ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ ਸਾਲ 2017-18 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲ ਸਪੋਰਟਸ ਵਿੰਗਜ ( ਰੈਜੀਡੈਂਸਲ ਅਤੇ ਡੇ-ਸਕਾਲਰ) ਵਿੱਚ ਅੰਡਰ 14, 17 ਤੇ 19 ਸਾਲ ਦੇ ਹੋਣਹਾਰ ਖਿਡਾਰੀਆਂ/ ਖਿਡਾਰਨਾਂ ਨੂੰ ਦਾਖਲ ਕਰਨ ਲਈ ਦੋ ਦਿਨਾਂ ਚੋਣ ਟਰਾਇਲ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ ਜੋ ਕਿ 6 ਅਪ੍ਰੈਲ ਤੱਕ …
Read More »Monthly Archives: April 2017
ਜਿਲਾ ਕਚਿਹਰੀ ’ਚ ਡਿਪਟੀ ਕਮਿਸ਼ਨਰ ਵੱਲੋਂ ਛਬੀਲ ਦਾ ਉਦਘਾਟਨ
ਅੰਮਿ੍ਤਸਰ 5 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਧਰਮ ਅਤੇ ਜਾਤ-ਪਾਤ ਤੋਂ ਉਪਰ ਉਠ ਕੇ ਸੇਵਾ ਕਾਰਜਾਂ ਵਿੱਚ ਪਿਛਲੇ 20 ਸਾਲਾਂ ਤੋਂ ਕੰਮ ਕਰ ਰਹੀ ਭਾਈ ਘਨਈਆ ਜੀ ਮਿਸ਼ਨ ਸੁਸਾਇਟੀ ਰਜਿ: ਅੰਮਿ੍ਰਤਸਰ ਦੁਆਰਾ ਜ਼ਿਲਾ ਕਚਿਹਰੀ ਵਿਖੇ ਠੰਡੇ ਪਾਣੀ ਦੀ ਛਬੀਲ ਸਥਾਪਿਤ ਕੀਤੀ ਗਈ, ਜਿਸ ਦਾ ਉਦਘਾਟਨ ਕਮਲਦੀਪ ਸਿੰਘ ਸੰਘਾ, ਡਿਪਟੀ ਕਮਿਸ਼ਨਰ, ਅੰਮਿ੍ਤਸਰ ਵੱਲੋਂ ਆਪਣੇ ਕਰ-ਕਮਲਾਂ ਨਾਲ ਕੀਤਾ ਗਿਆ। ਇਸ …
Read More »ਤੇਜ਼ ਹਵਾ ਤੇ ਝੱਖੜ ਨੇ ਵਿਛਾ ਦਿੱਤੀ ਕਣਕ, ਬੱਲੀਆਂ ‘ਚੋਂ ਵੀ ਕਿਰ ਰਹੇ ਨੇ ਦਾਣੇ
ਸੰਦੌੜ, 5 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੰਜਾਬ ਵਿੱਚ ਮੌਸਮ ਵਿੱਚ ਆਏ ਇੱਕ ਦਮ ਬਦਲਾਅ ਨਾਲ ਕਿਸਾਨਾਂ ਲਈ ਪਰੇਸ਼ਾਨੀ ਖੜੀ ਹੋ ਗਈ ਹੈ। ਕੱਲ ਤੋਂ ਹੀ ਸੂਬੇ ਵਿੱਚ ਕਈ ਥਾਂਵਾ ਉੱਤੇ ਚੱਲ ਰਹੀ ਤੇਜ ਹਵਾ ਤੇ ਝੱਖੜ ਨਾਲ ਕਣਕ ਦੀ ਫਸਲ ਵਿਛ ਗਈ ਹੈ। ਹਵਾਵਾਂ ਤੇ ਝੱਖੜ ਨਾਲ ਨਾਲ ਕਣਕ ਦੀਆਂ ਬੱਲੀਆਂ ਆਪਸ ਵਿੱਚ ਟਕਰਾਉਣ ਨਾਲ ਦਾਣੇ ਕਿਰ …
Read More »ਪੁਲਿਸ ਨੇ ਕੀਤੀ ਲਾਟਰੀ ਕਾਊਂਟਰਾਂ ਤੇ ਛਾਪੇਮਾਰੀ – ਚਾਰ ਖਿਲਾਫ ਮਾਮਲਾ ਦਰਜ
ਮਾਲੇਰਕੋਟਲਾ (ਸੰਦੌੜ), 5 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਮਾਲੇਰਕੋਟਲਾ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਦੇ ਮੰਤਵ ਨਾਲ ਸਖਤੀ ਨਾਲ ਸ਼ਿਕੰਜਾ ਕਸਣਾ ਸ਼ੁਰੂ ਕੀਤਾ ਹੋਇਆ ਹੈ ਜਿਸ ਦੇ ਚੱਲਦਿਆਂ ਬੀਤੀ ਦੇਰ ਰਾਤ ਥਾਣਾ ਮੁੱਖੀ ਇੰਸਪੈਕਟਰ ਜਗਵੀਰ ਸਿੰਘ ਦੇ ਨਿਰਦੇਸ਼ਾਂ ਤਹਿਤ ਲਾਟਰੀ ਕਾਊਂਟਰਾਂ ਤੇ ਛਾਪੇਮਾਰੀ ਕਰਕੇ ਜਿਥੇ ਚਾਰ ਵਿਅਕਤੀਆਂ ਨੂੰ ਹਜ਼ਾਰਾਂ ਰੁਪਏ ਦੀ ਨਕਦੀ ਸਮੇਤ ਗ੍ਰਿਫਤਾਰ ਕਰਨ …
Read More »ਪੰਜਾਬ ‘ਚ ਅਧਿਆਪਕਾਂ ਦੇ ਹੱਕ ‘ਚ ਵੱਡਾ ਫੈਸਲਾ….
