ਸੁੱਖਾ ਸਿੰਘ ਨੇ ਦੱਸਿਆ ਕਿ ਅੱਡੇ `ਤੇ ਕੇਵਲ ਦੋ ਹੀ …
Read More »ਸ਼ਿਵਦਰਸ਼ਨ ਸਿੰਘ ਥਾਣਾ ਜੰਡਿਆਲਾ ਗੁਰੂ ਦੇ ਐਸ.ਐਚ.ਓ ਨਿਯੁੱਕਤ
ਜੰਡਿਆਲਾ ਗੁਰੂ, (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਥਾਣਾ ਜੰਡਿਆਲਾ ਗੁਰੂ ਵਿਚ ਨਵੇ ਆਏ ਐਸ.ਐਚ.ਓ ਸ਼ਿਵਦਰਸ਼ਨ ਸਿਂੰਘ ਨੇ ਅਹੁੱਦਾ ਸੰਭਾਲਿਆ।ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਓਹਨਾਂ ਕਿਹਾ ਜੰਡਿਆਲਾ ਗੁਰੂ ਵਿਚ ਕਿਸੇ ਵੀ ਸ਼ਰਾਰਤੀ ਅਨਸਰ ਨੂ ਬਖਸ਼ਿਆ ਨਹੀਂ ਜਾਵੇਗਾ।ਉਹਨਾਂ ਨਸ਼ੇ ਦੇ ਸੌਦਾਗਰਾਂ ਨੂੰ ਚਿਤਾਵਨੀ ਦਿਂਦੇ ਹੋਏ ਕਿਹਾ ਕਿ ਓਹ ਪੁਰਾਣੇ ਦਿਨ ਭੁੱਲ ਜਾਣ ।ਹੁਣ ਪੰਜਾਬ ਸਰਕਾਰ ਦੇ ਹੁਕਮ ਅਨੁਸਾਰ ਨਸ਼ੇ ਦੇ ਕੋਹੜ ਨੂੰ …
Read More »Arsenic Expert from Columbia University New York delivers Lecture at GNDU
New Delhi, April 5 (Punjab Post Bureau) – Non availability of good surface water quality and growing need for drinking water leads to over utilization of underground water. This excessive withdrawal and tapping of water from deep aquifers leads to more interaction of pollutants with water and is a cause of concern. An international water quality expert, Prof. A V …
Read More »ਰਾਸ਼ਟਰੀ ਲੋਕ ਅਦਾਲਤ 8 ਅਪ੍ਰੈਲ ਨੂੰ – ਜਿਲਾ ਸ਼ੈਸ਼ਨ ਜੱਜ
ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਰਾਸ਼ਟਰੀ ਲੋਕ ਅਦਾਲਤ 08 ਅਪ੍ਰੈਲ 2017 ਨੂੰ ਜਿਲਾ ਕਚਿਹਰੀਆਂ ਵਿਖੇ ਲਗਾਈ ਜਾ ਰਹੀ ਹੈ, ਜਿਸ ਵਿੱਚ ਸਾਰੀਆਂ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮਿ੍ਰਤਸਰ ਮੈਡਮ ਗਰੀਸਾ ਨੇ ਦੱਸਿਆ ਕਿ ਇਸ ਦੇ ਨਾਲ ਹੀ ਇਸ …
Read More »ਸਾਉਣੀ ਦੀਆਂ ਫਸਲਾਂ ਸਬੰਧੀ ਕੈਂਪ ਅਤੇ ਖੇਤੀ ਪ੍ਰਦਰਸ਼ਨੀ 7 ਨੂੰ
ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ/ਪ੍ਰਦਰਸ਼ਨੀ ਮਿਤੀ 7 ਅਪ੍ਰੈਲ ਸ਼ੁੱਕਰਵਾਰ ਨੂੰ ਖਾਲਸਾ ਕਾਲਜ ਅੰਮਿ੍ਰਤਸਰ (ਖੇਤੀਬਾੜੀ ਵਿੰਗ) ਵਿਖੇ ਲਗਾਈ ਜਾ ਰਹੀ ਹੈ। ਇਸ ਕੈਂਪ ਦੇ ਮੁੱਖ ਮਹਿਮਾਨ ਮਾਨਯੋਗ ਸੁਖਬਿੰਦਰ ਸਿੰਘ ਸਰਕਾਰੀਆ ਐਮ ਐਲ ਏ ਹਲਕਾ ਰਾਜਾ ਸਾਂਸੀ ਹੋਣਗੇ, ਮਾਨਯੋਗ …
Read More »
Punjab Post Daily Online Newspaper & Print Media