Wednesday, November 25, 2026

Monthly Archives: April 2017

5 ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਬੂੰਦਾਂ

ਧੂਰੀ, 2 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ)- ਪੋਲੀਓ ਮੁਕਤ ਦੇਸ਼ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਵੱਲੋ ਐਸ.ਐਮ.ਓ ਡਾ. ਕਰਨੈਲ ਸਿੰਘ ਦੀ ਅਗਵਾਈ ਹੇਠ ਇਲਾਕੇ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ  ਸ਼ਹਿਰ ਅੰਦਰ ਵੱਖ ਵੱਖ ਥਾਵਾਂ ਤੇ 0 ਤੋ 5 ਸਾਲ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਇਸੇ ਲੜੀ ਵਿੱਚ ਸਰਬ ਭਾਰਤੀਯ ਸੇਵਾ ਸੰਮਤੀ ਧੂਰੀ ਵੱਲੋ …

Read More »

ਪਿੰਡ ਘਰਿਆਲਾ ਵਿਖੇ ਮੇਲਾ ਵੇਖਣ ਗਿਆ 13 ਸਾਲਾ ਬੱਚਾ ਲਾਪਤਾ

ਅਲਗੋਕੋਠੀ / ਪੱਟੀ, 2 ਅਪ੍ਰੈਲ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ) – ਪਿੰਡ ਘਰਿਆਲਾ ਵਿਖੇ ਮੇਲਾ ਵੇਖਣ ਗਿਆ 13 ਸਾਲਾ ਬੱਚਾ ਲਾਪਤਾ ਦੱਸਿਆ ਜਾਂਦਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਆਸਲ ਉਤਾੜ ਦੇ ਵਸਨੀਕ ਘੁੱਦਾ ਸਿੰਘ ਨੇ ਦਸਿਆ ਕਿ ਉਸ ਦਾ ਲੜਕਾ ਅਕਾਸ਼ ਦੀਪ ਸਿੰਘ 27 ਮਾਰਚ ਦਿਨ ਸੋਮਵਾਰ  ਨੂੰ ਘਰੋਂ ਪਿੰਡ ਘਰਿਆਲਾ ਵਿਖੇ ਬਾਬਾ ਸ਼ੇਰ ਸ਼ਾਹ ਵਾਲੀ ਦੇ ਦਰਬਾਰ `ਤੇ …

Read More »

ਕੈਪਟਨ ਸਰਕਾਰ ਨੇ ਨਸ਼ੇ ਦੇ ਸੌਦਾਗਰਾਂ ਨੂੰ ਪਾਈ ਨੱਥ- ਹਾਂਡਾ, ਮਗੋਲ

ਅਲਗੋਕੋਠੀ / ਪੱਟੀ, 2 ਅਪ੍ਰੈਲ (ਹਰਦਿਆਲ ਸਿੰਘ ਭੈਣੀ, ਮੋਹਿਤ ਸ਼ਰਮਾ) – ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਦੀ ਚੁਫੇਰੇ ਜੋਰਦਾਰ ਸ਼ਲਾਘਾ ਹੋ ਰਹੀ ਹੈ।ਕਸਬਾ ਅਲਗੋ ਕੋਠੀ ਵਿਖੇ ਆਪਣੇ ਦਫਤਰ `ਚ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕਾਂਗਰਸੀ ਆਗੂ ਰਾਜ ਕੁਮਾਰ ਹਾਂਡਾ ਤੇ ਸੇਵਾ ਸਿੰਘ ਮਗੋਲ ਨੇ ਅਲਗੋਕੋਠੀ ਕਿਹਾ ਕਿ ਨਸ਼ਿਆਂ ਦੇ ਵੱਗਦੇ ਛੇਵੇਂ ਦਰਿਆ `ਚ ਗਲਤਾਨ ਹੋ ਕੇ …

Read More »

ਨਵਰਾਤਰਿਆਂ ਦੇ ਪਵਿੱਤਰ ਦਿਹਾੜੇ ਸਬੰਧੀ ਵਿਸ਼ਾਲ ਜਾਗਰਣ 4 ਅਪ੍ਰੈਲ ਨੂੰ

ਅਲਗੋਂ ਕੋਠੀ / ਘਰਿਆਲਾ, 1 ਅਪ੍ਰੈਲ (ਹਰਦਿਆਲ ਸਿੰਘ ਭੈਣੀ, ਰਾਜਵਿੰਦਰ ਸਿੰਘ ਰਾਜੂ)  ਸਰਹੱਦੀ ਪੱਟੀ ਦੇ ਪਿੰਡ ਵਲਟੋਹਾ ਵਿਖੇ ਮਾਤਾ ਰਾਣੀ ਦੇ ਮੰਦਿਰ ਵਿਚ ਨਵਰਾਤਰਿਆਂ ਦੇ ਪਵਿੱਤਰ ਦਿਹਾੜੇ ਨੂੰ ਮੁੱਖ ਰਖਦਿਆਂ 4 ਅਪ੍ਰੈਲ ਦਿਨ ਮੰਗਲਵਾਰ ਨੂੰ ਵਿਸ਼ਾਲ ਜਾਗਰਣ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਕਲਾਕਾਰ ਸੰਨੀ ਸੈਂਮ ਅਮਰਕੋਟ ਵਾਲੇ ਅਤੇ ਪ੍ਰਵੀਨ ਗੋਇਲ ਮਾਤਾ ਰਾਣੀ ਦੀਆਂ ਸੁੰਦਰ-ਸੁੰਦਰ ਭੇਟਾਂ ਸੁਣਾ ਕੇ ਸੰਗਤਾਂ ਨੂੰ …

