Wednesday, November 25, 2026

Monthly Archives: April 2017

ਕਣਕ ਦੀ ਪਰਾਲੀ/ਰਹਿੰਦ ਖੂਹੰਦ ਨੂੰ ਅੱਗ ਲਾਉਣ ’ਤੇ ਪਾਬੰਦੀ ਦੇ ਹੁਕਮ

ਫਾਜ਼ਿਲਕਾ, 31 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)-ਜ਼ਿਲ੍ਹਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਕਾਲੀਆ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਅੰਦਰ ਕਣਕ ਦੀ ਪਰਾਲੀ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹਕਮ ਦਿੱਤੇ ਹਨ। ਜ਼ਿਲ੍ਹਾ ਮੈਜ਼ਿਸਟ੍ਰੇਟ ਨੇ ਕਿਹਾ ਕਿ ਬਹੁਤ ਸਾਰੇ ਕਿਸਾਨਾਂ ਵੱਲੋਂ ਕਣਕ ਦੀ ਫ਼ਸਲ ਕੱਟਣ ਉਪਰੰਤ ਪਰਾਲੀ ਦੀ ਰਹਿੰਦ ਖੂੰਹਦ ਅਤੇ …

Read More »

ਕਰੀਅਰ ਗਾਈਡੈਂਸ ਅਤੇ ਕੌਂਸਲਿੰਗ ਸੈਮੀਨਾਰ ਦਾ ਸਕੂਲਾਂ ’ਚ ਕੀਤਾ ਗਿਆ ਆਯੋਜਨ

ਫਾਜ਼ਿਲਕਾ, 31 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)-  ਰਾਜ ਸਿੱਖਿਆ ਅਤੇ ਕਿੱਤਾ ਅਗਵਾਈ ਬਿਊਰੋ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਸਿੱਖਿਆ ਸ. ਪ੍ਰਗਟ ਸਿੰਘ ਬਰਾੜ ਦੀ ਰਹਿਨੁਮਾਈ ਹੇਠ ਅੱਜ ਸਲਾਨਾ ਨਤੀਜਾ ਘੋਸ਼ਿਤ ਮੌਕੇ ਮਾਪੇ ਅਤੇ ਅਧਿਆਪਕ ਮਿਲਣੀ ਦੌਰਾਨ ਵਿਦਿਆਰਥੀਆਂ ਨੂੰ ਵੱਖ-ਵੱਖ ਕਿੱਤਿਆਂ ਅਤੇ ਕੋਰਸਾਂ ਸਬੰਧੀ ਜਾਣੂੰ ਕਰਵਾਉਣ ਦੇ ਮਕਸਦ ਨਾਲ ਜ਼ਿਲ੍ਹੇ …

Read More »

ਫੀਲਡ ਫਰਾਈਡੇ ਮੌਕੇ ਅਚਨਚੇਤ ਚੈਕਿੰਗ-ਸਕੂਲਾਂ, ਆਂਗਣਵਾੜੀ ਸੈਂਟਰਾਂ ਤੇ ਡਿਸਪੈਂਸਰੀਆਂ ਦਾ ਲਿਆ ਜਾਇਜ਼ਾ

ਫਾਜ਼ਿਲਕਾ, 31 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) –  ਵਧੀਕ ਡਿਪਟੀ ਕਮਿਸ਼ਨਰ ( ਜਨਰਲ ) ਸ. ਜਰਨੈਲ ਸਿੰਘ ਵੱਲੋਂ ਫੀਲਡ ਫਰਾਈਡੇ ਮੌਕੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਖ ਵੱਖ ਸਕੂਲਾਂ, ਆਂਗਣਵਾੜੀ ਸੈਂਟਰਾਂ ਅਤੇ ਸਰਕਾਰੀ ਡਿਸਪੈਂਸਰੀਆਂ ਅਤੇ ਰੂਰਲ ਸਕਿੱਲ ਸੈਂਟਰਾਂ ਦੀ ਚੈਕਿੰਗ ਕੀਤੀ। ਇੰਨ੍ਹਾਂ ਦੀ ਕਾਰਗੁਜਾਰੀ ਦਾ ਜਾਇਜ਼ਾ ਲਿਆ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਪਿੰਡ ਲਾਲੋਵਾਲੀ ਦੇ ਸਰਕਾਰੀ ਸੀਨੀਅਰ …

Read More »

