Wednesday, November 25, 2026

Daily Archives: May 1, 2017

ਕਾਂਗਰਸ ਸਰਕਾਰ ਕਿਸਾਨ ਕਰਜ਼ਾ ਮੁਆਫ਼ੀ ਦਾ ਤੁਰੰਤ ਐਲਾਨ ਕਰੇ – ਮਜੀਠੀਆ

ਚਵਿੰਡਾ ਦੇਵੀ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਹਲਕਾ ਮਜੀਠਾ ਦੇ ਵਿਧਾਇਕ ਸ: ਬਿਕਰਮ ਸਿੰਘ ਮਜੀਠੀਆ ਨੇ ਰਾਜ ’ਚ ਆਰਥਿਕ ਤੰਗੀ ਕਾਰਨ ਕਿਸਾਨਾਂ ਵੱਲੋਂ ਆਏ ਦਿਨ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ’ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਾਂਗਰਸ ਸਰਕਾਰ ਨੂੰ ਆਪਣੀ ਸਿਆਸੀ ਇੱਛਾ ਸ਼ਕਤੀ ਦਾ ਪ੍ਰਗਟਾਵਾ ਕਰਦਿਆਂ ਤੁਰੰਤ ਕੈਬਨਿਟ ਦੀ ਮੀਟਿੰਗ ਬੁਲਾਉਣ ਅਤੇ 80 ਹਜ਼ਾਰ ਕਰੋੜ ਦੇ ਕਿਸਾਨੀ …

Read More »

ਰਸਾਇਣਕ ਤੇ ਦੇਸੀ ਖਾਦਾਂ ਦੀ ਵਰਤੋਂ ਜ਼ਮੀਨ ਵਿੱਚ ਮੌਜੂਦ ਖੁਰਾਕੀ ਤੱਤਾਂ ਦੇ ਆਧਾਰ `ਤੇ ਹੋਵੇ- ਡੀ.ਸੀ

ਪਠਾਨਕੋਟ, 30 ਅਪ੍ਰੈਲ  (ਪੰਜਾਬ ਪੋਸਟ ਬਿਊਰੋ) – ਫਸਲਾਂ ਵਿੱਚ ਰਸਾਇਣਕ ਅਤੇ ਦੇਸੀ ਖਾਦਾਂ ਦੀ ਵਰਤੋਂ ਜ਼ਮੀਨ ਵਿੱਚ ਮੌਜੂਦ ਖੁਰਾਕੀ ਤੱਤਾਂ ਦੇ ਆਧਾਰ ਤੇ ਕਰਨੀ ਚਾਹੀਦੀ ਹੈ ਤਾਂ ਜੋ ਵਾਧੂ ਖਾਦਾਂ ਦੀ ਖਪਤ ਨੂੰ ਘਟਾ ਕੇ ਖੇਤੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਖੇਤੀ ਲਾਗਤ ਖਰਚੇ ਘਟਾਏ ਜਾ ਸਕਣ। ਇਹ ਵਿਚਾਰ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਨੇ ਸਥਾਨਕ ਮਿੱਟੀ ਪਰਖ …

Read More »

ਸਰਸਵਤੀ ਕਾਲਜ ਆਫ ਮੈਨਜਮੈਂਟ ਐਂਡ ਟੈਕਨੋਲੋਜੀ ਦੀ ਸਲਾਨਾ ਕਨਵੋਕੇਸ਼ਨ ਆਯੋਜਿਤ

ਜੰਡਿਆਲਾ ਗੁਰੂ, 30 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਅੰਮ੍ਰਿਤਸਰ ਦੀ ਪ੍ਰਮੁੱਖ ਸੰਸਥਾ ਸਰਸਵਤੀ ਕਾਲਜ ਆਫ ਮੈਨਜਮੈਂਟ ਐਂਡ ਟੈਕਨੋਲੋਜੀ ਦੀ ਸਲਾਨਾ ਕਨਵੋਕੇਸ਼ਨ ਜੰਡਿਆਲਾ ਗੁਰੂ ਵਿੱਚ ਆਯੋਜਿਤ ਕੀਤੀ ਗਈ।ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਿਧਾਇਕ ਅਤੇ ਐਸ.ਸੀ ਕਮਿਸ਼ਨ ਦੇ ਵਾਈਸ ਚੇਅਰਮੈਨ ਡਾਕਟਰ ਰਾਜਕੁਮਾਰ ਸ਼ਾਮਿਲ ਹੋਏ।ਕਨਵੋਕੇਸ਼ਨ ਸਮਾਗਮ ਦੀ ਅਗਵਾਈ ਕਾਲਜ ਦੇ ਚੇਅਰਮੈਨ ਵਿਰਾਟ ਦੇਵਗਨ ਅਤੇ ਮੈਨਜਿੰਗ ਡਾਇਰੈਕਟਰ ਸ਼੍ਰੀਮਤੀ ਕਮਲ ਦੇਵਗਨ ਨੇ ਕੀਤੀ।ਡਾਕਟਰ …