ਸੰਦੌੜ, 5 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੰਜਾਬ ‘ਚ 3522 ਈਟੀਟੀ ਅਧਿਆਪਕਾਂ ਦੀ ਨਿਯੁਕਤੀ ਦੇ ਮਾਮਲੇ ‘ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬੇਹੱਦ ਮਹੱਤਵਪੂਰਣ ਫੈਸਲਾ ਸੁਣਾਇਆ ਹੈ। ਹਾਈ ਕੋਰਟ ਨੇ ਤੈਅ ਕਰ ਦਿੱਤਾ ਹੈ ਕਿ ਇਸ ਅਹੁਦੇ ਲਈ ਵੱਧ ਤੋਂ ਵੱਧ ਉਮਰ 37 ਦੀ ਬਜਾਏ 42 ਸਾਲ ਹੋਵੇਗੀ। ਜਸਟਿਸ ਜੈਸ਼੍ਰੀ ਠਾਕੁਰ ਨੇ ਇਸ ਮਾਮਲੇ ‘ਚ ਦਰਜ 38 ਯਾਚਿਕਾਵਾਂ …
Read More »ਬਾਦਲਾਂ ਦੀਆਂ ਲਗਜ਼ਰੀ ਬੱਸਾਂ ਦੀ ਆਏਗੀ ਸ਼ਾਮਤ!
ਸੰਦੌੜ, 5 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੰਜਾਬ ਦੀ ਨਵੀਂ ਟਰਾਂਸਪੋਰਟ ਨੀਤੀ ਦੀ ਜਦ ਹੇਠ ਬਾਦਲ ਪਰਿਵਾਰ ਦੀਆਂ ਲਗਜ਼ਰੀ ਬੱਸਾਂ ਵੀ ਆਉਣਗੀਆਂ। ਪੰਜਾਬ ਸਰਕਾਰ ਦੀ ਨਵੀਂ ਪਾਲਿਸੀ ‘ਚ ਲਗਜ਼ਰੀ ਬੱਸਾਂ ‘ਤੇ ਟੈਕਸ ਵਧੇਗਾ। ਇਸ ਦਾ ਵੱਡਾ ਅਸਰ ਬਾਦਲ ਪਰਿਵਾਰ ਦੀ ਟਰਾਂਸਪੋਰਟ ਦੇ ਪਵੇਗਾ ਕਿਉਂਕਿ ਪੰਜਾਬ ਵਿੱਚ ਸਭ ਤੋਂ ਵੱਧ ਬਾਦਲ ਪਰਿਵਾਰ ਦੀਆਂ ਬੱਸਾਂ ਹੀ ਚੱਲਦੀਆਂ ਹਨ।ਪੰਜਾਬ ਦੇ ਵਿੱਤ …
Read More »ਮੁੱਖ ਅਧਿਆਪਕ ਬੰਟੀ ਚਹਿਲ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ
ਸੰਦੌੜ, 5 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਅਕਾਲ ਕਾਲਜ ਕੌਸ਼ਲ ਦੇ ਐਗਜੈਕਟਿਵ ਮੈਂਬਰ ਤੇ ਉੱਘੇ ਸਿੱਖਿਆ ਸਾਸ਼ਤਰੀ ਪਿ੍ਰੰਸੀਪਲ ਹਰਚੇਤ ਸਿੰਘ ਚਹਿਲ ਸੰਗਰੂਰ ਦੇ ਨੌਜਵਾਨ ਸਪੁੱਤਰ ਮੁੱਖ ਅਧਿਆਪਕ ਜਸਵਿੰਦਰ ਸਿੰਘ ਉਰਫ ਬੰਟੀ ਚਹਿਲ ਦੀ ਅਚਾਨਕ ਹੋਈ ਮੌਤ ਤੇ ਇਲਾਕੇ ਦੇ ਸਿੱਖਿਆ ਜਗਤ ਵਿੱਚ ਸੋਗ ਦੀ ਲਹਿਰ ਹੈ ਇਸ ਮੌਕੇ ਪਰਿਵਾਰ ਨਾਲ ਪਿ੍ਰੰਸੀਪਲ ਰਜਿੰਦਰ ਕੁਮਾਰ ,ਪ੍ਰਧਾਨ ਦਿਲਵਿੰਦਰ ਸਿੰਘ ਗਰੇਵਾਲ, ਮਾ. …
Read More »ਪਾਤਸ਼ਾਹ ਪੱਤਰਕਾ ਵੱਲੋਂ ਬਾਬਾ ਬਲਬੀਰ ਸਿੰਘ ਫ਼ਖਰ-ਏ-ਕੌਮ ਐਵਾਰਡ ਨਾਲ ਸਨਮਾਨਿਤ