Read More »

ਪ੍ਰਸਿੱਧ ਜਪਾਨੀ ਸ਼ਾਇਰ ਸੋਢੀ ਦੀ ਕਵਿਤਾ ਤੇ ਡਾ. ਨਰੇਸ਼ ਦੁਆਰਾ ਸੰਪਾਦਿਤ ਅਲੋਚਨਾ ਪੁਸਤਕ ਕੀਤੀ ਲੋਕ ਅਰਪਣ

ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ ਦਵਿੰਦਰ ਸਿੰਘ)  ਸਥਾਨਕ ਵਿਰਸਾ ਵਿਹਾਰ ਸੁਸਾਇਟੀ ਦੇ ਮੁੱਖ ਦਫ਼ਤਰ ’ਚ  ਜਪਾਨ ਵਾਸੀ ਪ੍ਰਸਿੱਧ ਸ਼ਾਇਰ ਪਰਮਿੰਦਰ ਸੋਢੀ ਦੀ ਕਵਿਤਾ ਤੇ ਡਾ. ਨਰੇਸ਼ ਕੁਮਾਰ ਦੁਆਰਾ ਸੰਪਾਦਿਤ ਅਲੋਚਨਾ ਪੁਸਤਕ ਨਵੀਂ ਪੁਸਤਕ ‘ਰਚਨਾ ਤੇ ਸੰਵਾਦ’ ਲੋਕ ਅਰਪਣ ਕੀਤੀ ਗਈ।ਵਿਰਸਾ ਵਿਹਾਰ ਸੁਸਾਇਟੀ ਦੇ ਪ੍ਰਧਾਨ ਕੇਵਲ ਧਾਲੀਵਾਲ ਵੱਲੋਂ ਆਏ ਹੋਏ ਮਹਿਮਾਨ ਪਰਮਿੰਦਰ ਸੋਢੀ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸੁਆਗਤ ਕੀਤਾ। …

Read More »

ਅਮਰੀਕਾ ’ਚ ਸਿੱਖ ਡਾਕਟਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਦੀ ਪ੍ਰੋ: ਬਡੂੰਗਰ ਵਲੋਂ ਨਿੰਦਾ

ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)- ਸਿੱਖਾਂ ਨੇ ਆਪਣੀ ਸਖ਼ਤ ਮਿਹਨਤ ਤੇ ਯੋਗਤਾ ਕਰਕੇ ਜਿਥੇ ਵੱਖ-ਵੱਖ ਦੇਸ਼ਾਂ ਅੰਦਰ ਆਪਣੀ ਵਿਸ਼ੇਸ਼ ਪਛਾਣ ਸਥਾਪਿਤ ਕੀਤੀ ਹੈ, ਉਥੇ ਹੀ ਵੱਖ-ਵੱਖ ਦੇਸ਼ਾਂ ਦੀ ਤਰੱਕੀ ਵਿਚ ਵੀ ਜ਼ਿਕਰਯੋਗ ਹਿੱਸਾ ਪਾਇਆ ਹੈ।ਪਰ ਦੁੱਖ ਦੀ ਗੱਲ ਹੈ ਕਿ ਮਨੁੱਖੀ ਸਦਭਾਵਨਾ ਨਾਲ ਵਿਚਰਨ ਵਾਲੇ ਸਿੱਖਾਂ ਨੂੰ ਹੀ ਨਸਲੀ ਹਮਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਪ੍ਰਗਟਾਵਾ …

Read More »

ਮਾਤਾ ਸੁਰਜੀਤ ਕੌਰ ਦੇ ਅਕਾਲ ਚਲਾਣੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ

ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈੈਂਬਰ ਅਜਾਇਬ ਸਿੰਘ ਅਭਿਆਸੀ ਦੇ ਮਾਤਾ ਸੁਰਜੀਤ ਕੌਰ ਦੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। 92 ਸਾਲਾ ਮਾਤਾ ਸੁਰਜੀਤ ਕੌਰ ਦੇ ਚਲਾਣੇ ’ਤੇ ਅਜਾਇਬ ਸਿੰਘ ਅਭਿਆਸੀ ਨਾਲ ਅਫਸੋਸ …

Read More »