Read More »

ਵਣ ਵਿਭਾਗ ਨੇ ਰੁੱਖ ਲਗਾਉਣ ਲਈ ਜਾਗਰੂਕਤਾ ਕੈਂਪ ਲਗਾਇਆ

ਜੰਡਿਆਲਾ ਗੁਰੂ, 30 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਰਾਜੇਸ਼ ਗੁਲਾਟੀ ਵਣ ਮੰਡਲ ਅਫਸਰ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿਸਥਾਰ ਮੰਡਲ ਫਿਲੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਐਲੀਮੈਂਟਰੀ ਸਕੂਲ ਬੋਪਾਰਾਏ ਤਰਸਿਕਾ ਵਿੱਖੇ ਬੱਚਿਆਂ ਨੂੰ ਵਣ ਅਤੇ ਰੁੱਖਾਂ ਦੇ ਸੰਬੰਧ ਵਿੱਚ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ।ਬੱਚਿਆਂ ਨੂੰ ਦੂਸ਼ਿਤ ਅਤੇ ਪਲੀਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਵੱਧ …

Read More »

ਸਮਾਜ ਭਲਾਈ ਮੰਚ ਵਲੋਂ ਜੈ ਜ਼ਿੰਦਗੀ ਪ੍ਰੋਜੈਕਟ ਤਹਿਤ ਸੈਮੀਨਾਰ

ਸੰਦੌੜ, 30 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ)  – ਸਮਾਜ ਸੇਵਾ ਦੇ ਖੇਤਰ ਵਿਚ ਕੰਮ ਕਰ ਰਹੀ ਸੰਸਥਾ ਸਮਾਜ ਭਲਾਈ ਮੰਚ ਪੰਜਾਬ ਵੱਲੋਂ ਨੇੜਲੇ ਪਿੰਡ ਹੈਦਰ ਨਗਰ ਵਿਖੇ ਨਕਾਰਮਤਕ ਸੋਚ ਨੂੰ ਤਿਆਗ ਕੇ ਰੌਸ਼ਨ ਜ਼ਿੰਦਗੀ ਵੱਲ ਅਗਲਾ ਕਦਮ ਪੁੱਟਣ ਦੇ ਲਈ ਸਮਾਜ ਨੂੰ ਪ੍ਰੇਰਿਤ ਕਰਨ ਵਾਲੇ ਪ੍ਰੋਜੈਕਟ ਜੈ ਜ਼ਿੰਦਗੀ ਵਿਸ਼ੇ ਤਹਿਤ ਇੱਕ ਸੈਮੀਨਾਰ ਆਯੋਜਿਤ ਕੀਤਾ ਗਿਆ।ਮੰਚ ਦੇ ਪ੍ਰਧਾਨ ਰਜਿੰਦਰਜੀਤ ਸਿੰਘ …

Read More »

ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 30 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ ਬਿੰਦਰ ਸਿੰਘ,ਗਲੀ ਕਾਲੀਆਂ ਵਕੀਲ ਵਾਲੀ,ਮਿੰਨੀ ਸੈਕਟਰੀਏਟ ਰੋਡ ਦੇ ਗ੍ਰਹਿ ਵਿਖੇ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ  ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ …

Read More »

ਬੀ.ਐਸ.ਸੀ (ਬਾਇਓਟੈਕਨਾਲੋਜੀ) ਦੇ ਵਿਦਿਆਰਥੀਆਂ ਨੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦਾ ਵਿੱਦਿਅਕ ਦੌਰਾ ਲਗਾਇਆ

ਬਠਿੰਡਾ, 30 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਦੇ ਬਾਇਓਟੈਕਨਾਲੋਜੀ ਅਤੇ ਮੈਡੀਕਲ ਸਾਇੰਸਜ਼ ਵਿਭਾਗ ਵੱਲੋਂ ਬੀ.ਐਸ.ਸੀ (ਬਾਇਓਟੈਕਨਾਲੋਜੀ) ਤੀਜਾ ਸਾਲ ਦੇ ਵਿਦਿਆਰਥੀਆਂ ਲਈ ਵਿੱਦਿਅਕ ਦੌਰੇ ਦਾ ਪ੍ਰਬੰਧ ਕੀਤਾ ਗਿਆ। ਇਸ ਦੌਰੇ ਤਹਿਤ ਵਿਦਿਆਰਥੀਆਂ ਨੂੰ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ ਦੇ ਸਕੂਲ ਆਫ਼ ਐਗਰੀਕਲਚਰ ਬਾਇਓਟੈਕਨਾਲੋਜੀ ਵਿਖੇ ਲਿਜਾਇਆ ਗਿਆ। ਵਿਦਿਆਰਥੀਆਂ ਲਈ ਇਹ ਸੁਨਹਿਰੀ ਮੌਕਾ ਸੀ ਜਦੋਂ ਵਿਦਿਆਰਥੀਆਂ …