ਨਵੀਂ ਦਿਲੀ, 5 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਨਾਮਵਰ ਧਾਰਮਿਕ ਸੱਚੇ ਪਾਤਸ਼ਾਹ ਪੱਤਰਕਾ ਵੱਲੋਂ ਆਪਣਾ ਪੰਦਰਵਾਂ ਸਲਾਨਾ ਇਨਾਮ ਵੰਡ ਸਮਾਗਮ ਰਸ਼ੀਅਨ ਕਲਚਰਲ ਇੰਸਟੀਚਿਊਟ ਸੈਂਟਰ ਵਿਖੇ ਕੀਤਾ ਗਿਆ। ਜਿਸ ਵਿਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਦੀਆਂ ਕੌਮ ਪ੍ਰਤੀ ਸ਼ਾਨਦਾਰ ਸੇਵਾਵਾਂ ਦੀ ਸਤਿਕਾਰ ਵਜੋਂ ਫ਼ਖਰ-ਏ-ਕੌਮ ਐਵਾਰਡ ਨਾਲ ਸਨਮਾਨਤ ਕੀਤਾ ਗਿਆ। ਇਸੇ ਤਰ੍ਹਾਂ ਡਾ. ਲੱਖਾ …
Read More »ਨਿੱਜੀ ਸਕੂਲਾਂ ਦੀਆਂ ਫੀਸਾਂ ਤੇ ਸੇਫ ਸਕੂਲ ਵਾਹਨ ਸਕੀਮ ਸਬੰਧੀ ਸਿੱਖਿਆ ਵਿਭਾਗ ਵੱਲੋਂ ਮੀਟਿੰਗ
ਬਟਾਲਾ, 5 ਅਪਰੈਲ (ਨਰਿੰਦਰ ਬਰਨਾਲ) – ਨਿੱਜੀ ਸਕੂਲਾਂ ਦੀਆਂ ਫੀਸਾਂ ਅਤੇ ਸੇਫ ਸਕੂਲ ਵਾਹਨ ਸਕੀਮ ਸਬੰਧੀ ਬਣਾਏ ਗਏ ਕਾਨੂੰਨਾਂ ਦੀ ਜਾਣਕਾਰੀ ਦੇਣ ਵਾਸਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋ ਸ਼ਿਵ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਤਹਿਸੀਲ ਬਟਾਲਾ ਦੇ ਪ੍ਰਾਈਵੇਟ ਸਕੂਲਾਂ ਦੇ ਮੁਖੀਆਂ ਦੀ ਇਕ ਜਰੂਰੀ ਮੀਟਿੰਗ ਕੀਤੀ ਗਈ। ਇਸ ਮਿਟੰਗ ਵਿੱਚ ਐਸ.ਡੀ.ਐਮ ਬਟਾਲਾ ਪਿਰਥੀ ਸਿੰਘ ਤੇ ਜ਼ਿਲ੍ਰਾ ਸਿਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਸਤਿੰਦਰਬੀਰ …
Read More »ਕਿਸੇ ਸਾਜਿਸ਼ ਦੇ ਤਹਿਤ ਹੀ ਹੋ ਰਹੀਆਂ ਹਨ ਬੇਅਦਬੀਆਂ, ਸਮੇਂ ਦੀਆਂ ਸਰਕਾਰਾਂ ਵੀ ਅਸਫਲ- ਜਥੇਦਾਰ
ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਆਖਿਆ ਹੈ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਰੁਕਣ ਵਿਚ ਨਹੀਂ ਆ ਰਹੀਆਂ। ਮਾਣਕਪੁਰਾ, ਤਰਨ ਤਾਰਨ ਅਤੇ ਮੁਕਤਸਰ ਨੇੜੇ ਹੋਈਆਂ ਘਟਨਾਵਾਂ ਨਾਲ ਹਰ ਸਿੱਖ ਦਾ ਹਿਰਦਾ ਤੜਫ ਉਠਿਆ ਹੈ ਕਿ …
Read More »
Punjab Post Daily Online Newspaper & Print Media