ਧਿਆਨ ਯੋਗ ਦੇ ਸਿਧਾਂਤ ਅਤੇ ਅਭਿਆਸ ਪੁਸਤਕ ਲੋਕ ਅਰਪਣ ਕੀਤੀ ਗਈ

ਸਮਰਾਲਾ, 1 ਅਪ੍ਰੈਲ (ਪੰਜਾਬ ਪੋਸਟ- ਕੰਗ) –  ਵਿਕਰਮ ਸਿੰਘ ਬਸਾਂਤੀ ਜੋ ਕਿ ਵਿੱਦਿਆ ਦੇ ਖੇਤਰ ਨਾਲ ਜੁੜੀ ਹੋਈ ਸਮਰਾਲੇ ਇਲਾਕੇ ਦੀ ਨਾਮਵਰ ਹਸਤੀ ਹਨ, ਨੇ ਆਪਣੇ ਜੀਵਨ ਦਾ ਮੁੱਖ ਮਕਸਦ ਲੋਕ ਸੇਵਾ ਹੀ ਰੱਖਿਆ ਹੋਇਆ ਹੈ ਵੱਲੋਂ ਲਿਖੀ ਗਈ ਪੁਸਤਕ ‘ਧਿਆਨ ਯੋਗ ਦੇ ਸਿਧਾਂਤ ਅਤੇ ਅਭਿਆਸ’ ਦੇ ਦੂਜੇ ਸੰਸਕਰਨ ਨੂੰ ਲੋਕ ਅਪਰਣ ਕੀਤਾ ਗਿਆ।ਇਹ ਪੁਸਤਕ ਪੰਜਾਬੀ, ਅੰਗਰੇਜ਼ੀ ਅਤੇ ਹਿੰਦੀ ਤਿੰਨੇ …

Read More »

ਨੰਬਰਦਾਰ ਐਸੋਸੀਏਸ਼ਨ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਹੋਈ

ਸਮਰਾਲਾ, 1 ਅਪ੍ਰੈਲ (ਪੰਜਾਬ ਪੋਸਟ- ਕੰਗ)- ਨੰਬਰਦਾਰ ਐਸੋਸੀਏਸ਼ਨ (ਰਜਿ:) ਦੀ ਅੱਜ ਮਹੀਨਾਵਾਰ ਮੀਟਿੰਗ ਤਹਿਸੀਲ ਕੰਪਲੈਕਸ ਵਿੱਚ ਪ੍ਰਧਾਨ ਗੁਰਮੁੱਖ ਸਿੰਘ ਹਰਬੰਸਪੁਰਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ।ਸਭ ਤੋਂ ਪਹਿਲਾਂ ਤਹਿਸੀਲ ਖੰਨਾ ਦੇ ਚੁਣੇ ਗਏ ਪ੍ਰਧਾਨ ਸ਼ੇਰ ਸਿੰਘ ਫੈਜਗੜ੍ਹ ਨੂੰ ਤਰਲੋਚਨ ਸਿੰਘ ਮਾਨ ਗਰੁੱਪ ਦਾ ਪ੍ਰਧਾਨ ਬਣਨ `ਤੇ ਵਧਾਈ ਦਿੱਤੀ ਗਈ ਅਤੇ ਸਮੂਹ …

Read More »

ਬਾਬਾ ਬਕਾਲਾ ਸਾਹਿਬ ਵਿਖੇ ਨੰਬਰਦਾਰਾ ਯੂਨੀਅਨ ਨੇ ਹੱਕੀ ਮੰਗਾਂ ਮੰਨਣ ਦੀ ਕੀਤੀ ਅਪੀਲ

ਬਾਬਾ ਬਕਾਲਾ ਸਾਹਿਬ (ਚੌਂਕ ਮਹਿਤਾ), 1 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਤਹਿਸੀਲ ਪ੍ਰਧਾਨ ਨੰਬਰਦਾਰ ਤਰਲੋਚਨ ਸਿੰਘ ਭੁੱਲਰ ਬਾਬਾ ਬਕਾਲਾ ਸਾਹਿਬ ਦੀ ਪ੍ਰਧਾਨਗੀ ਹੇਠ ਨੰਬਰਦਾਰ ਯੂਨੀਅਨ ਦੀ ਜ਼ਰੂਰੀ ਮੀਟਿੰਗ ਹੋਈ, ਜਿਸ ਦੌਰਾਨ ਨਵੀਂ ਬਣੀ ਸਰਕਾਰ ਤੋਂ ਮੰਗ ਕੀਤੀ ਗਈ ਕਿ ਨੰਬਰਦਾਰਾਂ ਦੀ ਨੰਬਰਦਾਰੀ ਪਿਤਾ ਪੁਰਖੀ ਕੀਤੀ ਜਾਵੇ, ਸਰਕਾਰੀ-ਗੈਰ ਸਰਕਾਰੀ ਦਫਤਰਾਂ ਵਿੱਚ ਨੰਬਰਦਾਰਾਂ ਦਾ ਮਾਣ ਸਤਿਕਾਰ ਬਹਾਲ ਹੋਵੇ, ਬੱਸ ਪਾਸ …

Read More »