ਡਿਜੀਟਲ ਲੈਣ-ਦੇਣ ਅਜੋਕੇ ਸਮੇਂ ਦੀ ਜ਼ਰੂਰਤ – ਈਸ਼ਾ ਕਾਲੀਆ

ਫਾਜ਼ਿਲਕਾ, 31 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)- ਡਿਜ਼ੀਟਲ ਮੋਡ ਰਾਹੀਂ ਵਿੱਤੀ ਲੈਣ-ਦੇਣ ਕਰਨਾ ਸਮੇਂ ਦੀ ਜ਼ਰੂਰਤ ਹੈ। ਇਸ ਲਈ ਹੁਣ ਹਰ ਮਨੁੱਖ ਨੂੰ ਆਪਣੇ ਵਿੱਤੀ ਲੈਣ-ਦੇਣ ਵਿਚ ਪਰਦਾਰਸ਼ਤਾ ਲਿਆਉਣੀ ਜ਼ਰੂਰੀ ਹੈ ਅਤੇ ਪਿੰਡ ਬੰਨਵਾਲਾ ਹਨੂੰਵੰਤਾ ਨੂੰ ਪੂਰੀ ਤਰ੍ਹਾਂ ਕੈਸ਼ਲੈੱਸ ਕਰਨ ਦਾ ਬੀੜਾ ਚੁੱਕਿਆ ਗਿਆ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਪਿੰਡ ਬਨਵਾਲਾ ਹਨੂੰਵੰਤਾ ਵਿਖੇ ਪੰਜਾਬ …

Read More »

ਖ਼ਾਲਸਾ ਮੈਨੇਜਮੈਂਟ ਵੱਲੋਂ ਪ੍ਰਿੰ: ਡਾ. ਬਰਾੜ ਨੂੰ ਨਿੱਘੀ ਵਿਦਾਇਗੀ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਮੁੱਖ ਸੈਮੀਨਾਰ ਹਾਲ ਵਿਖੇ ਅੱਜ ਕਰਵਾਏ ਗਏ ਇਕ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੂੰ ਸਨਮਾਨਿਤ ਕੀਤਾ। ਇਸ ਮੌਕੇ ਛੀਨਾ ਨੇ ਪ੍ਰਿੰ: ਡਾ. ਬਰਾੜ ਦੁਆਰਾ ਸਕੂਲ ’ਚ ਨਿਭਾਈਆਂ ਗਈਆਂ …

Read More »

Principal Dr. Brar given warm farewell by Khalsa College Management

Amritsar, March 31 (Punjab Post Bureau)- The outgoing Principal of Khalsa College Public school Dr. Sarvjit Kaur Brar was given a warm farewell today at the management office of the Khalsa College Charitable Society here today. The management office bearers and members recalled the services rendered by Dr. Brar who joined the in 2009 and contributed immensely for the development …

Read More »

ਬੀ. ਕੇ. ਯੂ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ’ਤੇ ਹਮਲੇ ਦੀ ਨਿੰਦਾ

ਸਮਰਾਲਾ, 31 ਮਾਰਚ (ਪੰਜਾਬ ਪੋਸਟ- ਕੰਗ) – ਲੋਕ ਮੋਰਚਾ ਪੰਜਾਬ (ਇਕਾਈ ਸਮਰਾਲਾ) ਦੇ ਕਨਵੀਨਰ ਕੁਲਵੰਤ ਸਿੰਘ ਤਰਕ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆ ਕਿਹਾ ਕਿ ਬੀ.ਕੇ.ਯੂ ਏਕਤਾ ਉਗਰਾਹਾਂ ਵੱਲੋਂ ਖੇਤ ਮਜ਼ਦੂਰਾਂ ਨੂੰ ਬਣਦਾ ਜ਼ਮੀਨੀ ਹੱਕ ਦੁਆਉਣ ਤੇ ਜਾਤਪਾਤੀ ਹਿੰਸਾ ਦਾ ਸ਼ਿਕਾਰ ਮਾਤਾ ਗੁਰਦੇਵ ਕੌਰ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਾਉਣ ਲਈ ਸ਼ੁਰੂ ਕੀਤੇ ਹੱਕੀ ਘੋਲ ਦੀ ਹਮਾਇਤ ਕਰਦਿਆ ਬੀ.ਕੇ.ਯੂ ਏਕਤਾ …

Read More »

ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਸਲਾਨਾ ਇਨਾਮ ਵੰਡ ਤੇ ਬੇਟੀ ਬਚਾਓ ਬੇਟੀ ਪੜ੍ਹਾਓ ਅਯੋਜਿਤ