Read More »

ਕੇਂਦਰੀ ਜੇਲ ਦੇ ਦੌਰੇ ਸਮੇਂ ਕੈਦੀਆਂ ਦੇ ਮੁੜ ਵਸੇਬੇ ’ਤੇ ਦਿੱਤਾ ਜ਼ੋਰ – ਐਸ.ਡੀ.ਐਮ

ਬਠਿੰਡਾ, 30 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਠਿੰਡਾ ਦੀ ਐਸ.ਡੀ.ਐਮ ਸਾਕਸ਼ੀ ਸਾਹਨੀ ਵਲੋਂ ਕੇਂਦਰੀ ਜੇਲ ਦਾ ਦੌਰਾ ਕੀਤਾ ਅਤੇ ਕੈਦੀਆਂ ਨਾਲ ਗੱਲਬਾਤ ਕਰਦਿਆਂਂ ਉਨਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।ਉਨਾਂ ਜੇਲ ਦੇ ਡਿਪਟੀ ਸੁਪਰਡੈਂਟ ਵਲੋਂ ਕੇਂਦਰੀ ਜੇਲ ਵਿਚ ਕੀਤੇ ਚੰਗੇ ਕੰਮਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਕੈਦੀਆਂ ਦੀ ਸੁਵਿਧਾ ਲਈ ਜੇਲ ਪ੍ਰਸ਼ਾਸਨ ਵੱਲੋਂ ਵਧੀਆ ਉਪਰਾਲੇ …

Read More »

ਅੰਨੇ ਕਤਲ ਦੀ ਗੁੱਥੀ ਸੁਲਝੀ- ਜਾਇਦਾਦ ’ਚ ਅੰਨੇ ਭਾਣਜੇ ਵਲੋਂ ਮਾਸੀ ਮਾਸੜ ਦਾ ਕਤਲ

ਬਠਿੰਡਾ ਸੀ.ਆਈ ਏ ਸਟਾਫ਼ ਦਾ ਕੰਮ ਸ਼ਲਾਘਾਯੋਗ – ਆਈ.ਜੀ.ਪੀ ਬਠਿੰਡਾ, 30 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਇੰਸਪੈਕਟਰ ਜਰਨਲ ਆਫ ਪੁਲਿਸ ਬਠਿੰਡਾ ਮੁਖਵਿੰਦਰ ਸਿੰਘ ਛੀਨਾ, ਜੋਨ ਬਠਿੰਡਾ ਅਤੇ ਨਵੀਨ ਸਿੰਗਲਾ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਬਠਿੰਡਾ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਿਤੀ 17/18-04-2017 ਦੀ ਦਰਮਿਆਨ ਰਾਤ ਨੂੰ ਕਿਸੇ ਨਾਮਲੂਮ ਵਿਅਕਤੀਆਂ ਨੇ ਹਰਪਾਲ ਸਿੰਘ ਪੁੱਤਰ ਗੁਰਨਾਮ …

Read More »

ਪਿੰਡ ਲੰਮੇ `ਚ ਸੈਂਚੀਆਂ ਦੀ ਹੋਈ ਬੇਅਦਬੀ ਦੀ ਪ੍ਰੋ: ਬਡੂੰਗਰ ਨੇ ਕੀਤੀ ਨਿੰਦਾ

ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਜਗਰਾਓਂ ਨੇੜਲੇ ਪਿੰਡ ਲੰਮੇ ਵਿਚ ਬੀਤੇ ਦਿਨ ਪਾਵਨ ਗੁਰਬਾਣੀ ਦੀਆਂ ਦੋ ਸੈਂਚੀਆਂ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਰੜੇ ਸ਼ਬਦਾਂ ’ਚ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਤੋਂ ਪਾਵਨ ਗੁਰਬਾਣੀ ਦੀ ਬੇਅਦਬੀ ਦਾ ਵਰਤਾਰਾ ਚੱਲ ਰਿਹਾ ਹੈ, ਜਿਸ ਨੂੰ ਰੋਕਣ ਵਿਚ ਨਾ …

Read More »