ਸਮਰਾਲਾ, 31 ਮਾਰਚ (ਪੰਜਾਬ ਪੋਸਟ- ਕੰਗ) – ਇਥੋਂ ਨਜ਼ਦੀਕ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਜੋ ਕਿ ਵਿੱਦਿਅਕ, ਖੇਡਾਂ, ਸਭਿਆਚਾਰਕ ਗਤੀਵਿਧੀਆਂ ’ਚ ਸ਼ਲਾਘਾ ਯੋਗ ਅਤੇ ਆਪਣੀ ਦਿਖ ਕਰਕੇ ਆਪਣੀ ਵੱਖਰੀ ਪਛਾਣ ਬਣਾਈ ਬੈਠਾ ਹੈ। ਸਕੂਲ ਵਿੱਚ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ  ਹਲਕਾ ਵਿਧਾਇਕ ਸਮਰਾਲਾ ਅਮਰੀਕ ਸਿੰਘ ਢਿੱਲੋਂ ਅਤੇ ਡਿਪਟੀ ਡੀ. ਈ. ਓ. (ਐਲੀ:) ਡਿੰਪਲ ਮਦਾਨ ਨੇ …

Read More »

ਨਿਊਰੋ ਸੈਂਟਰ ਵੱਲੋਂ ਮਨਾਇਆ ਗਿਆ ਪਰਪਲ ਡੇਅ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਜੇ ਇਨਸਾਨ ਨੂੰ ਵੱਖ ਵੱਖ ਬਿਮਾਰੀਆਂ ਘੇਰ ਲੈਂਦੀਆਂ ਹਨ ਪਰ ਉਸ ਦਾ ਇਲਾਜ ਵੀ ਬੜੀ ਸਰਲਤਾ ਦੇ ਨਾਲ ਕੀਤਾ ਜਾ ਸਕਦਾ ਹੈ ਜੇ ਇਨਸਾਨ ਦਾ ਹੌਸਲਾ ਬਲੁੰਦ ਹੈ ਤਾ ਉਹ ਕਿਸੇ ਵੀ ਤਰਾਂ ਦੀ ਬਿਮਾਰੀ ਤੋਂ ਛੁੱਟਕਾਰਾ ਪਾ ਸਕਦਾ ਹੈ ਪਰ ਇਸ ਦੇ ਲਈ ਜਰੂਰੀ ਹੈ ਉਸ ਦੀ ਜਾਗਰੂਕਤਾ। ਇਨਸਾਨ ਆਪਣੇ …

Read More »

ਸ਼ੱਚੇ ਪਾਤਸ਼ਾਹ ਪੱਤਰਿਕਾ ਵਲੋਂ ਸਲਾਨਾ ਇਨਾਮ ਵੰਡ ਸਮਾਗਮ 2 ਅਪ੍ਰੈਲ ਨੂੰ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਦਿੱਲੀ ਤੋਂ ਪ੍ਰਕਾਸ਼ਿਤ ਹੁੰਦੇ ਸੱਚੇ ਪਾਤਸ਼ਾਹ ਪੱਤਰਿਕਾ ਵਲੋਂ ਸਲਾਨਾ ਇਨਾਮ ਵੰਡ ਸਮਾਗਮ 2 ਅਪ੍ਰੈਲ ਨੂੰ ਰਸ਼ੀਅਨ ਕਲਚਰਲ ਸੈਂਟਰਨਵੀਂ ਦਿੱਲੀ ਵਿਖੇ ਆਯੋਜਿਤ ਹੋਵੇਗਾ। ਇਸ ਸਮਾਗਮ ਦੇ ਪ੍ਰਬੰਧਕ ਸੁਰਜੀਤ ਸਿੰਘ ਆਰਟਿਸਟ ਤੇ ਮੁੱਖ ਸੰਪਾਦਕ ਸੱਚੇ ਪਾਤਸ਼ਾਹ ਪੱਤਰਿਕਾ ਨੇ ਜਾਣਕਾਰੀ ਦੇਂਦਿਆਂ ਦੱਸਿਆ ਹੈ ਕਿ ਇਹ ਸਮਾਗਮ 2 ਅਪ੍ਰੈਲ ਨੂੰ ਰਸ਼ੀਅਨ ਕਲਚਰਲ ਸੈਂਟਰ, 24-ਫਿਰੋਜ਼ਸ਼ਾਹ ਰੋਡ, ਨਵੀਂ …

Read More »